By using this site, you agree to the Privacy Policy and Terms of Use.
Accept
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Search
© 2021 Talk Hindustan. Designed by iTree Network Solutions +91-8699235413.
Reading: ਪੰਜਾਬ ਨੰਬਰਦਾਰ ਯੂਨੀਅਨ ਦਾ ਜਲੰਧਰ ਤਹਿਸੀਲ ਕੰਪਲੈਕਸ ਵਿਖੇ ਮਨਾਇਆ ਗਿਆ 45ਵਾਂ ਸਥਾਪਨਾ ਦਿਵਸ, ਵੰਡੇ ਗਏ ਲੱਡੂ
Share
Sign In
Notification Show More
Aa
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Aa
Search
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Have an existing account? Sign In
Follow US
© 2021 Talk Hindustan. Designed by iTree Network Solutions +91-8699235413.
Punjab News Today in Hindi, videos, and the latest top stories in world news, business, politics, health and more. > Jalandhar > ਪੰਜਾਬ ਨੰਬਰਦਾਰ ਯੂਨੀਅਨ ਦਾ ਜਲੰਧਰ ਤਹਿਸੀਲ ਕੰਪਲੈਕਸ ਵਿਖੇ ਮਨਾਇਆ ਗਿਆ 45ਵਾਂ ਸਥਾਪਨਾ ਦਿਵਸ, ਵੰਡੇ ਗਏ ਲੱਡੂ
Jalandhar

ਪੰਜਾਬ ਨੰਬਰਦਾਰ ਯੂਨੀਅਨ ਦਾ ਜਲੰਧਰ ਤਹਿਸੀਲ ਕੰਪਲੈਕਸ ਵਿਖੇ ਮਨਾਇਆ ਗਿਆ 45ਵਾਂ ਸਥਾਪਨਾ ਦਿਵਸ, ਵੰਡੇ ਗਏ ਲੱਡੂ

Talk Hindustan
Last updated: 2024/03/26 at 9:52 PM
Talk Hindustan
Share
3 Min Read
ਪੰਜਾਬ ਨੰਬਰਦਾਰ ਯੂਨੀਅਨ ਦਾ ਜਲੰਧਰ ਤਹਿਸੀਲ ਕੰਪਲੈਕਸ ਵਿਖੇ ਮਨਾਇਆ ਗਿਆ 45ਵਾਂ ਸਥਾਪਨਾ ਦਿਵਸ, ਵੰਡੇ ਗਏ ਲੱਡੂ
SHARE

ਜਲੰਧਰ : ਨੰਬਰਦਾਰ ਯੂਨੀਅਨ ਜਲੰਧਰ ਸ਼ਹਿਰੀ ਵੱਲੋਂ ਨੰਬਰਦਾਰ ਯੂਨੀਅਨ ਪੰਜਾਬ ਦਾ ਸਥਾਪਨਾ ਦਿਵਸ ਅੱਜ ਜਲੰਧਰ ਦੇ ਤਹਿਸੀਲ ਕੰਪਲੈਕਸ ਵਿਖੇ ਬਣੇ ਨੰਬਰਦਾਰ ਯੂਨੀਅਨ ਦੇ ਦਫਤਰ ਵਿੱਚ ਮਨਾਇਆ ਗਿਆ, ਤਹਿਸੀਲ ਕੰਪਲੈਕਸ ਵਿਖੇ ਮਨਾਏ ਗਏ ਇਸ ਪੰਜਾਬ ਨੰਬਰਦਾਰ ਯੂਨੀਅਨ ਦੇ ਸਥਾਪਨਾ ਦਿਵਸ ਦੀ ਪ੍ਰਧਾਨਗੀ ਨੰਬਰਦਾਰ ਯੂਨੀਅਨ ਜਲੰਧਰ ਸ਼ਹਿਰੀ ਦੇ ਪ੍ਰਧਾਨ ਗੁਰਦੇਵ ਲਾਲ ਸੰਧੂ ਨੇ ਕੀਤੀ

 

ਇਸ ਮੌਕੇ ਤੇ ਨੰਬਰਦਾਰ ਯੂਨੀਅਨ ਜਲੰਧਰ ਦਿਹਾਤੀ ਦੇ ਪ੍ਰਧਾਨ ਹਰਕੰਵਲ ਸਿੰਘ ਮੁਧ ਵਿਸ਼ੇਸ਼ ਤੌਰ ਤੇ ਉਪਸਥਿਤ ਹੋਏ ਇਸ ਸਥਾਪਨਾ ਦਿਵਸ ਸਮਾਰੋਹ ਵਿੱਚ ਜਲੰਧਰ ਜ਼ਿਲੇ ਦੇ ਸਮੂਹ ਨੰਬਰਦਾਰ ਸਾਹਿਬਾਨ ਅਤੇ ਪ੍ਰਧਾਨ ਸਾਹਿਬਾਨ ਅਤੇ ਅਹੁਦੇਦਾਰ ਸਾਹਿਬਾਨ ਹਾਜ਼ਰ ਹੋਏ ਇਸ ਮੌਕੇ ਤੇ ਇਸ ਸਥਾਪਨਾ ਦਿਵਸ ਦੇ ਮੌਕੇ ਤੇ ਵੱਖ ਵੱਖ ਇਲਾਕਿਆਂ ਤੋਂ ਆਏ ਨੰਬਰਦਾਰਾਂ ਨੇ ਆਪਣੇ ਵਿਚਾਰ ਪੇਸ਼ ਕੀਤੇ ਅਤੇ ਦੱਸਿਆ ਕਿ ਇਸ ਨੰਬਰਦਾਰ ਯੂਨੀਅਨ ਪੰਜਾਬ ਦੀ ਸਥਾਪਨਾ 26 ਮਾਰਚ 1979 ਨੂੰ ਹੋਈ ਸੀ,

ਜਿਸ ਨੂੰ ਲੈ ਕੇ ਅੱਜ ਜਲੰਧਰ ਤਹਿਸੀਲ ਕੰਪਲੈਕਸ ਵਿੱਚ ਸਮੂਹ ਨੰਬਰਦਾਰਾਂ ਨੇ ਇਸ ਸਥਾਪਨਾ ਦਿਵਸ ਨੂੰ ਬੜੀ ਖੁਸ਼ੀ ਤੇ ਚਾਵਾਂ ਨਾਲ ਮਨਾਇਆ ਅਤੇ ਲੱਡੂ ਵੰਡ ਕੇ ਆਪਣੀ ਖੁਸ਼ੀ ਦਾ ਪ੍ਰਗਟਾਵਾ ਕੀਤਾ,ਇਸ ਮੌਕੇ ਤੇ ਵੱਖ ਵੱਖ ਸਭ ਤਹਿਸੀਲਾਂ ਤੋਂ ਆਏ ਨੰਬਰਦਾਰਾਂ ਨੇ ਆਪਣੇ ਆਪਣੇ ਵਿਚਾਰ ਪੇਸ਼ ਕੀਤੇ ਅਤੇ ਨੰਬਰਦਾਰਾਂ ਨੂੰ ਇਕੱਠੇ ਹੋਕੇ ਤਗੜੇ ਹੋ ਕੇ ਆਪਣੀਆਂ ਹੱਕੀ ਮੰਗਾਂ ਨੂੰ ਮਨਵਾਉਣ ਲਈ ਸੰਘਰਸ਼ ਕਰਨ ਲਈ ਪ੍ਰੇਰਿਤ ਕੀਤਾ,

ਇਸ ਮੌਕੇ ਤੇ ਨੰਬਰਦਾਰ ਯੂਨੀਅਨ ਜਲੰਧਰ ਸ਼ਹਿਰੀ ਦੇ ਪ੍ਰਧਾਨ ਗੁਰਦੇਵ ਲਾਲ ਸੰਧੂ ਅਤੇ ਨੰਬਰਦਾਰ ਯੂਨੀਅਨ ਜਲੰਧਰ ਸ਼ਹਿਰੀ ਦੇ ਮੁੱਖ ਬੁਲਾਰੇ ਨੰਬਰਦਾਰ ਦਰਸ਼ਨ ਸਿੰਘ ਤੇ ਤਹਿਸੀਲ-2 ਦੇ ਪ੍ਰਧਾਨ ਨੰਬਰਦਾਰ ਕੈਲਾਸ਼ ਕੁਮਾਰ ਨੇ ਆਏ ਹੋਏ ਸਮੂਹ ਲੰਬੜਦਾਰਾਂ ਦਾ ਧੰਨਵਾਦ ਕੀਤਾ,ਇਸ ਮੌਕੇ ਤੇ ਨੰਬਰਦਾਰ ਯੂਨੀਅਨ ਪੰਜਾਬ ਦੇ ਮੁੱਖ ਬੁਲਾਰੇ ਨੰਬਰਦਾਰ ਚਰਨਜੀਤ ਸਿੰਘ, ਨਕੋਦਰ ਤਹਿਸੀਲ ਪ੍ਰਧਾਨ ਸੁਰਜੀਤ ਸਿੰਘ ਹੇਅਰ, ਭੋਗਪੁਰ ਸਬ ਤਹਿਸੀਲ ਦੇ ਪ੍ਰਧਾਨ ਨੰਬਰਦਾਰ ਸਵਰਨ ਸਿੰਘ, ਨੰਬਰਦਾਰ ਮਨਜੀਤ ਸਿੰਘ ਭੋਗਪੁਰ, ਨੰਬਰਦਾਰ ਹਰਨੇਕ ਸਿੰਘ ਸ਼ਾਹਕੋਟ, ਨੰਬਰਦਾਰ ਹਰਮੇਸ਼ ਸਿੰਘ ਲਿਤਰਾ, ਜਲੰਧਰ ਤਹਿਸੀਲ-2 ਦੇ ਪ੍ਰਧਾਨ ਨੰਬਰਦਾਰ ਕੈਲਾਸ਼ ਕੁਮਾਰ, ਤਹਿਸੀਲ 2 ਦੇ ਵਾਈਸ ਪ੍ਰਧਾਨ ਨੰਬਰਦਾਰ ਦਰਸ਼ਨ ਕੁਮਾਰ, ਤਹਿਸੀਲ-1 ਦੇ ਵਾਈਸ ਪ੍ਰਧਾਨ ਨੰਬਰਦਾਰ ਸੁਖਵਿੰਦਰ ਰਾਮ, ਨੰਬਰਦਾਰ ਸੁਰਿੰਦਰ ਸਿੰਘ, ਨੰਬਰਦਾਰ ਤਰਸੇਮ ਲਾਲ, ਨੰਬਰਦਾਰ ਨਵਜੋਤ ਸਿੰਘ, ਨੰਬਰਦਾਰ ਇੰਦਰਜੀਤ ਸਿੰਘ, ਨੰਬਰਦਾਰ ਰੇਸ਼ਮ ਪਾਲ ਸਿੰਘ ਬਿੱਟਾ, ਨੰਬਰਦਾਰ ਹਰਬੰਸ ਲਾਲ, ਨੰਬਰਦਾਰ ਵਿਦਿਆ ਸਾਗਰ, ਨੰਬਰਦਾਰ ਜਰਨੈਲ ਸਿੰਘ, ਨੰਬਰਦਾਰ ਰਜਿੰਦਰ ਕੁਮਾਰ, ਨੰਬਰਦਾਰ ਵਰਿੰਦਰ ਕੁਮਾਰ, ਨੰਬਰਦਾਰ ਮਨਜੀਤ ਸਿੰਘ, ਨੰਬਰਦਾਰ ਹਰਿੰਦਰ ਪਾਲ, ਨੰਬਰਦਾਰ ਹਰਭਜਨ ਸਿੰਘ, ਨੰਬਰਦਾਰ ਪ੍ਰੇਮ ਕੌਰ, ਨੰਬਰਦਾਰ ਸੁਨੀਲ ਬਾਲੀ, ਨੰਬਰਦਾਰ ਹਰੀਸ਼ ਧਵਨ, ਨੰਬਰਦਾਰ ਕੁਲਦੀਪ ਕੁਮਾਰ, ਨੰਬਰਦਾਰ ਪਵਨ ਕੁਮਾਰ, ਨੰਬਰਦਾਰ ਸੱਤਪਾਲ, ਨੰਬਰਦਾਰ ਸਰਬਜੀਤ ਸਿੰਘ, ਨੰਬਰਦਾਰ ਬਲਵਿੰਦਰ ਸਿੰਘ ਬੰਗਾ ਅਤੇ ਹੋਰ ਵੀ ਨੰਬਰਦਾਰ ਸਾਹਿਬਾਨ ਮੌਜੂਦ ਸਨ

TAGGED: union
Share This Article
Facebook Twitter Whatsapp Whatsapp Telegram Copy Link
Share
Previous Article पंजाब में कांग्रेस को बड़ा झटका, लुधियाना के सांसद रवनीत बिट्टू ने थामा भाजपा का दामन पंजाब में कांग्रेस को बड़ा झटका, लुधियाना के सांसद रवनीत बिट्टू ने थामा भाजपा का दामन
Next Article ਇਸਤਰੀ ਅਕਾਲੀ ਦਲ ਵੱਲੋਂ ਕਪੂਰਥਲਾ ਵਿਖੇ ਵੱਖ ਵੱਖ ਥਾਵਾਂ ਤੇ ਕੀਤੀਆਂ ਗਈਆਂ ਮੀਟਿੰਗਾਂ ਇਸਤਰੀ ਅਕਾਲੀ ਦਲ ਵੱਲੋਂ ਕਪੂਰਥਲਾ ਵਿਖੇ ਵੱਖ ਵੱਖ ਥਾਵਾਂ ਤੇ ਕੀਤੀਆਂ ਗਈਆਂ ਮੀਟਿੰਗਾਂ
Leave a comment Leave a comment

Leave a Reply Cancel reply

Your email address will not be published. Required fields are marked *

Jalandhar News Website
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Follow US
© 2021 Talk Hindustan. Designed by iTree Network Solutions +91-8699235413.
  • Privacy Policy
  • Terms and Conditions
  • Disclaimer
  • Grievance
  • Our Authors
  • Contact Us
Welcome Back!

Sign in to your account

Lost your password?