By using this site, you agree to the Privacy Policy and Terms of Use.
Accept
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Search
© 2021 Talk Hindustan. Designed by iTree Network Solutions +91-8699235413.
Reading: ਸ੍ਰੀ ਗੁਰੂ ਅਰਜਨ ਦੇਵ ਪਬਲਿਕ ਸਕੂਲ ਦੇ ਦਸਤਾਰਬੰਦੀ ਜੇਤੂ ਬੱਚੇ ਤਖਤ ਸ੍ਰੀ ਦਮਦਮਾ ਸਾਹਿਬ ਕੀਤੇ ਗਏ ਸਨਮਾਨਿਤ
Share
Sign In
Notification Show More
Aa
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Aa
Search
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Have an existing account? Sign In
Follow US
© 2021 Talk Hindustan. Designed by iTree Network Solutions +91-8699235413.
Punjab News Today in Hindi, videos, and the latest top stories in world news, business, politics, health and more. > Jalandhar > ਸ੍ਰੀ ਗੁਰੂ ਅਰਜਨ ਦੇਵ ਪਬਲਿਕ ਸਕੂਲ ਦੇ ਦਸਤਾਰਬੰਦੀ ਜੇਤੂ ਬੱਚੇ ਤਖਤ ਸ੍ਰੀ ਦਮਦਮਾ ਸਾਹਿਬ ਕੀਤੇ ਗਏ ਸਨਮਾਨਿਤ
Jalandhar

ਸ੍ਰੀ ਗੁਰੂ ਅਰਜਨ ਦੇਵ ਪਬਲਿਕ ਸਕੂਲ ਦੇ ਦਸਤਾਰਬੰਦੀ ਜੇਤੂ ਬੱਚੇ ਤਖਤ ਸ੍ਰੀ ਦਮਦਮਾ ਸਾਹਿਬ ਕੀਤੇ ਗਏ ਸਨਮਾਨਿਤ

Talk Hindustan
Last updated: 2026/04/16 at 9:10 PM
Talk Hindustan
Share
1 Min Read
ਸ੍ਰੀ ਗੁਰੂ ਅਰਜਨ ਦੇਵ ਪਬਲਿਕ ਸਕੂਲ ਦੇ ਦਸਤਾਰਬੰਦੀ ਜੇਤੂ ਬੱਚੇ ਤਖਤ ਸ੍ਰੀ ਦਮਦਮਾ ਸਾਹਿਬ ਕੀਤੇ ਗਏ ਸਨਮਾਨਿਤ
SHARE

ਕਰਤਾਰਪੁਰ 16 ਅਪ੍ਰੈਲ (ਜਸਵੰਤ ਵਰਮਾ ) ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਧਾਨ ਐਡਵੋਕੇਟ ਸ.ਹਰਜਿੰਦਰ ਸਿੰਘ ਜੀ ਦੀ ਰਹਿਨੁਮਾਈ, ਵਿਦਿਆ ਸਕੱਤਰ ਸ. ਸੁਖਮਿੰਦਰ ਸਿੰਘ ਜੀ ਦੇ ਦਿਸ਼ਾ ਨਿਰਦੇਸ਼ ਅਤੇ ਪ੍ਰਿੰਸੀਪਲ ਮੈਡਮ ਬਬੀਤਾ ਪਾਹਵਾ ਜੀ ਦੀ ਯੋਗ ਅਗਵਾਈ ਅਧੀਨ ਚਲ ਰਹੇ ਸ੍ਰੀ ਗੁਰੂ ਅਰਜਨ ਦੇਵ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਕਰਤਾਰਪੁਰ, ਜਲੰਧਰ ਦੇ ਦਸਤਾਰਬੰਦੀ ਮੁਕਾਬਲਿਆਂ ਵਿੱਚ ਸਕੂਲ ਵਿੱਚੋਂ ਪਹਿਲੀ, ਦੂਜੀ ਅਤੇ ਤੀਜੀ ਪੋਜੀਸ਼ਨ ਹਾਸਲ ਕਰਨ ਵਾਲੇ ਬੱਚਿਆਂ (ਗੁਰਜੋਤ ਸਿੰਘ ਜਮਾਤ ਅੱਠਵੀਂ, ਗੁਰਪ੍ਰੀਤ ਸਿੰਘ ਜਮਾਤ ਬਾਹਰਵੀਂ ਅਤੇ ਗੁਰਵੀਰ ਸਿੰਘ ਜਮਾਤ ਅੱਠਵੀਂ ) ਨੂੰ ਤਖਤ ਦੇ ਜਥੇਦਾਰ ਬਾਬਾ ਟੇਕ ਸਿੰਘ ਜੀ ਵੱਲੋਂ ਤਖਤ ਸ੍ਰੀ ਦਮਦਮਾ ਸਾਹਿਬ, ਸਾਬੋ ਕੀ ਤਲਵੰਡੀ,ਬਠਿੰਡਾ ਵਿਖੇ ਦਸਤਾਰਾਂ ਅਤੇ ਧਾਰਮਿਕ ਪੁਸਤਕਾਂ ਦੇ ਕੇ ਸਨਮਾਨਿਤ ਕੀਤਾ। ਪ੍ਰਿੰਸੀਪਲ ਮੈਡਮ ਬਬੀਤਾ ਪਾਹਵਾ ਨੇ ਬੱਚਿਆਂ ਦੇ ਮਾਤਾ ਪਿਤਾ ਦਾ ਖਾਸ ਧੰਨਵਾਦ ਕੀਤਾ ਤੇ ਕਿਹਾ ਆਪ ਜੀ ਨੇ ਆਪਣੇ ਬੱਚਿਆਂ ਨੂੰ ਤਖਤ ਸ੍ਰੀ ਦਮਦਮਾ ਸਾਹਿਬ ਭੇਜਕੇ ਸਿੱਖੀ ਨੂੰ ਪ੍ਰਫੁਲਿਤ ਕਰਨ ਵਿੱਚ ਯੋਗਦਾਨ ਦਿੱਤਾ ਹੈ, ਇਹਨਾਂ ਬੱਚਿਆਂ ਨਾਲ ਜਗਤਾਰ ਸਿੰਘ ਸੰਗੀਤ ਅਧਿਆਪਕ ਨੇ ਵੀ ਤਖਤ ਸ੍ਰੀ ਦਮਦਮਾ ਸਾਹਿਬ ਸ਼ਾਮੁਲੀਅਤ ਕੀਤੀ।

TAGGED: school news
Share This Article
Facebook Twitter Whatsapp Whatsapp Telegram Copy Link
Share
Previous Article ਸਾਬਕਾ ਵਿਧਾਇਕ ਚੌਧਰੀ ਸੁਰਿੰਦਰ ਸਿੰਘ ਨੇ ਪਿੰਡ ਪਿੰਡ ਵਿੱਚ ਮੀਟਿੰਗਾਂ ਕੀਤੀਆਂ ਸ਼ੁਰੂ ਸਾਬਕਾ ਵਿਧਾਇਕ ਚੌਧਰੀ ਸੁਰਿੰਦਰ ਸਿੰਘ ਨੇ ਪਿੰਡ ਪਿੰਡ ਵਿੱਚ ਮੀਟਿੰਗਾਂ ਕੀਤੀਆਂ ਸ਼ੁਰੂ
Next Article विजिलेंस ब्यूरो ने कानूनगो को 33,000 रुपये रिश्वत लेने के आरोप में किया गिरफ्तार विजिलेंस ब्यूरो ने कानूनगो को 33,000 रुपये रिश्वत लेने के आरोप में किया गिरफ्तार
Leave a comment Leave a comment

Leave a Reply Cancel reply

Your email address will not be published. Required fields are marked *

Jalandhar News Website
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Follow US
© 2021 Talk Hindustan. Designed by iTree Network Solutions +91-8699235413.
  • Privacy Policy
  • Terms and Conditions
  • Disclaimer
  • Grievance
  • Our Authors
  • Contact Us
Welcome Back!

Sign in to your account

Lost your password?