By using this site, you agree to the Privacy Policy and Terms of Use.
Accept
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Search
© 2021 Talk Hindustan. Designed by iTree Network Solutions +91-8699235413.
Reading: ਵਿਜੀਲੈਂਸ ਵੱਲੋਂ ਨਕਸ਼ੇ ਦੀ ਅਸਲ ਫ਼ੀਸ 80 ਰੁਪਏ ਦੀ ਬਜਾਏ 1500 ਰੁਪਏ ਲੈਣ ਦੇ ਦੋਸ਼ ਹੇਠ ਪਟਵਾਰੀ ਕਾਬੂ
Share
Sign In
Notification Show More
Aa
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Aa
Search
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Have an existing account? Sign In
Follow US
© 2021 Talk Hindustan. Designed by iTree Network Solutions +91-8699235413.
Punjab News Today in Hindi, videos, and the latest top stories in world news, business, politics, health and more. > Jalandhar > ਵਿਜੀਲੈਂਸ ਵੱਲੋਂ ਨਕਸ਼ੇ ਦੀ ਅਸਲ ਫ਼ੀਸ 80 ਰੁਪਏ ਦੀ ਬਜਾਏ 1500 ਰੁਪਏ ਲੈਣ ਦੇ ਦੋਸ਼ ਹੇਠ ਪਟਵਾਰੀ ਕਾਬੂ
JalandharPunjab

ਵਿਜੀਲੈਂਸ ਵੱਲੋਂ ਨਕਸ਼ੇ ਦੀ ਅਸਲ ਫ਼ੀਸ 80 ਰੁਪਏ ਦੀ ਬਜਾਏ 1500 ਰੁਪਏ ਲੈਣ ਦੇ ਦੋਸ਼ ਹੇਠ ਪਟਵਾਰੀ ਕਾਬੂ

Talk Hindustan
Last updated: 2023/07/24 at 7:39 PM
Talk Hindustan
Share
1 Min Read
ਵਿਜੀਲੈਂਸ ਵੱਲੋਂ ਨਕਸ਼ੇ ਦੀ ਅਸਲ ਫ਼ੀਸ 80 ਰੁਪਏ ਦੀ ਬਜਾਏ 1500 ਰੁਪਏ ਲੈਣ ਦੇ ਦੋਸ਼ ਹੇਠ ਪਟਵਾਰੀ ਕਾਬੂ
SHARE

ਜਲੰਧਰ/ਚੰਡੀਗੜ੍ਹ, 24 ਜੁਲਾਈ: ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਜਲੰਧਰ ਜ਼ਿਲ੍ਹੇ ਦੇ ਮਾਲ ਹਲਕਾ ਨੂਰਮਹਿਲ ਵਿਖੇ ਤਾਇਨਾਤ ਪਟਵਾਰੀ ਹਰਬੰਸ ਲਾਲ ਨੂੰ ਪਿੰਡ ਦੇ ਨਕਸ਼ੇ (ਅਕਸ ਛੱਜਰਾ) ਲਈ 1500 ਰੁਪਏ, ਜਿਸ ਦੀ ਸਰਕਾਰੀ ਫ਼ੀਸ ਸਿਰਫ਼ 80 ਰੁਪਏ ਹੈ, ਲੈਣ ਦੇ ਦੋਸ਼ ਹੇਠ ਕਾਬੂ ਕੀਤਾ ਹੈ।
ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਨਰਿੰਦਰ ਸਿੰਘ ਵਾਸੀ ਪਿੰਡ ਰਾਮੇਵਾਲ ਨੇ ਮਿਤੀ 30-06-2023 ਨੂੰ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ 9501200200 ‘ਤੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਉਸਦੇ ਮਾਮੇ ਨੂੰ ਨਕਸ਼ੇ ਦੀ ਲੋੜ ਸੀ,

ਜਿਸ ਕਾਰਨ 23-06-2023 ਨੂੰ ਉਹ ਆਪਣੇ ਮਾਮੇ ਨਾਲ ਉਕਤ ਪਟਵਾਰੀ ਕੋਲ ਗਏ ਸਨ ਪਰ ਪਟਵਾਰੀ ਨੇ ਉਨ੍ਹਾਂ ਨੂੰ 26 ਜੂਨ ਨੂੰ ਆਉਣ ਲਈ ਕਿਹਾ। ਜਦੋਂ ਉਹ 26 ਜੂਨ ਨੂੰ ਪਟਵਾਰੀ ਦੇ ਦਫ਼ਤਰ ਗਏ ਤਾਂ ਉਸ ਨੇ ਨਕਸ਼ੇ ਬਦਲੇ ਉਨ੍ਹਾਂ ਕੋਲੋਂ 1500 ਰੁਪਏ ਲਏ, ਜਦੋਂਕਿ ਇਸ ਨਕਸ਼ਾ ਦੀ ਸਰਕਾਰੀ ਫ਼ੀਸ ਸਿਰਫ਼ 80 ਰੁਪਏ ਬਣਦੀ ਸੀ।

ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤ ਦੀ ਮੁਢਲੀ ਜਾਂਚ ਉਪਰੰਤ ਵਿਜੀਲੈਂਸ ਬਿਊਰੋ ਨੇ ਮੁਲਜ਼ਮ ਪਟਵਾਰੀ ਹਰਬੰਸ ਲਾਲ ਖ਼ਿਲਾਫ਼ ਥਾਣਾ ਵਿਜੀਲੈਂਸ ਬਿਊਰੋ, ਜਲੰਧਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਐਕਟ ਦੀ ਧਾਰਾ 7 ਅਧੀਨ ਐਫ.ਆਈ.ਆਰ. ਨੰਬਰ 19 ਮਿਤੀ 24-07-2023 ਦਰਜ ਕਰਨ ਬਾਅਦ ਅੱਜ ਉਸਨੂੰ ਗ੍ਰਿਫ਼ਤਾਰ ਕਰ ਲਿਆ।

Share This Article
Facebook Twitter Whatsapp Whatsapp Telegram Copy Link
Share
Previous Article सांसद सुशील रिंकू मणिपुर हिंसा के खिलाफ संसद के बाहर धरने पर बैठे सांसद सुशील रिंकू मणिपुर हिंसा के खिलाफ संसद के बाहर धरने पर बैठे
Next Article ਅੱਤਵਾਦੀ ਹਮਲੇ ‘ਚ ਸ਼ਹੀਦ ਹੋਏ ਐੱਸਪੀ ਬਲਜੀਤ ਸਿੰਘ ਨੂੰ ਕਪੂਰਥਲਾ ‘ਚ ਲੋਕਾਂ ਨੇ ਸ਼ਰਧਾਂਜਲੀ ਕੀਤੀ ਭੇਟ  ਅੱਤਵਾਦੀ ਹਮਲੇ ‘ਚ ਸ਼ਹੀਦ ਹੋਏ ਐੱਸਪੀ ਬਲਜੀਤ ਸਿੰਘ ਨੂੰ ਕਪੂਰਥਲਾ ‘ਚ ਲੋਕਾਂ ਨੇ ਸ਼ਰਧਾਂਜਲੀ ਕੀਤੀ ਭੇਟ 
Leave a comment Leave a comment

Leave a Reply Cancel reply

Your email address will not be published. Required fields are marked *

Jalandhar News Website
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Follow US
© 2021 Talk Hindustan. Designed by iTree Network Solutions +91-8699235413.
  • Privacy Policy
  • Terms and Conditions
  • Disclaimer
  • Grievance
  • Our Authors
  • Contact Us
Welcome Back!

Sign in to your account

Lost your password?