By using this site, you agree to the Privacy Policy and Terms of Use.
Accept
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Search
© 2021 Talk Hindustan. Designed by iTree Network Solutions +91-8699235413.
Reading: ਭਾਰਤ ਰਤਨ ਡਾ ਬੀ ਆਰ ਅੰਬੇਡਕਰ ਜੀ ਦੇ ਜਨਮ ਦਿਹਾੜੇ ਤੇ ਉਹਨਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ
Share
Sign In
Notification Show More
Aa
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Aa
Search
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Have an existing account? Sign In
Follow US
© 2021 Talk Hindustan. Designed by iTree Network Solutions +91-8699235413.
Punjab News Today in Hindi, videos, and the latest top stories in world news, business, politics, health and more. > Jalandhar > ਭਾਰਤ ਰਤਨ ਡਾ ਬੀ ਆਰ ਅੰਬੇਡਕਰ ਜੀ ਦੇ ਜਨਮ ਦਿਹਾੜੇ ਤੇ ਉਹਨਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ
Jalandhar

ਭਾਰਤ ਰਤਨ ਡਾ ਬੀ ਆਰ ਅੰਬੇਡਕਰ ਜੀ ਦੇ ਜਨਮ ਦਿਹਾੜੇ ਤੇ ਉਹਨਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ

Talk Hindustan
Last updated: 2026/04/16 at 8:18 AM
Talk Hindustan
Share
1 Min Read
ਭਾਰਤ ਰਤਨ ਡਾ ਬੀ ਆਰ ਅੰਬੇਡਕਰ ਜੀ ਦੇ ਜਨਮ ਦਿਹਾੜੇ ਤੇ ਉਹਨਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ
SHARE

ਕਰਤਾਰਪੁਰ  (ਜਸਵੰਤ ਵਰਮਾ ) ਮੰਡੀ ਮੋਹੱਲਾ,ਚੰਦਨ ਨਗਰ ਅਤੇ ਆਰੀਆ ਨਗਰ ਕਰਤਾਰਪੁਰ ਵਿਖੇ ਸੰਵਿਧਾਨ ਨਿਰਮਾਤਾ ,ਭਾਰਤ ਰਤਨ ਡਾਕਟਰ ਭੀਮ ਰਾਓ ਅੰਬੇਡਕਰ ਸਾਹਿਬ ਜੀ ਦਾ 135ਵਾਂ ਜਨਮ ਦਿਨ ਬੜੀ ਸ਼ਰਧਾ ਪੂਰਵਕ ਨਾਲ ਮਨਾਇਆ ਗਿਆ ਜਿਸ ਵਿੱਚ ਚੋਧਰੀ ਸੁਰਿੰਦਰ ਸਿੰਘ ਸਾਬਕਾ ਐੱਮ ਐੱਲ ਏ ਦੇ ਨਾਲ ਪਾਰਟੀ ਵਰਕਰ  ਡਾਕਟਰ ਭੀਮ ਸੈਨ ਜਾਗੋਤਾ,ਜਗਦੀਸ਼ ਲਾਲ ਜੱਗਾ ਸਾਬਕਾ ਸਿਟੀ ਪ੍ਰਧਾਨ,ਸੂਰਜ ਭਾਨ ਸਾਬਕਾ ਨਗਰ ਕੌਂਸਲ ਪ੍ਰਧਾਨ,ਮੋਹਿੰਦਰ ਸਿੰਘ ਬਿੱਲੂ ਸਾਬਕਾ ਨਗਰ ਕੌਂਸਲ ਪ੍ਰਧਾਨ,ਮੁਕੇਸ਼ ਭਾਰਦਵਾਜ,ਹਰੀ ਪਾਲ,ਲਲਿਤ ਕੁਮਾਰ,ਰਾਕੇਸ਼ ਕੁਮਾਰ,ਕਸ਼ਮੀਰੀ ਲਾਲ,ਨਿਰਮਲਜੀਤ ਕਾਲਾ,ਨਾਥੀ ਸਨੋਤਰਾ,ਵਿਪਨ ਥਾਪਰ,ਨਰਿੰਦਰ ਕੁਮਾਰ ਪ੍ਰਧਾਨ ਗੁਰੂ ਰਵਿਦਾਸ ਮੰਦਿਰ ਕਰਤਾਰਪੁਰ,ਅਜੇ ਕੁਮਾਰ ਆਦਿ ਸ਼ਾਮਿਲ ਹੋਏ ਬਾਬਾ ਸਾਹਿਬ ਦੀ ਤਸਵੀਰ ਤੇ ਫੁੱਲ ਮਾਲਾ ਪਾ ਕੇ ਉਹਨਾਂ ਨੂੰ ਯਾਦ ਕੀਤਾ ਗਿਆ ।

ਇਸ ਮੌਕੇ ਚੌਧਰੀ ਸੁਰਿੰਦਰ ਸਿੰਘ ਨੇ ਕਿਹਾ ਕਿ ਡਾਕਟਰ ਬੀ ਆਰ ਅੰਬੇਦਕਰ ਦੇ ਕਾਰਨ ਹੀ ਦਲਿਤਾਂ ਨੂੰ ਉਨਾਂ ਦਾ ਬਣਦਾ ਹੱਕ ਮਿਲਿਆ ਹੈ। ਰਹਿੰਦੀ ਦੁਨੀਆਂ ਤੱਕ ਡਾਕਟਰ ਬੀ ਆਰ ਅੰਬੇਡਕਰ ਜੀ ਨੂੰ ਭੁਲਾਇਆ ਨਹੀਂ ਜਾ ਸਕਦਾ।

TAGGED: club
Share This Article
Facebook Twitter Whatsapp Whatsapp Telegram Copy Link
Share
Previous Article बिहार की राजनीति में जुड़ा नया अध्याय, पहली बार बना बीजेपी का सीएम ; सम्राट चौधरी ने ली शपथ बिहार की राजनीति में जुड़ा नया अध्याय, पहली बार बना बीजेपी का सीएम ; सम्राट चौधरी ने ली शपथ
Leave a comment Leave a comment

Leave a Reply Cancel reply

Your email address will not be published. Required fields are marked *

Jalandhar News Website
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Follow US
© 2021 Talk Hindustan. Designed by iTree Network Solutions +91-8699235413.
  • Privacy Policy
  • Terms and Conditions
  • Disclaimer
  • Grievance
  • Our Authors
  • Contact Us
Welcome Back!

Sign in to your account

Lost your password?