By using this site, you agree to the Privacy Policy and Terms of Use.
Accept
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Search
© 2021 Talk Hindustan. Designed by iTree Network Solutions +91-8699235413.
Reading: ਵਿਧਾਇਕ ਸ਼ੈਰੀ ਕਲਸੀ ਨੇ ਲੋਕ ਮਿਲਣੀ ਤਹਿਤ ਲੋਕਾਂ ਦੀਆਂ ਮੁਸ਼ਕਿਲਾਂ ਸੁਣਕੇ ਹੱਲ ਕੀਤੀਆਂ
Share
Sign In
Notification Show More
Aa
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Aa
Search
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Have an existing account? Sign In
Follow US
© 2021 Talk Hindustan. Designed by iTree Network Solutions +91-8699235413.
Punjab News Today in Hindi, videos, and the latest top stories in world news, business, politics, health and more. > Politics > ਵਿਧਾਇਕ ਸ਼ੈਰੀ ਕਲਸੀ ਨੇ ਲੋਕ ਮਿਲਣੀ ਤਹਿਤ ਲੋਕਾਂ ਦੀਆਂ ਮੁਸ਼ਕਿਲਾਂ ਸੁਣਕੇ ਹੱਲ ਕੀਤੀਆਂ
PoliticsPunjab

ਵਿਧਾਇਕ ਸ਼ੈਰੀ ਕਲਸੀ ਨੇ ਲੋਕ ਮਿਲਣੀ ਤਹਿਤ ਲੋਕਾਂ ਦੀਆਂ ਮੁਸ਼ਕਿਲਾਂ ਸੁਣਕੇ ਹੱਲ ਕੀਤੀਆਂ

Talk Hindustan
Last updated: 2024/01/01 at 7:25 PM
Talk Hindustan
Share
2 Min Read
ਵਿਧਾਇਕ ਸ਼ੈਰੀ ਕਲਸੀ ਨੇ ਲੋਕ ਮਿਲਣੀ ਤਹਿਤ ਲੋਕਾਂ ਦੀਆਂ ਮੁਸ਼ਕਿਲਾਂ ਸੁਣਕੇ ਹੱਲ ਕੀਤੀਆਂ
SHARE
ਹਲਕੇ ਦਾ ਸਰਬਪੱਖੀ ਵਿਕਾਸ ਕਰਨ ਦੇ ਨਾਲ ਲੋਕਾਂ ਦੀਆਂ ਮੁਸ਼ਕਿਲਾਂ ਹੱਲ ਕਰਨਾ ਮੇਰੀ ਪਹਿਲੀ ਤਰਜੀਹ- ਵਿਧਾਇਕ ਸ਼ੈਰੀ ਕਲਸੀ
ਬਟਾਲਾ, 1 ਜਨਵਰੀ :  ਸ. ਅਮਨਸ਼ੇਰ ਸਿੰਘ ਸ਼ੈਰੀ ਕਲਸੀ, ਹਲਕਾ ਵਿਧਾਇਕ ਬਟਾਲਾ ਵਲੋੋਂ ਲੋਕ ਮਿਲਣੀ ਤਹਿਤ ਅੱਜ ਨਵੇਂ ਸਾਲ ਦੇ ਪਹਿਲੇ ਦਿਨ ਲੋਕਾਂ ਨਾਲ ਮਿਲਕੇ ਉਨਾਂ ਦੀਆਂ ਮੁਸ਼ਕਿਲਾਂ ਸੁਣੀਆਂ ਤੇ ਹੱਲ ਕੀਤੀਆਂ। ਉਨਾਂ ਕਿਹਾ ਕਿ ਉਹ 24 ਘੰਟੇ ਲੋਕਾਂ ਦੀ ਸੇਵਾ ਵਿੱਚ ਹਾਜ਼ਰ ਹਨ ਅਤੇ ਪਹਿਲਾਂ ਦੀ ਤਰਾਂ ਉਹ ਲੋਕਾਂ ਦੀਆਂ ਮੁਸ਼ਕਿਲਾਂ ਹੱਲ ਕਰਨ ਅਤੇ ਹਲਕੇ ਅੰਦਰ ਸਰਬਪੱਖੀ ਵਿਕਾਸ ਕਰਨ ਲਈ ਵਚਨਬੱਧ ਹਨ।
ਇਸ ਮੌਕੇ ਗੱਲ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਆਪ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪਿਛਲੇ ਕਰੀਬ 19 ਮਹਿਨਿਆਂ ਵਿੱਚ ਲੋਕਾਂ ਨੂੰ ਮੁੱਢਲੀਆਂ ਸਹੂਲਤਾਂ ਪ੍ਰਦਾਨ ਕਰਨ ਤੋਂ ਇਲਾਵਾ ਸਰਬਪੱਖੀ ਵਿਕਾਸ ਕਰਵਾਏ ਗਏ ਹਨ ਅਤੇ ਇਹ ਵਿਕਾਸ ਕਾਰਜ ਨਿਰੰਤਰ ਜਾਰੀ ਰਹਿਣਗੇ।
ਬਟਾਲਾ ਵਿਖੇ ਕਰਵਾਏ ਵਿਕਾਸ ਕਾਰਜਾਂ ਦੀ ਗੱਲ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਦੱਸਿਆ ਕਿ 4 ਜਨਵਰੀ ਨੂੰ ਲੋਕਾਂ ਨੂੰ ਇੱਕੋ ਛੱਤ ਹਠਟਾਂ ਸੇਵਾਵਾਂ ਮੁਹੱਈਆ ਕਰਵਾਉਣ ਦੇ ਮੰਤਵ ਨਾਲ ਜੁਡੀਸ਼ੀਅਲ ਕੰਪਲੈਕਸ ਬਟਾਲਾ ਨੇੜੇ ਨਵੇਂ ਤਹਿਸੀਲ ਕੰਪਲੈਕਸ ਦੀ ਉਸਾਰੀ ਕਰਵਾਈ ਜਾ ਰਹੀ ਹੈ।
ਇਸੇ ਤਰਾਂ ਉਸਮਾਨਪੁਰ ਸਿਟੀ ਗੁਰਦਾਸਪੁਰ ਬਾਈਪਾਸ ਨੇੜੇ ਸ਼ਾਨਦਾਰ ਗੇਟ ਦੀ ਉਸਾਰੀ ਤੇ ਪਾਰਕ ਦੀ ਉਸਾਰੀ ਦਾ ਕੰਮ ਚੱਲ ਰਿਹਾ ਹੈ। ਬਟਾਲਾ ਬਾਈਪਾਸ ਤੋਂ ਅੰਮ੍ਰਿਤਸਰ ਬਾਈਪਾਸ ਸ਼ਹਿਰ ਵਿਚਲੀ ਸੜਕ ਅਤੇ ਜਲੰਧਰ ਬਾਈਪਾਸ ਤੋਂ ਹੰਸਲੀ ਪੁਲ ਬਟਾਲਾ ਤੱਕ ਕਰੋੜਾਂ ਰੁਪਏ ਦੀ ਲਾਗਤ ਨਾਲ ਸੜਕ ਨੂੰ ਚੋੜਿਆਂ ਕੀਤਾ ਜਾ ਰਿਹਾ ਹੈ। ਉਨਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਨੇ ਸੂਬੇ ਨੂੰ ਮੁੜ ਰੰਗਲਾ ਪੰਜਾਬ ਬਣਾਉਣ ਲਈ ਵਿਸ਼ੇਸ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਬਿਨਾਂ ਪੱਖਪਾਤ ਤੋਂ ਹਰ ਵਰਗ ਦੀ ਭਲਾਈ ਲਈ ਕੰਮ ਕੀਤੇ ਜਾ ਰਹੇ ਹਨ। ਬਟਾਲਾ ਹਲਕੇ ਦੇ ਸ਼ਹਿਰੀ ਤੇ ਦਿਹਾਤੀ ਖੇਤਰ ਦੇ ਸਰਬਪੱਖੀ ਵਿਕਾਸ ਲਈ ਉਹ ਵਚਨਬੱਧ ਹਨ ਅਤੇ ਆਪ ਪਾਰਟੀ ਵਲੋਂ ਲੋਕਾਂ ਨੂੰ ਜੋ ਗਰੰਟੀਆਂ ਦਿੱਤੀਆਂ ਗਈਆਂ ਸਨ, ਉਹ ਪੂਰੀਆਂ ਕੀਤੀਆਂ ਜਾ ਰਹੀਆਂ ਹਨ
TAGGED: Political
Share This Article
Facebook Twitter Whatsapp Whatsapp Telegram Copy Link
Share
Previous Article पूरा परिवार खत्म: कर्ज से परेशान पोस्टमास्टर ने परिवार सहित उठाया खौफनाक कदम… आगे पढ़े पूरा परिवार खत्म: कर्ज से परेशान पोस्टमास्टर ने परिवार सहित उठाया खौफनाक कदम… आगे पढ़े
Next Article ਡਿਪਟੀ ਕਮਿਸ਼ਨਰ ਨੇ ਸਾਦਕੀ ਬਾਰਡਰ ’ਤੇ ਪਹੁੰਚ ਸਰਹੱਦਾਂ ਦੀ ਰਾਖੀ ਕਰਨ ਵਾਲੇ ਜਵਾਨਾਂ ਨਾਲ ਮਨਾਇਆ ਨਵਾਂ ਸਾਲ ਡਿਪਟੀ ਕਮਿਸ਼ਨਰ ਨੇ ਸਾਦਕੀ ਬਾਰਡਰ ’ਤੇ ਪਹੁੰਚ ਸਰਹੱਦਾਂ ਦੀ ਰਾਖੀ ਕਰਨ ਵਾਲੇ ਜਵਾਨਾਂ ਨਾਲ ਮਨਾਇਆ ਨਵਾਂ ਸਾਲ
Leave a comment Leave a comment

Leave a Reply Cancel reply

Your email address will not be published. Required fields are marked *

Jalandhar News Website
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Follow US
© 2021 Talk Hindustan. Designed by iTree Network Solutions +91-8699235413.
  • Privacy Policy
  • Terms and Conditions
  • Disclaimer
  • Grievance
  • Our Authors
  • Contact Us
Welcome Back!

Sign in to your account

Lost your password?