By using this site, you agree to the Privacy Policy and Terms of Use.
Accept
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Search
© 2021 Talk Hindustan. Designed by iTree Network Solutions +91-8699235413.
Reading: ਸਿਹਤ ਵਿਭਾਗ ਦਾ ਦਫ਼ਤਰੀ ਕੰਮ ਪੰਜਾਬੀ ਭਾਸ਼ਾ ‘ਚ ਹੋਵੇਗਾ-ਸਿਵਲ ਸਰਜਨ ਡਾ ਔਲਖ
Share
Sign In
Notification Show More
Aa
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Aa
Search
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Have an existing account? Sign In
Follow US
© 2021 Talk Hindustan. Designed by iTree Network Solutions +91-8699235413.
Punjab News Today in Hindi, videos, and the latest top stories in world news, business, politics, health and more. > ludhiana > ਸਿਹਤ ਵਿਭਾਗ ਦਾ ਦਫ਼ਤਰੀ ਕੰਮ ਪੰਜਾਬੀ ਭਾਸ਼ਾ ‘ਚ ਹੋਵੇਗਾ-ਸਿਵਲ ਸਰਜਨ ਡਾ ਔਲਖ
ludhianaPunjab

ਸਿਹਤ ਵਿਭਾਗ ਦਾ ਦਫ਼ਤਰੀ ਕੰਮ ਪੰਜਾਬੀ ਭਾਸ਼ਾ ‘ਚ ਹੋਵੇਗਾ-ਸਿਵਲ ਸਰਜਨ ਡਾ ਔਲਖ

Talk Hindustan
Last updated: 2023/12/19 at 3:35 AM
Talk Hindustan
Share
1 Min Read
ਸਿਹਤ ਵਿਭਾਗ ਦਾ ਦਫ਼ਤਰੀ ਕੰਮ ਪੰਜਾਬੀ ਭਾਸ਼ਾ ‘ਚ ਹੋਵੇਗਾ-ਸਿਵਲ ਸਰਜਨ ਡਾ ਔਲਖ
SHARE
ਲੁਧਿਆਣਾ, :  – ਪੰਜਾਬੀ ਭਾਸ਼ਾ ਨੂੰ ਪ੍ਰਫੁਲਿੱਤ ਕਰਨ ਦੇ ਲਈ ਸਿਹਤ ਵਿਭਾਗ ਦਾ ਦਫ਼ਤਰੀ ਕੰਮ ਪੰਜਾਬੀ ਭਾਸ਼ਾ ਵਿੱਚ ਹੋਵੇਗਾ। ਇਨ੍ਹਾਂ ਸ਼ਬਦਾ ਦਾ ਪ੍ਰਗਟਾਵਾ ਸਿਵਲ ਸਰਜਨ ਲੁਧਿਆਣਾ ਡਾ. ਜਸਬੀਰ ਸਿੰਘ ਔਲਖ ਵਲੋਂ ਕੀਤਾ ਗਿਆ। ਪੰਜਾਬ ਸਰਕਾਰ ਦੇ ਸਰਕਾਰੀ ਦਫਤਰਾਂ ਵਿੱਚ ਪੰਜਾਬੀ ਭਾਸ਼ਾ ਨੂੰ ਲਾਗੂ ਕਰਨ ਸਬੰਧੀ ਜਾਰੀ ਹੁਕਮਾਂ ਤਹਿਤ, ਡਾ. ਔਲਖ ਵਲੋਂ ਸਿਹਤ ਵਿਭਾਗ ਦੇ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਹਦਾਇਤਾਂ ਜਾਰੀ ਕਰਦਿਆਂ ਕਿਹਾ ਗਿਆ ਕਿ ਪੰਜਾਬ ਸਰਕਾਰ ਵੱਲੋ ਸਰਕਾਰੀ ਦਫਤਰਾਂ ਵਿਚ ਪੰਜਾਬੀ ਭਾਸ਼ਾ ਰਾਜ ਐਕਟ ਨੂੰ ਲਾਗੂ ਕਰਨ ਦੇ ਲਈ ਨੂੰ ਹੁਕਮਾਂ ਨੂੰ ਇੰਨ-ਬਿੰਨ ਲਾਗੂ ਕੀਤਾ ਜਾਵੇ।
ਉਨ੍ਹਾਂ ਅੱਗੇ ਕਿਹਾ ਕਿ ਵਿਭਾਗ ਵੱਲੋ ਕੀਤੇ ਜਾਣ ਵਾਲੇ ਸਾਰੇ ਅਧਿਕਾਰਤ ਪੱਤਰ-ਵਿਹਾਰ ਪੰਜਾਬੀ ਭਾਸ਼ਾ ਵਿੱਚ ਹੀ ਕੀਤੇ ਜਾਣ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਹੁਕਮਾਂ ਦੀ ਪਾਲਣਾ ਕਰਦੇ ਸਿਹਤ ਜਿਲ੍ਹੇ ਭਰ ਵਿਭਾਗ ਦਾ ਪੱਤਰ ਵਿਹਾਰ ਆਦਿ ਸਾਰਾ ਕੰਮ ਪੰਜਾਬੀ ਭਾਸ਼ਾ ਵਿਚ ਕੀਤਾ ਜਾਵੇਗਾ। ਉਨ੍ਹਾਂ ਸਪੱਸ਼ਟ ਕੀਤਾ ਕਿ ਕਰਮਚਾਰੀਆ ਦੇ ਕੰਮ ਦੀ ਸਮੇ-ਸਮੇ ‘ਤੇ ਨਿਗਰਾਨੀ ਵੀ ਕੀਤੀ ਜਾਵੇਗੀ।
TAGGED: administration
Share This Article
Facebook Twitter Whatsapp Whatsapp Telegram Copy Link
Share
Previous Article ਵਿਧਾਇਕ ਬੱਗਾ ਵਲੋਂ ਵਲੋਂ ਵਾਰਡ ਨੰਬਰ 94 ‘ਚ ਗਲੀਆਂ ਦੇ ਨਿਰਮਾਣ ਕਾਰਜ਼ਾਂ ਦਾ ਉਦਘਾਟਨ ਵਿਧਾਇਕ ਬੱਗਾ ਵਲੋਂ ਵਲੋਂ ਵਾਰਡ ਨੰਬਰ 94 ‘ਚ ਗਲੀਆਂ ਦੇ ਨਿਰਮਾਣ ਕਾਰਜ਼ਾਂ ਦਾ ਉਦਘਾਟਨ
Next Article ਦ ਓਪਨ ਡੋਰ ਚਰਚ ਖੋਜੇਵਾਲਾ ਤੋਂ 21 ਦਿਸੰਬਰ ਨੂੰ 32 ਵੀ ਸ਼ਾਨਦਾਰ ਸ਼ੋਭਾ ਯਾਤਰਾ ਹੋਵੇਗੀ ਰਵਾਨਾ – ਪਾਸਟਰ ਦਿਓਲ ਦ ਓਪਨ ਡੋਰ ਚਰਚ ਖੋਜੇਵਾਲਾ ਤੋਂ 21 ਦਿਸੰਬਰ ਨੂੰ 32 ਵੀ ਸ਼ਾਨਦਾਰ ਸ਼ੋਭਾ ਯਾਤਰਾ ਹੋਵੇਗੀ ਰਵਾਨਾ – ਪਾਸਟਰ ਦਿਓਲ
Leave a comment Leave a comment

Leave a Reply Cancel reply

Your email address will not be published. Required fields are marked *

Jalandhar News Website
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Follow US
© 2021 Talk Hindustan. Designed by iTree Network Solutions +91-8699235413.
  • Privacy Policy
  • Terms and Conditions
  • Disclaimer
  • Grievance
  • Our Authors
  • Contact Us
Welcome Back!

Sign in to your account

Lost your password?