By using this site, you agree to the Privacy Policy and Terms of Use.
Accept
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Search
© 2021 Talk Hindustan. Designed by iTree Network Solutions +91-8699235413.
Reading: ਪੰਜਾਬ ਸਰਕਾਰ ਸੂਬਾ ਵਾਸੀਆਂ ਨੂੰ ਬੁਨਿਆਦੀ ਸਹੂਲਤਾਂ,ਸਾਫ਼-ਸੁਥਰਾ ਅਤੇ ਪ੍ਰਦੂਸ਼ਣ ਰਹਿਤ ਵਾਤਾਵਰਣ ਮੁਹੱਈਆ ਕਰਵਾਉਣ ਲਈ ਪੂਰੀ ਤਰ੍ਹਾਂ ਯਤਨਸ਼ੀਲ ਹੈ : ਗੁਰਪਾਲ ਸਿੰਘ
Share
Sign In
Notification Show More
Aa
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Aa
Search
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Have an existing account? Sign In
Follow US
© 2021 Talk Hindustan. Designed by iTree Network Solutions +91-8699235413.
Punjab News Today in Hindi, videos, and the latest top stories in world news, business, politics, health and more. > Jalandhar > ਪੰਜਾਬ ਸਰਕਾਰ ਸੂਬਾ ਵਾਸੀਆਂ ਨੂੰ ਬੁਨਿਆਦੀ ਸਹੂਲਤਾਂ,ਸਾਫ਼-ਸੁਥਰਾ ਅਤੇ ਪ੍ਰਦੂਸ਼ਣ ਰਹਿਤ ਵਾਤਾਵਰਣ ਮੁਹੱਈਆ ਕਰਵਾਉਣ ਲਈ ਪੂਰੀ ਤਰ੍ਹਾਂ ਯਤਨਸ਼ੀਲ ਹੈ : ਗੁਰਪਾਲ ਸਿੰਘ
Jalandhar

ਪੰਜਾਬ ਸਰਕਾਰ ਸੂਬਾ ਵਾਸੀਆਂ ਨੂੰ ਬੁਨਿਆਦੀ ਸਹੂਲਤਾਂ,ਸਾਫ਼-ਸੁਥਰਾ ਅਤੇ ਪ੍ਰਦੂਸ਼ਣ ਰਹਿਤ ਵਾਤਾਵਰਣ ਮੁਹੱਈਆ ਕਰਵਾਉਣ ਲਈ ਪੂਰੀ ਤਰ੍ਹਾਂ ਯਤਨਸ਼ੀਲ ਹੈ : ਗੁਰਪਾਲ ਸਿੰਘ

Talk Hindustan
Last updated: 2023/08/12 at 10:32 AM
Talk Hindustan
Share
3 Min Read
ਪੰਜਾਬ ਸਰਕਾਰ ਸੂਬਾ ਵਾਸੀਆਂ ਨੂੰ ਬੁਨਿਆਦੀ ਸਹੂਲਤਾਂ,ਸਾਫ਼-ਸੁਥਰਾ ਅਤੇ ਪ੍ਰਦੂਸ਼ਣ ਰਹਿਤ ਵਾਤਾਵਰਣ ਮੁਹੱਈਆ ਕਰਵਾਉਣ ਲਈ ਪੂਰੀ ਤਰ੍ਹਾਂ ਯਤਨਸ਼ੀਲ ਹੈ : ਗੁਰਪਾਲ ਸਿੰਘ
SHARE

ਸ਼ਹਿਰ ਦੀਆਂ ਸਮੱਸਿਆਵਾ ਨੂੰ ਲੈਕੇ ਗੁਰਪਾਲ ਇੰਡੀਅਨ ਨੇ ਕੀਤੀ ਡਿਪਟੀ ਕਮਿਸ਼ਨਰ ਨਾਲ ਮੁਲਾਕਾਤ

ਕਪੂਰਥਲਾ(ਗੌਰਵ ਮੜੀਆ ) ਆਮ ਆਦਮੀ ਪਾਰਟੀ ਦੇ ਸੂਬਾ ਸੰਯੁਕਤ ਸਕੱਤਰ ਅਤੇ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਗੁਰਪਾਲ ਸਿੰਘ ਇੰਡੀਅਨ ਨੇ ਸ਼ਹਿਰ ਵਿੱਚ ਨਿਵਾਸੀਆਂ ਨੂੰ ਆ ਰਹੀਆਂ ਸਮਸਿਆਵਾਂ ਨੂੰ ਪਹਿਲ ਦੇ ਅਧਾਰ ਤੇ ਹੱਲ ਕਰਨ ਸਬੰਧੀ ਡਿਪਟੀ ਕਮਿਸ਼ਨਰ ਕਪੂਰਥਲਾ ਕੈਪਟਨ ਕਰਨੈਲ ਸਿੰਘ ਨਾਲ ਵਿਸ਼ੇਸ਼ ਮੁਲਾਕਾਤ ਕੀਤੀ। ਇਸ ਮੁਲਾਕਾਤ ਦੌਰਾਨ ਗੁਰਪਾਲ ਇੰਡੀਅਨ ਨੇ ਡਿਪਟੀ ਕਮਿਸ਼ਨਰ ਪਾਸੋਂ ਅੰਮ੍ਰਿਤ ਕਾਲ ਅਤੇ ਸਵੱਛ ਭਾਰਤ ਮਿਸ਼ਨ ਅਧੀਨ ਪ੍ਰਾਜੈਕਟਾਂ ਦੀ ਪ੍ਰਗਤੀ ਅਤੇ ਨਵੀਂ ਗਰਾਂਟਾ ਨਾਲ ਚਲਣ ਵਾਲੇ ਵਿਕਾਸ ਕਾਰਜਾਂ ਸਬੰਧੀ, ਵਿਸਥਾਰ ਪੂਰਵਕ ਚਰਚਾ ਕੀਤੀ ਅਤੇ ਡਿਪਟੀ ਕਮਿਸ਼ਨਰ ਕਪੂਰਥਲਾ ਨੂੰ ਅਪੀਲ ਕੀਤੀ ਕਿ ਸਬੰਧਿਤ ਅਧਿਕਾਰੀਆਂ ਨੂੰ ਕਿਹਾ ਜਾਵੇ ਕਿ ਉਹ ਨਿੱਜੀ ਦਿਲਚਸਪੀ ਲੈ ਕੇ ਜੰਗੀ ਪੱਧਰ ਤੇ ਇਨ੍ਹਾਂ ਕਾਰਜਾਂ ਨੂੰ ਮੁਕੰਮਲ ਕਰਨ।

ਇਸ ਦੌਰਾਨ ਇੰਡੀਅਨ ਨੇ ਸ਼ਹਿਰ ਵਿੱਚ ਕੂੜਾ ਡੰਪ ਕਾਰਣ ਆ ਰਹੀ ਸਮੱਸਿਆ ਤੇ ਵੀ ਡਿਪਟੀ ਕਮਿਸ਼ਨਰ ਨਾਲ ਵਿਸਥਾਰਪੂਵਕ ਚਰਚਾ ਕੀਤੀ। ਇਸ ਮੌਕੇ ਡਿਪਟੀ ਕਮਿਸ਼ਨਰ ਕਰਨੈਲ ਸਿੰਘ ਨੇ ਗੁਰਪਾਲ ਸਿੰਘ ਇੰਡੀਅਨ ਨੂੰ ਭਰੋਸਾ ਦਿਵਾਇਆ ਕਿ ਜਲਦ ਹੀ ਸ਼ਹਿਰ ਦੀਆਂ ਸਮਸਿਆਵਾਂ ਨੂੰ ਹੱਲ ਕਰਨ ਲਈ ਅਧਿਕਾਰੀਆਂ ਨੂੰ ਦਿਸ਼ਾ ਨਿਰਦੇਸ਼ ਦਿੱਤੇ ਜਾਣਗੇ। ਉਨ੍ਹਾਂ ਕਿਹਾ ਕਿ ਸ਼ਹਿਰ ਨੂੰ ਸਾਫ ਸੁਥਰਾ ਤੇ ਪ੍ਰਦੂਸ਼ਣ ਮੁਕਤ ਬਣਾਉਣਾ ਉਨ੍ਹਾਂਦਾ ਫਰਜ ਹੈ ਅਤੇ ਉਹ ਇਸ ਕੰਮ ਨੂੰ ਪਹਿਲ ਦੇ ਅਧਾਰ ਤੇ ਕਰਣਗੇ। ਇਸ ਦੌਰਾਨ ਗੁਰਪਾਲ ਸਿੰਘ ਇੰਡੀਅਨ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਸ.ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬਾ ਵਾਸੀਆਂ ਨੂੰ ਬੁਨਿਆਦੀ ਸਹੂਲਤਾਂ,ਸਾਫ਼-ਸੁਥਰਾ ਅਤੇ ਪ੍ਰਦੂਸ਼ਣ ਰਹਿਤ ਵਾਤਾਵਰਣ ਮੁਹੱਈਆ ਕਰਵਾਉਣ ਲਈ ਪੂਰੀ ਤਰ੍ਹਾਂ ਯਤਨਸ਼ੀਲ ਹੈ।

ਇਸ ਉਦੇਸ਼ ਦੀ ਪ੍ਰਾਪਤੀ ਲਈ ਵਿਕਾਸ ਕਾਰਜਾਂ ਲਈ ਪੈਸੇ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਨਿਗਰ ਨਿਗਮ, ਨਗਰ ਪੰਚਾਇਤਾਂ ਦੇ ਕੰਮਾਂ ਨੂੰ ਸਚਾਰੂ ਢੰਗ ਨਾਲ ਚਲਾਉਣ ਵਿੱਚ ਕੋਈ ਦਿੱਕਤ ਪੇਸ਼ ਨਾ ਆਵੇ ਨੂੰ ਯਕੀਨੀ ਬਣਾਇਆ ਜਾਵੇਗਾ । ਉਨ੍ਹਾਂ ਇਸ ਗੱਲ ਵੱਲ ਵੀ ਜ਼ੋਰ ਦਿੱਤਾ ਕਿ ਸਮੇਂ ਸਮੇਂ ਸੀਵਰੇਜ ਦੀ ਸਫਾਈ ਕਰਨੀ ਯਕੀਨੀ ਬਣਾਈ ਜਾਵੇ ਤਾਂ ਜੋ ਸੀਵਰੇਜ ਦੀਆਂ ਪਾਈਪਾਂ ਬਲਾਕ ਨਾ ਹੋਣ। ਉਨ੍ਹਾਂ ਨੇ ਕਿਹਾ ਕਿ ਸਾਡੀ ਸਰਕਾਰ ਸੂਬਾ ਵਾਸੀਆਂ ਨੂੰ ਭਿ੍ਸ਼ਟਾਚਾਰ ਮੁਕਤ ਪ੍ਰਸ਼ਾਸਨ ਮੁਹੱਈਆ ਕਰਵਾਉਣ ਲਈ ਲਗਾਤਾਰ ਯਤਨਸ਼ੀਲ ਹੈ। ਇਸ ਲਈ ਜੇਕਰ ਕੋਈ ਵਿਅਕਤੀ ਭਿ੍ਸ਼ਟਾਚਾਰ ਵਿੱਚ ਲਿੱਪਤ ਪਾਇਆ ਜਾਂਦਾ ਹੈ ਤਾਂ ਉਸ ਨੂੰ ਬਖਸ਼ਿਆ ਨਹੀਂ ਜਾਵੇਗਾ।

Share This Article
Facebook Twitter Whatsapp Whatsapp Telegram Copy Link
Share
Previous Article ਪੰਜਾਬ ਸਰਕਾਰ ਦੇ ਝੂਠੇ ਲਾਰਿਆਂ ਅਤੇ ਮਾਰੂ ਨੀਤੀਆਂ ਤੋਂ ਅੱਕੇ ਪਨਬਸ ਅਤੇ ਪੀ.ਆਰ.ਟੀ.ਸੀ.ਦੇ ਕੱਚੇ ਮੁਲਾਜ਼ਮ -ਸਤਨਾਮ ਸਿੰਘ ਡਿਪੂ ਪ੍ਰਧਾਨ ਪੰਜਾਬ ਸਰਕਾਰ ਦੇ ਝੂਠੇ ਲਾਰਿਆਂ ਅਤੇ ਮਾਰੂ ਨੀਤੀਆਂ ਤੋਂ ਅੱਕੇ ਪਨਬਸ ਅਤੇ ਪੀ.ਆਰ.ਟੀ.ਸੀ.ਦੇ ਕੱਚੇ ਮੁਲਾਜ਼ਮ -ਸਤਨਾਮ ਸਿੰਘ ਡਿਪੂ ਪ੍ਰਧਾਨ
Next Article करतारपुर कपूरथला रोड पर बन रहे एक्सप्रैस हाईवेज के बोर की सफाई करते समय अचानक हुए हादसे में कर्मचारी सुरेश करीब 20 मीटर नीचे फसे, मौके पर पहुंचे अधिकारी करतारपुर कपूरथला रोड पर बन रहे एक्सप्रैस हाईवेज के बोर की सफाई करते समय अचानक हुए हादसे में कर्मचारी सुरेश करीब 20 मीटर नीचे फसे, मौके पर पहुंचे अधिकारी
Leave a comment Leave a comment

Leave a Reply Cancel reply

Your email address will not be published. Required fields are marked *

Jalandhar News Website
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Follow US
© 2021 Talk Hindustan. Designed by iTree Network Solutions +91-8699235413.
  • Privacy Policy
  • Terms and Conditions
  • Disclaimer
  • Grievance
  • Our Authors
  • Contact Us
Welcome Back!

Sign in to your account

Lost your password?