By using this site, you agree to the Privacy Policy and Terms of Use.
Accept
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Search
© 2021 Talk Hindustan. Designed by iTree Network Solutions +91-8699235413.
Reading: ਭਗਵਾਨ ਵਾਲਮੀਕਿ ਆਸ਼ਰਮ ਅਮ੍ਰਿਤਸਰ ਦੇ ਦਰਸ਼ਨਾ ਲਈ ਸੰਗਤ ਦਾ ਜੱਥਾ ਰਵਾਨਾ
Share
Sign In
Notification Show More
Aa
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Aa
Search
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Have an existing account? Sign In
Follow US
© 2021 Talk Hindustan. Designed by iTree Network Solutions +91-8699235413.
Punjab News Today in Hindi, videos, and the latest top stories in world news, business, politics, health and more. > Kapurthla > ਭਗਵਾਨ ਵਾਲਮੀਕਿ ਆਸ਼ਰਮ ਅਮ੍ਰਿਤਸਰ ਦੇ ਦਰਸ਼ਨਾ ਲਈ ਸੰਗਤ ਦਾ ਜੱਥਾ ਰਵਾਨਾ
KapurthlaJalandhar

ਭਗਵਾਨ ਵਾਲਮੀਕਿ ਆਸ਼ਰਮ ਅਮ੍ਰਿਤਸਰ ਦੇ ਦਰਸ਼ਨਾ ਲਈ ਸੰਗਤ ਦਾ ਜੱਥਾ ਰਵਾਨਾ

Talk Hindustan
Last updated: 2023/11/19 at 12:16 PM
Talk Hindustan
Share
2 Min Read
ਭਗਵਾਨ ਵਾਲਮੀਕਿ ਆਸ਼ਰਮ ਅਮ੍ਰਿਤਸਰ ਦੇ ਦਰਸ਼ਨਾ ਲਈ ਸੰਗਤ ਦਾ ਜੱਥਾ ਰਵਾਨਾ
SHARE

ਕਪੂਰਥਲਾ 19 ਨਵੰਬਰ (ਗੌਰਵ ਮੜੀਆ) ਕਪੂਰਥਲਾ ਦੇ ਮੁਹੱਲਾ ਅਜੀਤ ਨਗਰ ਅਤੇ ਮੁਹੱਲਾ ਚੂਹੜ ਵਾਲ ਦੇ ਭਗਵਾਨ ਵਾਲਮੀਕਿ ਮੰਦਰ ਤੋਂ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਭਗਵਾਨ ਵਾਲਮੀਕਿ ਮਹਾਰਾਜ ਜੀ ਦੇ ਪ੍ਰਗਟ ਦਿਵਸ ਤੋ ਬਾਅਦ ਭਗਵਾਨ ਵਾਲਮੀਕਿ ਮਹਾਰਾਜ ਜੀ ਦੇ ਆਸ਼ਰਮ ਅਮ੍ਰਿਤਸਰ ਦੇ ਦਰਸ਼ਨਾ ਲਈ ਸੰਗਤਾਂ ਦਾ ਭਾਰੀ ਇਕੱਠ, ਭਗਵਾਨ ਵਾਲਮੀਕਿ ਮੰਦਰ ਅਜੀਤ ਨਗਰ, ਚੂਹੜ ਵਾਲ ਤੋਂ ਬੱਸਾਂ ਚ ਰਵਾਨਾ ਹੋਈਆਂਬੱ

ਇਹ ਬੱਸਾਂ ਨੂੰ ਭਗਵਾਨ ਵਾਲਮੀਕਿ ਮੰਦਰ ਦੇ ਮੁੱਖ ਸੇਵਾਦਾਰ ਬਾਬਾ ਕੁਲਦੀਪ ਰਾਏ, ਅਮਰਜੀਤ ਸਿੰਘ ਬਿੱਟੂ,ਪ੍ਰੀਤ ਸੰਗੋਜਲਾ ਜ਼ਿਲ੍ਹਾ ਪ੍ਰਧਾਨ ਕਪੂਰਥਲਾ ਜਰਨਲਿਸਟ ਪ੍ਰੈਸ ਕਲੱਬ (ਰਜਿ) ਪੰਜਾਬ , ਹਰਬੰਸ ਸਿੰਘ ,ਸਾਹਿਲ , ਵੱਲੋਂ ਸਾਂਝੇ ਤੌਰ ਤੇ ਬੱਸਾਂ ਨੂੰ ਝੰਡੀ ਦਿਖਾ ਕੇ ਰਵਾਨਾ ਕੀਤਾ ਗਿਆ ।

ਭਗਵਾਨ ਵਾਲਮੀਕਿ ਮੰਦਰ ਦੇ ਮੁੱਖ ਸੇਵਾਦਾਰ ਬਾਬਾ ਕੁਲਦੀਪ ਰਾਏ ਨੇ ਪੱਤਰਕਾਰਾ ਨੂੰ ਦੱਸਦੇ ਹੋਏ ਕਿਹਾ ਸਾਨੂੰ ਸਾਰਿਆਂ ਨੂੰ ਹੀ ਜਾਤਪਾਤ ਤੋਂ ਉੱਪਰ ਉੱਠ ਕੇ ਹਰ ਇਕ ਗੁਰੂ ਮਹਾਰਾਜ ਜੀ ਦਾ ਦਿਲੋਂ ਸਤਿਕਾਰ ਕਰਨਾ ਚਾਹੀਦਾ ਹੈ। ਭਗਵਾਨ ਵਾਲਮੀਕਿ ਆਸ਼ਰਮ ਅਮ੍ਰਿਤਸਰ ਵਿਖੇ ਲਵ ਕੁਸ਼ ਦਾ ਜਨਮ ਹੋਇਆ ਸੀ

ਭਗਵਾਨ ਵਾਲਮੀਕਿ ਮਹਾਰਾਜ ਜੀ ਸਾਨੂੰ ਇਹ ਸੰਦੇਸ਼ ਦਿੰਦੇ ਹਨ।ਹਰ ਇਨਸਾਨ ਨੂੰ ਪੜ੍ਹਣਾ ਲਿਖਣਾ ਚਾਹੀਦਾ। ਅਤੇ ਗੁਰੂ ਮਹਾਰਾਜ ਦੀ ਦੱਸੇ ਹੋਏ ਉਪਦੇਸ਼ਾ ਤੇ ਚੱਲਣਾ ਚਾਹੀਦਾ ਹੈ,ਉਨ੍ਹਾ ਕਿਹਾ ਕਿ ਅਸੀਂ ਤਾਂ ਹੀ ਤਰੱਕੀ ਕਰ ਸਕਦੇ ਹਾਂ। ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਦੂਰ ਰਹਿਣਾ ਚਾਹੀਦਾ ਹੈ। ਨਸ਼ੇ ਇਨਸਾਨ ਹੀ ਨਹੀਂ ਇਨਸਾਨੀਅਤ ਨੂੰ ਹੀ ਖ਼ਤਮ ਕਰ ਦਿੰਦੇ ਹਨ ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਕਰਨ ਲੋਟੀਆ, ਜੀਤੀ,ਕਰਨਵੀਰ ਸਿੰਘ ਕੰਨੂ,ਜੱਸ, ਰੁਪਿੰਦਰ ,ਤੀਰਥ ਗਿੱਲ,ਰਾਮ ਚੰਦ,ਸੋਨੂ ਘਾਰੂ, ਸ਼ਿਗਾਰਾ ਰਾਮ,ਦੀਪਾ ਆਦਿ ਹਾਜ਼ਰ ਸਨ।

Share This Article
Facebook Twitter Whatsapp Whatsapp Telegram Copy Link
Share
Previous Article जालंधर-चिंतपूर्णी हाईवे का मुआवज़ा वितरण घोटाला: 64 करोड़ के घोटाले के दोष अधीन 42 और नये दोषी नामज़द, विजीलैंस ब्यूरो द्वारा 8 दोषी गिरफ़्तार जालंधर-चिंतपूर्णी हाईवे का मुआवज़ा वितरण घोटाला: 64 करोड़ के घोटाले के दोष अधीन 42 और नये दोषी नामज़द, विजीलैंस ब्यूरो द्वारा 8 दोषी गिरफ़्तार
Next Article ਪਿੰਡ ਵਡਾਲਾ ਕਲਾਂ ਵਿਖੇ ਕਰਵਾਇਆ ਗਿਆ ਕਬੱਡੀ ਟੂਰਨਾਮੈਂਟ ਪਿੰਡ ਵਡਾਲਾ ਕਲਾਂ ਵਿਖੇ ਕਰਵਾਇਆ ਗਿਆ ਕਬੱਡੀ ਟੂਰਨਾਮੈਂਟ
Leave a comment Leave a comment

Leave a Reply Cancel reply

Your email address will not be published. Required fields are marked *

Jalandhar News Website
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Follow US
© 2021 Talk Hindustan. Designed by iTree Network Solutions +91-8699235413.
  • Privacy Policy
  • Terms and Conditions
  • Disclaimer
  • Grievance
  • Our Authors
  • Contact Us
Welcome Back!

Sign in to your account

Lost your password?