By using this site, you agree to the Privacy Policy and Terms of Use.
Accept
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Search
© 2021 Talk Hindustan. Designed by iTree Network Solutions +91-8699235413.
Reading: ਸ੍ਰੀ ਗੁਰੂ ਅਰਜਨ ਦੇਵ ਜੀ ਦੀ ਅਦੁੱਤੀ ਸ਼ਹਾਦਤ ਨੂੰ ਸਮਰਪਿਤ ਪ੍ਰਭਾਤ ਫੇਰੀ ,ਨਗਰ ਕੀਰਤਨ ਕੱਢਿਆ ਗਿਆ
Share
Sign In
Notification Show More
Aa
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Aa
Search
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Have an existing account? Sign In
Follow US
© 2021 Talk Hindustan. Designed by iTree Network Solutions +91-8699235413.
Punjab News Today in Hindi, videos, and the latest top stories in world news, business, politics, health and more. > Jalandhar > ਸ੍ਰੀ ਗੁਰੂ ਅਰਜਨ ਦੇਵ ਜੀ ਦੀ ਅਦੁੱਤੀ ਸ਼ਹਾਦਤ ਨੂੰ ਸਮਰਪਿਤ ਪ੍ਰਭਾਤ ਫੇਰੀ ,ਨਗਰ ਕੀਰਤਨ ਕੱਢਿਆ ਗਿਆ
Jalandhar

ਸ੍ਰੀ ਗੁਰੂ ਅਰਜਨ ਦੇਵ ਜੀ ਦੀ ਅਦੁੱਤੀ ਸ਼ਹਾਦਤ ਨੂੰ ਸਮਰਪਿਤ ਪ੍ਰਭਾਤ ਫੇਰੀ ,ਨਗਰ ਕੀਰਤਨ ਕੱਢਿਆ ਗਿਆ

Talk Hindustan
Last updated: 2026/06/18 at 7:42 PM
Talk Hindustan
Share
2 Min Read
ਸ੍ਰੀ ਗੁਰੂ ਅਰਜਨ ਦੇਵ ਜੀ ਦੀ ਅਦੁੱਤੀ  ਸ਼ਹਾਦਤ ਨੂੰ ਸਮਰਪਿਤ ਪ੍ਰਭਾਤ ਫੇਰੀ ,ਨਗਰ ਕੀਰਤਨ ਕੱਢਿਆ ਗਿਆ
SHARE

ਕਰਤਾਰਪੁਰ 18 ਜੂਨ (ਜਸਵੰਤ ਵਰਮਾ ) ਸ਼ਹੀਦਾਂ ਦੇ ਸਿਰਤਾਜ ਧੰਨ ਧੰਨ ਸ਼੍ਰੀ ਗੁਰੂ ਅਰਜਨ ਦੇਵ ਜੀ ਦੀ ਅਦੁੱਤੀ ਸ਼ਹਾਦਤ ਨੂੰ ਸਮਰਪਿਤ ਮਹਾਨ ਪ੍ਰਭਾਤਫੇਰੀ ਨਗਰ ਕੀਰਤਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸਰਬੱਤ ਦਾ ਭਲਾ ਸੇਵਾ ਸੁਸਾਇਟੀ ਅਤੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਅੰਮ੍ਰਿਤ ਵੇਲੇ 5 ਵਜੇ ਪੰਜ ਪਿਆਰਿਆਂ ਦੀ ਅਗਵਾਈ ਵਿਚ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛੱਤਰ ਛਾਇਆ ਹੇਠ ਗੁਰਦੁਆਰਾ ਥੰਮ ਜੀ ਸਾਹਿਬ ਕਰਤਾਰਪੁਰ ਤੋਂ ਆਰੰਭ ਹੋਇਆ I

ਜੋ ਕਿ ਵੱਖ ਵੱਖ ਬਾਜ਼ਾਰਾਂ ਮੁਹੱਲਾ ਵਿਚੋਂ ਹੁੰਦਾ ਹੋਇਆ ਨਗਰ ਦੀ ਪਰਿਕਰਮਾ ਕਰਕੇ ਗੁਰਦੁਆਰਾ ਸਾਹਿਬ ਸਮਾਪਤ ਹੋਇਆ I ਜਿਸ ਵਿਚ ਕੀਰਤਨੀ ਜੱਥਿਆਂ ਵਲੋਂ ਗੁਰਬਾਣੀ ਰਾਹੀਂ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਿਆ ਗਿਆ ਅਤੇ ਸ਼ਹਿਰ ਦੀਆਂ ਸੰਗਤਾਂ ਵਲੋਂ ਵੱਖ ਵੱਖ ਸਥਾਨਾਂ ਤੇ ਲੰਗਰ ਅਤੇ ਛਬੀਲ ਲੱਗਾ ਕੇ ਸੰਗਤਾਂ ਦਾ ਸਵਾਗਤ ਕੀਤਾ ਗਿਆ I

ਇਸ ਮੌਕੇ ਸੰਗਤਾਂ ਵਿਚ ਜੱਥੇਦਾਰ ਰਣਜੀਤ ਸਿੰਘ ਕਾਹਲੋਂ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਮੈਨੇਜਰ ਕਮਲਜੀਤ ਸਿੰਘ, ਪ੍ਰਧਾਨ ਹਰਵਿੰਦਰ ਸਿੰਘ ਰਿੰਕੂ,  ਹੈਡ ਗ੍ਰੰਥੀ ਭਾਈ ਜਗਦੀਪ ਸਿੰਘ, ਅਵਤਾਰ ਸਿੰਘ, ਮਾਸਟਰ ਅਮਰੀਕ ਸਿੰਘ, ਚਰਨਜੀਤ ਸਿੰਘ ਨਾਗੀ,  ਤਨਵੀਰ ਸਿੰਘ,ਗੁਰਪ੍ਰੀਤ ਸਿੰਘ, ਜਸਮੀਤ ਸਿੰਘ, ਅਜ਼ਾਦ ਵੀਰ ਸਿੰਘ, ਅਮਰਜੀਤ ਸਿੰਘ, ਜਸਵੀਰ ਸਿੰਘ, ਸਤਨਾਮ ਸਿੰਘ ਵਿਰਦੀ, ਸੇਵਾ ਸਿੰਘ ਸ਼ਹਿਰੀ ਪ੍ਰਧਾਨ, ਜਗਜੀਤ ਸਿੰਘ ਭੱਟੀ, ਸਤਵੀਰ ਸਿੰਘ, ਓਂਕਾਰ ਸਿੰਘ ਵਿਲੱਖੁ, ,ਸੁਮਨਦੀਪ ਸਿੰਘ ਭੋਗਲ, ਹਰਵਿੰਦਰ ਸਿੰਘ, ਜਰਮਨ ਸਿੰਘ,  ਸਾਬੀ ਸਿੰਘ, ਮਨਜੀਤ ਸਿੰਘ, ਤਰਵਿੰਦਰ ਸਿੰਘ, ਮੱਖਣ ਸਿੰਘ, ਗੁਰਜੀਤ ਸਿੰਘ, ਸੁਖਪ੍ਰੀਤ ਸਿੰਘ, ਕੌਂਸਲਰ ਜਸਲੀਨ ਕੌਰ ਕੌਰ, ਕੌਂਸਲਰ ਮਨਜਿੰਦਰ ਕੌਰ, ਜਸਵਿੰਦਰ ਸਿੰਘ ਬਬਲਾ, ਬੀਬੀ ਪਰਮਜੀਤ ਕੌਰ ,ਬੀਬੀ ਰਾਜਵੰਤ ਕੌਰ, ਬੀਬੀ ਗੁਰਨਾਮ ਕੌਰ, ਬੀਬੀ ਕਮਲਜੀਤ ਕੌਰ, ਬੀਬੀ ਕੁਲਵਿੰਦਰ ਕੌਰ, ਬੀਬੀ ਹਰਬੰਸ ਕੌਰ, ਐਡਵੋਕੇਟ ਲਵਪ੍ਰੀਤ ਕੌਰ, ਰਮਨਦੀਪ ਕੌਰ, ਸੰਦੀਪ ਕੌਰ, ਗੁਰਬਖਸ਼ ਕੌਰ ਹੋਰ ਵੀ ਬਹੁਤ ਗਿਣਤੀ ਵਿਚ ਸੰਗਤਾਂ ਮੌਜੂਦ ਸਨ I

TAGGED: spiritual
Share This Article
Facebook Twitter Whatsapp Whatsapp Telegram Copy Link
Share
Previous Article विजिलेंस ब्यूरो द्वारा 1,00,000 रुपये रिश्वत लेते हुए सब-इंस्पेक्टर रंगे हाथ गिरफ्तार विजिलेंस ब्यूरो द्वारा 1,00,000 रुपये रिश्वत लेते हुए सब-इंस्पेक्टर रंगे हाथ गिरफ्तार
Next Article नव निर्वाचित पार्षद वरुण बावा को केनरा बैंक स्टाफ ने किया सम्मानित नव निर्वाचित पार्षद वरुण बावा को केनरा बैंक स्टाफ ने किया सम्मानित
Leave a comment Leave a comment

Leave a Reply Cancel reply

Your email address will not be published. Required fields are marked *

Jalandhar News Website
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Follow US
© 2021 Talk Hindustan. Designed by iTree Network Solutions +91-8699235413.
  • Privacy Policy
  • Terms and Conditions
  • Disclaimer
  • Grievance
  • Our Authors
  • Contact Us
Welcome Back!

Sign in to your account

Lost your password?