By using this site, you agree to the Privacy Policy and Terms of Use.
Accept
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Search
© 2021 Talk Hindustan. Designed by iTree Network Solutions +91-8699235413.
Reading: ਪੁਲਿਸ ਕਮਿਸ਼ਨਰ ਜਲੰਧਰ ਵੱਲੋਂ ਨਾਬਾਲਿਗ ਲੜਕੀ ਨਾਲ ਜਿਨਸੀ ਸ਼ੋਸ਼ਣ ਤੇ ਕਤਲ ਦੇ ਮਾਮਲੇ ਵਿੱਚ ਅਣਗਹਿਲੀ ਕਰਨ ਵਾਲੇ ASI ਮੰਗਤ ਰਾਮ ਨੂੰ ਤੁਰੰਤ ਪ੍ਰਭਾਵ ਨਾਲ ਨੌਕਰੀ ਤੋਂ ਕੀਤਾ ਡਿਸਮਿਸ, ਦੋ ਹੋਰ ਪੀ.ਸੀ.ਆਰ ਮੁਲਾਜ਼ਮ ਮੁਅੱਤਲ
Share
Sign In
Notification Show More
Aa
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Aa
Search
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Have an existing account? Sign In
Follow US
© 2021 Talk Hindustan. Designed by iTree Network Solutions +91-8699235413.
Punjab News Today in Hindi, videos, and the latest top stories in world news, business, politics, health and more. > Jalandhar > ਪੁਲਿਸ ਕਮਿਸ਼ਨਰ ਜਲੰਧਰ ਵੱਲੋਂ ਨਾਬਾਲਿਗ ਲੜਕੀ ਨਾਲ ਜਿਨਸੀ ਸ਼ੋਸ਼ਣ ਤੇ ਕਤਲ ਦੇ ਮਾਮਲੇ ਵਿੱਚ ਅਣਗਹਿਲੀ ਕਰਨ ਵਾਲੇ ASI ਮੰਗਤ ਰਾਮ ਨੂੰ ਤੁਰੰਤ ਪ੍ਰਭਾਵ ਨਾਲ ਨੌਕਰੀ ਤੋਂ ਕੀਤਾ ਡਿਸਮਿਸ, ਦੋ ਹੋਰ ਪੀ.ਸੀ.ਆਰ ਮੁਲਾਜ਼ਮ ਮੁਅੱਤਲ
Jalandhar

ਪੁਲਿਸ ਕਮਿਸ਼ਨਰ ਜਲੰਧਰ ਵੱਲੋਂ ਨਾਬਾਲਿਗ ਲੜਕੀ ਨਾਲ ਜਿਨਸੀ ਸ਼ੋਸ਼ਣ ਤੇ ਕਤਲ ਦੇ ਮਾਮਲੇ ਵਿੱਚ ਅਣਗਹਿਲੀ ਕਰਨ ਵਾਲੇ ASI ਮੰਗਤ ਰਾਮ ਨੂੰ ਤੁਰੰਤ ਪ੍ਰਭਾਵ ਨਾਲ ਨੌਕਰੀ ਤੋਂ ਕੀਤਾ ਡਿਸਮਿਸ, ਦੋ ਹੋਰ ਪੀ.ਸੀ.ਆਰ ਮੁਲਾਜ਼ਮ ਮੁਅੱਤਲ

Talk Hindustan
Last updated: 2025/11/27 at 3:02 PM
Talk Hindustan
Share
1 Min Read
ਪੁਲਿਸ ਕਮਿਸ਼ਨਰ ਜਲੰਧਰ ਵੱਲੋਂ ਨਾਬਾਲਿਗ ਲੜਕੀ ਨਾਲ ਜਿਨਸੀ ਸ਼ੋਸ਼ਣ ਤੇ ਕਤਲ ਦੇ ਮਾਮਲੇ ਵਿੱਚ ਅਣਗਹਿਲੀ ਕਰਨ ਵਾਲੇ ASI ਮੰਗਤ ਰਾਮ ਨੂੰ ਤੁਰੰਤ ਪ੍ਰਭਾਵ ਨਾਲ ਨੌਕਰੀ ਤੋਂ ਕੀਤਾ ਡਿਸਮਿਸ, ਦੋ ਹੋਰ ਪੀ.ਸੀ.ਆਰ ਮੁਲਾਜ਼ਮ ਮੁਅੱਤਲ
SHARE

ਜਲੰਧਰ, 27 ਨਵੰਬਰ`ਪੁਲਿਸ ਕਮਿਸ਼ਨਰ ਜਲੰਧਰ, ਸ਼੍ਰੀਮਤੀ ਧਨਪ੍ਰੀਤ ਕੌਰ ਵੱਲੋਂ ਬਸਤੀ ਬਾਵਾ ਖੇਲ ਵਿਚ ਨਾਬਾਲਿਗ ਲੜਕੀ ਨਾਲ ਜਿਨਸੀ ਸ਼ੋਸ਼ਣ ਤੇ ਕਤਲ ਦੇ ਮਾਮਲੇ ਵਿੱਚ ਅਣਗਹਿਲੀ ਕਰਨ ਵਾਲੇ ASI ਮੰਗਤ ਰਾਮ ਵਿਰੁੱਧ ਕੜੀ ਕਾਰਵਾਈ ਕਰਦੇ ਹੋਏ ਉਸਨੂੰ ਨੌਕਰੀ ਤੋਂ ਡਿਸਮਿਸ ਕਰ ਦਿੱਤਾ ਗਿਆ ਹੈ। ਇਸ ਤੋ ਇਲਾਵਾ ਦੋ ਪੀਸੀਆਰ ਦੇ ਪੁਲਿਸ ਮੁਲਾਜਮਾਂ ਨੂੰ ਮੁਅੱਤਲ ਕਰਕੇ ਉਹਨਾਂ ਖਿਲਾਫ ਵਿਭਾਗੀ ਕਾਰਵਾਈ ਕੀਤੀ ਜਾ ਰਹੀ ਹੈ।

ਇਹ ਕਦਮ ਘਟਨਾ ਦੀ ਗੰਭੀਰਤਾ ਅਤੇ ਜਾਂਚ ਪ੍ਰਕਿਰਿਆ ਦੌਰਾਨ ਸਾਹਮਣੇ ਆਈ ਲਾਪਰਵਾਹੀ ਨੂੰ ਧਿਆਨ ਵਿੱਚ ਰੱਖਦਿਆਂ ਤੁਰੰਤ ਪ੍ਰਭਾਵ ਨਾਲ ਚੁੱਕਿਆ ਗਿਆ। ਪੁਲਿਸ ਕਮਿਸ਼ਨਰ ਨੇ ਸਪਸ਼ਟ ਕਿਹਾ ਹੈ ਕਿ ਅਪਰਾਧਾਂ ਦੇ ਮਾਮਲਿਆਂ ਵਿੱਚ ਜਰਾ ਵੀ ਲਾਪਰਵਾਹੀ ਜਾਂ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

https://talkhindustan.com/wp-content/uploads/2025/11/VID-20251127-WA0012.mp4

ਜਾਂਚ ਦੌਰਾਨ ਸਾਹਮਣੇ ਆਇਆ ਕਿ ASI ਮੰਗਤ ਰਾਮ ਵੱਲੋਂ ਮੋਕਾ ਪਰ ਬਣਦੀ ਪੁਲਿਸ ਕਾਰਵਾਈ ਨਹੀ ਕੀਤੀ ਗਈ ਅਤੇ ਨਾ ਹੀ ਸੀ.ਸੀ.ਟੀ.ਵੀ ਫੁਟੇਜ ਨੂੰ ਧਿਆਨ ਨਾਲ ਦੇਖਿਆ ਗਿਆ।

ਇਸ ਤਰ੍ਹਾਂ ਦੀ ਲਾਪਰਵਾਹੀ ਨਾ ਸਿਰਫ਼ ਪੁਲਿਸ ਵਿਭਾਗ ਦੀ ਛਵੀ ਨੂੰ ਖਰਾਬ ਕਰਦੀ ਹੈ, ਸਗੋਂ ਨਿਆਂ ਦੀ ਪ੍ਰਕਿਰਿਆ ਨੂੰ ਵੀ ਪ੍ਰਭਾਵਿਤ ਕਰਦੀ ਹੈ। ਇਸ ਲਈ ਜ਼ੀਰੋ-ਟੋਲਰੈਂਸ ਨੀਤੀ ਅਧੀਨ ਤੁਰੰਤ ਇਸ ਕਰਮਚਾਰੀ ਦੇ ਖਿਲਾਫ ਡਿਸਮਿਸ ਦੀ ਕਾਰਵਾਈ ਕੀਤੀ ਗਈ ਹੈ।

TAGGED: Police news
Share This Article
Facebook Twitter Whatsapp Whatsapp Telegram Copy Link
Share
Previous Article ਧਰਮਸ਼ਾਲਾ ਨਾਥਾਂ ਦਾ ਡੇਰਾ ਵੈਲਫੇਅਰ ਸੋਸਾਇਟੀ ਕਪੂਰਥਲਾ ਦੀ ਹੋਈ ਚੋਣ, ਅਖਲੇਸ਼ ਕੁਮਾਰ ਚੇਅਰਮੈਨ ਅਤੇ ਅਵਤਾਰ ਸਿੰਘ ਮੁਸ਼ਕਵੇਦ ਪ੍ਰਧਾਨ ਚੁਣੇ ਗਏ ਧਰਮਸ਼ਾਲਾ ਨਾਥਾਂ ਦਾ ਡੇਰਾ ਵੈਲਫੇਅਰ ਸੋਸਾਇਟੀ ਕਪੂਰਥਲਾ ਦੀ ਹੋਈ ਚੋਣ, ਅਖਲੇਸ਼ ਕੁਮਾਰ ਚੇਅਰਮੈਨ ਅਤੇ ਅਵਤਾਰ ਸਿੰਘ ਮੁਸ਼ਕਵੇਦ ਪ੍ਰਧਾਨ ਚੁਣੇ ਗਏ
Next Article जेई और ठेकेदार 15,000 रुपये की रिश्वत लेते रंगे हाथों काबू जेई और ठेकेदार 15,000 रुपये की रिश्वत लेते रंगे हाथों काबू
Leave a comment Leave a comment

Leave a Reply Cancel reply

Your email address will not be published. Required fields are marked *

Jalandhar News Website
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Follow US
© 2021 Talk Hindustan. Designed by iTree Network Solutions +91-8699235413.
  • Privacy Policy
  • Terms and Conditions
  • Disclaimer
  • Grievance
  • Our Authors
  • Contact Us
Welcome Back!

Sign in to your account

Lost your password?