By using this site, you agree to the Privacy Policy and Terms of Use.
Accept
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Search
© 2021 Talk Hindustan. Designed by iTree Network Solutions +91-8699235413.
Reading: ਜ਼ਿਲ੍ਹੇ ਨੂੰ ਵਿਕਾਸ ਪੱਖੋਂ ਮੋਹਰੀ ਰੱਖਣਾ ਸਰਕਾਰ ਦੀ ਪਹਿਲੀ ਤਰਜੀਹ- ਡਿਪਟੀ ਕਮਿਸ਼ਨਰ ਕਰਨੈਲ ਸਿੰਘ
Share
Sign In
Notification Show More
Aa
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Aa
Search
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Have an existing account? Sign In
Follow US
© 2021 Talk Hindustan. Designed by iTree Network Solutions +91-8699235413.
Punjab News Today in Hindi, videos, and the latest top stories in world news, business, politics, health and more. > Jalandhar > ਜ਼ਿਲ੍ਹੇ ਨੂੰ ਵਿਕਾਸ ਪੱਖੋਂ ਮੋਹਰੀ ਰੱਖਣਾ ਸਰਕਾਰ ਦੀ ਪਹਿਲੀ ਤਰਜੀਹ- ਡਿਪਟੀ ਕਮਿਸ਼ਨਰ ਕਰਨੈਲ ਸਿੰਘ
Jalandhar

ਜ਼ਿਲ੍ਹੇ ਨੂੰ ਵਿਕਾਸ ਪੱਖੋਂ ਮੋਹਰੀ ਰੱਖਣਾ ਸਰਕਾਰ ਦੀ ਪਹਿਲੀ ਤਰਜੀਹ- ਡਿਪਟੀ ਕਮਿਸ਼ਨਰ ਕਰਨੈਲ ਸਿੰਘ

Talk Hindustan
Last updated: 2023/05/26 at 10:02 PM
Talk Hindustan
Share
2 Min Read
ਜ਼ਿਲ੍ਹੇ ਨੂੰ ਵਿਕਾਸ ਪੱਖੋਂ ਮੋਹਰੀ ਰੱਖਣਾ ਸਰਕਾਰ ਦੀ ਪਹਿਲੀ ਤਰਜੀਹ- ਡਿਪਟੀ ਕਮਿਸ਼ਨਰ ਕਰਨੈਲ ਸਿੰਘ
SHARE

ਕਪੂਰਥਲਾ (ਗੌਰਵ ਮੜੀਆ) ਜ਼ਿਲ੍ਹੇ ਵਿੱਚ ਆਈ.ਐਸ ਅਧਿਕਾਰੀ ਕਰਨੈਲ ਸਿੰਘ ਵਲੋ ਡਿਪਟੀ ਕਮਿਸ਼ਨਰ ਦਾ ਅਹੁਦਾ ਸੰਭਾਲਣ ਤੋਂ ਬਾਅਦ ‘ਆਪ’ ਆਗੂਆਂ ਨੇ ਉਨ੍ਹਾਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਗੁਲਦਸਤਾ ਭੇਂਟ ਕਰਕੇ ਉਹਨਾ ਦਾ ਸਵਾਗਤ ਕੀਤਾ ਇਸ ਦੌਰਾਨ ਮੁਲਾਕਾਤ ਕਰਣ ਵਾਲੇ ਆਪ ਆਗੂਆ ਵਿਚ ਸੀਨੀਅਰ ਆਪ ਆਗੂ ਪਰਵਿੰਦਰ ਸਿੰਘ ਢੋਟ ,ਜ਼ਿਲ੍ਹਾ ਵਪਾਰ ਮੰਡਲ ਪ੍ਰਧਾਨ ਕੰਵਰ ਇਕਬਾਲ ਸਿੰਘ ਗੁਰਸ਼ਰਨ ਸਿੰਘ ਕਪੂਰ ਸੂਬਾ ਸਕੱਤਰ ਅਤੇ ਜਗਦੇਵ ਥਾਪਰ ਨੇ ਕਿਹਾ ਕਿ ਆਈ.ਐਸ. ਅਧਿਕਾਰੀ ਕਰਨੈਲ ਸਿੰਘ, ਜਿਨ੍ਹਾਂ ਨੇ ਡਿਪਟੀ ਕਮਿਸ਼ਨਰ ਕਪੂਰਥਲਾ ਦਾ ਅਹੁਦਾ ਸੰਭਾਲਿਆ ਹੈ, ਇੱਕ ਬਹੁਤ ਹੀ ਤਜਰਬੇਕਾਰ ਅਤੇ ਇਮਾਨਦਾਰ ਅਧਿਕਾਰੀ ਹਨ, ਜਿਨ੍ਹਾਂ ਨੇ ਪੰਜਾਬ ਸਰਕਾਰ ਵਿੱਚ ਅਹਿਮ ਅਹੁਦਿਆਂ ‘ਤੇ ਕੰਮ ਕਰਕੇ ਆਪਣੀ ਛਾਪ ਛੱਡੀ ਹੈ,

ਉਨ੍ਹਾਂ ਭਰੋਸਾ ਪ੍ਰਗਟਾਇਆ ਕਿ ਪੰਜਾਬ ਸਰਕਾਰ ਨੇ ਜਿਸ ਮੰਤਵ ਨੂੰ ਲੈ ਕੇ ਉਹਨਾ ਦੀ ਤਾਇਨਾਤੀ ਕੀਤੀ ਹੈ ਉਹ ਉਸ ਨੂੰ ਪੂਰਾ ਕਰਕੇ ਦਿਖਾਉਣਗੇ। ਉਨ੍ਹਾਂ ਕਿਹਾ ਕਿ ਕਪੂਰਥਲਾ ਵਿੱਚ ਜ਼ਿਲ੍ਹੇ ਨੂੰ ਵਿਕਾਸ ਪੱਖੋਂ ਮੋਹਰੀ ਬਣਾਉਣ ਦੇ ਨਾਲ-ਨਾਲ ਇਸ ਇਤਿਹਾਸਕ ਤੇ ਵਿਰਾਸਤੀ ਜ਼ਿਲ੍ਹੇ ਦੀਆਂ ਸਾਰੀਆਂ ਸਬ-ਡਵੀਜ਼ਨਾਂ, ਜਿਨ੍ਹਾਂ ਵਿੱਚ ਕਪੂਰਥਲਾ, ਸੁਲਤਾਨਪੁਰ ਲੋਧੀ, ਫਗਵਾੜਾ ਅਤੇ ਭੁੱਲਥ ਸ਼ਾਮਲ ਹਨ, ਲਈ ਇੱਕ ਮਾਸਟਰ ਪਲਾਨ ਤਹਿਤ ਕੰਮ ਕੀਤਾ ਜਾਵੇਗਾ। ‘ਆਪ’ ਆਗੂਆਂ ਨੇ ਕਿਹਾ ਕਿ ਪੰਜਾਬ ‘ਚ ਮੁੱਖ ਮੰਤਰੀ ਭਗਵੰਤ ਮਾਨ ਦੀ ਪ੍ਰਧਾਨਗੀ ਹੇਠ ਆਪ ਦੀ ਸਰਕਾਰ ਨੇ ਕਈ ਅਹਿਮ ਫੈਸਲੇ ਲਏ ਹਨ,

ਜਿਨ੍ਹਾਂ ਨੂੰ ਲੋਕਾਂ ਦਾ ਭਰਪੂਰ ਸਮਰਥਨ ਮਿਲਿਆ ਹੈ ਅਤੇ ਹੁਣ ਸਰਕਾਰ ਲੋਕ ਹਿੱਤ ‘ਚ ਫੈਸਲੇ ਲੈਣ ਲਈ ਯੋਗ ਅਧਿਕਾਰੀਆਂ ਦੀ ਚੋਣ ਕਰ ਰਹੀ ਹੈ ਉਹਨਾ ਨੂੰ ਲੋਕਾਂ ਸੇਵਾ ਵਿਚ ਤੈਨਾਤ ਕੀਤਾ ਜਾਏਗਾ ।’ਆਪ’ ਆਗੂਆਂ ਨੇ ਡਿਪਟੀ ਕਮਿਸ਼ਨਰ ਨੂੰ ਭਰੋਸਾ ਦਿਵਾਇਆ ਕਿ ‘ਆਪ’ ਆਗੂ ਅਤੇ ਉਨ੍ਹਾਂ ਦੀ ਸਮੁੱਚੀ ਟੀਮ ਲੋਕ ਭਲਾਈ ਦੀਆਂ ਸਕੀਮਾਂ ਨੂੰ ਜ਼ਮੀਨੀ ਪੱਧਰ ‘ਤੇ ਲਾਗੂ ਕਰਨ ਲਈ ਉਨ੍ਹਾਂ ਦਾ ਸਾਥ ਦੇਵੇਗੀ ਤਾਂ ਜੋ ਜਿਲੇ ਦੇ ਸਰਬਪੱਖੀ ਵਿਕਾਸ ਹੋ ਸਕੇ।

Share This Article
Facebook Twitter Whatsapp Whatsapp Telegram Copy Link
Share
Previous Article ਨੌਜਵਾਨਾਂ ਨੂੰ ਨਸ਼ੇ ਤੋਂ ਦੂਰ ਕਰਨ ਵਿੱਚ ਮੀਲ ਪੱਥਰ ਸਾਬਤ ਹੋਵੇਗਾ ਜੇਜੇ ਸਪਲੀਮੈਂਟ-ਰਾਜੇਸ਼ ਮੰਨਣ ਨੌਜਵਾਨਾਂ ਨੂੰ ਨਸ਼ੇ ਤੋਂ ਦੂਰ ਕਰਨ ਵਿੱਚ ਮੀਲ ਪੱਥਰ ਸਾਬਤ ਹੋਵੇਗਾ ਜੇਜੇ ਸਪਲੀਮੈਂਟ-ਰਾਜੇਸ਼ ਮੰਨਣ
Next Article 100 फीसदी अंकों के साथ फरीदकोट की गगनदीप कौर बनीं टॉपर 100 फीसदी अंकों के साथ फरीदकोट की गगनदीप कौर बनीं टॉपर
Leave a comment Leave a comment

Leave a Reply Cancel reply

Your email address will not be published. Required fields are marked *

Jalandhar News Website
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Follow US
© 2021 Talk Hindustan. Designed by iTree Network Solutions +91-8699235413.
  • Privacy Policy
  • Terms and Conditions
  • Disclaimer
  • Grievance
  • Our Authors
  • Contact Us
Welcome Back!

Sign in to your account

Lost your password?