By using this site, you agree to the Privacy Policy and Terms of Use.
Accept
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Search
© 2021 Talk Hindustan. Designed by iTree Network Solutions +91-8699235413.
Reading: ਆਨੰਦ ਯਾਦਵ ਬਜਰੰਗ ਦਲ ਦੇ ਜ਼ਿਲ੍ਹਾ ਪ੍ਰਧਾਨ ਅਤੇ ਜੋਗਿੰਦਰ ਤਲਵਾੜ ਵਿਸ਼ਵ ਹਿੰਦੂ ਪ੍ਰੀਸ਼ਦ ਦੇ ਜ਼ਿਲ੍ਹਾ ਮੰਤਰੀ ਬਣੇ
Share
Sign In
Notification Show More
Aa
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Aa
Search
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Have an existing account? Sign In
Follow US
© 2021 Talk Hindustan. Designed by iTree Network Solutions +91-8699235413.
Punjab News Today in Hindi, videos, and the latest top stories in world news, business, politics, health and more. > Kapurthla > ਆਨੰਦ ਯਾਦਵ ਬਜਰੰਗ ਦਲ ਦੇ ਜ਼ਿਲ੍ਹਾ ਪ੍ਰਧਾਨ ਅਤੇ ਜੋਗਿੰਦਰ ਤਲਵਾੜ ਵਿਸ਼ਵ ਹਿੰਦੂ ਪ੍ਰੀਸ਼ਦ ਦੇ ਜ਼ਿਲ੍ਹਾ ਮੰਤਰੀ ਬਣੇ
KapurthlaJalandhar

ਆਨੰਦ ਯਾਦਵ ਬਜਰੰਗ ਦਲ ਦੇ ਜ਼ਿਲ੍ਹਾ ਪ੍ਰਧਾਨ ਅਤੇ ਜੋਗਿੰਦਰ ਤਲਵਾੜ ਵਿਸ਼ਵ ਹਿੰਦੂ ਪ੍ਰੀਸ਼ਦ ਦੇ ਜ਼ਿਲ੍ਹਾ ਮੰਤਰੀ ਬਣੇ

Talk Hindustan
Last updated: 2024/03/14 at 8:34 AM
Talk Hindustan
Share
3 Min Read
ਆਨੰਦ ਯਾਦਵ ਬਜਰੰਗ ਦਲ ਦੇ ਜ਼ਿਲ੍ਹਾ ਪ੍ਰਧਾਨ ਅਤੇ ਜੋਗਿੰਦਰ ਤਲਵਾੜ ਵਿਸ਼ਵ ਹਿੰਦੂ ਪ੍ਰੀਸ਼ਦ ਦੇ ਜ਼ਿਲ੍ਹਾ ਮੰਤਰੀ  ਬਣੇ
SHARE

ਕਪੂਰਥਲਾ(ਗੌਰਵ ਮੜੀਆ ) ਵਿਸ਼ਵ ਹਿੰਦੂ ਪ੍ਰੀਸ਼ਦ ਅਤੇ ਬਜਰੰਗ ਦਲ ਦੀ ਮੀਟਿੰਗ ਵਿਸ਼ਵ ਹਿੰਦੂ ਪ੍ਰੀਸ਼ਦ ਜਲੰਧਰ ਵਿਭਾਗ ਦੇ ਪ੍ਰਧਾਨ ਨਰੇਸ਼ ਪੰਡਿਤ ਦੀ ਪ੍ਰਧਾਨਗੀ ਹੇਠ ਹੋਈ।ਜਿਸ ਵਿੱਚ ਜ਼ਿਲ੍ਹੇ ਦੇ ਸਮੂਹ ਪ੍ਰਮੁੱਖ ਵਰਕਰਾਂ ਨੇ ਸ਼ਿਰਕਤ ਕੀਤੀ। ਮੀਟਿੰਗ ਵਿੱਚ ਜ਼ਿਲ੍ਹਾ ਕਪੂਰਥਲਾ ਦੀ ਵਿਸ਼ਵ ਹਿੰਦੂ ਪ੍ਰੀਸ਼ਦ ਅਤੇ ਬਜਰੰਗ ਦਲ ਦੀ ਨਵੀਂ ਟੀਮ ਦਾ ਗਠਨ ਕੀਤਾ ਗਿਆ।ਮੀਟਿੰਗ ਵਿੱਚ ਵਿਸ਼ਵਰਵ ਹਿੰਦੂ ਪ੍ਰੀਸ਼ਦ ਦੇ ਖੇਤਰੀ ਸੰਗਠਨ ਮੰਤਰੀ ਮੁਕੇਸ਼ ਜੀ ਦੀ ਅਗਵਾਈ ਵਿੱਚ ਰਾਜੂ ਸੂਦ ਨੂੰ ਵਿਸ਼ਵ ਹਿੰਦੂ ਪ੍ਰੀਸ਼ਦ ਦਾ ਜ਼ਿਲ੍ਹਾ ਸਰਪ੍ਰਸਤ,ਅਸ਼ੋਕ ਸ਼ਰਮਾ ਸ਼ੇਖੂਪੁਰਨੂੰ ਵਿਸ਼ਵ ਹਿੰਦੂ ਪ੍ਰੀਸ਼ਦ ਦਾ ਜ਼ਿਲ੍ਹਾ ਸਹਿ-ਮੰਤਰੀ,ਸੰਜੇ ਸ਼ਰਮਾ ਨੂੰ ਵਿਸ਼ਵ ਹਿੰਦੂ ਪ੍ਰੀਸ਼ਦ ਦਾ ਜ਼ਿਲ੍ਹਾ ਸਹਿ-ਮੰਤਰੀ,ਜੋਗਿੰਦਰ ਤਲਵਾੜ ਨੂੰ ਵਿਸ਼ਵ ਹਿੰਦੂ ਪ੍ਰੀਸ਼ਦ ਦਾ ਜ਼ਿਲ੍ਹਾ ਮੰਤਰੀ,ਵਿਜੇ ਗਰੋਵਰ ਨੂੰ ਵਿਸ਼ਵ ਹਿੰਦੂ ਪ੍ਰੀਸ਼ਦ ਦਾ ਉਪ ਪ੍ਰਧਾਨ,ਰਾਜ ਕੁਮਾਰ ਅਰੋੜਾ ਨੂੰ ਵਿਸ਼ਵ ਹਿੰਦੂ ਪ੍ਰੀਸ਼ਦ ਦਾ ਜ਼ਿਲ੍ਹਾ ਖਜਾਨਚੀ,ਆਨੰਦ ਯਾਦਵ ਨੂੰ ਬਜਰੰਗ ਦਲ ਦਾ ਜ਼ਿਲ੍ਹਾ ਪ੍ਰਧਾਨ,ਰਾਜੇਸ਼ ਸ਼ਰਮਾ ਸ਼ੇਖੂਪੁਰ ਨੂੰ ਬਜਰੰਗ ਦਲ ਦਾ ਜ਼ਿਲ੍ਹਾ ਮੀਤ ਪ੍ਰਧਾਨ,ਗੁਲਸ਼ਨ ਮਹਿਰਾ ਬਜਰੰਗ

ਦਲ ਦਾ ਜ਼ਿਲ੍ਹਾ ਮੀਤ ਪ੍ਰਧਾਨ,ਮੁਨੀਸ਼ ਬਜਰੰਗੀ ਨੂੰ ਬਜਰੰਗ ਦਲ ਦਾ ਜ਼ਿਲ੍ਹਾ ਮੀਤ ਪ੍ਰਧਾਨ ਮੋਹਿਤ ਜੱਸਲ ਬਜਰੰਗ ਦਲ ਦਾ ਸ਼ਹਿਰੀ ਪ੍ਰਧਾਨ, ਯੁਵਰਾਜ ਨੂੰ ਬਜਰੰਗ ਦਲ ਦਾ ਸ਼ਹਿਰੀ ਮੀਤ ਪ੍ਰਧਾਨ,ਕਵੀ ਬਜਾਜ ਨੂੰ ਬਜਰੰਗ ਦਲ ਦਾ ਵਿਦਿਆਰਥੀ ਪ੍ਰਮੁੱਖ,ਰਾਕੇਸ਼ ਕੁਮਾਰ ਨੂੰ ਬਜਰੰਗ ਦਲ ਦਾ ਸੇਵਾ ਪ੍ਰਮੁੱਖ,ਗੋਵਿੰਦ ਨੂੰ ਦਫ਼ਤਰ ਪ੍ਰਮੁੱਖ, ਹਨੀ ਕੁਮਾਰ ਨੂੰ ਅਖਾੜਾ ਪ੍ਰਮੁੱਖ,ਦੇਵ ਮਾਹਤੋ ਨੂੰ ਪਰਵਾਸੀ ਵਿੰਗ ਦੇ ਪ੍ਰਧਾਨ ਦੀ ਜ਼ਿੰਮੇਵਾਰੀ ਦਿੱਤੀ ਗਈ।ਇਸ ਦੌਰਾਨ ਮੀਟਿੰਗ ਵਿੱਚ ਹਾਜ਼ਰ ਵਰਕਰਾਂ ਨੇ ਤਾੜੀਆਂ ਦੀ ਗੜਗੜਾਹਟ ਨਾਲ ਇਸ ਨਾਮਜ਼ਦਗੀ ਨੂੰ ਪ੍ਰਵਾਨ ਕੀਤਾ ਅਤੇ ਸੰਗਠਨ ਦੇ ਸੀਨੀਅਰ ਅਹੁਦੇਦਾਰਾਂ ਦਾ ਧੰਨਵਾਦ ਕੀਤਾ ਗਿਆ ਉੱਥੇ ਹੀ ਆਨੰਦ ਯਾਦਵ ਨੂੰ ਜਿਲ੍ਹਾ ਪ੍ਰਧਾਨ ਨਿਯੁਕਤ ਕੀਤੇ ਜਾਣ ਤੇ ਬਜਰੰਗ ਦਲ ਦੇ ਵਰਕਰਾਂ ਨੇ ਉਨ੍ਹਾਂ ਦਾ ਹਾਰ ਪਾ ਕੇ ਸਵਾਗਤ ਕੀਤਾ।ਇਸ ਦੇ ਨਾਲ ਹੀ ਬਜਰੰਗ ਦਲ ਦੇ ਜ਼ਿਲ੍ਹਾ ਪ੍ਰਧਾਨ ਵਜੋਂ ਨਿਯੁਕਤ ਕੀਤੇ ਜਾਣ ਤੇ ਆਨੰਦ ਯਾਦਵ ਅਤੇ ਨਵੀਂ ਟੀਮ ਨੇ ਸੰਗਠਨ ਦਾ ਧੰਨਵਾਦ ਕੀਤਾ

ਅਤੇ ਭਰੋਸਾ ਭਰੋਸਾ ਦਿੱਤਾ ਕਿ ਉਹ ਦਿੱਤੀ ਗਈ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਬਜਰੰਗ ਦਲ ਦੇ ਉਦੇਸ਼ਾਂ ਨੂੰ ਪੂਰਾ ਕਰਨ ਲਈ ਤਨ-ਮਨ ਨਾਲ ਤਿਆਰ ਰਹਿਣਗੇ।ਇਸ ਦੌਰਾਨ ਵਿਸ਼ਵ ਹਿੰਦੂ ਪ੍ਰੀਸ਼ਦ ਦੇ ਆਗੂ ਨਰੇਸ਼ ਪੰਡਿਤ ਨੇ ਸਮੂਹ ਮਿਹਨਤੀ ਵਰਕਰਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਤੁਸੀਂ ਸਾਰੇ ਇਸੇ ਤਰ੍ਹਾਂ ਸਨਾਤਨ ਧਰਮ ਦਾ ਝੰਡਾ ਬੁਲੰਦ ਕਰਦੇ ਰਹੋ।ਉਨ੍ਹਾਂ ਕਿਹਾ ਕਿ ਹਿੰਦੂ ਸਮਾਜ ਨੂੰ ਖੁਸ਼ਹਾਲ, ਸੁਰੱਖਿਅਤ ਅਤੇ ਸਤਿਕਾਰਯੋਗ ਬਣਾਉਣ ਲਈ ਉਪਰਾਲੇ ਕੀਤੇ ਜਾ ਰਹੇ ਹਨ।ਆਉਣ ਵਾਲੇ ਸਮੇਂ ਵਿੱਚ ਹਨੂੰਮਾਨ ਚਾਲੀਸਾ ਅਤੇ ਹਿੰਦੂਆਂ ਦੀ ਭਲਾਈ ਉਪਰਾਲੇ ਕੀਤੇ ਜਾਣਗੇ।ਭਾਰਤ ਦੇ ਹਿੰਦੂਆਂ ਨੂੰ ਗੰਭੀਰ ਸਥਿਤੀ ਆਉਣ ਤੋਂ ਪਹਿਲਾਂ ਹਿੰਦੂਆਂ ਦਾ ਇਕਜੁੱਟ ਹੋਣਾ ਜ਼ਰੂਰੀ ਹੈ।ਉਨ੍ਹਾਂ ਦੱਸਿਆ ਕਿ ਆਉਣ ਵਾਲੇ ਦਿਨਾਂ ਵਿੱਚ ਪਿੰਡਾਂ ਅਤੇ ਮੁਹੱਲਿਆਂ ਵਿੱਚ ਸ਼ਨੀਵਾਰ ਅਤੇ ਮੰਗਲਵਾਰ ਨੂੰ ਹਨੂੰਮਾਨ ਚਾਲੀਸਾ ਦੇ ਪਾਠ ਦਾ ਪ੍ਰੋਗਰਾਮ ਸ਼ੁਰੂ ਕੀਤਾ ਜਾਵੇਗਾ।

TAGGED: Political
Share This Article
Facebook Twitter Whatsapp Whatsapp Telegram Copy Link
Share
Previous Article ਕਰੋਲ ਬਾਗ ਚ ਇੱਕ ਕੋਠੀ ਵਿੱਚੋਂ ਲੱਖਾਂ ਰੁਪਏ ਦੇ ਗਹਿਣੇ ਤੇ ਨਗਦੀ ਚੋਰੀ ਕਰੋਲ ਬਾਗ ਚ ਇੱਕ ਕੋਠੀ ਵਿੱਚੋਂ ਲੱਖਾਂ ਰੁਪਏ ਦੇ ਗਹਿਣੇ ਤੇ ਨਗਦੀ ਚੋਰੀ
Next Article ਕੱਪੜਾ ਐਸੋਸੀਏਸ਼ਨ ਵੱਲੋਂ ਕੰਵਰ ਇਕਬਾਲ ਨੂੰ  ਪੰਜਾਬ ਸਟੇਟ ਕੌਂਸਲ ਆਫ਼ ਸਾਇੰਸ ਐਂਡ ਟੈਕਨੋਲੋਜੀ ਡਿਪਾਰਟਮੈਂਟ ਪੰਜਾਬ” ਦੇ ਸੀਨੀਅਰ ਮੈਂਬਰ ਵਜੋਂ ਨਿਯੁਕਤ ਕਰਨ ਤੇ ਕੀਤਾ ਗਿਆ ਸਨਮਾਨਿਤ ਕੱਪੜਾ ਐਸੋਸੀਏਸ਼ਨ ਵੱਲੋਂ ਕੰਵਰ ਇਕਬਾਲ ਨੂੰ ਪੰਜਾਬ ਸਟੇਟ ਕੌਂਸਲ ਆਫ਼ ਸਾਇੰਸ ਐਂਡ ਟੈਕਨੋਲੋਜੀ ਡਿਪਾਰਟਮੈਂਟ ਪੰਜਾਬ” ਦੇ ਸੀਨੀਅਰ ਮੈਂਬਰ ਵਜੋਂ ਨਿਯੁਕਤ ਕਰਨ ਤੇ ਕੀਤਾ ਗਿਆ ਸਨਮਾਨਿਤ
Leave a comment Leave a comment

Leave a Reply Cancel reply

Your email address will not be published. Required fields are marked *

Jalandhar News Website
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Follow US
© 2021 Talk Hindustan. Designed by iTree Network Solutions +91-8699235413.
  • Privacy Policy
  • Terms and Conditions
  • Disclaimer
  • Grievance
  • Our Authors
  • Contact Us
Welcome Back!

Sign in to your account

Lost your password?