By using this site, you agree to the Privacy Policy and Terms of Use.
Accept
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Search
© 2021 Talk Hindustan. Designed by iTree Network Solutions +91-8699235413.
Reading: ਡੀਸੀ ਦਫਤਰ ਕਰਮਚਾਰੀ ਯੂਨੀਅਨ ਆਪਣੀਆਂ ਮੰਗਾ ਨੂੰ ਲੈ ਕੇ ਸ਼ੁਕਰਵਾਰ ਨੂੰ ਕਰਨਗੇ ਹਲਕਾ MLA ਜਲੰਧਰ ਸੈਂਟਰਲ ਦਾ ਘੇਰਾਵ ਦੇਣਗੇ ਧਰਨਾ
Share
Sign In
Notification Show More
Aa
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Aa
Search
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Have an existing account? Sign In
Follow US
© 2021 Talk Hindustan. Designed by iTree Network Solutions +91-8699235413.
Punjab News Today in Hindi, videos, and the latest top stories in world news, business, politics, health and more. > Jalandhar > ਡੀਸੀ ਦਫਤਰ ਕਰਮਚਾਰੀ ਯੂਨੀਅਨ ਆਪਣੀਆਂ ਮੰਗਾ ਨੂੰ ਲੈ ਕੇ ਸ਼ੁਕਰਵਾਰ ਨੂੰ ਕਰਨਗੇ ਹਲਕਾ MLA ਜਲੰਧਰ ਸੈਂਟਰਲ ਦਾ ਘੇਰਾਵ ਦੇਣਗੇ ਧਰਨਾ
Jalandhar

ਡੀਸੀ ਦਫਤਰ ਕਰਮਚਾਰੀ ਯੂਨੀਅਨ ਆਪਣੀਆਂ ਮੰਗਾ ਨੂੰ ਲੈ ਕੇ ਸ਼ੁਕਰਵਾਰ ਨੂੰ ਕਰਨਗੇ ਹਲਕਾ MLA ਜਲੰਧਰ ਸੈਂਟਰਲ ਦਾ ਘੇਰਾਵ ਦੇਣਗੇ ਧਰਨਾ

Talk Hindustan
Last updated: 2023/12/07 at 6:26 PM
Talk Hindustan
Share
2 Min Read
ਡੀਸੀ ਦਫਤਰ ਕਰਮਚਾਰੀ ਯੂਨੀਅਨ ਆਪਣੀਆਂ ਮੰਗਾ ਨੂੰ ਲੈ ਕੇ ਸ਼ੁਕਰਵਾਰ ਨੂੰ ਕਰਨਗੇ ਹਲਕਾ MLA ਜਲੰਧਰ ਸੈਂਟਰਲ ਦਾ ਘੇਰਾਵ ਦੇਣਗੇ ਧਰਨਾ
SHARE

ਜਲੰਧਰ : ਡੀਸੀ ਦਫਤਰ ਕਰਮਚਾਰੀ ਯੂਨੀਅਨ ਵਲੋਂ ਆਪਣੀਆਂ ਮੰਗਾ ਨੂੰ ਲੈ ਕੇ ਸ਼ੁਕਰਵਾਰ ਨੂੰ ਹਲਕਾ MLA ਜਲੰਧਰ ਸੈਂਟਰਲ ਦੇ ਦਫ਼ਤਰ ਅੱਗੇ ਘੇਰਾਵ ਕਰ ਕੇ ਧਰਨਾ ਦਿੱਤਾ ਜਾਵੇਗਾ, ਇਹ ਜਾਣਕਾਰੀ PSMSU ਦੇ ਜਿਲਾ ਪ੍ਰਧਾਨ ਤੇਜਿੰਦਰ ਸਿੰਘ ਨੰਗਲ ਨੇ ਦਿਤੀ, ਉਨ੍ਹਾਂ ਅਗੇ ਜਾਣਕਾਰੀ ਦੇਂਦੇ ਹੋਏ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਦੀਆਂ ਮੰਗਾਂ ਨਾ ਮੰਨਣ ਕਰਕੇ PSMSU ਦੀ ਸੂਬਾ ਕਮੇਟੀ ਵੱਲੋਂ ਜਿਲ੍ਹਿਆਂ ਵਿੱਚ ਸਰਕਾਰ ਦੇ ਮੰਤਰੀ ਸਾਹਿਬਾਨ ਅਤੇ MLA ਸਾਹਿਬਾਨ ਦੇ ਦਫ਼ਤਰਾਂ ਅੱਗੇ ਧਰਨੇ ਦਿੱਤੇ ਜਾਣ ਦਾ ਪ੍ਰੋਗਰਾਮ ਦਿੱਤਾ ਗਿਆ ਹੈ।

ਉਨ੍ਹਾਂ ਅਗੇ ਜਾਣਕਾਰੀ ਦੇਂਦੇ ਹੋਏ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਦੀਆਂ ਮੰਗਾਂ ਨਾ ਮੰਨਣ ਕਰਕੇ PSMSU ਦੀ ਸੂਬਾ ਕਮੇਟੀ ਵੱਲੋਂ ਜਿਲ੍ਹਿਆਂ ਵਿੱਚ ਸਰਕਾਰ ਦੇ ਮੰਤਰੀ ਸਾਹਿਬਾਨ ਅਤੇ MLA ਸਾਹਿਬਾਨ ਦੇ ਦਫ਼ਤਰਾਂ ਅੱਗੇ ਧਰਨੇ ਦਿੱਤੇ ਜਾਣ ਦਾ ਪ੍ਰੋਗਰਾਮ ਦਿੱਤਾ ਗਿਆ ਹੈ। ਜਿਸ ਵਿਚ ਡੀਸੀ ਦਫਤਰ ਕਰਮਚਾਰੀ ਯੂਨੀਅਨ ਜਲੰਧਰ ਵਲੋਂ ਹਲਕਾ MLA ਜਲੰਧਰ ਸੈਂਟਰਲ ਰਮਨ ਅਰੋੜਾ ਦੇ ਦਫਤਰ ਦਾ ਘੇਰਾਵ ਕੀਤਾ ਜਾਵੇਗਾ ਅਤੇ ਦਫਤਰ ਅੱਗੇ ਹੀ ਧਰਨਾ ਪ੍ਰਦਰਸ਼ਨ ਕੀਤਾ ਜਾਵੇਗਾ

ਉਨ੍ਹਾਂ ਕਿਹਾ ਕਿ ਲਗਾਤਾਰ ਮੌਕੇ ਦੀ ਸਰਕਾਰਾਂ ਵਲੋਂ ਹਮੇਸ਼ਾ ਹੀ ਕਰਮਚਾਰੀਆਂ ਦੀਆ ਮੰਗਾ ਨੂੰ ਅਣਗੋਲਿਆਂ ਕੀਤਾ ਜਾਂਦਾ ਹੈ, ਜਦਕਿ ਕਰਮਚਾਰੀ ਹਮੇਸ਼ਾ ਆਪਣੀਆਂ ਹੱਕੀ ਮੰਗਾ ਨੂੰ ਲੈ ਕੇ ਹੀ ਸਰਕਾਰ ਦੇ ਕੋਲ ਜਾਂਦੇ ਹਨ ਜਿਥੇ ਹੇਮਸ਼ਾ ਹੀ ਕਰਮਚਾਰੀਆਂ ਦੀ ਮੰਗਾ ਨੂੰ ਅਣਗੋਲਿਆਂ ਕੀਤਾ ਜਾਂਦਾ ਹੈ ਇਸੇ ਨੂੰ ਲੈਕੇ ਪੰਜਾਬ ਵਿਚ ਕਰਮਚਾਰੀਆਂ ਵਲੋਂ ਕਲਮ ਛੋੜ ਹੜਤਾਲ ਕੀਤੀ ਜਾ ਰਹੀ ਹੈ

ਉਨ੍ਹਾਂ ਕਿਹਾ ਕਿ ਸੂਬਾ ਕਮੇਟੀ ਵੱਲੋਂ ਦਿੱਤੇ ਐਕਸ਼ਨ ਤਹਿਤ ਮਿਤੀ 08-12-2023 ਦਿਨ ਸ਼ੁੱਕਰਵਾਰ ਨੂੰ ਦਫ਼ਤਰ ਕਮਿਸ਼ਨਰ, ਨਗਰ ਨਿਗਮ, ਜਲੰਧਰ ਵਿਖੇ ਸਵੇਰੇ 11:00 ਵਜੇ ਜਿਲੇ ਦੇ ਸਾਰੇ ਕਰਮਚਾਰੀ ਇਕੱਠੇ ਹੋਣਗੇ, ਜਿੱਥੋਂ ਪੈਦਲ ਮਾਰਚ ਕਰਦੇ ਹੋਏ ਸ੍ਰੀ ਰਮਨ ਅਰੋੜਾ, ਐਮ.ਐਲ.ਏ. ਹਲਕਾ ਜਲੰਧਰ ਸੈਂਟਰਲ, ਆਮ ਆਦਮੀ ਪਾਰਟੀ ਦੇ ਦਫ਼ਤਰ ਅੱਗੇ ਧਰਨਾ ਦਿੱਤਾ ਜਾਵੇਗਾ, ਜਿਸ ਵਿੱਚ ਸਾਰੀਆਂ ਜੱਥੇਬੰਦੀਆਂ ਵੀ ਸ਼ਾਮਿਲ ਹੋ ਰਹੀਆਂ ਹਨ।

TAGGED: administration
Share This Article
Facebook Twitter Whatsapp Whatsapp Telegram Copy Link
Share
Previous Article ਹਥਿਆਰਬੰਦ ਸੈਨਾ ਝੰਡਾ ਦਿਵਸ ਮੌਕੇ ਦੇਸ਼ ਲਈ ਜਾਨਾਂ ਵਾਰਨ ਵਾਲੇ ਸੈਨਿਕਾਂ ਨੂੰ ਸ਼ਰਧਾਂਜਲੀਆਂ ਭੇਟ ਹਥਿਆਰਬੰਦ ਸੈਨਾ ਝੰਡਾ ਦਿਵਸ ਮੌਕੇ ਦੇਸ਼ ਲਈ ਜਾਨਾਂ ਵਾਰਨ ਵਾਲੇ ਸੈਨਿਕਾਂ ਨੂੰ ਸ਼ਰਧਾਂਜਲੀਆਂ ਭੇਟ
Next Article सीटी ग्रुप द्वारा ‘Tech CT’ का आयोजन, 60 स्कूलों से 1500 से अधिक प्रतिभागियों ने लिया भाग सीटी ग्रुप द्वारा ‘Tech CT’ का आयोजन, 60 स्कूलों से 1500 से अधिक प्रतिभागियों ने लिया भाग
Leave a comment Leave a comment

Leave a Reply Cancel reply

Your email address will not be published. Required fields are marked *

Jalandhar News Website
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Follow US
© 2021 Talk Hindustan. Designed by iTree Network Solutions +91-8699235413.
  • Privacy Policy
  • Terms and Conditions
  • Disclaimer
  • Grievance
  • Our Authors
  • Contact Us
Welcome Back!

Sign in to your account

Lost your password?