ਆਮ ਆਦਮੀ ਪਾਰਟੀ ਪੰਜਾਬ ਨੇ ਪੰਜਾਬ ਵਿੱਚ ਪਾਰਟੀ ਦੇ ਲੀਗਲ ਵਿੰਗ ਦੇ ਵੱਖੋ-ਵੱਖ ਅਹੁਦੇਦਾਰਾਂ ਦਾ ਐਲਾਨ ਕੀਤਾ ਹੈ। ਜਿਸ ਵਿੱਚ ਉਹਨਾਂ ਨੇ ਸੂਬੇ ਦੇ ਸਟੇਟ ਪ੍ਰੈਜੀਡੈਂਟ ਤੋਂ ਲੈ ਕੇ ਕਈ ਹੋਰ ਅਹੁਦੇਦਾਰਾਂ ਦਾ ਐਲਾਨ ਕੀਤਾ ਹੈ