By using this site, you agree to the Privacy Policy and Terms of Use.
Accept
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Search
© 2021 Talk Hindustan. Designed by iTree Network Solutions +91-8699235413.
Reading: ਬਰਨਾਲਾ ਵਿਖੇ ਸਫਾਈ ਸੇਵਕਾਂ ਤੇ ਤਸ਼ਦਤ ਕਰਨ ਵਾਲੇ ਪੁਲਿਸ ਮੁਲਾਜ਼ਮਾਂ ਨੂੰ ਨੌਕਰੀ ਤੋਂ ਬਰਖਾਸਤ ਕੀਤਾ ਜਾਵੇ –ਸੂਦ
Share
Sign In
Notification Show More
Aa
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Aa
Search
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Have an existing account? Sign In
Follow US
© 2021 Talk Hindustan. Designed by iTree Network Solutions +91-8699235413.
Punjab News Today in Hindi, videos, and the latest top stories in world news, business, politics, health and more. > Jalandhar > ਬਰਨਾਲਾ ਵਿਖੇ ਸਫਾਈ ਸੇਵਕਾਂ ਤੇ ਤਸ਼ਦਤ ਕਰਨ ਵਾਲੇ ਪੁਲਿਸ ਮੁਲਾਜ਼ਮਾਂ ਨੂੰ ਨੌਕਰੀ ਤੋਂ ਬਰਖਾਸਤ ਕੀਤਾ ਜਾਵੇ –ਸੂਦ
Jalandhar

ਬਰਨਾਲਾ ਵਿਖੇ ਸਫਾਈ ਸੇਵਕਾਂ ਤੇ ਤਸ਼ਦਤ ਕਰਨ ਵਾਲੇ ਪੁਲਿਸ ਮੁਲਾਜ਼ਮਾਂ ਨੂੰ ਨੌਕਰੀ ਤੋਂ ਬਰਖਾਸਤ ਕੀਤਾ ਜਾਵੇ –ਸੂਦ

Talk Hindustan
Last updated: 2026/07/31 at 7:54 PM
Talk Hindustan
Share
1 Min Read
ਬਰਨਾਲਾ ਵਿਖੇ ਸਫਾਈ ਸੇਵਕਾਂ ਤੇ ਤਸ਼ਦਤ  ਕਰਨ ਵਾਲੇ ਪੁਲਿਸ ਮੁਲਾਜ਼ਮਾਂ ਨੂੰ ਨੌਕਰੀ ਤੋਂ ਬਰਖਾਸਤ ਕੀਤਾ ਜਾਵੇ –ਸੂਦ
SHARE

ਕਰਤਾਰਪੁਰ  (ਜਸਵੰਤ ਵਰਮਾ) ਬੀਤੇ ਦਿਨੀ ਬਰਨਾਲਾ ਵਿਖੇ ਸਫਾਈ ਸੇਵਕਾਂ ਤੇ ਪੁਲਿਸ ਪ੍ਰਸ਼ਾਸਨ ਵੱਲੋਂ ਲਾਠੀਆਂ ਮਾਰ ਕੇ, ਉਨਾਂ ਨੂੰ ਗੰਭੀਰ ਰੂਪ ਨਾਲ ਜ਼ਖਮੀ ਕਰਨਾ ਇੱਕ ਬਹੁਤ ਹੀ ਮੰਦਭਾਗੀ ਘਟਨਾ ਹੈ, ਮੈਂ ਇਸ  ਹੋਏ ਲਾਠੀ ਚਾਰ ਦੀ ਭਰਪੂਰ ਨਿੰਦਿਆ ਕਰਦਾ ਹਾਂ ਅਤੇ ਤਸ਼ੱਦਦ ਕਰਨ ਵਾਲੇ ਪੁਲਿਸ ਮੁਲਾਜ਼ਮਾਂ ਨੂੰ ਨੌਕਰੀ ਤੋਂ ਬਰਖਾਸਤ ਕਰਨ ਦੀ ਮੰਗ ਕਰਦਾ ਹਾਂ ।

ਇਹ ਵਿਚਾਰ ਸੀਨੀਅਰ ਕਾਂਗਰਸੀ ਆਗੂ, ਸਿਟੀ ਕਾਂਗਰਸ ਕਰਤਾਰਪੁਰ ਦੇ ਪ੍ਰਧਾਨ ਗੋਪਾਲ ਸੂਦ  ਨੇ ਪ੍ਰਗਟ ਕਰਦੇ ਹੋਏ ਕਿਹਾ ਉਹਨਾਂ ਕਿਹਾ ਆਪਣੇ ਹੱਕਾਂ ਲਈ ਲੜਨਾ ਅਤੇ ਆਪਣੇ ਹੱਕ ਮੰਗਣੇ ਹਰ ਦੇਸ਼ ਵਾਸੀ ਦਾ ਸੰਵਿਧਾਨਿਕ ਅਧਿਕਾਰ ਹੈ  ਨੇ ਮੰਗ ਕੀਤੀ ਕਿ ਸਫਾਈ ਸੇਵਕਾਂ ਤੇ ਲਾਠੀ ਚਾਰਜ ਕਰਨ ਵਾਲੇ ਡੀਐਸਪੀ ਅਤੇ ਐਸਐਚਓ ਨੂੰ ਤੁਰੰਤ ਨੌਕਰੀ ਤੋਂ ਬਰਖਾਸਤ ਕੀਤਾ ਜਾਵੇ।

ਸੂਦ ਨੇ ਕਿਹਾ ਕਿ ਮੈਂ ਅਤੇ ਮੇਰੀ ਕਾਂਗਰਸ ਪਾਰਟੀ, ਪੂਰੇ ਵਾਲਮੀਕੀ ਸਮਾਜ ਅਤੇ ਸਫਾਈ ਸੇਵਕਾਂ ਦੇ ਨਾਲ ਹਰ ਵੇਲੇ ਖੜੀ ਹੈ, ਅੱਜ ਵੀ ਕਾਂਗਰਸ ਕਰਤਾਰਪੁਰ ਦੇ ਇੰਚਾਰਜ ਰਿਟਾਇਰਡ ਐਸਐਸਪੀ ਰਜਿੰਦਰ ਸਿੰਘ, ਦੀ ਅਗਵਾਈ ਵਿੱਚ ਸਫਾਈ ਸੇਵਕਾਂ ਵੱਲੋਂ ਬੁਲਾਈ ਹੜਤਾਲ ਦੌਰਾਨ ਵੱਡੀ ਗਿਣਤੀ ਵਿੱਚ ਕਾਂਗਰਸ ਵਰਕਰ ਧਰਨੇ ਪ੍ਰਦਰਸ਼ਨ ਵਿੱਚ ਸ਼ਾਮਿਲ ਹੋਏ।

TAGGED: Protest
Share This Article
Facebook Twitter Whatsapp Whatsapp Telegram Copy Link
Share
Previous Article ਨਗਰ ਕੌਂਸਲ ਕਰਤਾਰਪੁਰ ਦੇ ਸਫਾਈ ਸੇਵਕਾਂ ਤੇ ਹੋਰਨਾਂ ਨੇ ਸ਼ਹੀਦ ਊਧਮ ਸਿੰਘ ਨੂੰ ਦਿੱਤੀ ਸ਼ਰਧਾਂਜਲੀ ਨਗਰ ਕੌਂਸਲ ਕਰਤਾਰਪੁਰ ਦੇ ਸਫਾਈ ਸੇਵਕਾਂ ਤੇ ਹੋਰਨਾਂ ਨੇ ਸ਼ਹੀਦ ਊਧਮ ਸਿੰਘ ਨੂੰ ਦਿੱਤੀ ਸ਼ਰਧਾਂਜਲੀ
Leave a comment Leave a comment

Leave a Reply Cancel reply

Your email address will not be published. Required fields are marked *

Jalandhar News Website
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Follow US
© 2021 Talk Hindustan. Designed by iTree Network Solutions +91-8699235413.
  • Privacy Policy
  • Terms and Conditions
  • Disclaimer
  • Grievance
  • Our Authors
  • Contact Us
Welcome Back!

Sign in to your account

Lost your password?