By using this site, you agree to the Privacy Policy and Terms of Use.
Accept
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Search
© 2021 Talk Hindustan. Designed by iTree Network Solutions +91-8699235413.
Reading: ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀ ਪਾਵਨ ਬਾਣੀ ਸਮੁੱਚੀ ਮਨੁੱਖਤਾ ਲਈ ਚਾਨਣ ਮੁਨਾਰਾ ਹੈ-ਜੀਵਨ ਵਾਲੀਆ
Share
Sign In
Notification Show More
Aa
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Aa
Search
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Have an existing account? Sign In
Follow US
© 2021 Talk Hindustan. Designed by iTree Network Solutions +91-8699235413.
Punjab News Today in Hindi, videos, and the latest top stories in world news, business, politics, health and more. > Jalandhar > ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀ ਪਾਵਨ ਬਾਣੀ ਸਮੁੱਚੀ ਮਨੁੱਖਤਾ ਲਈ ਚਾਨਣ ਮੁਨਾਰਾ ਹੈ-ਜੀਵਨ ਵਾਲੀਆ
JalandharKapurthla

ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀ ਪਾਵਨ ਬਾਣੀ ਸਮੁੱਚੀ ਮਨੁੱਖਤਾ ਲਈ ਚਾਨਣ ਮੁਨਾਰਾ ਹੈ-ਜੀਵਨ ਵਾਲੀਆ

Talk Hindustan
Last updated: 2024/02/24 at 9:26 PM
Talk Hindustan
Share
3 Min Read
ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀ ਪਾਵਨ ਬਾਣੀ ਸਮੁੱਚੀ ਮਨੁੱਖਤਾ ਲਈ ਚਾਨਣ ਮੁਨਾਰਾ ਹੈ-ਜੀਵਨ ਵਾਲੀਆ
SHARE

ਕਪੂਰਥਲਾ(ਗੌਰਵ ਮੜੀਆ )ਸਰਬ ਸਾਂਝੀਵਾਲਤਾ ਦਾ ਸੰਦੇਸ਼ ਦੇਣ ਵਾਲੇ ਮਾਨਵਤਾਵਾਦੀ ਮਹਾਨ ਰਹਿਬਰ ਧੰਨ ਧੰਨ ਸਤਿਗੁਰੂ ਰਵਿਦਾਸ ਮਹਾਰਾਜ ਜੀ ਦਾ 647ਵਾਂ ਪ੍ਰਕਾਸ਼ ਦਿਵਸ ਸ਼ਨੀਵਾਰ ਨੂੰ ਵਿਰਾਸਤੀ ਸ਼ਹਿਰ ਕਪੂਰਥਲਾ ਵਿਖੇ ਬਹੁਤ ਸ਼ਰਧਾ ਸਤਿਕਾਰ ਨਾਲ ਗੁਰੂਦਵਾਰਾ ਸ਼੍ਰੀ ਗੁਰੂ ਰਵਿਦਾਸ ਭਵਨ,ਨਜਦੀਕ ਦੇਵੀ ਤਾਲਾਬ ਵਿਖੇ ਮਨਾਇਆ ਗਿਆ।ਇਸ ਮੌਕੇ ਤੇ ਵਿਸ਼ਵ ਹਿੰਦੂ ਪਰਿਸ਼ਦ ਤੇ ਬਜਰੰਗ ਦਲ ਦੇ ਅਹੁਦੇਦਾਰਾਂ ਨੇ ਗੁਰੂਦਵਾਰਾ ਸ਼੍ਰੀ ਗੁਰੂ ਰਵਿਦਾਸ ਭਵਨ ਵਿਖੇ ਨਤਮਸਤਕ ਹੋਕੇ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀ ਦਾ ਅਸ਼ੀਰਵਾਦ ਲਿਆ ਤੇ ਦੇਸ਼,ਪੰਜਾਬ ਤੇ ਜ਼ਿਲ੍ਹੇ ਵਿੱਚ ਆਪਸੀ ਭਾਈਚਾਰਕ ਸਾਂਝ ਦੀ ਮਜਬੂਤੀ ਲਈ ਅਰਦਾਸ ਕੀਤੀ।

ਇਸ ਮੌਕੇ ਤੇ ਬਜਰੰਗ ਦਲ ਦੇ ਜ਼ਿਲ੍ਹਾ ਪ੍ਰਧਾਨ ਜੀਵਨ ਪ੍ਰਕਾਸ਼ ਵਾਲੀਆ,ਸੂਬਾਈ ਆਗੂ ਸੰਜੇ ਸ਼ਰਮਾ,ਵਿਸ਼ਵ ਹਿੰਦੂ ਪਰਿਸ਼ਦ ਦੇ ਸੀਨੀਅਰ ਜ਼ਿਲ੍ਹਾ ਮੀਤ ਪ੍ਰਧਾਨ ਮੰਗਤ ਰਾਮ ਭੋਲਾ,ਜ਼ਿਲ੍ਹਾ ਮੀਤ ਪ੍ਰਧਾਨ ਜੋਗਿੰਦਰ ਤਲਵਾੜ ਨੇ ਲੋਕਾਂ ਨੂੰ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਦਰਸਾਏ ਮਾਰਗ ਤੇ ਚੱਲਣ ਦੀ ਅਪੀਲ ਕਰਦਿਆਂ ਸਮਾਜ ਵਿੱਚ ਫੈਲੀਆਂ ਵੱਖ-ਵੱਖ ਸਮਾਜਿਕ ਬੁਰਾਈਆਂ ਨੂੰ ਜੜ੍ਹੋਂ ਖ਼ਤਮ ਕਰਨ ਦਾ ਸੱਦਾ ਦਿੱਤਾ।ਵਾਲੀਆ ਨੇ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀ ਪਾਵਨ ਬਾਣੀ ਸਮੁੱਚੀ ਮਨੁੱਖਤਾ ਲਈ ਚਾਨਣ ਮੁਨਾਰਾ ਹੈ।ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਨੇ ਵਿਸ਼ਵ ਨੂੰ ਮਨੁੱਖਤਾ ਦਾ ਮਾਰਗ ਦਿਖਾਇਆ।ਉਨ੍ਹਾਂ ਕਿਹਾ ਕਿ ਇਹ ਬਾਣੀ ਸਮਾਜ ਨੂੰ ਦਰਪੇਸ਼ ਸਮੱਸਿਆਵਾਂ ਤੋਂ ਮੁਕਤੀ ਦਿਵਾਉਣ ਵਿਚ ਅਹਿਮ ਭੂਮਿਕਾ ਅਦਾ ਕਰ ਸਕਦੀ ਹੈ।

ਸੰਜੇ ਸ਼ਰਮਾ ਨੇ ਇਸ ਪਵਿੱਤਰ ਮੌਕੇ ਤੇ ਲੋਕਾਂ ਨੂੰ ਵਧਾਈ ਦਿੰਦਿਆਂ ਸ੍ਰੀ ਗੁਰੂ ਰਵਿਦਾਸ ਮਹਾਰਾਜ  ਜੀ ਦੇ ਦਰਸਾਏ ਮਾਰਗ ਤੇ ਚੱਲਣ ਦੀ ਅਪੀਲ ਕੀਤੀ।ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦਾ ਜੀਵਨ ਅਤੇ ਸਿੱਖਿਆਵਾਂ ਮਨੁੱਖਤਾ ਨੂੰ ਬਰਾਬਰਤਾ ਵਾਲੇ ਸਮਾਜ ਵੱਲ ਸੇਧ ਦਿੰਦੀਆਂ ਹਨ। ਉਨ੍ਹਾਂ ਨੇ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਇੱਕ ਮਹਾਨ ਅਧਿਆਤਮਿਕ ਦੂਤ ਅਤੇ ਸਮਾਜ ਦੇ ਗਰੀਬ ਤੇ ਬੇਸਹਾਰਾ ਤਬਕਿਆਂ ਦੇ ਮਸੀਹਾ ਨੇ ਸਾਨੂੰ ਨੇਕ ਜੀਵਨ ਜਿਊਣ ਦਾ ਉਪਦੇਸ਼ ਦਿੱਤਾ।

ਮੰਗਤ ਰਾਮ ਭੋਲਾ ਨੇ ਕਿਹਾ ਕਿ ਇਹ ਪ੍ਰਕਾਸ਼ ਉਤਸਵ ਅਜਿਹੇ ਸਮਾਜ ਦੀ ਸਿਰਜਣਾ ਦੇ ਕਾਰਜ ਲਈ ਆਪਣੇ ਆਪ ਨੂੰ ਸਮਰਪਿਤ ਕਰਨ ਦਾ ਮੌਕਾ ਹੈ ਜਿੱਥੇ ਹਰ ਮਨੁੱਖ ਬਿਨਾਂ ਕਿਸੇ ਭੇਦਭਾਵ ਦੇ ਸਵੈ-ਮਾਣ ਅਤੇ ਗੌਰਵ ਨਾਲ ਜੀਵਨ ਬਤੀਤ ਕਰਦਾ ਹੈ।ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਜਾਤ-ਪਾਤ,ਨਸਲ,ਰੰਗ, ਧਰਮ ਦੇ ਭੇਦਭਾਵ ਤੋਂ ਉਪਰ ਉਠ ਕੇ ਸਮੂਹਿਕ ਤੌਰ ਇੱਕਜੁਟ ਹੋਣ।ਉਨ੍ਹਾਂ ਨੇ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਨੇ ਨਿਮਰਤਾ ਅਤੇ ਮਾਨਵੀ ਸਨਮਾਨ ਦੀ ਭਾਵਨਾ ਨੂੰ ਮੂਰਤੀਮਾਨ ਕੀਤਾ।ਇਸ ਮੌਕੇ ਤੇ ਮੰਗਤ ਰਾਮ ਭੋਲਾ,ਸੰਜੇ ਸ਼ਰਮਾ,ਜੋਗਿੰਦਰ ਤਲਵਾੜ,ਬਲਰਾਮ ਬਾਵਾ,ਸੰਜੀਵ ਕੁਮਾਰ ਸੋਨੂੰ, ਰਾਜੀਵ ਟੰਡਨ,ਵਿਜੈ ਬਹਾਦਰ ਆਦਿ ਮਜੂਦ ਸਨ।

TAGGED: Political
Share This Article
Facebook Twitter Whatsapp Whatsapp Telegram Copy Link
Share
Previous Article ਵਿਜੈ ਛਾਬੜਾ ਕਾਂਗਰਸ ਦੇ ਸ਼ਹਿਰੀ ਜਨਰਲ ਸਕੱਤਰ ਨਿਯੁਕਤ ਵਿਜੈ ਛਾਬੜਾ ਕਾਂਗਰਸ ਦੇ ਸ਼ਹਿਰੀ ਜਨਰਲ ਸਕੱਤਰ ਨਿਯੁਕਤ
Next Article ਭਾਜਪਾ ਆਗੂ ਐਡਵੋਕੇਟ ਮਨਚੰਦਾ ਅਤੇ ਦਵਿੰਦਰ ਧੀਰ ਨੇ ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਨਾਲ ਕੀਤੀ ਮੁਲਾਕਾਤ,ਕਪੂਰਥਲਾ ਦੀਆਂ ਸਮੱਸਿਆਵਾਂ ਕੇਂਦਰੀ ਮੰਤਰੀ ਅੱਗੇ ਰੱਖੀਆਂ ਭਾਜਪਾ ਆਗੂ ਐਡਵੋਕੇਟ ਮਨਚੰਦਾ ਅਤੇ ਦਵਿੰਦਰ ਧੀਰ ਨੇ ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਨਾਲ ਕੀਤੀ ਮੁਲਾਕਾਤ,ਕਪੂਰਥਲਾ ਦੀਆਂ ਸਮੱਸਿਆਵਾਂ ਕੇਂਦਰੀ ਮੰਤਰੀ ਅੱਗੇ ਰੱਖੀਆਂ
Leave a comment Leave a comment

Leave a Reply Cancel reply

Your email address will not be published. Required fields are marked *

Jalandhar News Website
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Follow US
© 2021 Talk Hindustan. Designed by iTree Network Solutions +91-8699235413.
  • Privacy Policy
  • Terms and Conditions
  • Disclaimer
  • Grievance
  • Our Authors
  • Contact Us
Welcome Back!

Sign in to your account

Lost your password?