By using this site, you agree to the Privacy Policy and Terms of Use.
Accept
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Search
© 2021 Talk Hindustan. Designed by iTree Network Solutions +91-8699235413.
Reading: ਭਾਜਪਾ ਦਾ ਜਨ ਸੰਪਰਕ ਮੁਹਿੰਮ ਰਾਹੀਂ 400 ਪਾਰ ਦਾ ਟੀਚਾ ਪੂਰਾ ਕੀਤਾ ਜਾਵੇਗਾ-ਖੋਜੇਵਾਲ
Share
Sign In
Notification Show More
Aa
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Aa
Search
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Have an existing account? Sign In
Follow US
© 2021 Talk Hindustan. Designed by iTree Network Solutions +91-8699235413.
Punjab News Today in Hindi, videos, and the latest top stories in world news, business, politics, health and more. > Jalandhar > ਭਾਜਪਾ ਦਾ ਜਨ ਸੰਪਰਕ ਮੁਹਿੰਮ ਰਾਹੀਂ 400 ਪਾਰ ਦਾ ਟੀਚਾ ਪੂਰਾ ਕੀਤਾ ਜਾਵੇਗਾ-ਖੋਜੇਵਾਲ
JalandharKapurthla

ਭਾਜਪਾ ਦਾ ਜਨ ਸੰਪਰਕ ਮੁਹਿੰਮ ਰਾਹੀਂ 400 ਪਾਰ ਦਾ ਟੀਚਾ ਪੂਰਾ ਕੀਤਾ ਜਾਵੇਗਾ-ਖੋਜੇਵਾਲ

Talk Hindustan
Last updated: 2024/03/02 at 6:11 PM
Talk Hindustan
Share
3 Min Read
ਭਾਜਪਾ ਦਾ ਜਨ ਸੰਪਰਕ ਮੁਹਿੰਮ ਰਾਹੀਂ 400 ਪਾਰ ਦਾ ਟੀਚਾ ਪੂਰਾ ਕੀਤਾ ਜਾਵੇਗਾ-ਖੋਜੇਵਾਲ
SHARE

ਕਪੂਰਥਲਾ( ਗੌਰਵ ਮੜੀਆ )ਲੋਕ ਸਭਾ ਚੋਣਾਂ ਤੋਂ ਐਨ ਪਹਿਲਾਂ ਭਾਰਤੀ ਜਨਤਾ ਪਾਰਟੀ ਵੱਲੋਂ ਸ਼ੁਰੂ ਕੀਤੀ ਗਈ ਲਾਭਪਾਤਰੀ ਸੰਪਰਕ ਮੁਹਿੰਮ ਤਹਿਤ ਭਾਜਪਾ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਖੋਜੇਵਾਲ ਨੇ ਕਿਹਾ ਕਿ ਭਾਜਪਾ ਦੇ ਕੌਮੀ ਪ੍ਰਧਾਨ ਜੇਪੀ ਨੱਢਾ ਅਤੇ ਪੰਜਾਬ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਦੀ ਅਗਵਾਈ ਹੇਠ ਸ਼ੁਰੂ ਕੀਤੀ ਗਈ ਸੰਪਰਕ ਮੁਹਿੰਮ ਪੰਜਾਬ ਚ ਵੀ ਸਾਰਥਕ ਸਿੱਧ ਹੋਵੇਗੀ।ਇਸ ਸਬੰਧੀ ਸ਼ਨੀਵਾਰ ਨੂੰ ਭਾਜਪਾ ਆਗੂਆਂ ਦੀ ਇੱਕ ਮੀਟਿੰਗ ਪਿੰਡ ਸਿੱਧਵਾਂ ਦੋਨਾਂ ਵਿਖੇ ਮੰਡਲ ਸਦਰ ਦੋਨਾਂ ਦੇ ਜਰਨਲ ਸਕੱਤਰ ਪ੍ਰਦੀਪ ਸੂਦ ਦੇ ਗ੍ਰਿਹ ਵਿਖੇ ਮੰਡਲ ਦੋਨਾਂ ਦੇ ਪ੍ਰਧਾਨ ਸਰਬਜੀਤ ਸਿੰਘ ਦਿਓਲ ਦੀ ਪ੍ਰਧਾਨਗੀ ਹੇਠ ਹੋਈ।

ਇਸ ਮੀਟਿੰਗ ਵਿਚ ਭਾਜਪਾ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਖੋਜੇਵਾਲ ਨੇ ਕਿਹਾ ਕਿ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਰਕਾਰ ਵੱਲੋਂ ਲੋਕ ਭਲਾਈ ਯੋਜਨਾਵਾਂ ਰਾਹੀਂ ਜਿਨ੍ਹਾਂ ਨੂੰ ਲਾਭ ਮਿਲਿਆ ਹੈ ਉਨ੍ਹਾਂ ਨਾਲ ਸੰਪਰਕ ਕਰਨ ਲਈ ਲਾਭਪਾਤਰੀ ਸੰਪਰਕ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ।ਉਨ੍ਹਾਂ ਕਿਹਾ ਕਿ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਭਾਵਨਾ ਅਤੇ ਪ੍ਰਣਾਮ ਪੱਤਰ ਅਤੇ ਗਾਰੰਟੀ ਪੱਤਰ ਰਾਹੀਂ ਲਾਭਪਾਤਰੀਆਂ ਨੂੰ ਯਕੀਨ ਦਿਵਾਇਆ ਜਾ ਰਿਹਾ ਹੈ।ਖੋਜੇਵਾਲ ਨੇ ਦਾਅਵਾ ਕੀਤਾ ਕਿ ਜਨ ਸੰਪਰਕ ਮੁਹਿੰਮ ਰਾਹੀਂ ਇਸ ਵਾਰ 400 ਪਾਰ ਦਾ ਟੀਚਾ ਪੂਰਾ ਕੀਤਾ ਜਾਵੇਗਾ, ਪੰਜਾਬ ਵਿਚ ਵੀ ਲਾਭਪਾਤਰੀ ਸੰਪਰਕ ਦਾ ਬਹੁਤ ਲਾਭ ਮਿਲ ਰਿਹਾ ਹੈ ਇਸ ਰਾਹੀਂ ਪੰਜਾਬ ਦੀ ਜਨਤਾ ਚ ਵਿਸ਼ਵਾਸ ਪੈਦਾ ਹੋ ਰਿਹਾ ਹੈ ਕਿ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਭਾਜਪਾ ਜੋ ਕਹਿੰਦੀ ਹੈ ਉਹ ਪੂਰਾ ਕਰਦੇ ਹਨ।

ਜਿਹੜੇ ਵਿਰੋਧੀ ਪਾਰਟੀਆਂ ਦੇ ਆਗੂ ਪੰਜਾਬ ਵਿੱਚ ਨਰਿੰਦਰ ਮੋਦੀ ਸਰਕਾਰ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕਰ ਰਹੇ ਹਨ ਕੋਰਾ ਝੂਠਾ ਅਤੇ ਰਾਜਨੀਤੀ ਤੋਂ ਪੇ੍ਰਿਤ ਹੈ ਜਦੋਂ ਕੰਮ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੰਜਾਬੀ ਕਿਸਾਨਾਂ ਦਲਿਤ ਸਮਾਜ ਅਤੇ ਓ ਬੀ ਸੀ ਵਰਗ ਲਈ ਕੀਤਾ ਹੈ ਉਸ ਨੂੰ ਪੰਜਾਬ ਦੀ ਜਨਤਾ ਕਦੇ ਭੁਲਾ ਨਹੀਂ ਸਕਦੀ।ਲੋਕ ਸਭਾ ਚੋਣਾਂ ਵਿਚ ਪੰਜਾਬ ਦੀ ਜਨਤਾ ਸਭ ਤੋਂ ਵੱਧ ਸੀਟਾਂ ਜਿੱਤਾ ਕੇ ਨਰਿੰਦਰ ਮੋਦੀ ਦੀ ਝੋਲੀ ਵਿੱਚ ਪਾਵੇਗੀ।ਇਸ ਮੌਕੇ ਐਸਸੀ ਮੋਰਚਾ ਦੇ ਸੂਬਾ ਕਾਰਜਕਾਰਣੀ ਦੇ ਮੈਂਬਰ ਮਹਿੰਦਰ ਸਿੰਘ ਬਲੇਰ,ਜ਼ਿਲ੍ਹਾ ਮੀਤ ਪ੍ਰਧਾਨ ਅਸ਼ਵਨੀ ਤੁਲੀ,ਯੂਥ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਸੰਨੀ ਬੈਂਸ,ਪ੍ਰਦੀਪ ਸੂਦ,ਮੰਡਲ ਦੋਨਾਂ ਦੇ ਜਰਨਲ ਸਕੱਤਰ ਸੰਤੋਖ ਸਿੰਘ, ਐਸਸੀ ਮੋਰਚਾ ਦੇ ਸੂਬਾ ਸਕੱਤਰ ਲੱਕੀ ਸਰਪੰਚ, ਡਾ. ਅਮਰਨਾਥ,ਡਾ ਪ੍ਰਦੀਪ ਕੌਸ਼ਲ,ਰਾਜ ਕੁਮਾਰ, ਵਿਜੈ ਕੁਮਾਰ,ਮੋਹਨ ਸਿੰਘ, ਅਜੀਤ ਸਿੰਘ ਸੁੰਨਾਰਵਾਲ, ਮੰਡਲ ਮਹਿਲਾ ਮੋਰਚਾ ਦੀ ਪ੍ਰਧਾਨ ਹਰਜਿੰਦਰ ਕੌਰ,ਜਿਲਾ ਮਹਿਲਾ ਮੋਰਚਾ ਮੀਤ ਪ੍ਰਧਾਨ ਚਰਨਜੀਤ ਕੌਰ,ਸੁੱਚਾ ਸਿੰਘ ਵਾਰਿਆਂਹ ਦੋਨਾਂ ਫਤਿਹ ਸਿੰਘ ਆਦਿ ਹਾਜ਼ਰ ਸਨ।

TAGGED: Political
Share This Article
Facebook Twitter Whatsapp Whatsapp Telegram Copy Link
Share
Previous Article ਕਪੂਰਥਲਾ ਦੇ ਮਨੀ ਮਹੇਸ਼ ਮੰਦਿਰ ਚ ਵਿਸ਼ਾਲ ਖੂਨਦਾਨ ਕੈਂਪ 5 ਮਾਰਚ ਨੂੰ ਕਪੂਰਥਲਾ ਦੇ ਮਨੀ ਮਹੇਸ਼ ਮੰਦਿਰ ਚ ਵਿਸ਼ਾਲ ਖੂਨਦਾਨ ਕੈਂਪ 5 ਮਾਰਚ ਨੂੰ
Next Article ਚੇਅਰਮੈਨ ਇੰਡੀਅਨ ਨੇ ਤਿੰਨ ਲੱਖ ਦੀ ਲਾਗਤ ਨਾਲ ਬਣਨ ਵਾਲੀ ਪਬਲਿਕ ਬਾਥਰੂਮ ਦੇ ਕੰਮਾਂ ਦਾ ਰੱਖਿਆ ਨੀਹ ਪੱਥਰ ਚੇਅਰਮੈਨ ਇੰਡੀਅਨ ਨੇ ਤਿੰਨ ਲੱਖ ਦੀ ਲਾਗਤ ਨਾਲ ਬਣਨ ਵਾਲੀ ਪਬਲਿਕ ਬਾਥਰੂਮ ਦੇ ਕੰਮਾਂ ਦਾ ਰੱਖਿਆ ਨੀਹ ਪੱਥਰ
Leave a comment Leave a comment

Leave a Reply Cancel reply

Your email address will not be published. Required fields are marked *

Jalandhar News Website
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Follow US
© 2021 Talk Hindustan. Designed by iTree Network Solutions +91-8699235413.
  • Privacy Policy
  • Terms and Conditions
  • Disclaimer
  • Grievance
  • Our Authors
  • Contact Us
Welcome Back!

Sign in to your account

Lost your password?