By using this site, you agree to the Privacy Policy and Terms of Use.
Accept
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Search
© 2021 Talk Hindustan. Designed by iTree Network Solutions +91-8699235413.
Reading: ਸ਼ਹੀਦ ਊਧਮ ਸਿੰਘ ਸੇਵਾ ਸੁਸਾਇਟੀ ਵੱਲੋਂ ਲਗਾਇਆ ਗਿਆ ਖੂਨਦਾਨ ਕੈਂਪ
Share
Sign In
Notification Show More
Aa
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Aa
Search
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Have an existing account? Sign In
Follow US
© 2021 Talk Hindustan. Designed by iTree Network Solutions +91-8699235413.
Punjab News Today in Hindi, videos, and the latest top stories in world news, business, politics, health and more. > Kapurthla > ਸ਼ਹੀਦ ਊਧਮ ਸਿੰਘ ਸੇਵਾ ਸੁਸਾਇਟੀ ਵੱਲੋਂ ਲਗਾਇਆ ਗਿਆ ਖੂਨਦਾਨ ਕੈਂਪ
KapurthlaJalandhar

ਸ਼ਹੀਦ ਊਧਮ ਸਿੰਘ ਸੇਵਾ ਸੁਸਾਇਟੀ ਵੱਲੋਂ ਲਗਾਇਆ ਗਿਆ ਖੂਨਦਾਨ ਕੈਂਪ

Talk Hindustan
Last updated: 2024/03/15 at 9:52 PM
Talk Hindustan
Share
3 Min Read
ਸ਼ਹੀਦ ਊਧਮ ਸਿੰਘ ਸੇਵਾ ਸੁਸਾਇਟੀ ਵੱਲੋਂ ਲਗਾਇਆ ਗਿਆ ਖੂਨਦਾਨ ਕੈਂਪ
SHARE

ਕਪੂਰਥਲਾ( ਗੌਰਵ ਮੜੀਆ )ਖ਼ੂਨਦਾਨ ਮਹਾਦਾਨ ਹੈ।ਇਸ ਗੱਲ ਦੀ ਅਹਮਿਅਤ ਸਮਝਾਉਣ ਅਤੇ ਵੱਧ ਤੋਂ ਵੱਧ ਖੂਨਦਾਨ ਲਈ ਲੋਕਾਂ ਨੂੰ ਪੇ੍ਰਿਤ ਕਰਨ ਦੀ ਬਹੁਤ ਲੋੜ ਹੈ।ਇਸ ਨਾਲ ਕਿਸੇ ਵੀ ਇਨਸਾਨ ਦੀ ਜਾਨ ਬਚ ਸਕਦੀ ਹੈ।ਕਿਸੇ ਦੀ ਜਾਨ ਬਚਾਉਣ ਵਾਲਾ ਸਭ ਤੋੋਂ ਵੱਡਾ ਦਾਨੀ ਹੁੰਦਾ ਹੈ।ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ਼ੁੱਕਰਵਾਰ ਨੂੰ ਸ਼ਹੀਦ ਊਧਮ ਸਿੰਘ ਸੇਵਾ ਸੁਸਾਇਟੀ ਵੱਲੋਂ ਸ਼ਹਿਰ ਦੇ ਸਿਟੀ ਹਾਲ ਵਿਖੇ ਲਗਾਏ ਗਏ ਦੂਜੇ ਵਿਸ਼ਾਲ ਖੂਨਦਾਨ ਕੈਂਪ ਵਿੱਚ ਸ਼ਿਰਕਤ ਕਰਦਿਆਂ ਵਿਸ਼ਵ ਹਿੰਦੂ ਪਰਿਸ਼ਦ ਜਲੰਧਰ ਵਿਭਾਗ ਦੇ ਪ੍ਰਧਾਨ ਨਰੇਸ਼ ਪੰਡਿਤ ਅਤੇ ਬਜਰੰਗ ਦਲ ਦੇ ਜ਼ਿਲ੍ਹਾ ਪ੍ਰਧਾਨ ਆਨੰਦ ਯਾਦਵ ਅਤੇ ਸ਼ਹਿਰੀ ਪ੍ਰਧਾਨ ਮੋਹਿਤ ਜੱਸਲ ਨੇ ਕੀਤਾ।ਇਸ ਦੌਰਾਨ ਨਰੇਸ਼ ਪੰਡਿਤ ਨੇ ਸ਼ਹੀਦ ਊਧਮ ਸਿੰਘ ਸੇਵਾ ਸੁਸਾਇਟੀ ਦੇ ਅਵੀ ਰਾਜਪੂਤ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਹਰ ਸਮਾਜਿਕ,ਧਾਰਮਿਕ ਤੇ ਰਾਜਨੀਤਿਕ ਜਥੇਬੰਦੀ ਨੂੰ ਅਜਿਹੇ ਉਪਰਾਲੇ ਕਰਨੇ ਚਾਹੀਦੇ ਹਨ,ਤਾਂ ਖੂਨ ਦੀ ਕਮੀ ਨਾਲ ਜਾਣ ਵਾਲਿਆਂ ਜਾਨਾ ਨੂੰ ਬਚਾਇਆ ਜਾ ਸਕੇ।

ਇਸ ਮੌਕੇ ਨਰੇਸ਼ ਪੰਡਿਤ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸਾਨੂੰ ਸਾਰੀਆਂ ਨੂੰ ਪਤਾ ਹੈ ਕਿ ਖੂਨ ਕਿਸੇ ਫੈਕਟਰੀ ਵਿੱਚ ਨਹੀਂ ਬਣਦਾ,ਸਗੋਂ ਹਰ ਬੰਦੇ ਨੂੰ ਰੱਬ ਵੱਲੋਂ ਇਹ ਨੇਮਤ ਮਿਲੀ ਹੋਈ ਹੈ ਕਿ ਸਾਡੇ ਸਰੀਰ ਵਿੱਚ ਰੱਬ ਵੱਲੋਂ ਇੱਕ ਅਨੋਖਾ ਪੁਰਜਾ ਲੱਗਾ ਹੈ ਜਿਸ ਨਾਲ ਖੂਨ ਸਾਡੇ ਸਰੀਰ ਵਿੱਚ ਹੀ ਤਿਆਰ ਹੁੰਦਾ ਹੈ,ਇਹ ਵੀ ਰੱਬ ਵੱਲੋਂ ਬਖਸ਼ੀ ਦਾਤ ਹੈ ਡਾਕਟਰਾ ਦੇ ਕਹਿਣ ਮੁਤਾਬਕ ਕਿ ਇਹ ਕੁੱਝ ਸਮੇਂ ਵਿੱਚ ਹੀ ਪੂਰਾ ਹੋ ਜਾਂਦਾ ਹੈ।ਖੂਨਦਾਨ ਕਰਨ ਨਾਲ ਕਈ ਬਿਮਾਰੀਆਂ ਤੋ ਵੀ ਛੁਟਕਾਰਾ ਮਿਲਦਾ ਹੈ,ਸੋ ਰੱਬ ਦੀ ਬਕਸ਼ੀ ਹੋਈ ਇਸ ਦਾਤ ਨੂੰ ਲੋੜਵੰਦਾਂ ਲਈ ਇਹ ਦਾਨ ਰਲ ਮਿਲ ਕੇ ਕਰੀਏ ਤੇ ਆਪਣਾ ਜੀਵਨ ਸਫਲਾ ਬਣਾਈਏ।ਤੁਹਾਡਾ ਕੀਤਾ ਖੂਨਦਾਨ ਕਿਸੇ ਦੀ ਜ਼ਿੰਦਗੀ ਬਚਾ ਸਕਦਾ ਹੈ।ਇਸ ਮੌਕੇ ਬਜਰੰਗ ਦਲ ਦੇ ਜ਼ਿਲ੍ਹਾ ਪ੍ਰਧਾਨ ਆਨੰਦ ਯਾਦਵ ਨੇ ਕਿਹਾ ਕਿ ਖੂਨਦਾਨ-ਮਹਾਦਾਨ ਹੈ ਇਸ ਤੋਂ ਵੱਧ ਕੋਈ ਦਾਨ ਨਹੀਂ ਹੋ ਸਕਦਾ ਅਤੇ ਇਸ ਵਰਗੀ ਕੋਈ ਸੇਵਾ ਨਹੀਂ ਹੋ ਸਕਦੀ,

ਇੱਕ ਵਿਅਕਤੀ ਵਲੋਂ ਕੀਤਾ ਗਿਆ ਖੂਨਦਾਨ ਕਿੰਨੇ ਹੀ ਵਿਅਕਤੀਆਂ ਦੀਆਂ ਜ਼ਿੰਦਗੀਆਂ ਬਚਾ ਸਕਦਾ ਹੈ।ਅੱਜ ਸਾਨੂੰ ਸਭ ਨੂੰ ਇਹ ਪ੍ਰਣ ਲੈਣਾ ਚਾਹੀਦਾ ਹੈ ਕਿ ਅਸੀਂ ਵੱਧ ਤੋਂ ਵੱਧ ਖੂਨਦਾਨ ਕਰੀਏ ਤਾਂ ਜੋ ਹੋਰ ਜ਼ਿੰਦਗੀਆਂ ਬਚਾ ਸਕੀਏ।ਬਜਰੰਗ ਦਲ ਦੇ ਜ਼ਿਲ੍ਹਾ ਉਪ ਪ੍ਰਧਾਨ ਮੁਨੀਸ਼ ਕੁਮਾਰ ਨੇ ਕਿਹਾ ਕਿ ਨੌਜਵਾਨ ਪੀੜ੍ਹੀ ਨੂੰ ਵੱਧ ਤੋਂ ਵੱਧ ਖੁਨ ਦਾਨ ਕਰਨਾ ਚਾਹੀਦਾ ਜਿਸ ਨਾਲ ਵੱਖ ਵੱਖ ਬਿਮਾਰੀਆਂ ਤੋਂ ਬਚਿਆ ਜਾ ਸਕਦਾ ਹੈ।ਕਈ ਸੰਸਥਾਵਾਂ ਖੂਨਦਾਨ ਕੈਂਪਾਂ ਦਾ ਆਯੋਜਨ ਕਰਕੇ ਮਨੁੱਖਤਾ ਦੀ ਸੇਵਾ ਕਰਨ ਲਈ ਮਹੱਤਵਪੂਰਨ ਯੋਗਦਾਨ ਪਾ ਰਹੀ ਹੈ।ਇਸ ਲਈ ਹਰੇਕ ਤੰਦਰੁਸਤ ਵਿਅਕਤੀ ਨੂੰ ਖੂਨਦਾਨ ਕਰਦੇ ਰਹਿਣਾ ਚਾਹੀਦਾ ਹੈ।ਇਸ ਮੌਕੇ ਤੇ ਬਜਰੰਗ ਦਲ ਦੇ ਜ਼ਿਲ੍ਹਾ ਪ੍ਰਧਾਨ ਆਨੰਦ ਯਾਦਵ,ਸ਼ਹਿਰੀ ਪ੍ਰਧਾਨ ਮੋਹਿਤ ਜੱਸਲ,ਜ਼ਿਲ੍ਹਾ ਮੀਤ ਪ੍ਰਧਾਨ ਮਨੀਸ਼ ਬਜਰੰਗੀ ਆਦਿ ਹਾਜਰ ਸਨ।

TAGGED: Political
Share This Article
Facebook Twitter Whatsapp Whatsapp Telegram Copy Link
Share
Previous Article ਦ ਓਪਨ ਡੋਰ ਚਰਚ ਖੋਜੇਵਾਲਾ ਵਿਖੇ ਗੁਡ ਫਰਾਇਡੇ ਅਤੇ ਈਸਟਰ ਦੇ ਸੰਬੰਧ ਚ ਰੋਜਾਨਾ ਵ੍ਰ੍ਰਤ ਚਲ ਰਹੇ ਹਨ  – ਪਾਸਟਰ ਦਿਓਲ ਦ ਓਪਨ ਡੋਰ ਚਰਚ ਖੋਜੇਵਾਲਾ ਵਿਖੇ ਗੁਡ ਫਰਾਇਡੇ ਅਤੇ ਈਸਟਰ ਦੇ ਸੰਬੰਧ ਚ ਰੋਜਾਨਾ ਵ੍ਰ੍ਰਤ ਚਲ ਰਹੇ ਹਨ – ਪਾਸਟਰ ਦਿਓਲ
Next Article ਆਮ ਆਦਮੀ ਪਾਰਟੀ ਲੋਕਸਭਾ ਚੋਣਾਂ ਵਿੱਚ 13 ਦੀਆਂ 13ਸੀਟਾਂ ਤੇ ਹਾਸਿਲ ਕਰੇਗੀ ਸ਼ਾਨਦਾਰ ਜਿੱਤ-ਸਾਹੀ ਆਮ ਆਦਮੀ ਪਾਰਟੀ ਲੋਕਸਭਾ ਚੋਣਾਂ ਵਿੱਚ 13 ਦੀਆਂ 13ਸੀਟਾਂ ਤੇ ਹਾਸਿਲ ਕਰੇਗੀ ਸ਼ਾਨਦਾਰ ਜਿੱਤ-ਸਾਹੀ
Leave a comment Leave a comment

Leave a Reply Cancel reply

Your email address will not be published. Required fields are marked *

Jalandhar News Website
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Follow US
© 2021 Talk Hindustan. Designed by iTree Network Solutions +91-8699235413.
  • Privacy Policy
  • Terms and Conditions
  • Disclaimer
  • Grievance
  • Our Authors
  • Contact Us
Welcome Back!

Sign in to your account

Lost your password?