By using this site, you agree to the Privacy Policy and Terms of Use.
Accept
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Search
© 2021 Talk Hindustan. Designed by iTree Network Solutions +91-8699235413.
Reading: ਜਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਲਈ ਰਿਟਰਨਿੰਗ ਅਫ਼ਸਰ ਨਾਮਜ਼ਦ, ਪਹਿਲੀ ਦਸੰਬਰ ਤੋਂ ਹੋਣਗੀਆਂ ਨਾਮਜ਼ਦਗੀਆਂ
Share
Sign In
Notification Show More
Aa
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Aa
Search
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Have an existing account? Sign In
Follow US
© 2021 Talk Hindustan. Designed by iTree Network Solutions +91-8699235413.
Punjab News Today in Hindi, videos, and the latest top stories in world news, business, politics, health and more. > Jalandhar > ਜਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਲਈ ਰਿਟਰਨਿੰਗ ਅਫ਼ਸਰ ਨਾਮਜ਼ਦ, ਪਹਿਲੀ ਦਸੰਬਰ ਤੋਂ ਹੋਣਗੀਆਂ ਨਾਮਜ਼ਦਗੀਆਂ
JalandharKapurthla

ਜਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਲਈ ਰਿਟਰਨਿੰਗ ਅਫ਼ਸਰ ਨਾਮਜ਼ਦ, ਪਹਿਲੀ ਦਸੰਬਰ ਤੋਂ ਹੋਣਗੀਆਂ ਨਾਮਜ਼ਦਗੀਆਂ

Talk Hindustan
Last updated: 2025/11/30 at 3:22 PM
Talk Hindustan
Share
2 Min Read
ਜਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਲਈ ਰਿਟਰਨਿੰਗ ਅਫ਼ਸਰ ਨਾਮਜ਼ਦ, ਪਹਿਲੀ ਦਸੰਬਰ ਤੋਂ ਹੋਣਗੀਆਂ ਨਾਮਜ਼ਦਗੀਆਂ
SHARE
 ਕਪੂਰਥਲਾ ( ਗੌਰਵ ਮੜੀਆ )  ਕਪੂਰਥਲਾ ਜ਼ਿਲ੍ਹੇ ਵਿਚ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਲਈ ਜ਼ਿਲ੍ਹਾ ਚੋਣ ਅਧਿਕਾਰੀ ਕਮ ਡਿਪਟੀ ਕਮਿਸ਼ਨਰ ਵੱਲੋਂ ਰਿਟਰਨਿੰਗ ਅਫ਼ਸਰ ਨਾਮਜ਼ਦ ਕੀਤੇ ਗਏ ਹਨ । ਇਸ ਤੋਂ ਇਲਾਵਾ ਨਾਮਜ਼ਦਗੀ ਪੱਤਰ ਦਾਖਲ ਕਰਵਾਉਣ ਲਈ ਸਥਾਨ ਵੀ ਨਿਰਧਾਰਤ ਕੀਤੇ ਗਏ ਹਨ । ਜ਼ਿਲ੍ਹਾ ਚੋਣ ਅਧਿਕਾਰੀ ਸ੍ਰੀ ਅਮਿਤ ਕੁਮਾਰ ਪੰਚਾਲ ਨੇ ਦੱਸਿਆ ਕਿ ਨਾਮਜ਼ਦਗੀਆਂ ਪਹਿਲੀ ਦਸੰਬਰ 2025 ਨੂੰ ਸ਼ੁਰੂ ਹੋਣਗੀਆਂ ।  ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰੀਸ਼ਦ ਦੇ 10 ਜ਼ੋਨਾਂ ਲਈ ਵਧੀਕ ਡਿਪਟੀ ਕਮਿਸ਼ਨਰ ਜਨਰਲ ਰਿਟਰਨਿੰਗ ਅਫ਼ਸਰ ਹੋਣਗੇ । ਇਸ ਤੋਂ ਇਲਾਵਾ ਸਬੰਧਿਤ ਸਬ ਡਵੀਜ਼ਨਾਂ ਲਈ ਐਸ ਡੀ ਐਮ ਫਗਵਾੜਾ, ਡੀ ਆਰ ਸਹਿਕਾਰੀ ਸਭਾਵਾਂ, ਐਸ ਡੀ ਓ ਲੋਕ ਨਿਰਮਾਣ ਵਿਭਾਗ ਭੁਲੱਥ ਸਹਾਇਕ ਰਿਟਰਨਿੰਗ ਅਫਸਰ ਹੋਣਗੇ । ਜ਼ਿਲ੍ਹਾ ਪ੍ਰੀਸ਼ਦ ਲਈ ਉਮੀਦਵਾਰ ਕਮਰਾ ਨੰਬਰ 17, ( ਕੋਰਟ ਰੂਮ ਏ ਡੀ ਸੀ ) ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਕਪੂਰਥਲਾ ਵਿਖੇ ਕਾਗਜ਼ ਦਾਖਲ ਕਰਵਾ ਸਕਣਗੇ ।
ਇਸ ਤੋਂ ਇਲਾਵਾ ਪੰਚਾਇਤ ਸੰਮਤੀ ਫੱਤੂਢੀਂਗਾ ਲਈ ਡੀ ਆਰ ਸਹਿਕਾਰੀ ਸਭਾਵਾਂ ਰਿਟਰਨਿੰਗ ਅਫ਼ਸਰ ਹੋਣਗੇ ਜਦਕਿ ਏ ਆਰ ਸੁਲਤਾਨਪੁਰ ਲੋਧੀ ਸਹਾਇਕ ਰਿਟਰਨਿੰਗ ਅਫ਼ਸਰ ਹੋਣਗੇ । ਇਸ ਸੰਮਤੀ ਲਈ ਕਮਰਾ ਨੰਬਰ 513, ਪੰਜਵੀੰ ਮੰਜ਼ਿਲ , ਸਹਿਕਾਰੀ ਸਭਾਵਾਂ ਦਫ਼ਤਰ , ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਕਪੂਰਥਲਾ ਵਿਖੇ ਕਾਗਜ਼ ਦਾਖਲ ਹੋਣਗੇ ।  ਬਲਾਕ ਸੰਮਤੀ ਕਪੂਰਥਲਾ ਲਈ ਐਸ ਡੀ ਐਮ ਕਪੂਰਥਲਾ ਰਿਟਰਨਿੰਗ ਅਫ਼ਸਰ ਜਦਕਿ ਤਹਿਸੀਲਦਾਰ ਕਪੂਰਥਲਾ ਸਹਾਇਕ ਰਿਟਰਨਿੰਗ ਅਫਸਰ ਹੋਣਗੇ । ਇਸ ਸੰਮਤੀ ਲਈ ਨਾਮਜ਼ਦਗੀ ਪੱਤਰ ਕਮਰਾ ਨੰਬਰ 112, ਪਹਿਲੀ ਮੰਜ਼ਿਲ , ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਕਪੂਰਥਲਾ ਵਿਖੇ ਦਾਖਲ ਹੋਣਗੇ ।
ਬਲਾਕ ਸੰਮਤੀ ਨਡਾਲਾ ਲਈ ਐਸ ਡੀ ਓ , ਲੋਕ ਨਿਰਮਾਣ ਵਿਭਾਗ ਭੁਲੱਥ ਰਿਟਰਨਿੰਗ ਅਫ਼ਸਰ ਜਦਕਿ ਕਾਰਜ ਸਾਧਕ ਅਫਸਰ , ਨਗਰ ਪੰਚਾਇਤ ਭੁਲੱਥ ਸਹਾਇਕ ਰਿਟਰਨਿੰਗ ਅਫਸਰ ਹੋਣਗੇ । ਇਸ ਸੰਮਤੀ ਲਈ ਕਾਗਜ ਕੋਰਟ ਰੂਮ , ਐਸ ਡੀ ਐਮ ਭੁਲੱਥ ਵਿਖੇ ਦਾਖ਼ਲ ਹੋਣਗੇ ।  ਬਲਾਕ ਸੰਮਤੀ ਫਗਵਾੜਾ ਲਈ ਐਸ ਡੀ ਐਮ ਫਗਵਾੜਾ ਰਿਟਰਨਿੰਗ ਅਫਸਰ ਜਦਕਿ ਤਹਿਸੀਲਦਾਰ ਫਗਵਾੜਾ ਸਹਾਇਕ ਰਿਟਰਨਿੰਗ ਅਫਸਰ ਹੋਣਗੇ । ਇਸ ਸੰਮਤੀ ਲਈ ਕਾਗਜ ਤਹਿਸੀਲਦਾਰ ਦਫਤਰ ਫਗਵਾੜਾ ਵਿਖੇ ਦਾਖ਼ਲ ਹੋਣਗੇ ।  ਬਲਾਕ ਸੰਮਤੀ ਸੁਲਤਾਨਪੁਰ ਲੋਧੀ ਲਈ ਐਸ ਡੀ ਐਮ ਸੁਲਤਾਨਪੁਰ ਲੋਧੀ ਰਿਟਰਨਿੰਗ ਅਫ਼ਸਰ ਜਦਕਿ ਨਾਇਬ ਤਹਿਸੀਲਦਾਰ ਸੁਲਤਾਨਪੁਰ ਲੋਧੀ ਸਹਾਇਕ ਰਿਟਰਨਿੰਗ ਅਫਸਰ ਹੋਣਗੇ । ਇਸ ਸੰਮਤੀ ਲਈ ਨਾਮਜ਼ਦਗੀਆਂ ਐਸ ਡੀ ਐਮ ਸੁਲਤਾਨਪੁਰ ਲੋਧੀ ਦਫਤਰ ਵਿਖੇ ਜਮ੍ਹਾਂ ਹੋਣਗੀਆਂ ।
TAGGED: administration, Political
Share This Article
Facebook Twitter Whatsapp Whatsapp Telegram Copy Link
Share
Previous Article वर्ल्ड पावर लिफ्टिंग चैंपियनशिप में करतारपुर के जितेंद्र सिंह( सोनू पहलवान ) ने गोल्ड मेडल जीतकर किया भारत और करतारपुर का नाम रोशन वर्ल्ड पावर लिफ्टिंग चैंपियनशिप में करतारपुर के जितेंद्र सिंह( सोनू पहलवान ) ने गोल्ड मेडल जीतकर किया भारत और करतारपुर का नाम रोशन
Next Article ਕਾਂਗਰਸ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਏ ਕਈ ਪਰਿਵਾਰ, ਕਪੂਰਥਲਾ ਹਲਕੇ ਚ ਆਪ ਹੋਈ ਹੋਰ ਵੀ ਮਜ਼ਬੂਤ-ਐਡਵੋਕੇਟ ਚੰਦੀ ਕਾਂਗਰਸ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਏ ਕਈ ਪਰਿਵਾਰ, ਕਪੂਰਥਲਾ ਹਲਕੇ ਚ ਆਪ ਹੋਈ ਹੋਰ ਵੀ ਮਜ਼ਬੂਤ-ਐਡਵੋਕੇਟ ਚੰਦੀ
Leave a comment Leave a comment

Leave a Reply Cancel reply

Your email address will not be published. Required fields are marked *

Jalandhar News Website
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Follow US
© 2021 Talk Hindustan. Designed by iTree Network Solutions +91-8699235413.
  • Privacy Policy
  • Terms and Conditions
  • Disclaimer
  • Grievance
  • Our Authors
  • Contact Us
Welcome Back!

Sign in to your account

Lost your password?