ਕਪੂਰਥਲਾ (ਗੌਰਵ ਮੜੀਆ) ਭਾਰਤੀਯ ਜਨਤਾ ਪਾਰਟੀ ਚੰਡੀਗੜ੍ਹ ਦਫ਼ਤਰ ਵਿੱਖੇ ਲੋਕਸਭਾ ਚੋਣਾਂ ਦੇ ਮੱਦੇਨਜ਼ਰ ਸੋਸ਼ਲ ਮੀਡੀਆ ਪੰਜਾਬ ਦੀ ਇੱਕ ਅਹਿਮ ਮੀਟਿੰਗ ਸੋਸ਼ਲ ਮੀਡੀਆ ਪੰਜਾਬ ਦੇ ਪ੍ਰਭਾਰੀ ਅਤੇ ਸੂਬਾ ਜਨਰਲ ਸਕੱਤਰ ਪਰਮਿੰਦਰ ਸਿੰਘ ਬਰਾੜ ਜੀ ਦੀ ਅਗਵਾਈ ਵਿੱਚ ਹੋਈ,ਜਿਸ ਵਿੱਚ ਲੋਕਸਭਾ ਦੀਆਂ ਚੋਣਾਂ ਵਿੱਚ ਸੋਸ਼ਲ ਮੀਡੀਆ ਦੀ ਰਣਨੀਤੀ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ,ਇਸ ਮੌਕੇ ਸੋਸ਼ਲ ਮੀਡੀਆ ਪੰਜਾਬ ਪ੍ਰਧਾਨ ਅਜੈ ਅਰੋੜਾ,ਵਿੱਕੀ ਗੁਜਰਾਲ ਸਟੇਟ ਕੋ ਕਨਵੀਨਰ ਸੋਸ਼ਲ ਮੀਡੀਆ ਪੰਜਾਬ, ਵਰਜੇਸ਼ ਮੋਦਗਿਲ ਸਟੇਟ ਕੋ ਕਨਵੀਨਰ ਸੋਸ਼ਲ ਮੀਡੀਆ ਪੰਜਾਬ, ਬਲਰਾਜ ਸਿੰਘ ਸਟੇਟ ਕੋ ਕਨਵੀਨਰ ਸੋਸ਼ਲ ਮੀਡੀਆ ਪੰਜਾਬ, ਅਮਨਦੀਪ ਸਿੰਘ ਕਾਰਜਕਾਰਨੀ ਮੈਂਬਰ, ਹਰਸ਼ ਸਰੀਨ, ਸਟੇਟ ਕੋ ਕਨਵੀਨਰ ਸੋਸ਼ਲ ਮੀਡੀਆ ਪੰਜਾਬ ਮਜ਼ੂਦ ਸਨ।