By using this site, you agree to the Privacy Policy and Terms of Use.
Accept
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Search
© 2021 Talk Hindustan. Designed by iTree Network Solutions +91-8699235413.
Reading: ਪੀਆਰਟੀਸੀ ਡਰਾਈਵਰ ਦੇ ਕਾਤਲਾਂ ਨੂੰ ਜਲਦ ਕੀਤਾ ਜਾਵੇ ਗਿਰਫ਼ਤਾਰ – ਸੂਬਾ ਆਗੂ ਗੁਰਪ੍ਰੀਤ ਸਿੰਘ ਪੰਨੂੰ
Share
Sign In
Notification Show More
Aa
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Aa
Search
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Have an existing account? Sign In
Follow US
© 2021 Talk Hindustan. Designed by iTree Network Solutions +91-8699235413.
Punjab News Today in Hindi, videos, and the latest top stories in world news, business, politics, health and more. > Jalandhar > ਪੀਆਰਟੀਸੀ ਡਰਾਈਵਰ ਦੇ ਕਾਤਲਾਂ ਨੂੰ ਜਲਦ ਕੀਤਾ ਜਾਵੇ ਗਿਰਫ਼ਤਾਰ – ਸੂਬਾ ਆਗੂ ਗੁਰਪ੍ਰੀਤ ਸਿੰਘ ਪੰਨੂੰ
JalandharKapurthla

ਪੀਆਰਟੀਸੀ ਡਰਾਈਵਰ ਦੇ ਕਾਤਲਾਂ ਨੂੰ ਜਲਦ ਕੀਤਾ ਜਾਵੇ ਗਿਰਫ਼ਤਾਰ – ਸੂਬਾ ਆਗੂ ਗੁਰਪ੍ਰੀਤ ਸਿੰਘ ਪੰਨੂੰ

Talk Hindustan
Last updated: 2024/01/14 at 9:11 PM
Talk Hindustan
Share
1 Min Read
ਪੀਆਰਟੀਸੀ ਡਰਾਈਵਰ ਦੇ ਕਾਤਲਾਂ ਨੂੰ ਜਲਦ ਕੀਤਾ ਜਾਵੇ ਗਿਰਫ਼ਤਾਰ – ਸੂਬਾ ਆਗੂ ਗੁਰਪ੍ਰੀਤ ਸਿੰਘ ਪੰਨੂੰ
SHARE

ਕਪੂਰਥਲਾ (ਗੌਰਵ ਮੜੀਆ ) ਸੂਬੇ ਵਿੱਚ ਅਮਨ ਕਾਨੂੰਨ ਦੀ ਸਥਿਤੀ ਦਿਨੋਂ ਦਿਨੀਂ ਵਿਗੜਦੀ ਜਾ ਰਹੀ ਜਿਸ ਦਾ ਖਮਿਆਜ਼ਾ ਕੁਝ ਦਿਨ ਪਹਿਲਾਂ ਪੈਪਸੂ ਰੋਡ ਟਰਾਂਸਪੋਰਟ ਕਾਰਪੋਰੇਸ਼ਨ ਕਪੂਰਥਲਾ ਡਿਪੂ ਦੇ ਡਰਾਇਵਰ ਨੂੰ ਆਪਣੀ ਜਾਨ ਗਵਾ ਕੇ ਭੁਗਤਣਾ ਪਿਆ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਪੰਜਾਬ ਰੋਡਵੇਜ਼/ਪਨਬਸ ਪੀਆਰਟੀਸੀ ਕੰਟੈਰਕਟ ਵਰਕਰਜ ਯੂਨੀਅਨ 25/11 ਦੇ ਸੂਬਾ ਆਗੂ ਗੁਰਪ੍ਰੀਤ ਸਿੰਘ ਪੰਨੂੰ ਨੇ ਅੱਜ ਅੰਤਿਮ ਰਸਮਾਂ ਵਿੱਚ ਸ਼ਾਮਲ ਹੁੰਦੇ ਹੋਏ ਕੀਤਾ।

ਉਹਨਾ ਦੱਸਿਆ ਕਿ ਅੱਜ 5 ਦਿਨ ਬੀਤੇ ਚੁੱਕੇ ਹਨ ਪਰ ਸਾਡੇ ਡਰਾਇਵਰ ਗੁਰਮੀਤ ਸਿੰਘ ਦੇ ਕਾਤਲ ਅਜੇ ਵੀ ਪੁਲਿਸ ਦੀ ਗ੍ਰਸਤ ਤੋਂ ਬਾਹਰ ਹਨ। ਅਗਰ ਪੰਜਾਬ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਦੀ ਕਰਵਾਈ ਇਸ ਤਰ੍ਹਾਂ ਹੀ ਢਿੱਲੀ ਰਹੀ ਤਾਂ ਸਾਨੂੰ ਮਜਬੂਰਨ ਆਉਣ ਵਾਲੇ ਦਿਨਾਂ ਵਿੱਚ ਵੱਡਾ ਸੰਘਰਸ਼ ਉਲੀਕਣਾ ਪੈ ਸਕਦਾ ਹੈ। ਜਿਸ ਜ਼ਿਮੇਵਾਰੀ ਪੰਜਾਬ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਦੀ ਹੋਵੇਗੀ।

TAGGED: Punjab Police
Share This Article
Facebook Twitter Whatsapp Whatsapp Telegram Copy Link
Share
Previous Article ਅਯੁੱਧਿਆ ਚ ਦੋ ਮਹੀਨੇ ਤੱਕ ਚੱਲਣ ਵਾਲੇ ਰਾਮ ਮੰਦਰ ਦਰਸ਼ਨ ਪ੍ਰੋਗਰਾਮ ਦੀਆਂ ਤਿਆਰੀਆਂ ਤੇ ਭਾਜਪਾ ਦੀ ਬੈਠਕ ਚ ਹੋਈ ਚਰਚਾ ਅਯੁੱਧਿਆ ਚ ਦੋ ਮਹੀਨੇ ਤੱਕ ਚੱਲਣ ਵਾਲੇ ਰਾਮ ਮੰਦਰ ਦਰਸ਼ਨ ਪ੍ਰੋਗਰਾਮ ਦੀਆਂ ਤਿਆਰੀਆਂ ਤੇ ਭਾਜਪਾ ਦੀ ਬੈਠਕ ਚ ਹੋਈ ਚਰਚਾ
Next Article ਵਿਸ਼ਵ ਹਿੰਦੂ ਪਰਿਸ਼ਦ ਵਲੋਂ ਲੋਹੜੀ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਗਿਆ ਵਿਸ਼ਵ ਹਿੰਦੂ ਪਰਿਸ਼ਦ ਵਲੋਂ ਲੋਹੜੀ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਗਿਆ
Leave a comment Leave a comment

Leave a Reply Cancel reply

Your email address will not be published. Required fields are marked *

Jalandhar News Website
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Follow US
© 2021 Talk Hindustan. Designed by iTree Network Solutions +91-8699235413.
  • Privacy Policy
  • Terms and Conditions
  • Disclaimer
  • Grievance
  • Our Authors
  • Contact Us
Welcome Back!

Sign in to your account

Lost your password?