By using this site, you agree to the Privacy Policy and Terms of Use.
Accept
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Search
© 2021 Talk Hindustan. Designed by iTree Network Solutions +91-8699235413.
Reading: ਥਾਣਾ ਫਿਲੌਰ ਦੀ ਪੁਲਿਸ ਨੇ ਇਕ ਨਸ਼ਾ ਸਮੱਗਲਰ ਕੋਲੋਂ ਇੱਕ ਕਿੱਲੋ ਹੈਰੋਇਨ,ਇੱਕ ਪਿਸਟਲ, 2 ਕਾਰਾ ਅਤੇ 8,50,000/- ਰੁਪਏ ਡਰੱਗ ਮਨੀ ਸਮੇਤ ਕੀਤਾ ਗ੍ਰਿਫਤਾਰ
Share
Sign In
Notification Show More
Aa
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Aa
Search
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Have an existing account? Sign In
Follow US
© 2021 Talk Hindustan. Designed by iTree Network Solutions +91-8699235413.
Punjab News Today in Hindi, videos, and the latest top stories in world news, business, politics, health and more. > Jalandhar > ਥਾਣਾ ਫਿਲੌਰ ਦੀ ਪੁਲਿਸ ਨੇ ਇਕ ਨਸ਼ਾ ਸਮੱਗਲਰ ਕੋਲੋਂ ਇੱਕ ਕਿੱਲੋ ਹੈਰੋਇਨ,ਇੱਕ ਪਿਸਟਲ, 2 ਕਾਰਾ ਅਤੇ 8,50,000/- ਰੁਪਏ ਡਰੱਗ ਮਨੀ ਸਮੇਤ ਕੀਤਾ ਗ੍ਰਿਫਤਾਰ
Jalandhar

ਥਾਣਾ ਫਿਲੌਰ ਦੀ ਪੁਲਿਸ ਨੇ ਇਕ ਨਸ਼ਾ ਸਮੱਗਲਰ ਕੋਲੋਂ ਇੱਕ ਕਿੱਲੋ ਹੈਰੋਇਨ,ਇੱਕ ਪਿਸਟਲ, 2 ਕਾਰਾ ਅਤੇ 8,50,000/- ਰੁਪਏ ਡਰੱਗ ਮਨੀ ਸਮੇਤ ਕੀਤਾ ਗ੍ਰਿਫਤਾਰ

Talk Hindustan
Last updated: 2023/10/15 at 8:08 PM
Talk Hindustan
Share
3 Min Read
ਥਾਣਾ ਫਿਲੌਰ ਦੀ ਪੁਲਿਸ ਨੇ ਇਕ ਨਸ਼ਾ ਸਮੱਗਲਰ ਕੋਲੋਂ ਇੱਕ ਕਿੱਲੋ ਹੈਰੋਇਨ,ਇੱਕ ਪਿਸਟਲ, 2 ਕਾਰਾ ਅਤੇ 8,50,000/- ਰੁਪਏ ਡਰੱਗ ਮਨੀ ਸਮੇਤ ਕੀਤਾ ਗ੍ਰਿਫਤਾਰ
SHARE

ਜਲੰਧਰ ਦਿਹਾਤੀ ਦੇ ਥਾਣਾ ਫਿਲੌਰ ਦੀ ਪੁਲਿਸ ਨੇ ਇਕ ਨਸ਼ਾ ਸਮੱਗਲਰ ਕੋਲੋਂ ਇੱਕ ਕਿੱਲੋ ਹੈਰੋਇਨ,ਇੱਕ ਪਿਸਟਲ, 2 ਕਾਰਾ ਅਤੇ 8,50,000/- ਰੁਪਏ ਡਰੱਗ ਮਨੀ ਸਮੇਤ ਗ੍ਰਿਫਤਾਰ ਕਰਨ ਵਿੱਚ ਵੱਡੀ ਸਫਲਤਾ ਹਾਸਲ ਕੀਤੀ ।

ਮੁਖਵਿੰਦਰ ਸਿੰਘ ਭੁੱਲਰ , ਸੀਨੀਅਰ ਪੁਲਿਸ ਕਪਤਾਨ ਜਲੰਧਰ ਦਿਹਾਤੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ, ਮਾੜੇ ਅਨਸਰਾ/ਨਸ਼ਾ ਤਸਕਰਾਂ ਦੇ ਖਿਲਾਫ ਚਲਾਈ ਗਈ ਵਿਸ਼ੇਸ਼ ਮੁਹਿੰਮ ਤਹਿਤ ਸ਼੍ਰੀ ਮਨਪ੍ਰੀਤ ਸਿੰਘ ਢਿੱਲੋਂ, ਪੁਲਿਸ ਕਪਤਾਨ, ਇੰਨਵੈਸਟੀਗੇਸ਼ਨ, ਜਲੰਧਰ ਦਿਹਾਤੀ, ਅਤੇ ਸ਼੍ਰੀ ਸਿਮਰਨਜੀਤ ਸਿੰਘ ਪੀ.ਪੀ.ਐਸ ਉਪ ਪੁਲਿਸ ਕਪਤਾਨ ਸਬ ਡਵੀਜਨ ਫਿਲੌਰ ਜੀ ਦੀ ਅਗਵਾਈ ਹੇਠ ਸੁਰਿੰਦਰ ਕੁਮਾਰ ਮੁੱਖ ਅਫਸਰ ਥਾਣਾ ਫਿਲੌਰ ਦੀ ਟੀਮ ਨੇ ਇੱਕ ਵੱਡੇ ਨਸ਼ਾ ਤਸਕਰ ਨੂੰ ਗ੍ਰਿਫਤਾਰ ਕਰਕੇ ਵੱਡੀ ਸਫਲਤਾ ਹਾਸਲ ਕੀਤੀ ਹੈ

ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਸ਼੍ਰੀ ਮੁਖਵਿੰਦਰ ਸਿੰਘ ਭੁੱਲਰ , ਸੀਨੀਅਰ ਪੁਲਿਸ ਕਪਤਾਨ ਜਲੰਧਰ ਦਿਹਾਤੀ ਜੀ ਨੇ ਦੱਸਿਆ ਕਿ ਇੰਸਪੈਕਟਰ ਸੁਰਿੰਦਰ ਕੁਮਾਰ ਮੁੱਖ ਅਫਸਰ ਥਾਣਾ ਫਿਲੌਰ ਨੇ ਸਮੇਤ ਪੁਲਿਸ ਪਾਰਟੀ ਮਿਤੀ 14.10.2023 ਨੂੰ ਗੁਪਤ ਸੂਚਨਾ ਦੇ ਅਧਾਰ ਪਰ ਮੁਕੱਦਮਾ ਨੰਬਰ 158 ਮਿਤੀ 14.06.2023 ਅ/ਧ 15C/29 NDPS ACT ਥਾਣਾ ਫਿਲੌਰ ਵਿੱਚ ਲੋੜੀਂਦੇ ਮੁੱਖ ਦੋਸ਼ੀ ਸੁਰਿੰਦਰ ਸਿੰਘ ਉਰਫ ਸ਼ਿੰਦਾ ਪੁੱਤਰ ਹਰਬੰਸ ਸਿੰਘ ਵਾਸੀ ਬੁਰਜ ਹਸਨ ਥਾਣਾ ਬਿਲਗਾ ਜਿਲਾ ਜਲੰਧਰ ਦਿਹਾਤੀ ਨੂੰ ਗ੍ਰਿਫਤਾਰ ਕਰਨ ਲਈ ਥਾਣਾ ਨੂਰਮਹਿਲ ਪੁਲਿਸ ਨੂੰ ਨਾਲ ਲੈ ਕੇ ਸ਼ਿਵਾ ਟੈਟ ਹਾਊਸ ਨੂਰਮਹਿਲ ਨੇੜੇ ਇੱਕ ਬੰਦ ਪਈ ਕੋਠੀ ਵਿੱਚ ਸ਼ਪੈਸਲ ਆਪ੍ਰੇਸ਼ਨ ਕਰਕੇ ਰੇਡ ਕੀਤਾ ਗਿਆ।

https://talkhindustan.com/wp-content/uploads/2023/10/WhatsApp-Video-2023-10-15-at-16.54.54.mp4

ਜਿੱਥੇ ਕੋਠੀ ਵਿੱਚ ਬਣੇ ਕਮਰੇ ਵਿੱਚ ਉਕਤ ਦੋਸ਼ੀ ਦੇ ਮੌਜੂਦ ਹੋਣ ਬਾਰੇ ਪੁਖਤਾ ਜਾਣਕਾਰੀ ਸੀ ਜੋ ਦੋਸ਼ੀ ਨੇ ਪੁਲਿਸ ਪਾਰਟੀ ਨੂੰ ਕੋਠੀ ਅੰਦਰ ਦਾਖਲ ਹੁੰਦਿਆ ਦੇਖ ਕੇ ਆਪਣੀ ਗ੍ਰਿਫਤਾਰੀ ਤੋ ਬਚਣ ਲਈ ਫਾਈਰਿੰਗ ਕਰ ਦਿੱਤੀ। ਜੋ ਇਸ ਦੌਰਾਨ ਪੁਲਿਸ ਪਾਰਟੀ ਜਿਸ ਵਿੱਚ ਥਾਣਾ ਨੂਰਮਹਿਲ ਦੇ ਕ੍ਰਮਚਾਰੀ ਵੀ ਨਾਲ ਸੀ, ਨੇ ਬੜੀ ਹੀ ਹੁਸ਼ਿਆਰੀ ਨਾਲ ਦੋਸ਼ੀ ਸੁਰਿੰਦਰ ਉਰਫ ਸ਼ਿੰਦਾ ਨੂੰ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਿਲ ਕੀਤੀ ਅਤੇ ਦੋਸ਼ੀ ਉਕਤ ਪਾਸੋਂ ਇੱਕ ਪਿਸਟਲ 9 ਐਮ.ਐਮ ਸਮੇਤ 5 ਜਿੰਦਾ ਰੌਂਦ 9 ਐਮ.ਐਮ, 02 ਚੱਲੇ ਹੋਏ ਰੌਦ ਬ੍ਰਾਮਦ ਕੀਤੇ ਗਏ। ਜੋ ਦੋਸ਼ੀ ਉਕਤ ਨੂੰ ਗ੍ਰਿਫਤਾਰ ਕਰਨ ਤੋ ਬਾਅਦ ਹੁਣ ਤੱਕ ਇੱਕ ਕਿੱਲੋ ਹੈਰੋਇਨ, 02 ਕਾਰਾ ਅਤੇ 8,50,000/- ਰੁਪਏ ਡਰੱਗ ਮਨੀ, ਇੱਕ ਪਿਸਟਲ 9 ਐਮ.ਐਮ ਸਮੇਤ 5 ਜਿੰਦਾ ਰੌਂਦ 9 ਐਮ.ਐਮ, 02 ਚੱਲੇ ਹੋਏ ਰੌਦ ਬ੍ਰਾਮਦ ਹੋ ਚੁੱਕੇ ਹਨ।

ਜੋ ਮੁਢਲੀ ਪੁੱਛਗਿੱਛ ਤੋਂ ਇਹ ਗੱਲ ਸਾਹਮਣੇ ਆਈ ਹੈ ਕਿ ਦੋਸ਼ੀ ਸੁਰਿੰਦਰ ਸਿੰਘ ਉਰਫ ਸ਼ਿੰਦਾ ਵੱਡੇ ਪੱਧਰ ਤੇ ਨਸ਼ੇ ਦਾ ਕਾਰੋਬਾਰ ਲੁਕ ਛਿਪ ਕੇ ਕਾਫੀ ਸਮੇਂ ਤੋਂ ਆਸ ਪਾਸ ਦੇ ਪਿੰਡਾਂ ਵਿੱਚ ਨਸ਼ਾ ਵੇਚਣ ਦਾ ਕਾਰੋਬਾਰ ਕਰ ਰਿਹਾ ਸੀ ਅਤੇ ਇਸਨੇ ਇਸ ਕਾਰੋਬਾਰ ਤੋਂ ਕਾਫੀ ਜਾਇਦਾਦ ਬਣਾਈ ਹੋਈ ਹੈ ਅਤੇ ਇਹ ਵੱਡੇ ਪੱਧਰ ਤੇ ਡੋਡੇ ਚੂਰਾ ਪੋਸਤ ਅਤੇ ਹੈਰੋਇਨ ਦੂਜੇ ਰਾਜਾ ਵਿੱਚੋਂ ਸਸਤੇ ਭਾਅ ਲਿਆ ਕੇ ਮਹਿੰਗੇ ਭਾਅ ਵੇਚਦਾ ਹੈ। ਇਸ ਦਾ ਪੁਲਿਸ ਰਿਮਾਂਡ ਹਾਸਲ ਕੀਤਾ ਜਾ ਰਿਹਾ ਹੈ।

Share This Article
Facebook Twitter Whatsapp Whatsapp Telegram Copy Link
Share
Previous Article जालंधर नगर निगम चुनाव के लिए जिला प्रशासन ने तैयारियां की शुरू,  मतदाता सूची का अंतिम प्रकाशन 10 नवंबर को होगा जालंधर नगर निगम चुनाव के लिए जिला प्रशासन ने तैयारियां की शुरू, मतदाता सूची का अंतिम प्रकाशन 10 नवंबर को होगा
Next Article श्री प्रताप धर्म प्रचारणी राम लीला कमेटी ने किया नारदमोह नाटक का मंचन श्री प्रताप धर्म प्रचारणी राम लीला कमेटी ने किया नारदमोह नाटक का मंचन
Leave a comment Leave a comment

Leave a Reply Cancel reply

Your email address will not be published. Required fields are marked *

Jalandhar News Website
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Follow US
© 2021 Talk Hindustan. Designed by iTree Network Solutions +91-8699235413.
  • Privacy Policy
  • Terms and Conditions
  • Disclaimer
  • Grievance
  • Our Authors
  • Contact Us
Welcome Back!

Sign in to your account

Lost your password?