By using this site, you agree to the Privacy Policy and Terms of Use.
Accept
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Search
© 2021 Talk Hindustan. Designed by iTree Network Solutions +91-8699235413.
Reading: ਵਿਧਾਨ ਸਭਾ ਕਮੇਟੀ ਨੇ ‘ਬੁੱਢੇ ਦਰਿਆ’ ਨੂੰ ਮੁੜ ਸੁਰਜੀਤ ਕਰਨ ਦੇ ਪ੍ਰੋਜੈਕਟ ਦੀ ਕੀਤੀ ਸਮੀਖਿਆ; ਦਰਿਆ ਵਿੱਚ ਗੋਬਰ ਅਤੇ ਅਣਸੋਧੇ ਉਦਯੋਗਿਕ ਗੰਦੇ ਪਾਣੀ ਦੇ ਪ੍ਰਵਾਹ ਨੂੰ ਰੋਕਣ ਲਈ ਜ਼ਰੂਰੀ ਨਿਰਦੇਸ਼ ਕੀਤੇ ਜਾਰੀ
Share
Sign In
Notification Show More
Aa
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Aa
Search
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Have an existing account? Sign In
Follow US
© 2021 Talk Hindustan. Designed by iTree Network Solutions +91-8699235413.
Punjab News Today in Hindi, videos, and the latest top stories in world news, business, politics, health and more. > ludhiana > ਵਿਧਾਨ ਸਭਾ ਕਮੇਟੀ ਨੇ ‘ਬੁੱਢੇ ਦਰਿਆ’ ਨੂੰ ਮੁੜ ਸੁਰਜੀਤ ਕਰਨ ਦੇ ਪ੍ਰੋਜੈਕਟ ਦੀ ਕੀਤੀ ਸਮੀਖਿਆ; ਦਰਿਆ ਵਿੱਚ ਗੋਬਰ ਅਤੇ ਅਣਸੋਧੇ ਉਦਯੋਗਿਕ ਗੰਦੇ ਪਾਣੀ ਦੇ ਪ੍ਰਵਾਹ ਨੂੰ ਰੋਕਣ ਲਈ ਜ਼ਰੂਰੀ ਨਿਰਦੇਸ਼ ਕੀਤੇ ਜਾਰੀ
ludhianaPoliticsPunjab

ਵਿਧਾਨ ਸਭਾ ਕਮੇਟੀ ਨੇ ‘ਬੁੱਢੇ ਦਰਿਆ’ ਨੂੰ ਮੁੜ ਸੁਰਜੀਤ ਕਰਨ ਦੇ ਪ੍ਰੋਜੈਕਟ ਦੀ ਕੀਤੀ ਸਮੀਖਿਆ; ਦਰਿਆ ਵਿੱਚ ਗੋਬਰ ਅਤੇ ਅਣਸੋਧੇ ਉਦਯੋਗਿਕ ਗੰਦੇ ਪਾਣੀ ਦੇ ਪ੍ਰਵਾਹ ਨੂੰ ਰੋਕਣ ਲਈ ਜ਼ਰੂਰੀ ਨਿਰਦੇਸ਼ ਕੀਤੇ ਜਾਰੀ

Talk Hindustan
Last updated: 2025/03/07 at 9:32 PM
Talk Hindustan
Share
2 Min Read
ਵਿਧਾਨ ਸਭਾ ਕਮੇਟੀ ਨੇ ‘ਬੁੱਢੇ ਦਰਿਆ’ ਨੂੰ ਮੁੜ ਸੁਰਜੀਤ ਕਰਨ ਦੇ ਪ੍ਰੋਜੈਕਟ ਦੀ ਕੀਤੀ ਸਮੀਖਿਆ; ਦਰਿਆ ਵਿੱਚ ਗੋਬਰ ਅਤੇ ਅਣਸੋਧੇ ਉਦਯੋਗਿਕ ਗੰਦੇ ਪਾਣੀ ਦੇ ਪ੍ਰਵਾਹ ਨੂੰ ਰੋਕਣ ਲਈ ਜ਼ਰੂਰੀ ਨਿਰਦੇਸ਼ ਕੀਤੇ ਜਾਰੀ
SHARE
ਲੁਧਿਆਣਾ, 7 ਮਾਰਚ: ਬੁੱਢੇ ਦਰਿਆ ਅਤੇ ਘੱਗਰ ਦਰਿਆ ਬਾਰੇ ਵਿਧਾਨ ਸਭਾ ਕਮੇਟੀ ਨੇ ਸ਼ੁੱਕਰਵਾਰ ਨੂੰ 225 ਐਮ.ਐਲ.ਡੀ ਜਮਾਲਪੁਰ ਸੀਵਰ ਟ੍ਰੀਟਮੈਂਟ ਪਲਾਂਟ (ਐਸ.ਟੀ.ਪੀ) ਵਿਖੇ ਹੋਈ ਇੱਕ ਮੀਟਿੰਗ ਦੌਰਾਨ ਬੁੱਢੇ ਦਰਿਆ ਨੂੰ ਮੁੜ ਸੁਰਜੀਤ ਕਰਨ ਦੇ ਪ੍ਰੋਜੈਕਟ ਦੀ ਸਮੀਖਿਆ ਕੀਤੀ। ਵਿਧਾਨ ਸਭਾ ਕਮੇਟੀ ਦੇ ਚੇਅਰਮੈਨ, ਲੁਧਿਆਣਾ ਪੂਰਬੀ ਦੇ ਵਿਧਾਇਕ ਦਲਜੀਤ ਸਿੰਘ ਭੋਲਾ ਗਰੇਵਾਲ ਨੇ ਮੀਟਿੰਗ ਦੀ ਪ੍ਰਧਾਨਗੀ ਕੀਤੀ ਅਤੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ, ਆਤਮ ਨਗਰ ਦੇ ਵਿਧਾਇਕ ਕੁਲਵੰਤ ਸਿੰਘ ਸਿੱਧੂ, ਮੇਅਰ ਪ੍ਰਿੰਸੀਪਲ ਇੰਦਰਜੀਤ ਕੌਰ ਸਮੇਤ ਹੋਰਾਂ ਨੇ ਮੀਟਿੰਗ ਵਿੱਚ ਹਿੱਸਾ ਲਿਆ।
ਮੀਟਿੰਗ ਦੌਰਾਨ, ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਗੋਬਰ ਅਤੇ ਅਣਸੋਧੇ ਉਦਯੋਗਿਕ ਗੰਦੇ ਪਾਣੀ ਦੇ ਦਰਿਆ ਵਿੱਚ ਵਹਾਅ ਨੂੰ ਰੋਕਣ ਲਈ ਜ਼ਰੂਰੀ ਨਿਰਦੇਸ਼ ਜਾਰੀ ਕੀਤੇ ਗਏ। ਪੇਡਾ ਅਧਿਕਾਰੀਆਂ ਨੂੰ ਤਾਜਪੁਰ ਰੋਡ ਡੇਅਰੀ ਕੰਪਲੈਕਸ ਵਿੱਚ ਬਾਇਓ-ਗੈਸ ਪਲਾਂਟ ਸਥਾਪਤ ਕਰਨ ਦੀ ਪ੍ਰਕਿਰਿਆ ਨੂੰ ਤੇਜ਼ ਕਰਨ ਦੇ ਨਿਰਦੇਸ਼ ਵੀ ਦਿੱਤੇ ਗਏ। ਮੀਟਿੰਗ ਵਿੱਚ ਏ.ਡੀ.ਸੀ ਅਮਰਜੀਤ ਬੈਂਸ, ਨਗਰ ਨਿਗਮ ਦੇ ਵਧੀਕ ਕਮਿਸ਼ਨਰ ਪਰਮਦੀਪ ਸਿੰਘ, ਏ.ਸੀ.ਏ ਗਲਾਡਾ ਓਜਸਵੀ ਅਲੰਕਾਰ, ਪੀ.ਪੀ.ਸੀ.ਬੀ ਦੇ ਮੁੱਖ ਇੰਜੀਨੀਅਰ ਆਰ.ਕੇ ਰੱਤੜਾ ਸਮੇਤ ਪੰਜਾਬ ਜਲ ਸਪਲਾਈ ਅਤੇ ਸੀਵਰੇਜ ਬੋਰਡ (ਪੀ.ਡਬਲਯੂ.ਐਸ.ਐਸ.ਬੀ), ਸਿੰਚਾਈ ਵਿਭਾਗ, ਭੂਮੀ ਸੰਭਾਲ, ਪੇਡਾ ਆਦਿ ਦੇ ਹੋਰ ਅਧਿਕਾਰੀ ਮੌਜੂਦ ਸਨ।
ਕਮੇਟੀ ਦੇ ਚੇਅਰਮੈਨ, ਵਿਧਾਇਕ ਗਰੇਵਾਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਬੁੱਢੇ ਦਰਿਆ ਨੂੰ ਮੁੜ ਸੁਰਜੀਤ ਕਰਨ ਲਈ ਵਚਨਬੱਧ ਹੈ ਅਤੇ ਇਸ ਲਈ ਸਾਰੇ ਯਤਨ ਕੀਤੇ ਜਾ ਰਹੇ ਹਨ। ਵਿਧਾਇਕ ਗਰੇਵਾਲ ਨੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਵੱਲੋਂ ਬੁੱਢੇ ਦਰਿਆ ਦੀ ਸਫਾਈ ਲਈ ਕੀਤੇ ਜਾ ਰਹੇ ਯਤਨਾਂ ਦੀ ਵੀ ਸ਼ਲਾਘਾ ਕੀਤੀ।
—–
TAGGED: administration, Political
Share This Article
Facebook Twitter Whatsapp Whatsapp Telegram Copy Link
Share
Previous Article लोकसभा सदस्य ने दिशा कमेटी की बैठक की, सरकार की विभिन्न योजनाओं एवं प्रोग्रामों को जमीनी स्तर तक पहुंचाने के निर्देश लोकसभा सदस्य ने दिशा कमेटी की बैठक की, सरकार की विभिन्न योजनाओं एवं प्रोग्रामों को जमीनी स्तर तक पहुंचाने के निर्देश
Next Article ਯੂ.ਕੇ. ਸਥਿਤ ਐਨ.ਆਰ.ਆਈ. ਨੇ ਆਪਣੀ 17 ਏਕੜ ਜ਼ਮੀਨ ਕਬਜ਼ਾਮੁਕਤ ਕਰਵਾਉਣ ਲਈ ਪੰਜਾਬ ਸਰਕਾਰ ਦਾ ਕੀਤਾ ਵਿਸ਼ੇਸ਼ ਧੰਨਵਾਦ ਯੂ.ਕੇ. ਸਥਿਤ ਐਨ.ਆਰ.ਆਈ. ਨੇ ਆਪਣੀ 17 ਏਕੜ ਜ਼ਮੀਨ ਕਬਜ਼ਾਮੁਕਤ ਕਰਵਾਉਣ ਲਈ ਪੰਜਾਬ ਸਰਕਾਰ ਦਾ ਕੀਤਾ ਵਿਸ਼ੇਸ਼ ਧੰਨਵਾਦ
Leave a comment Leave a comment

Leave a Reply Cancel reply

Your email address will not be published. Required fields are marked *

Jalandhar News Website
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Follow US
© 2021 Talk Hindustan. Designed by iTree Network Solutions +91-8699235413.
  • Privacy Policy
  • Terms and Conditions
  • Disclaimer
  • Grievance
  • Our Authors
  • Contact Us
Welcome Back!

Sign in to your account

Lost your password?