By using this site, you agree to the Privacy Policy and Terms of Use.
Accept
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Search
© 2021 Talk Hindustan. Designed by iTree Network Solutions +91-8699235413.
Reading: ਭਾਰਤੀ ਆਮ ਜਨਤਾ ਪਾਰਟੀ ਵਲੋਂ ਨਸ਼ੇ ਦੇ ਵਿਰੋਧ ਵਿਚ ਫੂਕਿਆ ਪੰਜਾਬ ਸਰਕਾਰ ਦਾ ਪੁਤਲਾ
Share
Sign In
Notification Show More
Aa
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Aa
Search
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Have an existing account? Sign In
Follow US
© 2021 Talk Hindustan. Designed by iTree Network Solutions +91-8699235413.
Punjab News Today in Hindi, videos, and the latest top stories in world news, business, politics, health and more. > Jalandhar > ਭਾਰਤੀ ਆਮ ਜਨਤਾ ਪਾਰਟੀ ਵਲੋਂ ਨਸ਼ੇ ਦੇ ਵਿਰੋਧ ਵਿਚ ਫੂਕਿਆ ਪੰਜਾਬ ਸਰਕਾਰ ਦਾ ਪੁਤਲਾ
Jalandhar

ਭਾਰਤੀ ਆਮ ਜਨਤਾ ਪਾਰਟੀ ਵਲੋਂ ਨਸ਼ੇ ਦੇ ਵਿਰੋਧ ਵਿਚ ਫੂਕਿਆ ਪੰਜਾਬ ਸਰਕਾਰ ਦਾ ਪੁਤਲਾ

Talk Hindustan
Last updated: 2023/09/06 at 7:57 PM
Talk Hindustan
Share
1 Min Read
ਭਾਰਤੀ ਆਮ ਜਨਤਾ ਪਾਰਟੀ ਵਲੋਂ ਨਸ਼ੇ ਦੇ ਵਿਰੋਧ ਵਿਚ ਫੂਕਿਆ ਪੰਜਾਬ ਸਰਕਾਰ ਦਾ ਪੁਤਲਾ
SHARE

ਕਪੂਰਥਲਾ ( ਗੌਰਵ ਮੜੀਆ ) ਭਾਰਤੀ ਆਮ ਜਨਤਾ ਪਾਰਟੀ ਦੇ ਕੌਮੀ ਪ੍ਰਧਾਨ ਸਤੀਸ਼ ਨਾਹਰ ਦੀ ਦੇਖਰੇਖ ਚ ਪੰਜਾਬ ਦੇ ਸਾਰੇ ਜਿਲਿਆਂ ਚ ਪੰਜਾਬ ਚ ਵੱਧ ਰਹੇ ਨਸ਼ੇ ਦੇ ਖਿਲਾਫ ਪੰਜਾਬ ਸਰਕਾਰ ਦਾ ਪੁਤਲਾ ਫੂੰਕਿਆ ਗਿਆ ਇਸ ਮੌਕੇ ਜਿਲਾ ਪ੍ਰਧਾਨ ਗੁਰਪ੍ਰੀਤ ਸਿੰਘ ਧਾਲੀਵਾਲ ਦੀ ਪ੍ਰਧਾਨਗੀ ਹੇਠ ਸਮੂਹ ਪਾਰਟੀ ਅਹੁਦੇਦਾਰਾਂ ਅਤੇ ਪਾਰਟੀ ਵਰਕਰਾਂ ਨੇ ਕਪੂਰਥਲਾ ਦੇ ਸ਼ਹੀਦ ਭਗਤ ਸਿੰਘ ਚੋਂਕ ਵਿਖੇ ਪੰਜਾਬ ਸਰਕਾਰ ਦਾ ਪੁਤਲਾ ਫੂੰਕਿਆ

ਇਸ ਮੌਕੇ ਪੰਜਾਬ ਦੇ ਮਾਨਯੋਗ ਰਾਜਪਾਲ ਦੇ ਨਾਮ ਇੱਕ ਮੰਗਪਤਰ ਵੀ ਐਸ ਐਚ ਓ ਸਿਟੀ ਅਮਨਦੀਪ ਨਾਹਰ ਨੂੰ ਸੌਂਪਿਆ ਗਿਆ ਇਸ ਮੌਕੇ
ਸੰਤੋਖ ਸਿੰਘ,ਬਾਬਾ ਰਾਜ ਸਿੰਘ,ਬਾਬਾ ਸੁਖਦੇਵ ਸਿੰਘ, ਭਜਨ ਸਿੰਘ,ਨਿਰਮਲ ਸਿੰਘ,ਬਾਬਾ ਹੀਰਾ ਸਿੰਘ, ਹਾਕਮ ਸਿੰਘ,ਬਲਵੀਰ ਸਿੰਘ,ਲਾਭ ਸਿੰਘ, ਸੁਖਵਿੰਦਰ ਸਿੰਘ ਸੁੱਖਾ,ਕੁਲਜੀਤ ਸਿੰਘ,ਡਾ ਬਾਵਾ, , ਪੰਮਾ,ਮਨਜੀਤ ਕੌਰ,ਕੁਲਵਿੰਦਰ ਕੌਰ,ਚਰਨਜੀਤ ਕੌਰ,ਰਜਨੀ ਆਦਿ ਪਾਰਟੀ ਵਰਕਰ ਹਾਜ਼ਿਰ ਸਨ

Share This Article
Facebook Twitter Whatsapp Whatsapp Telegram Copy Link
Share
Previous Article ਅਮਰ ਸ਼ਹੀਦ ਲਾਲਾ ਜਗਤ ਨਰਾਇਣ ਦੀ ਯਾਦ ਵਿਚ ਲਗਾਇਆ ਗਿਆ ਖੂਨਦਾਨ ਕੈਂਪ ਅਮਰ ਸ਼ਹੀਦ ਲਾਲਾ ਜਗਤ ਨਰਾਇਣ ਦੀ ਯਾਦ ਵਿਚ ਲਗਾਇਆ ਗਿਆ ਖੂਨਦਾਨ ਕੈਂਪ
Next Article बल्लां में गुरु रविदास बानी अध्ययन केंद्र जल्द शुरू होगा- सांसद रिंकू बल्लां में गुरु रविदास बानी अध्ययन केंद्र जल्द शुरू होगा- सांसद रिंकू
Leave a comment Leave a comment

Leave a Reply Cancel reply

Your email address will not be published. Required fields are marked *

Jalandhar News Website
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Follow US
© 2021 Talk Hindustan. Designed by iTree Network Solutions +91-8699235413.
  • Privacy Policy
  • Terms and Conditions
  • Disclaimer
  • Grievance
  • Our Authors
  • Contact Us
Welcome Back!

Sign in to your account

Lost your password?