By using this site, you agree to the Privacy Policy and Terms of Use.
Accept
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Search
© 2021 Talk Hindustan. Designed by iTree Network Solutions +91-8699235413.
Reading: 18.81 ਕਰੋੜ ਦੀ ਲਾਗਤ ਨਾਲ ਬਣਨ ਵਾਲਾ ਪੁਲ ਲੋਕਾਂ ਲਈ ਹੋਵੇਗਾ ਸਹਾਈ ਸਿੱਧ- ਐਮਐਲਏ ਸੇਖੋਂ
Share
Sign In
Notification Show More
Aa
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Aa
Search
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Have an existing account? Sign In
Follow US
© 2021 Talk Hindustan. Designed by iTree Network Solutions +91-8699235413.
Punjab News Today in Hindi, videos, and the latest top stories in world news, business, politics, health and more. > Faridkot > 18.81 ਕਰੋੜ ਦੀ ਲਾਗਤ ਨਾਲ ਬਣਨ ਵਾਲਾ ਪੁਲ ਲੋਕਾਂ ਲਈ ਹੋਵੇਗਾ ਸਹਾਈ ਸਿੱਧ- ਐਮਐਲਏ ਸੇਖੋਂ
FaridkotPoliticsPunjab

18.81 ਕਰੋੜ ਦੀ ਲਾਗਤ ਨਾਲ ਬਣਨ ਵਾਲਾ ਪੁਲ ਲੋਕਾਂ ਲਈ ਹੋਵੇਗਾ ਸਹਾਈ ਸਿੱਧ- ਐਮਐਲਏ ਸੇਖੋਂ

Talk Hindustan
Last updated: 2024/02/02 at 10:06 PM
Talk Hindustan
Share
2 Min Read
18.81 ਕਰੋੜ ਦੀ ਲਾਗਤ ਨਾਲ ਬਣਨ ਵਾਲਾ ਪੁਲ ਲੋਕਾਂ ਲਈ ਹੋਵੇਗਾ ਸਹਾਈ ਸਿੱਧ- ਐਮਐਲਏ ਸੇਖੋਂ
SHARE
ਫ਼ਰੀਦਕੋਟ:  ਪੰਜਾਬ ਸਰਕਾਰ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਹਰ ਸੰਭਵ ਉਪਰਾਲਾ ਕਰ ਰਹੀ ਹੈ ਤਾਂ ਜੋ ਆਮ ਲੋਕਾਂ ਨੂੰ ਵਿਕਾਸ ਦਾ ਲਾਭ ਮਿਲ ਸਕੇ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਐਮ.ਐਲ.ਏ ਫਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ ਨੇ ਤਲਵੰਡੀ ਰੋਡ ਅਤੇ ਕੋਟਕਪੂਰਾ ਰੋਡ ਤੇ ਪੈਂਦੀਆਂ ਨਹਿਰਾਂ ਸਰਹਿੰਦ ਫੀਡਰ ਅਤੇ ਰਾਜਸਥਾਨ ਫੀਡਰ ਤੇ ਨਵੇਂ ਬਣਨ ਵਾਲੇ ਪੁਲ ਦੇ ਕੰਮ ਨੂੰ ਸ਼ੁਰੂ ਕਰਵਾਉਣ ਮੌਕੇ ਕੀਤਾ।
ਉਨ੍ਹਾਂ ਕਿਹਾ ਕਿ ਇਸ ਪੁਲ ਦੀ ਉਸਾਰੀ 18.81 ਕਰੋੜ ਦੀ ਲਾਗਤ ਨਾਲ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਪਿਛਲੇ ਲੰਮੇ ਸਮੇਂ ਤੋਂ ਇਸ ਪੁਲ ਦੀ ਉਸਾਰੀ ਦਾ ਕੰਮ ਨਹੀਂ ਹੋ ਰਿਹਾ ਸੀ ਜੋ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਆਉਣ ਕਰਕੇ ਜਲਦ ਨੇਪਰੇ ਚੜਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਮਿੱਥੇ ਸਮੇਂ ਦੇ ਵਿੱਚ ਇਹ ਕੰਮ ਮੁਕੰਮਲ ਕਰ ਲਿਆ ਜਾਵੇਗਾ।
ਉਨ੍ਹਾਂ ਦੱਸਿਆ ਕਿ ਇਸ ਪੁਲ ਦੀ ਉਸਾਰੀ ਨਾਲ ਲੋਕਾਂ ਦਾ ਸਮਾਂ ਅਤੇ ਆਰਥਿਕ ਬੋਝ ਘਟੇਗਾ ਉਥੇ ਨਾਲ ਹੀ ਖੱਜਲ ਖੁਆਰੀ ਵੀ ਕਾਫੀ ਹੱਦ ਤੱਕ ਘੱਟ ਹੋਵੇਗੀ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਇਕੋ ਇਕ ਮੰਤਵ ਲੋਕਾਂ ਦੀ ਪ੍ਰੇਸ਼ਾਨੀ ਨੂੰ ਘੱਟ ਕਰਨਾ ਹੈ।ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਵੀ ਵੱਖ ਵੱਖ ਵਿਕਾਸ ਕਾਰਜ ਕੀਤੇ ਗਏ ਹਨ ਅਤੇ ਲਗਾਤਾਰ ਜਾਰੀ ਵੀ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਇਸ ਇਲਾਕੇ ਦੀ ਨੁਹਾਰ ਨੂੰ ਬਦਲਣ ਲਈ ਅਤੇ ਆਮ ਲੋਕਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਲਈ ਨਿੱਜੀ ਦਿਲਚਸਪੀ ਲਈ ਹੈ।
ਉਨ੍ਹਾਂ ਦੱਸਿਆ ਕਿ ਪਹਿਲਾਂ ਇਹ ਪੁਲ 18 ਫੁੱਟ ਦਾ ਸੀ ਅਤੇ ਹੋਣ ਸਾਢੇ 7 ਮੀਟਰ – ਸਾਢੇ 7 ਮੀਟਰ ਦੀਆਂ ਦੋ ਲੇਨਾਂ( ਡਬਲ ਲੇਨ) ਹੋਣਗੀਆਂ। ਜਿਸ ਨਾਲ ਟਰੈਫਿਕ ਦੀ ਸਮੱਸਿਆ ਤੋਂ ਨਿਜਾਤ ਮਿਲੇਗੀ।ਸ. ਸੇਖੋਂ ਨੇ ਕਿਹਾ ਕਿ ਸੜਕਾਂ ਸੂਬੇ ਦੀ ਆਰਥਿਕ ਸਥਿਤੀ ਨੂੰ ਸੁਧਾਰਨ ਲਈ ਰੀੜ ਦੀ ਹੱਡੀ ਦਾ ਕੰਮ ਕਰਦੀਆਂ ਹਨ। ਕਿਉ ਜੋ ਇਨ੍ਹਾਂ ਸੜਕਾਂ ਤੇ ਜਿਥੇ ਆਮ ਲੋਕ ਪ੍ਰਾਈਵੇਟ ਗੱਡੀਆਂ ਚਲਾ ਕੇ ਨਿੱਜੀ ਕੰਮ ਕਰਦੇ ਹਨ ਉਥੇ ਨਾਲ ਹੀ ਵਪਾਰਕ ਤੌਰ ਤੇ ਸਮਾਨ ਦੀ ਢੋਆ- ਢੋਆਈ ਕਰਨ ਵਾਲੀਆਂ ਗੱਡੀਆਂ ਵੀ ਚੱਲਦੀਆਂ ਹਨ।
Share This Article
Facebook Twitter Whatsapp Whatsapp Telegram Copy Link
Share
Previous Article ਵਿਧਾਇਕ ਸ਼ੈਰੀ ਕਲਸੀ ਨੇ ਵਾਰਡ ਨੰਬਰ 16 ਵਿਖੇ ਸੀਵਰੇਜ਼ ਦੀ ਸਮੱਸਿਆ ਦੇ ਨਿਪਟਾਰੇ ਲਈ ਨਵਾਂ ਸੀਵਰੇਜ ਪਾਉਣ ਦਾ ਕੰਮ ਸ਼ੁਰੂ ਕਰਵਾਇਆ ਵਿਧਾਇਕ ਸ਼ੈਰੀ ਕਲਸੀ ਨੇ ਵਾਰਡ ਨੰਬਰ 16 ਵਿਖੇ ਸੀਵਰੇਜ਼ ਦੀ ਸਮੱਸਿਆ ਦੇ ਨਿਪਟਾਰੇ ਲਈ ਨਵਾਂ ਸੀਵਰੇਜ ਪਾਉਣ ਦਾ ਕੰਮ ਸ਼ੁਰੂ ਕਰਵਾਇਆ
Next Article ਪੰਜਾਬ ਵਿਧਾਨ ਸਭਾ ਦੇ ਸਪੀਕਰ ਤੇ ਐਮ.ਐਲ.ਏ. ਫ਼ਰੀਦਕੋਟ ਨੇ 40 ਲੱਖ ਰੁਪਏ ਦੀ ਲਾਗਤ ਨਾਲ ਜ਼ਿਲ੍ਹਾ ਲਾਇਬ੍ਰੇਰੀ ਦਾ ਕੀਤਾ ਉਦਘਾਟਨ ਪੰਜਾਬ ਵਿਧਾਨ ਸਭਾ ਦੇ ਸਪੀਕਰ ਤੇ ਐਮ.ਐਲ.ਏ. ਫ਼ਰੀਦਕੋਟ ਨੇ 40 ਲੱਖ ਰੁਪਏ ਦੀ ਲਾਗਤ ਨਾਲ ਜ਼ਿਲ੍ਹਾ ਲਾਇਬ੍ਰੇਰੀ ਦਾ ਕੀਤਾ ਉਦਘਾਟਨ
Leave a comment Leave a comment

Leave a Reply Cancel reply

Your email address will not be published. Required fields are marked *

Jalandhar News Website
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Follow US
© 2021 Talk Hindustan. Designed by iTree Network Solutions +91-8699235413.
  • Privacy Policy
  • Terms and Conditions
  • Disclaimer
  • Grievance
  • Our Authors
  • Contact Us
Welcome Back!

Sign in to your account

Lost your password?