By using this site, you agree to the Privacy Policy and Terms of Use.
Accept
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Search
© 2021 Talk Hindustan. Designed by iTree Network Solutions +91-8699235413.
Reading: ਗਲਾਡਾ ਵੱਲੋਂ ਤਿੰਨ ਅਣਅਧਿਕਾਰਤ ਕਲੋਨੀਆਂ ‘ਤੇ ਕਾਰਵਾਈ
Share
Sign In
Notification Show More
Aa
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Aa
Search
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Have an existing account? Sign In
Follow US
© 2021 Talk Hindustan. Designed by iTree Network Solutions +91-8699235413.
Punjab News Today in Hindi, videos, and the latest top stories in world news, business, politics, health and more. > ludhiana > ਗਲਾਡਾ ਵੱਲੋਂ ਤਿੰਨ ਅਣਅਧਿਕਾਰਤ ਕਲੋਨੀਆਂ ‘ਤੇ ਕਾਰਵਾਈ
ludhianaPunjab

ਗਲਾਡਾ ਵੱਲੋਂ ਤਿੰਨ ਅਣਅਧਿਕਾਰਤ ਕਲੋਨੀਆਂ ‘ਤੇ ਕਾਰਵਾਈ

Talk Hindustan
Last updated: 2024/10/28 at 9:05 PM
Talk Hindustan
Share
2 Min Read
ਗਲਾਡਾ ਵੱਲੋਂ ਤਿੰਨ ਅਣਅਧਿਕਾਰਤ ਕਲੋਨੀਆਂ ‘ਤੇ ਕਾਰਵਾਈ
SHARE
ਲੁਧਿਆਣਾ, 28 ਅਕਤੂਬਰ  – ਗਲਾਡਾ ਵੱਲੋਂ ਜਸਪਾਲ ਬਾਂਗਰ ਵਿਖੇ ਅੱਜ ਤਿੰਨ ਅਣਅਧਿਕਾਰਤ ਕਲੋਨੀਆਂ ‘ਤੇ ਕਾਰਵਾਈ ਕੀਤੀ ਗਈ।ਮੁੱਖ ਪ੍ਰਸ਼ਾਸਕ ਗਲਾਡਾ ਹਰਪ੍ਰੀਤ ਸਿੰਘ, ਆਈ.ਏ.ਐਸ. ਵੱਲੋਂ ਗੈਰ-ਕਾਨੂੰਨੀ ਕਲੋਨੀਆਂ ‘ਤੇ ਸ਼ਿਕੰਜਾ ਕੱਸਦਿਆਂ ਕਿਹਾ ਕਿ ਅਣਅਧਿਕਾਰਤ ਅਤੇ ਗੈਰ-ਯੋਜਨਾਬੱਧ ਤਰੀਕੇ ਨਾਲ ਕੀਤੀਆਂ ਉਸਾਰੀਆਂ ਬਰਦਾਸ਼ਤ ਨਹੀਂ ਕੀਤੀਆਂ ਜਾਣਗੀਆਂ। ਉਨ੍ਹਾਂ ਸਪੱਸ਼ਟ ਕੀਤਾ ਕਿ ਗੈਰ-ਕਾਨੂੰਨੀ ਕਲੋਨੀਆਂ ਵਿੱਚ ਸਸਤੇ ਪਲਾਟ ਵੇਚਣ ਦੀ ਆੜ ਵਿੱਚ ਕਾਨੂੰਨੀ ਪ੍ਰਵਾਨਗੀ ਅਤੇ ਸਰਕਾਰੀ ਨਿਯਮਾਂ ਨੂੰ ਛਿੱਕੇ ਟੰਗ ਕੇ ਭੋਲੇ-ਭਾਲੇ ਵਸਨੀਕਾਂ ਨਾਲ ਧੱਕੇਸ਼ਾਹੀ ਕਰਨ ਵਾਲਿਆਂ ਖਿਲਾਫ਼ ਸਖ਼ਤ ਕਾਰਵਾਈ ਕਰਨ ਲਈ ਇੱਕ ਵਿਸ਼ੇਸ਼ ਮੁਹਿੰਮ ਚਲਾਈ ਗਈ ਹੈ।
ਵਧੀਕ ਮੁੱਖ ਪ੍ਰਸ਼ਾਸਕ, ਗਲਾਡਾ ਦੁਆਰਾ ਕਾਰਵਾਈ ਕਰਨ ਲਈ ਜਾਰੀ ਕੀਤੇ ਹੁਕਮਾਂ ਦੀ ਪਾਲਣਾ ਕਰਦਿਆਂ ਡਿਊਟੀ ਮੈਜਿਸਟ੍ਰੇਟ, ਪੁਲਿਸ ਫੋਰਸ ਅਤੇ ਗਲਾਡਾ ਦੀ ਇਨਫੋਰਸਮੈਂਟ ਟੀਮ ਜਿਸ ਵਿੱਚ ਜ਼ਿਲ੍ਹਾ ਟਾਊਨ ਪਲਾਨਰ (ਰੈਗੂਲੇਟਰੀ), ਸਹਾਇਕ ਟਾਊਨ ਪਲਾਨਰ (ਰੈਗੂਲੇਟਰੀ), ਸਬ-ਡਵੀਜ਼ਨਲ ਇੰਜੀਨੀਅਰ, ਗਲਾਡਾ, ਜੂਨੀਅਰ ਇੰਜੀਨੀਅਰ (ਰੈਗੂਲੇਟਰੀ) ਸ਼ਾਮਲ ਸਨ, ਨੇ ਤਿੰਨ ਅਣਅਧਿਕਾਰਤ ਕਲੋਨੀ ਵਿਰੁੱਧ ਕਾਰਵਾਈ ਕੀਤੀ ਹੈ। ਅੱਜ 28 ਅਕਤੂਬਰ, 2024 ਨੂੰ ਜ਼ਿਲ੍ਹਾ ਲੁਧਿਆਣਾ ਦੇ ਪਿੰਡ ਜਸਪਾਲ ਬਾਂਗਰ ਵਿਖੇ ਤਿੰਨ ਅਣਅਧਿਕਾਰਤ ਕਲੋਨੀਆਂ ਦੀਆਂ ਸੜਕਾਂ, ਚਾਰਦੀਵਾਰੀ, ਰਸਤਿਆਂ, ਸਟਰੀਟ ਲਾਈਟਾਂ, ਸੀਵਰੇਜ ਦੇ ਮੈਨਹੋਲਾਂ ਅਤੇ ਇਨ੍ਹਾਂ ਥਾਵਾਂ ‘ਤੇ ਹੋਰ ਨਾਜਾਇਜ਼ ਉਸਾਰੀਆਂ ਅਤੇ ਢਾਂਚਿਆਂ ਨੂੰ ਢਹਿ-ਢੇਰੀ ਕੀਤਾ ਗਿਆ।
ਜਦੋਂ ਡਿਵੈਲਪਰਾਂ ਨੂੰ ਨੋਟਿਸ ਦੇਣ ਦੇ ਬਾਵਜੂਦ ਵੀ ਉਨ੍ਹਾਂ ਗੈਰ-ਕਾਨੂੰਨੀ ਉਸਾਰੀ ਦਾ ਕੰਮ ਬੰਦ ਨਹੀਂ ਕੀਤਾ ਤਾਂ ਇਕ ਵਿਸ਼ੇਸ਼ ਟੀਮ ਵੱਲੋਂ ਕਾਰਵਾਈ ਆਰੰਭੀ ਗਈ, ਜੋ ਬਿਨਾਂ ਵਿਰੋਧ ਨੇਪਰੇ ਚੜ੍ਹੀ। ਸ਼ੁਰੂਆਤੀ ਪੜਾਅ ‘ਤੇ ਗੈਰ-ਕਾਨੂੰਨੀ ਕਲੋਨੀਆਂ ਦੀ ਰੋਕਥਾਮ ਲਈ ਗਲਾਡਾ ਆਉਣ ਵਾਲੇ ਹਫ਼ਤਿਆਂ ਵਿੱਚ ਅਜਿਹੀਆਂ ਹੋਰ ਮੁਹਿੰਮਾਂ ਦੀ ਯੋਜਨਾ ਬਣਾ ਰਿਹਾ ਹੈ।
TAGGED: administration
Share This Article
Facebook Twitter Whatsapp Whatsapp Telegram Copy Link
Share
Previous Article ਕੈਬਨਿਟ ਮੰਤਰੀ ਧਾਲੀਵਾਲ ਵੱਲੋਂ ਰਮਦਾਸ ਨੂੰ ਆਉਂਦੇ ਚਾਰ ਰਸਤਿਆਂ ਉੱਤੇ ਦਰਸ਼ਨੀ ਗੇਟ ਬਣਾਉਣ ਦੀ ਸ਼ੁਰੂਆਤ ਕੈਬਨਿਟ ਮੰਤਰੀ ਧਾਲੀਵਾਲ ਵੱਲੋਂ ਰਮਦਾਸ ਨੂੰ ਆਉਂਦੇ ਚਾਰ ਰਸਤਿਆਂ ਉੱਤੇ ਦਰਸ਼ਨੀ ਗੇਟ ਬਣਾਉਣ ਦੀ ਸ਼ੁਰੂਆਤ
Next Article उपचुनावों से पहले ‘AAP का बड़ा एक्शन’, इस सीनियर नेता को पार्टी से निकाला बाहर उपचुनावों से पहले ‘AAP का बड़ा एक्शन’, इस सीनियर नेता को पार्टी से निकाला बाहर
Leave a comment Leave a comment

Leave a Reply Cancel reply

Your email address will not be published. Required fields are marked *

Jalandhar News Website
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Follow US
© 2021 Talk Hindustan. Designed by iTree Network Solutions +91-8699235413.
  • Privacy Policy
  • Terms and Conditions
  • Disclaimer
  • Grievance
  • Our Authors
  • Contact Us
Welcome Back!

Sign in to your account

Lost your password?