By using this site, you agree to the Privacy Policy and Terms of Use.
Accept
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Search
© 2021 Talk Hindustan. Designed by iTree Network Solutions +91-8699235413.
Reading: ਐਸ.ਡੀ.ਐਮ. ਸੁਲਤਾਨਪੁਰ ਲੋਧੀ ਦੇ ਮੁਲਾਜ਼ਮਾਂ ਪ੍ਰਤੀ ਤਾਨਾਸ਼ਾਹੀ ਰਵੱਈਏ ਖਿਲਾਫ ਸਮੂਹ ਸਟਾਫ ਦੋ ਦਿਨ ਛੁੱਟੀ ਤੇ – ਨਰਿੰਦਰ ਸਿੰਘ ਚੀਮਾ
Share
Sign In
Notification Show More
Aa
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Aa
Search
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Have an existing account? Sign In
Follow US
© 2021 Talk Hindustan. Designed by iTree Network Solutions +91-8699235413.
Punjab News Today in Hindi, videos, and the latest top stories in world news, business, politics, health and more. > Jalandhar > ਐਸ.ਡੀ.ਐਮ. ਸੁਲਤਾਨਪੁਰ ਲੋਧੀ ਦੇ ਮੁਲਾਜ਼ਮਾਂ ਪ੍ਰਤੀ ਤਾਨਾਸ਼ਾਹੀ ਰਵੱਈਏ ਖਿਲਾਫ ਸਮੂਹ ਸਟਾਫ ਦੋ ਦਿਨ ਛੁੱਟੀ ਤੇ – ਨਰਿੰਦਰ ਸਿੰਘ ਚੀਮਾ
JalandharKapurthla

ਐਸ.ਡੀ.ਐਮ. ਸੁਲਤਾਨਪੁਰ ਲੋਧੀ ਦੇ ਮੁਲਾਜ਼ਮਾਂ ਪ੍ਰਤੀ ਤਾਨਾਸ਼ਾਹੀ ਰਵੱਈਏ ਖਿਲਾਫ ਸਮੂਹ ਸਟਾਫ ਦੋ ਦਿਨ ਛੁੱਟੀ ਤੇ – ਨਰਿੰਦਰ ਸਿੰਘ ਚੀਮਾ

Talk Hindustan
Last updated: 2024/01/17 at 9:49 PM
Talk Hindustan
Share
1 Min Read
ਐਸ.ਡੀ.ਐਮ. ਸੁਲਤਾਨਪੁਰ ਲੋਧੀ ਦੇ ਮੁਲਾਜ਼ਮਾਂ ਪ੍ਰਤੀ ਤਾਨਾਸ਼ਾਹੀ ਰਵੱਈਏ ਖਿਲਾਫ ਸਮੂਹ ਸਟਾਫ  ਦੋ ਦਿਨ ਛੁੱਟੀ ਤੇ – ਨਰਿੰਦਰ ਸਿੰਘ ਚੀਮਾ
SHARE

ਕਪੂਰਥਲਾ ( ਗੌਰਵ ਮੜੀਆ )  ਨਰਿੰਦਰ ਸਿੰਘ ਚੀਮਾ ਸੂਬਾ ਜਨਰਲ ਸਕੱਤਰ, ਡੀ ਸੀ ਦਫਤਰ ਕਰਮਚਾਰੀ ਯੂਨੀਅਨ ਪੰਜਾਬ ਅਤੇ ਜਿਲਾ ਪ੍ਰਧਾਨ ਡੀ ਸੀ ਦਫਤਰ ਕਰਮਚਾਰੀ ਯੂਨੀਅਨ, ਕਪੂਰਥਲਾ ਨੇ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਹੈ ਕਿ ਐਸ.ਡੀ.ਐਮ. ਸੁਲਤਾਨਪੁਰ ਲੋਧੀ ਸ਼੍ਰੀ ਜਸਪ੍ਰੀਤ ਸਿੰਘ (PCS) ਵੱਲੋਂ ਤਾਨਾਸ਼ਾਹੀ ਰਵੱਈਆ ਅਪਣਾਉਂਦੇ ਹੋਏ ਗਲਤ ਸ਼ਬਦਾਵਲੀ ਵਰਤ ਕੇ ਸਬ ਡਵੀਜ਼ਨ, ਸੁਲਤਾਨਪੁਰ ਲੋਧੀ ਦੇ ਸਟਾਫ ਨੂੰ ਬਿਨ੍ਹਾ ਵਜਾ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ, ਜਿਸ ਦੇ ਰੋਸ ਵਜੋਂ ਸਬ ਡਵੀਜ਼ਨ ਸੁਲਤਾਨਪੁਰ ਲੋਧੀ ਦੇ ਸਮੂਹ ਸਟਾਫ ਵੱਲੋਂ 2 ਦਿਨ ਦੀ ਸਮੂਹਿਕ ਛੁੱਟੀ ਮਾਨਯੋਗ ਡਿਪਟੀ ਕਮਿਸ਼ਨਰ,ਕਪੂਰਥਲਾ ਨੂੰ ਭੇਜਦੇ ਹੋਏ ਇਨਸਾਫ਼ ਦੀ ਮੰਗ ਕੀਤੀ ਗਈ ਹੈ ਅਤੇ ਸੂਚਨਾ ਡੀ ਸੀ ਦਫਤਰ ਕਰਮਚਾਰੀ ਯੂਨੀਅਨ ਦੀ ਜਥੇਬੰਦੀ ਨੂੰ ਭੇਜੀ ਗਈ ਹੈ।

ਐਸ.ਡੀ.ਐਮ. ਸੁਲਤਾਨਪੁਰ ਲੋਧੀ ਦੇ ਤਾਨਾਸ਼ਾਹੀ ਰਵੱਈਏ ਨੂੰ ਡੀ ਸੀ ਦਫਤਰ ਕਰਮਚਾਰੀ ਯੂਨੀਅਨ, ਕਪੂਰਥਲਾ ਕਦੇ ਬਰਦਾਸ਼ਤ ਨਹੀਂ ਕਰੇਗੀ, ਕਿਉਂਕਿ ਕਰਮਚਾਰੀਆਂ ਦੇ ਮਾਣ-ਸਨਮਾਨ ਨੂੰ ਠੇਸ ਪਹੁੰਚੀ ਹੈ। ਇਸ ਲਈ ਡੀ ਸੀ ਦਫਤਰ ਕਰਮਚਾਰੀ ਯੂਨੀਅਨ, ਕਪੂਰਥਲਾ ਨੇ ਫੈਸਲਾ ਲਿਆ ਹੈ ਕਿ ਸਬ ਡਵੀਜ਼ਨ ਸੁਲਤਾਨਪੁਰ ਲੋਧੀ ਦਾ ਸਟਾਫ ਮਿਤੀ 18-01-2024 ਅਤੇ ਮਿਤੀ 19-01-2024 ਨੂੰ ਸਮੂਹਿਕ ਛੁੱਟੀ ਤੇ ਰਹੇਗਾ। ਜੇਕਰ ਸਬ ਡਵੀਜ਼ਨ ਸੁਲਤਾਨਪੁਰ ਲੋਧੀ ਦੇ ਕਰਮਚਾਰੀਆਂ ਨੂੰ ਮਿਤੀ 19-01-2024 ਤੱਕ ਇਨਸਾਫ਼ ਨਾ ਮਿਲਿਆ ਤਾਂ ਜਥੇਬੰਦੀ ਤਿੱਖੇ ਸੰਘਰਸ਼ ਦਾ ਐਲਾਨ ਕੀਤਾ ਜਾਵੇਗਾ। ਜਿਸਦੀ ਸਾਰੀ ਜਿਮੇਵਾਰੀ ਐਸ ਡੀ ਐਮ ਸੁਲਤਾਨਪੁਰ ਲੋਧੀ ਅਤੇ ਜਿਲਾ ਪ੍ਰਸਾਸ਼ਨ, ਕਪੂਰਥਲਾ ਦੀ ਹੋਵੇਗੀ।

TAGGED: administration
Share This Article
Facebook Twitter Whatsapp Whatsapp Telegram Copy Link
Share
Previous Article ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਤਹਿਤ ਸ਼੍ਰੀ ਸਾਲਾਸਰ ਧਾਮ ਅਤੇ ਸ਼੍ਰੀ ਖਾਟੂ ਸ਼ਿਆਮ ਧਾਰਮਿਕ ਸਥਾਨਾਂ ਲਈ ਹੋਈ ਬੱਸ ਰਵਾਨਾ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਤਹਿਤ ਸ਼੍ਰੀ ਸਾਲਾਸਰ ਧਾਮ ਅਤੇ ਸ਼੍ਰੀ ਖਾਟੂ ਸ਼ਿਆਮ ਧਾਰਮਿਕ ਸਥਾਨਾਂ ਲਈ ਹੋਈ ਬੱਸ ਰਵਾਨਾ
Next Article ਹਲਕਾ ਵਿਧਾਇਕ ਅਤੇ ਐੱਸਐੱਚਓ ਨੂੰ ਹਿੰਦੂ ਸੰਗਠਨਾਂ ਨੇ ਦਿੱਤਾ ਪ੍ਰਾਣ ਪ੍ਰਤਿਸ਼ਠਾ ਅਤੇ 20 ਜਨਵਰੀ ਨੂੰ ਸ਼ੋਭਾ ਯਾਤਰਾ ਦਾ ਸੱਦਾ ਹਲਕਾ ਵਿਧਾਇਕ ਅਤੇ ਐੱਸਐੱਚਓ ਨੂੰ ਹਿੰਦੂ ਸੰਗਠਨਾਂ ਨੇ ਦਿੱਤਾ ਪ੍ਰਾਣ ਪ੍ਰਤਿਸ਼ਠਾ ਅਤੇ 20 ਜਨਵਰੀ ਨੂੰ ਸ਼ੋਭਾ ਯਾਤਰਾ ਦਾ ਸੱਦਾ
Leave a comment Leave a comment

Leave a Reply Cancel reply

Your email address will not be published. Required fields are marked *

Jalandhar News Website
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Follow US
© 2021 Talk Hindustan. Designed by iTree Network Solutions +91-8699235413.
  • Privacy Policy
  • Terms and Conditions
  • Disclaimer
  • Grievance
  • Our Authors
  • Contact Us
Welcome Back!

Sign in to your account

Lost your password?