By using this site, you agree to the Privacy Policy and Terms of Use.
Accept
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Search
© 2021 Talk Hindustan. Designed by iTree Network Solutions +91-8699235413.
Reading: ਹਥਿਆਰਬੰਦ ਸੈਨਾ ਝੰਡਾ ਦਿਵਸ ਮੌਕੇ ਦੇਸ਼ ਲਈ ਜਾਨਾਂ ਵਾਰਨ ਵਾਲੇ ਸੈਨਿਕਾਂ ਨੂੰ ਸ਼ਰਧਾਂਜਲੀਆਂ ਭੇਟ
Share
Sign In
Notification Show More
Aa
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Aa
Search
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Have an existing account? Sign In
Follow US
© 2021 Talk Hindustan. Designed by iTree Network Solutions +91-8699235413.
Punjab News Today in Hindi, videos, and the latest top stories in world news, business, politics, health and more. > Jalandhar > ਹਥਿਆਰਬੰਦ ਸੈਨਾ ਝੰਡਾ ਦਿਵਸ ਮੌਕੇ ਦੇਸ਼ ਲਈ ਜਾਨਾਂ ਵਾਰਨ ਵਾਲੇ ਸੈਨਿਕਾਂ ਨੂੰ ਸ਼ਰਧਾਂਜਲੀਆਂ ਭੇਟ
Jalandhar

ਹਥਿਆਰਬੰਦ ਸੈਨਾ ਝੰਡਾ ਦਿਵਸ ਮੌਕੇ ਦੇਸ਼ ਲਈ ਜਾਨਾਂ ਵਾਰਨ ਵਾਲੇ ਸੈਨਿਕਾਂ ਨੂੰ ਸ਼ਰਧਾਂਜਲੀਆਂ ਭੇਟ

Talk Hindustan
Last updated: 2023/12/07 at 6:02 PM
Talk Hindustan
Share
2 Min Read
ਹਥਿਆਰਬੰਦ ਸੈਨਾ ਝੰਡਾ ਦਿਵਸ ਮੌਕੇ ਦੇਸ਼ ਲਈ ਜਾਨਾਂ ਵਾਰਨ ਵਾਲੇ ਸੈਨਿਕਾਂ ਨੂੰ ਸ਼ਰਧਾਂਜਲੀਆਂ ਭੇਟ
SHARE

ਜਲੰਧਰ, 7 ਦਸੰਬਰ:  ਦੇਸ਼ ਦੀ ਏਕਤਾ ਅਤੇ ਅਖੰਡਤਾ ਲਈ ਆਪਣੀਆਂ ਜਾਨਾਂ ਵਾਰਨ ਵਾਲੇ ਸੈਨਿਕਾਂ ਦੀ ਯਾਦ ਵਿੱਚ ਵੀਰਵਾਰ ਨੂੰ ਸਥਾਨਕ ਪੰਜਾਬ ਸਟੇਟ ਵਾਰ ਮੈਮੋਰੀਅਲ ਵਿਖੇ ਹਥਿਆਰਬੰਦ ਸੈਨਾ ਝੰਡਾ ਦਿਵਸ ਮਨਾਇਆ ਗਿਆ। ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ ਦੇ ਬੁਲਾਰੇ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਮੌਕੇ ਕਰਵਾਏ ਗਏ ਪ੍ਰੋਗਰਾਮ ਦੌਰਾਨ ਸ਼ਹੀਦ ਸੈਨਿਕਾਂ ਦੀ ਯਾਦ ਵਿੱਚ ਦੋ ਮਿੰਟ ਦਾ ਮੌਨ ਧਾਰਨ ਕੀਤਾ ਗਿਆ ਅਤੇ ਅਮਰ ਜੋਤੀ ’ਤੇ ਸ਼ਰਧਾ ਦੇ ਫੁੱਲ ਭੇਟ ਕੀਤੇ। ਉਨ੍ਹਾਂ ਕਿਹਾ ਕਿ ਬਹਾਦਰ ਸੈਨਿਕਾਂ ਅਤੇ ਸ਼ਹੀਦਾਂ ਨੂੰ ਉਨ੍ਹਾਂ ਦੀ ਬਹਾਦਰੀ ਲਈ ਸ਼ਰਧਾਂਜਲੀ ਭੇਟ ਕਰਨ ਦਾ ਇਹ ਇੱਕ ਅਹਿਮ ਮੌਕਾ ਹੈ।

ਉਨ੍ਹਾਂ ਕਿਹਾ ਕਿ ਸਾਨੂੰ ਸਭ ਨੂੰ ਆਪਣੇ ਸੂਰਬੀਰ ਅਤੇ ਬਹਾਦਰ ਸੈਨਿਕਾਂ ’ਤੇ ਮਾਣ ਹੋਣਾ ਚਾਹੀਦਾ ਹੈ, ਜਿਹੜੇ ਦੇਸ਼ ਦੀ ਰਾਖੀ ਲਈ ਸਰਹੱਦਾਂ, ਜੰਗਲਾਂ, ਰੇਗਿਸਤਾਨ ਅਤੇ ਬਰਫੀਲੇ ਇਲਾਕਿਆਂ ਵਿੱਚ ਮੁਸ਼ਕਲ ਹਾਲਾਤ ਵਿੱਚ ਆਪਣੀ ਡਿਊਟੀ ਨਿਭਾਉਂਦੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਦੀ ਬਦੌਲਤ ਹੀ ਅਸੀਂ ਆਪਣੇ ਘਰਾਂ ਵਿੱਚ ਆਰਾਮ ਦੀ ਨੀਂਦ ਸੌਂਦੇ ਹਾਂ। ਇਸ ਮੌਕੇ ਦਫ਼ਤਰ ਦੇ ਸਟਾਫ ਵੱਲੋਂ ਟ੍ਰੇਨਿੰਗ ਲੈ ਰਹੇ ਸਿਖਿਆਰਥੀਆਂ ਨੂੰ ਹਥਿਆਰਬੰਦ ਸੈਨਾ ਝੰਡਾ ਦਿਵਸ ਦੀ ਮਹੱਤਤਾ ਤੋਂ ਜਾਣੂ ਕਰਵਾਉਂਦਿਆਂ ਦੱਸਿਆ ਗਿਆ ਕਿ ਹਥਿਆਰਬੰਦ ਝੰਡਾ ਦਿਵਸ ਹਰ ਸਾਲ 7 ਦਸੰਬਰ ਨੂੰ ਮਨਾਇਆ ਜਾਂਦਾ ਹੈ

ਜ਼ਿਲ੍ਹੇ ਦੇ ਵਸਨੀਕਾਂ ਨੂੰ ਸਵੈ-ਇੱਛਾ ਨਾਲ ਯੋਗਦਾਨ ਪਾਉਣ ਦੀ ਅਪੀਲ ਕਰਦਿਆਂ ਉਨ੍ਹਾਂ ਕਿਹਾ ਕਿ ਇਹ ਸਾਡੀਆਂ ਸਰਹੱਦਾਂ ਦੀ ਚੌਵੀ ਘੰਟੇ ਰਾਖੀ ਕਰਨ ਵਾਲੇ ਸਾਡੇ ਬਹਾਦਰ ਸੈਨਿਕਾਂ ਵੱਲੋਂ ਨਿਭਾਈਆਂ ਸੇਵਾਵਾਂ ਪ੍ਰਤੀ ਨਿਮਰਤਾ ਅਤੇ ਸਨਮਾਨ ਦਾ ਪ੍ਰਤੀਕ ਹੈ।

TAGGED: administration, Army
Share This Article
Facebook Twitter Whatsapp Whatsapp Telegram Copy Link
Share
Previous Article एन.डी.ए. का दाख़िला परीक्षा के लिए 29 दिसंबर तक किया जा सकता है अप्लाई, युवाओं को एन.डी.ए में दाख़िला के लिए परीक्षा देने का निमंत्रण : डिप्टी कमिश्नर एन.डी.ए. का दाख़िला परीक्षा के लिए 29 दिसंबर तक किया जा सकता है अप्लाई, युवाओं को एन.डी.ए में दाख़िला के लिए परीक्षा देने का निमंत्रण : डिप्टी कमिश्नर
Next Article ਡੀਸੀ ਦਫਤਰ ਕਰਮਚਾਰੀ ਯੂਨੀਅਨ ਆਪਣੀਆਂ ਮੰਗਾ ਨੂੰ ਲੈ ਕੇ ਸ਼ੁਕਰਵਾਰ ਨੂੰ ਕਰਨਗੇ ਹਲਕਾ MLA ਜਲੰਧਰ ਸੈਂਟਰਲ ਦਾ ਘੇਰਾਵ ਦੇਣਗੇ ਧਰਨਾ ਡੀਸੀ ਦਫਤਰ ਕਰਮਚਾਰੀ ਯੂਨੀਅਨ ਆਪਣੀਆਂ ਮੰਗਾ ਨੂੰ ਲੈ ਕੇ ਸ਼ੁਕਰਵਾਰ ਨੂੰ ਕਰਨਗੇ ਹਲਕਾ MLA ਜਲੰਧਰ ਸੈਂਟਰਲ ਦਾ ਘੇਰਾਵ ਦੇਣਗੇ ਧਰਨਾ
Leave a comment Leave a comment

Leave a Reply Cancel reply

Your email address will not be published. Required fields are marked *

Jalandhar News Website
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Follow US
© 2021 Talk Hindustan. Designed by iTree Network Solutions +91-8699235413.
  • Privacy Policy
  • Terms and Conditions
  • Disclaimer
  • Grievance
  • Our Authors
  • Contact Us
Welcome Back!

Sign in to your account

Lost your password?