By using this site, you agree to the Privacy Policy and Terms of Use.
Accept
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Search
© 2021 Talk Hindustan. Designed by iTree Network Solutions +91-8699235413.
Reading: ਸਰਕਾਰ ਨੰਬਰਦਾਰਾਂ ਦੀਆਂ ਹੱਕੀ ਮੰਗਾਂ ਤੁਰੰਤ ਪੂਰੀਆਂ ਕਰੇ : ਮੁੰਧ, ਹੇਅਰ
Share
Sign In
Notification Show More
Aa
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Aa
Search
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Have an existing account? Sign In
Follow US
© 2021 Talk Hindustan. Designed by iTree Network Solutions +91-8699235413.
Punjab News Today in Hindi, videos, and the latest top stories in world news, business, politics, health and more. > Jalandhar > ਸਰਕਾਰ ਨੰਬਰਦਾਰਾਂ ਦੀਆਂ ਹੱਕੀ ਮੰਗਾਂ ਤੁਰੰਤ ਪੂਰੀਆਂ ਕਰੇ : ਮੁੰਧ, ਹੇਅਰ
Jalandhar

ਸਰਕਾਰ ਨੰਬਰਦਾਰਾਂ ਦੀਆਂ ਹੱਕੀ ਮੰਗਾਂ ਤੁਰੰਤ ਪੂਰੀਆਂ ਕਰੇ : ਮੁੰਧ, ਹੇਅਰ

Talk Hindustan
Last updated: 2023/12/15 at 8:12 PM
Talk Hindustan
Share
3 Min Read
ਸਰਕਾਰ ਨੰਬਰਦਾਰਾਂ ਦੀਆਂ ਹੱਕੀ ਮੰਗਾਂ ਤੁਰੰਤ ਪੂਰੀਆਂ ਕਰੇ : ਮੁੰਧ, ਹੇਅਰ
SHARE

ਜਲੰਧਰ /ਨਕੋਦਰ 15 ਦਸੰਬਰ  :  ਪੰਜਾਬ ਸਰਕਾਰ ਵਲੋਂ ਨੰਬਰਦਾਰਾਂ ਦੀਆਂ ਹੱਕੀ ਮੰਗਾਂ ਨੂੰ ਮੰਨਣ ਤੋਂ ਆਨਾਕਾਨੀ ਕੀਤੀ ਜਾ ਰਹੀ ਹੈ ਜੋ ਨੰਬਰਦਾਰਾਂ ਨਾਲ ਸਰਕਾਰ ਦੀ ਬੇਰੁਖੀ ਸਾਬਤ ਕਰਦੀ ਹੈ ਇਹ ਵਿਚਾਰ ਅੱਜ ਨੰਬਰਦਾਰ ਯੂਨੀਅਨ ਨਕੋਦਰ ਦੀ ਮਹੀਨਾਵਾਰ ਹੋਈ ਇੱਕ ਭਰਵੀਂ ਮੀਟਿੰਗ ਨੂੰ ਸੰਬੋਧਨ ਕਰਦਿਆਂ ਸ੍ਰ ਹਰਕੰਵਲ ਸਿੰਘ ਮੁੰਧ ਜਿਲ੍ਹਾ ਪ੍ਰਧਾਨ ਜਲੰਧਰ ਦਿਹਾਤੀ ਨੇ ਹਾਜਿਰ ਨੰਬਰਦਾਰਾਂ ਨਾਲ ਸਾਂਝੇ ਕੀਤੇ। ਉਹਨਾਂ ਕਿਹਾ ਕਿ ਸਰਕਾਰ ਨੇ ਸਾਡੀ ਯੂਨੀਅਨ ਨਾਲ ਵੋਟਾਂ ਵੇਲੇ ਵਾਅਦਾ ਕੀਤਾ ਸੀ ਕਿ ਤੁਸੀਂ ਸਾਡੀ ਮੱਦਦ ਕਰੋ ਅਸੀਂ ਤੁਹਾਡੀਆਂ ਸਾਰੀਆਂ ਮੰਗਾਂ ਵੋਟਾਂ ਤੋਂ ਤੁਰੰਤ ਬਾਅਦ ਪੂਰੀਆਂ ਕਰ ਦੇਵਾਂਗੇ ।

ਪਰੰਤੂ ਅੱਜ ਤੱਕ ਸਰਕਾਰ ਨੇ ਸਾਡੀ ਕੋਈ ਵੀ ਮੰਗ ਪੂਰੀ ਨਹੀਂ ਕੀਤੀ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵਲੋਂ ਸਾਨੂੰ ਮੀਟਿੰਗ ਦਾ ਸਮਾਂ ਦੇ ਕੇ ਫ਼ਿਰ। ਮੀਟਿੰਗ ਕੈਂਸਲ ਕਰਨਾ ਇਹ ਦਰਸਾਉਂਦਾ ਹੈ ਕਿ ਸਰਕਾਰ ਸਾਡੀਆਂ ਮੰਗਾਂ ਮੰਨਣ ਸਬੰਧੀ ਸੰਜੀਦਾ ਨਹੀਂ ਹੈ। ਉਹਨਾਂ ਕਿਹਾ ਕਿ ਜੇਕਰ ਸਰਕਾਰ ਨੇ ਸਾਡੀਆਂ ਮੰਗਾਂ ਜਲਦੀ ਪੂਰੀਆਂ ਨਾਂ ਕੀਤੀਆਂ ਤਾਂ ਅਸੀਂ ਨੰਬਰਦਾਰ ਯੂਨੀਅਨ ਪੰਜਾਬ ਸਮਰਾ 643 ਦੇ ਆਗੂਆਂ ਨਾਲ ਗੱਲਬਾਤ ਕਰਕੇ ਜਲਦੀ ਹੀ ਅਗਲੀ ਰਣਨੀਤੀ ਤਿਆਰ ਕੀਤੀ ਜਾਵੇਗੀ ਅਤੇ ਸਰਕਾਰ ਦੇ ਖ਼ਿਲਾਫ਼ ਇੱਕ ਵੱਡਾ ਸੰਘਰਸ਼ ਵਿੱਡ ਦਿੱਤਾ ਜਾਵੇਗਾ ਜਿਸਦੀ ਜੁੰਮੇਵਾਰੀ ਸਰਕਾਰ ਦੀ ਹੋਵੇਗੀ।

ਸ੍ਰ ਸੁਰਜੀਤ ਸਿੰਘ ਹੇਅਰ ਤਹਿਸੀਲ ਪ੍ਰਧਾਨ ਨਕੋਦਰ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਸਰਕਾਰ ਸਾਡੀਆਂ ਜਾਇਜ਼ ਮੰਗਾਂ ਜਲਦੀ ਤੋਂ ਜਲਦੀ ਹਲ਼ ਕਰੇ ਨਹੀਂ ਤਾਂ ਅਸੀਂ ਸਰਕਾਰ ਦੇ ਖਿਲਾਫ ਸੰਘਰਸ਼ ਕਰਨ ਲਈ ਮਜ਼ਬੂਰ ਹੋਵਾਂਗੇ। ਇਸ ਮੌਕੇ ਤੇ ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਦੇ ਸੀਨੀਅਰ ਵਾਇਸ ਪ੍ਰਧਾਨ ਸ੍ਰ ਹਰਮਿੰਦਰ ਸਿੰਘ ਖਹਿਰਾ ਵਿਸ਼ੇਸ ਤੌਰ ਤੇ ਮੀਟਿੰਗ ਵਿੱਚ ਪਹੁੰਚੇ ਉਹਨਾਂ ਆਪਣੇ ਸੰਬੋਧਨ ਵਿੱਚ ਨੰਬਰਦਾਰ ਯੂਨੀਅਨ ਵਲੋਂ ਕੀਤੇ ਜਾ ਰਹੇ ਨੰਬਰਦਾਰਾਂ ਦੇ ਹੱਕਾਂ ਲਈ ਸੰਘਰਸ਼ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਉਹ ਨੰਬਰਦਾਰ ਯੂਨੀਅਨ ਦੇ ਨਾਲ ਖੜ੍ਹੇ ਹਨ ਅਤੇ ਹਮਾਇਤ ਕਰਦੇ ਹਨ।

ਇਸ ਮੌਕੇ ਤੇ ਨੰਬਰਦਾਰ ਯੂਨੀਅਨ ਵੱਲੋਂ ਸ੍ਰ ਖੈਰਾ ਨੂੰ ਸਨਮਾਨ ਚਿੰਨ੍ਹ ਅਤੇ ਲੋਈ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਤੇ ਅਦਿੱਤਿਆ ਭਟਾਰਾ ਨੰਬਰਦਾਰ ਸਾਬਕਾ ਪ੍ਰਧਾਨ ਨਗਰ ਕੌਂਸਲ ਨਕੋਦਰ ਨੂੰ ਵੀ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਰਾਜ ਕੁਮਾਰ ਮਹਿੰਮੀ ਜ਼ਿਲ੍ਹਾ ਜਨਰਲ ਸਕੱਤਰ, ਬਲਜੀਤ ਸਿੰਘ ਲਿੱਤਰਾਂ ਸੀਨੀਅਰ ਵਾਇਸ ਪ੍ਰਧਾਨ, ਹਰਦਿਆਲ ਸਿੰਘ ਸਰਕਪੁਰ ਸੀਨੀਅਰ ਵਾਇਸ ਪ੍ਰਧਾਨ, ਲਾਭ ਸਿੰਘ ਸਰਪ੍ਰਸਤ, ਸੁਖਦੇਵ ਸਿੰਘ, ਗੁਰਮਿੰਦਰ ਸਿੰਘ ਕੈਂਥ ਜਨਰਲ ਸਕੱਤਰ, ਰਤਨ ਰਾਏ ਕੈਸ਼ੀਅਰ, ਜਰਨੈਲ਼ ਸਿੰਘ ਆਦਰਾਮਾਨ, ਸੰਪੂਰਨ ਸਿੰਘ ਚਾਨੀਆਂ, ਤਰਸੇਮ ਸਿੰਘ, ਕਰਤਾਰ ਸਿੰਘ ਮੰਡਿਆਲਾ, ਸੱਜਣ ਸਿੰਘ ਉਪਲ, ਪਰਮਿੰਦਰ ਸਿੰਘ ਰੌਸ਼ਨ ਸਿੰਘ ਮਹੇੜੂ, ਅਮਰਜੀਤ ਲਾਲ਼, ਹਰਜਿੰਦਰ ਸਿੰਘ, ਬਲਕਾਰ ਸਿੰਘ, ਗੁਰਦੇਵ ਸੰਗੋਵਾਲ, ਗੁਰਬਖਸ਼ ਸਿੰਘ, ਮੁਹਿੰਦਰ ਪਾਲ ਸੰਧੂ, ਅਮਰੀਕ ਸਿੰਘ, ਸੁਖਦੇਵ ਸਿੰਘ ਦਰਗਾਬਾਦ , ਸੁਰਜੀਤ ਸਿੰਘ ਬੱਲ ਹਰਦਿਆਲ ਸਿੰਘ ਸਰੀਂਹ ਹਰਮੇਸ਼ ਲਾਲ, ਆਦਿ ਹਾਜ਼ਰ ਸਨ।

TAGGED: Political
Share This Article
Facebook Twitter Whatsapp Whatsapp Telegram Copy Link
Share
Previous Article ਕਪੂਰਥਲਾ ਹਲਕੇ ਦੇ ਵੱਖ ਵੱਖ ਪਿੰਡਾਂ ਵਿੱਚ ਲੋਕਾਂ ਦੀਆਂ ਸੁਣੀਆਂ ਮੁਸਕਲਾਂ ਅਤੇ ਕੀਤੇ ਸੰਗਤ ਦਰਸ਼ਨ – ਅਵੀ ਰਾਜਪੂਤ ਕਪੂਰਥਲਾ ਹਲਕੇ ਦੇ ਵੱਖ ਵੱਖ ਪਿੰਡਾਂ ਵਿੱਚ ਲੋਕਾਂ ਦੀਆਂ ਸੁਣੀਆਂ ਮੁਸਕਲਾਂ ਅਤੇ ਕੀਤੇ ਸੰਗਤ ਦਰਸ਼ਨ – ਅਵੀ ਰਾਜਪੂਤ
Next Article अतिरिक्त डिप्टी कमिश्नर ने दस्तकारों व कारीगरों को पी.एम. विश्वकर्मा योजना अधीन अधिक से अधिक लाभ उठाने की अपील की
Leave a comment Leave a comment

Leave a Reply Cancel reply

Your email address will not be published. Required fields are marked *

Jalandhar News Website
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Follow US
© 2021 Talk Hindustan. Designed by iTree Network Solutions +91-8699235413.
  • Privacy Policy
  • Terms and Conditions
  • Disclaimer
  • Grievance
  • Our Authors
  • Contact Us
Welcome Back!

Sign in to your account

Lost your password?