By using this site, you agree to the Privacy Policy and Terms of Use.
Accept
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Search
© 2021 Talk Hindustan. Designed by iTree Network Solutions +91-8699235413.
Reading: ਕੈਬਨਿਟ ਮੰਤਰੀ ਮੁੰਡੀਆਂ ਵੱਲੋਂ ਗਲਾਡਾ ਦਫ਼ਤਰ ਦੀ ਅਚਨਚੇਤ ਚੈਕਿੰਗ, ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਸੇਵਾਵਾਂ ਦਾ ਵੀ ਕੀਤਾ ਨਿਰੀਖਣ
Share
Sign In
Notification Show More
Aa
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Aa
Search
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Have an existing account? Sign In
Follow US
© 2021 Talk Hindustan. Designed by iTree Network Solutions +91-8699235413.
Punjab News Today in Hindi, videos, and the latest top stories in world news, business, politics, health and more. > Politics > ਕੈਬਨਿਟ ਮੰਤਰੀ ਮੁੰਡੀਆਂ ਵੱਲੋਂ ਗਲਾਡਾ ਦਫ਼ਤਰ ਦੀ ਅਚਨਚੇਤ ਚੈਕਿੰਗ, ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਸੇਵਾਵਾਂ ਦਾ ਵੀ ਕੀਤਾ ਨਿਰੀਖਣ
PoliticsludhianaPunjab

ਕੈਬਨਿਟ ਮੰਤਰੀ ਮੁੰਡੀਆਂ ਵੱਲੋਂ ਗਲਾਡਾ ਦਫ਼ਤਰ ਦੀ ਅਚਨਚੇਤ ਚੈਕਿੰਗ, ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਸੇਵਾਵਾਂ ਦਾ ਵੀ ਕੀਤਾ ਨਿਰੀਖਣ

Talk Hindustan
Last updated: 2025/03/19 at 11:14 PM
Talk Hindustan
Share
1 Min Read
ਕੈਬਨਿਟ ਮੰਤਰੀ ਮੁੰਡੀਆਂ ਵੱਲੋਂ ਗਲਾਡਾ ਦਫ਼ਤਰ ਦੀ ਅਚਨਚੇਤ ਚੈਕਿੰਗ, ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਸੇਵਾਵਾਂ ਦਾ ਵੀ ਕੀਤਾ ਨਿਰੀਖਣ
SHARE
ਲੁਧਿਆਣਾ, 19 ਮਾਰਚ  – ਪੰਜਾਬ ਸਰਕਾਰ ਦੇ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਦਫ਼ਤਰ ਗਲਾਡਾ, ਲੁਧਿਆਣਾ ਦਾ ਅਚਾਨਕ ਦੌਰਾ ਕੀਤਾ, ਤਾਂ ਜੋ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਸੇਵਾਵਾਂ ਦਾ ਨਿਰੀਖਣ ਕੀਤਾ ਜਾ ਸਕੇ। ਕੈਬਨਿਟ ਮੰਤਰੀ ਮੁੰਡੀਆਂ ਨੇ ਕਿਹਾ ਕਿ ਸੂਬੇ ਵਿੱਚ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਜਨਤਾ ਨੂੰ ਪ੍ਰਭਾਵਸ਼ਾਲੀ ਅਤੇ ਪਾਰਦਰਸ਼ੀ ਢੰਗ ਨਾਲ ਸੇਵਾਵਾਂ ਪ੍ਰਦਾਨ ਕਰਨ ਲਈ ਵਚਨਬੱਧ ਹੈ। ਉਨ੍ਹਾਂ ਅਧਿਕਾਰੀਆਂ ਨੂੰ ਸਪੱਸ਼ਟ ਕੀਤਾ ਕਿ ਲੋਕਾਂ ਨੂੰ ਕਿਸੇ ਵੀ ਹੀਲੇ ਖੱਜਲ ਖੁਆਰ ਨਾ ਹੋਣ ਦਿੱਤਾ ਜਾਵੇ ਅਤੇ ਉਨ੍ਹਾਂ ਦੇ ਕੰਮ ਨਿਰਧਾਰਿਤ ਸਮਾਂ ਸੀਮਾ ਵਿੱਚ ਕਰਨੇ ਯਕੀਨੀ ਬਣਾਏ ਜਾਣੇ।
ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਐਨ.ਓ.ਸੀ. ਹੈਲਪ ਡੈਸਕ, ਆਨਲਾਈਨ ਐਨ.ਓ.ਸੀ. ਪੁੱਛਗਿੱਛ, ਆਫਲਾਈਨ ਐਨ.ਓ.ਸੀ. ਪੁੱਛਗਿੱਛ ਆਦਿ ਕਾਊਂਟਰਾਂ ਦਾ ਵੀ ਦੌਰਾ ਕੀਤਾ ਅਤੇ ਕਰਮਚਾਰੀਆਂ ਨੂੰ ਹਿਦਾਇਤ ਕੀਤੀ ਕਿ ਬਿਨੈਕਾਰਾਂ ਲਈ ਸੁਖਾਵਾਂ ਮਾਹੌਲ ਪ੍ਰਦਾਨ ਕੀਤਾ ਜਾਵੇ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਸਾਰੇ ਅਧਿਕਾਰੀਆਂ ਨੂੰ ਆਪਣੇ ਫਰਜ਼ ਇਮਾਨਦਾਰੀ ਅਤੇ ਲਗਨ ਨਾਲ ਨਿਭਾਉਣੇ ਚਾਹੀਦੇ ਹਨ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਨਾਗਰਿਕਾਂ ਨੂੰ ਸਰਕਾਰੀ ਦਫ਼ਤਰਾਂ ਵਿੱਚ ਕੰਮਕਾਜ ਦੌਰਾਨ ਕੋਈ ਅਸੁਵਿਧਾ ਨਾ ਹੋਵੇ।
ਇਸ ਮੌਕੇ ਮੁੱਖ ਪ੍ਰਸ਼ਾਸ਼ਕ ਗਲਾਡਾ ਸੰਦੀਪ ਕੁਮਾਰ ਆਈ.ਏ.ਐਸ., ਵਧੀਕ ਮੁੱਖ ਪ੍ਰਸ਼ਾਸ਼ਕ ਗਲਾਡਾ ਓਜਸਵੀ ਅਲੰਕਾਰ, ਅਸਟੇਟ ਅਫ਼ਸਰ ਅਮਨ ਗੁਪਤਾ ਵੀ ਮੌਜੂਦ ਸਨ।
TAGGED: administration, Political
Share This Article
Facebook Twitter Whatsapp Whatsapp Telegram Copy Link
Share
Previous Article ਸ਼੍ਰੀ ਰਾਮ ਨੌਮੀ ਤੇ ਕੱਢੀ ਜਾ ਰਹੀ ਵਿਸ਼ਾਲ ਸ਼ੋਭਾ ਯਾਤਰਾ ਚ ਕੇਸਰੀ ਪਗੜੀਆਂ ਪਹਿਨਣਗੇ ਸ਼ਾਮਲ ਹੋਣਗੇ ਸ਼ਿਵ ਸੈਨਿਕ-ਮੁਕੇਸ਼ ਕਸ਼ਯਪ ਸ਼੍ਰੀ ਰਾਮ ਨੌਮੀ ਤੇ ਕੱਢੀ ਜਾ ਰਹੀ ਵਿਸ਼ਾਲ ਸ਼ੋਭਾ ਯਾਤਰਾ ਚ ਕੇਸਰੀ ਪਗੜੀਆਂ ਪਹਿਨਣਗੇ ਸ਼ਾਮਲ ਹੋਣਗੇ ਸ਼ਿਵ ਸੈਨਿਕ-ਮੁਕੇਸ਼ ਕਸ਼ਯਪ
Next Article मुख्यमंत्री के नेतृत्व में पंजाब सरकार ने मात्र 36 महीनों में युवाओं को 52,606 सरकारी नौकरियां देकर इतिहास रचा, लुधियाना में 951 ई.टी.टी. शिक्षकों को नियुक्ति पत्र सौंपे मुख्यमंत्री के नेतृत्व में पंजाब सरकार ने मात्र 36 महीनों में युवाओं को 52,606 सरकारी नौकरियां देकर इतिहास रचा, लुधियाना में 951 ई.टी.टी. शिक्षकों को नियुक्ति पत्र सौंपे
Leave a comment Leave a comment

Leave a Reply Cancel reply

Your email address will not be published. Required fields are marked *

Jalandhar News Website
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Follow US
© 2021 Talk Hindustan. Designed by iTree Network Solutions +91-8699235413.
  • Privacy Policy
  • Terms and Conditions
  • Disclaimer
  • Grievance
  • Our Authors
  • Contact Us
Welcome Back!

Sign in to your account

Lost your password?