By using this site, you agree to the Privacy Policy and Terms of Use.
Accept
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Search
© 2021 Talk Hindustan. Designed by iTree Network Solutions +91-8699235413.
Reading: ਐਸ.ਐਸ.ਪੀ. ਹਰਵਿੰਦਰ ਸਿੰਘ ਵਿਰਕ ਜਲੰਧਰ ਦਿਹਾਤੀ ਵੱਲੋਂ ਸਪੈਸ਼ਲ ਨਾਕਾਬੰਦੀ ਦੀ ਖੁਦ ਮੌਕੇ ਤੇ ਪਹੁੰਚ ਕੇ ਕੀਤੀ ਚੈਕਿੰਗ
Share
Sign In
Notification Show More
Aa
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Aa
Search
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Have an existing account? Sign In
Follow US
© 2021 Talk Hindustan. Designed by iTree Network Solutions +91-8699235413.
Punjab News Today in Hindi, videos, and the latest top stories in world news, business, politics, health and more. > Jalandhar > ਐਸ.ਐਸ.ਪੀ. ਹਰਵਿੰਦਰ ਸਿੰਘ ਵਿਰਕ ਜਲੰਧਰ ਦਿਹਾਤੀ ਵੱਲੋਂ ਸਪੈਸ਼ਲ ਨਾਕਾਬੰਦੀ ਦੀ ਖੁਦ ਮੌਕੇ ਤੇ ਪਹੁੰਚ ਕੇ ਕੀਤੀ ਚੈਕਿੰਗ
Jalandhar

ਐਸ.ਐਸ.ਪੀ. ਹਰਵਿੰਦਰ ਸਿੰਘ ਵਿਰਕ ਜਲੰਧਰ ਦਿਹਾਤੀ ਵੱਲੋਂ ਸਪੈਸ਼ਲ ਨਾਕਾਬੰਦੀ ਦੀ ਖੁਦ ਮੌਕੇ ਤੇ ਪਹੁੰਚ ਕੇ ਕੀਤੀ ਚੈਕਿੰਗ

Talk Hindustan
Last updated: 2025/04/08 at 8:52 PM
Talk Hindustan
Share
1 Min Read
ਐਸ.ਐਸ.ਪੀ. ਹਰਵਿੰਦਰ ਸਿੰਘ ਵਿਰਕ ਜਲੰਧਰ ਦਿਹਾਤੀ ਵੱਲੋਂ ਸਪੈਸ਼ਲ ਨਾਕਾਬੰਦੀ ਦੀ ਖੁਦ ਮੌਕੇ ਤੇ ਪਹੁੰਚ ਕੇ ਕੀਤੀ ਚੈਕਿੰਗ
SHARE

ਜਲੰਧਰ, 08 ਅਪਰੈਲ 2025 : ਜ਼ਿਲ੍ਹਾ ਜਲੰਧਰ ਦਿਹਾਤੀ ਦੇ ਐਸ.ਐਸ.ਪੀ. ਸ੍ਰੀ ਹਰਵਿੰਦਰ ਸਿੰਘ ਵਿਰਕ (ਪੀ.ਪੀ.ਐਸ.) ਵੱਲੋਂ ਅੱਜ ਜ਼ਿਲ੍ਹੇ ਦੇ ਵੱਖ-ਵੱਖ ਸਥਾਨਾਂ ‘ਤੇ ਕੀਤੀ ਗਈ ਸਪੈਸ਼ਲ ਨਾਕਾਬੰਦੀ ਦੌਰਾਨ ਖੁਦ ਮੌਕੇ ‘ਤੇ ਪਹੁੰਚ ਕੇ ਚੈਕਿੰਗ ਕੀਤੀ ਗਈ। ਇਸ ਦੌਰਾਨ ਐਸ.ਐਸ.ਪੀ. ਸ੍ਰੀ ਹਰਵਿੰਦਰ ਸਿੰਘ ਵਿਰਕ ਨੇ ਮਾੜੇ ਅਨਸਰਾਂ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਕਿਸੇ ਨੇ ਕਾਨੂੰਨ ਹੱਥ ਵਿੱਚ ਲੈਣ ਦੀ ਕੋਸ਼ਿਸ਼ ਕੀਤੀ ਤਾਂ ਉਨ੍ਹਾਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਨੇ ਮੀਡੀਆ ਨੂੰ ਦਸਿਆ ਕਿ ਨਸ਼ਿਆਂ ਦੀ ਤਸਕਰੀ, ਲੁੱਟਾਂ-ਖੋਹਾਂ ਅਤੇ ਹੋਰ ਗੈਰਕਾਨੂੰਨੀ ਗਤੀਵਿਧੀਆਂ ਵਿਰੁੱਧ ਮੁਹਿੰਮ ਚਲਾਈ ਜਾ ਰਹੀ ਹੈ।

ਇਸ ਵਿਸ਼ੇਸ਼ ਨਾਕਾਬੰਦੀ ਦੌਰਾਨ ਐਸ.ਐਸ.ਪੀ. ਸਾਹਿਬ ਨੇ ਖੁਦ ਨਾਕਿਆਂ ‘ਤੇ ਪਹੁੰਚ ਕੇ ਚੈਕਿੰਗ ਕੀਤੀ ਤੇ ਅਧੀਨ ਅਧਿਕਾਰੀਆਂ ਨੂੰ ਜ਼ਰੂਰੀ ਹਦਾਇਤਾਂ ਵੀ ਦਿੱਤੀਆਂ। ਉਨ੍ਹਾਂ ਨੇ ਕਿਹਾ ਕਿ ਜਲੰਧਰ ਦਿਹਾਤੀ ਪੁਲਿਸ ਨਸ਼ੇ, ਗੈਰਕਾਨੂੰਨੀ ਹਥਿਆਰਾਂ ਅਤੇ ਸਮਾਜ ਵਿਰੋਧੀ ਤੱਤਾਂ ਵਿਰੁੱਧ ਸਖਤ ਰਵੱਈਆ ਅਪਣਾਇਆ ਹੋਇਆ ਹੈ। ਇਸ ਨਾਕਾਬੰਦੀ ਦੌਰਾਨ ਵਾਹਨਾਂ ਦੀ ਜਾਂਚ ਕੀਤੀ ਗਈ, ਸ਼ੱਕੀ ਵਿਅਕਤੀਆਂ ਦੀ ਪੁੱਛਗਿੱਛ ਕੀਤੀ ਗਈ ਅਤੇ ਕੁਝ ਵਾਹਨਾਂ ਦੀ ਦਸਤਾਵੇਜ਼ੀ ਜਾਂਚ ਮੌਕੇ ‘ਤੇ ਕੀਤੀ ਗਈ। ਪੁਲਿਸ ਨੇ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਇਨ੍ਹਾਂ ਸਮਾਜ ਵਿਰੋਧੀ ਤੱਤਾਂ ਖ਼ਿਲਾਫ਼ ਮੁਹਿੰਮ ਲਗਾਤਾਰ ਜਾਰੀ ਰਹੇਗੀ।

ਐਸਐਸਪੀ ਸਾਹਿਬ ਨੇ ਸਪਸ਼ਟ ਕੀਤਾ ਕਿ ਪੁਲਿਸ ਜਨਤਾ ਦੀ ਸੁਰੱਖਿਆ ਲਈ ਵਚਨਬੱਧ ਹੈ ਅਤੇ ਇਹ ਤਰ੍ਹਾਂ ਦੀਆਂ ਨਾਕਾਬੰਦੀਆਂ ਰੋਜ਼ਾਨਾ ਅਧਾਰ ‘ਤੇ ਦਿਨ ਰਾਤ ਕੀਤੀਆਂ ਜਾਂਦੀਆਂ ਰਹਿਣਗੀਆਂ।

TAGGED: Police news
Share This Article
Facebook Twitter Whatsapp Whatsapp Telegram Copy Link
Share
Previous Article कैबिनेट मंत्री मोहिंदर भगत ने मनोरंजन कालिया का जाना हाल-चाल, कहा हमलों के पीछे लॉरेंस बिश्नोई और उसके पाकिस्तानी आकाओं का हाथ कैबिनेट मंत्री मोहिंदर भगत ने मनोरंजन कालिया का जाना हाल-चाल, कहा हमलों के पीछे लॉरेंस बिश्नोई और उसके पाकिस्तानी आकाओं का हाथ
Next Article राज्यसभा सदस्य संत बलबीर सिंह सीचेवाल ने हंस राज हंस के साथ संवेदना की व्यक्त राज्यसभा सदस्य संत बलबीर सिंह सीचेवाल ने हंस राज हंस के साथ संवेदना की व्यक्त
Leave a comment Leave a comment

Leave a Reply Cancel reply

Your email address will not be published. Required fields are marked *

Jalandhar News Website
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Follow US
© 2021 Talk Hindustan. Designed by iTree Network Solutions +91-8699235413.
  • Privacy Policy
  • Terms and Conditions
  • Disclaimer
  • Grievance
  • Our Authors
  • Contact Us
Welcome Back!

Sign in to your account

Lost your password?