By using this site, you agree to the Privacy Policy and Terms of Use.
Accept
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Search
© 2021 Talk Hindustan. Designed by iTree Network Solutions +91-8699235413.
Reading: ਗੁਰੂ ਗ੍ਰੰਥ ਸਾਹਿਬ ਬੇਅਦਬੀ ਕਾਂਡ ਦੇ ਦੋਸ਼ੀਆਂ ਨੂੰ ਬਖਸ਼ਿਆ ਨਹੀਂ ਜਾਵੇਗਾ: ਹਰਜੋਤ ਬੈਂਸ
Share
Sign In
Notification Show More
Aa
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Aa
Search
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Have an existing account? Sign In
Follow US
© 2021 Talk Hindustan. Designed by iTree Network Solutions +91-8699235413.
Punjab News Today in Hindi, videos, and the latest top stories in world news, business, politics, health and more. > Politics > ਗੁਰੂ ਗ੍ਰੰਥ ਸਾਹਿਬ ਬੇਅਦਬੀ ਕਾਂਡ ਦੇ ਦੋਸ਼ੀਆਂ ਨੂੰ ਬਖਸ਼ਿਆ ਨਹੀਂ ਜਾਵੇਗਾ: ਹਰਜੋਤ ਬੈਂਸ
PoliticsPunjab

ਗੁਰੂ ਗ੍ਰੰਥ ਸਾਹਿਬ ਬੇਅਦਬੀ ਕਾਂਡ ਦੇ ਦੋਸ਼ੀਆਂ ਨੂੰ ਬਖਸ਼ਿਆ ਨਹੀਂ ਜਾਵੇਗਾ: ਹਰਜੋਤ ਬੈਂਸ

Talk Hindustan
Last updated: 2023/12/23 at 8:38 PM
Talk Hindustan
Share
2 Min Read
ਗੁਰੂ ਗ੍ਰੰਥ ਸਾਹਿਬ ਬੇਅਦਬੀ ਕਾਂਡ ਦੇ ਦੋਸ਼ੀਆਂ ਨੂੰ ਬਖਸ਼ਿਆ ਨਹੀਂ ਜਾਵੇਗਾ: ਹਰਜੋਤ ਬੈਂਸ
SHARE
-ਬਹਿਬਲ ਇਨਸਾਫ਼ ਮੋਰਚਾ ਸ਼ਾਂਤੀ ਪੂਰਵਕ ਸਮਾਪਤ ਕਰਵਾਇਆ ਗਿਆ
ਫਰੀਦਕੋਟ 23 ਦਸੰਬਰ  : ਕੈਬਨਿਟ ਮੰਤਰੀ ਪੰਜਾਬ ਸ. ਹਰਜੋਤ ਸਿੰਘ ਬੈਂਸ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਬੇਅਦਬੀ ਕਾਂਡ, ਬਹਿਬਲ ਕਲਾਂ ਅਤੇ ਕੋਟਕਪੂਰਾ ਗੋਲੀ ਕਾਂਡ ਮੋਰਚਾ ਅੱਜ ਸ਼ਾਂਤੀ ਪੂਰਵਕ ਸਮਾਪਤ ਕਰਵਾਇਆ ਗਿਆ। ਇਸ ਮੌਕੇ ਸ. ਬੈਂਸ ਨਾਲ ਸ਼੍ਰੀ ਇੰਦਰਜੀਤ ਸਿੰਘ ਨਿੱਜਰ, ਮੈਬਰ ਪੰਜਾਬ ਵਿਧਾਨ ਸਭਾ ਹਲਕਾ, ਸ਼੍ਰੀ ਅੰਮ੍ਰਿਤਸਰ ਸਾਹਿਬ ਦੱਖਣੀ, ਐਮ.ਐਲ.ਏ ਫਰੀਦਕੋਟ ਸ. ਗੁਰਦਿੱਤ ਸਿੰਘ ਸ਼ੇਖੋਂ ਹਾਜਰ ਸਨ। ਇਸ ਮੌਕੇ ਬੋਲਦਿਆਂ ਸ.ਬੈਂਸ ਨੇ ਕਿਹਾ ਕਿ ਇਹ ਮੋਰਚਾ ਪਿਛਲੇ ਕਾਫੀ ਲੰਬੇ ਸਮੇਂ ਤੋਂ ਇਸੇ ਤਰ੍ਹਾਂ ਜਾਰੀ ਸੀ, ਜੋ ਹੁਣ ਬਹੁਤ ਹੀ ਸ਼ਾਂਤੀ ਪੂਰਵਕ ਮਾਹੌਲ ਵਿਚ ਸਮਾਪਤ ਕਰਵਾ ਦਿੱਤਾ ਗਿਆ ਹੈ।
ਕੈਬਨਿਟ ਮੰਤਰੀ ਨੇ ਦੱਸਿਆ ਕਿ ਅਪ੍ਰੈਲ 2015 ਵਿਚ ਇੱਥੇ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਵਿਰੋਧ ਵਿਚ ਧਰਨਾ ਦੇ ਰਹੇ ਲੋਕਾਂ ਉੱਤੇ ਪੁਲਿਸ ਨੇ ਗੋਲੀ ਚਲਾ ਦਿੱਤੀ ਸੀ।
ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਜਿੰਨੀਆਂ ਵੀ ਲੀਗਲ ਇਨਕੁਆਰੀਆਂ ਸਨ, ਚਾਰਜਸ਼ੀਟ, ਐਸਆਈਟੀ ਰਿਪੋਰਟਾਂ, ਉਹ ਸਾਰੀਆਂ ਮੁਕੰਮਲ ਕਰ ਲਈਆਂ ਗਈਆਂ। ਇਕ ਰਿਪੋਰਟ ਜੋ ਆਖਰੀ ਰਹਿੰਦੀ ਸੀ, ਉਹ ਵੀ ਮੁਕੰਮਲ ਹੋ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਹੁਣ ਇਹ ਸਾਰਾ ਮਾਮਲਾ ਅਦਾਲਤ ਅਧੀਨ ਹੈ ਅਤੇ ਪੰਜਾਬ ਸਰਕਾਰ ਅਦਾਲਤ ਵਿਚ ਇਸ ਸਬੰਧੀ ਮਾਹਿਰ ਵਕੀਲਾਂ ਰਾਂਹੀਂ ਪੈਰਵਾਈ ਕਰ ਰਹੀ ਹੈ।
ਉਨ੍ਹਾ ਪੱਤਰਕਾਰਾਂ ਦੇ ਸਵਾਲਾਂ ਦੇ ਜਵਾਬ ਦਿੰਦਿਆ ਕਿਹਾ ਕਿ ਇਸ ਕੇਸ ਵਿੱਚ ਜੋ ਵੀ ਦੋਸ਼ੀ ਹਨ, ਉਨ੍ਹਾਂ ਨੂੰ ਬਖਸ਼ਿਆ ਨਹੀਂ ਜਾਵੇਗਾ ਅਤੇ ਉਨ੍ਹਾਂ ਨੂੰ ਸਜਾ ਦਿਵਾਈ ਜਾਵੇਗੀ। ਉਨ੍ਹਾਂ ਕਿਹਾ ਕਿ ਬਹਿਬਲ ਕਲਾਂ ਕਤਲ ਕੇਸ ਵਿੱਚ ਸ਼ਾਮਿਲ ਦੋਸ਼ੀਆਂ ਨੂੰ ਕਿਸੇ ਕੀਮਤ ਤੇ ਬਖਸ਼ਿਆ ਨਹੀਂ ਜਾਵੇਗਾ। ਇਸ ਮੌਕੇ ਐਸ.ਐਸ.ਪੀ ਫਰੀਦਕੋਟ, ਚੇਅਰਮੈਨ ਪਲਾਨਿੰਗ ਬੋਰਡ ਸ. ਸੁਖਜੀਤ ਸਿੰਘ ਢਿੱਲਵਾਂ, ਐਸ.ਡੀ.ਐਮ ਕੋਟਕਪੂਰਾ ਵੀਰਪਾਲ ਕੌਰ, ਨਾਇਬ ਤਹਿਸੀਲਦਾਰ ਸ਼੍ਰੀ ਕਸ਼ਿਸ਼ ਗਰਗ, ਮਨਪ੍ਰੀਤ ਸਿੰਘ ਮਨੀ ਧਾਲੀਵਾਲ ਅਤੇ ਸ. ਸੁਖਰਾਜ ਸਿੰਘ ਹਾਜਰ ਸਨ।
TAGGED: Political
Share This Article
Facebook Twitter Whatsapp Whatsapp Telegram Copy Link
Share
Previous Article ਮਦਾਨ ਪਰਿਵਾਰ ਅਤੇ ਸ਼ਿਵ ਸੈਨਾ ਵੱਲੋਂ ਲੰਗਰ ਲੱਗਾ ਕੇ ਚਾਰ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਕੀਤਾ ਗਿਆ ਯਾਦ ਮਦਾਨ ਪਰਿਵਾਰ ਅਤੇ ਸ਼ਿਵ ਸੈਨਾ ਵੱਲੋਂ ਲੰਗਰ ਲੱਗਾ ਕੇ ਚਾਰ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਕੀਤਾ ਗਿਆ ਯਾਦ
Next Article ਪੰਜਾਬ ਪ੍ਰੈੱਸ ਕਲੱਬ ਦਾ ਹੋਇਆ ਸਾਲਾਨਾ ਜਨਰਲ ਇਜਲਾਸ, ਗਵਰਨਿੰਗ ਕੌਂਸਲ ਦੀ ਇਕ ਸਾਲ ਦੀ ਕਾਰਗੁਜ਼ਾਰੀ ਦੀ ਬੁਲਾਰਿਆਂ ਨੇ ਕੀਤੀ ਪ੍ਰਸੰਸਾ ਪੰਜਾਬ ਪ੍ਰੈੱਸ ਕਲੱਬ ਦਾ ਹੋਇਆ ਸਾਲਾਨਾ ਜਨਰਲ ਇਜਲਾਸ, ਗਵਰਨਿੰਗ ਕੌਂਸਲ ਦੀ ਇਕ ਸਾਲ ਦੀ ਕਾਰਗੁਜ਼ਾਰੀ ਦੀ ਬੁਲਾਰਿਆਂ ਨੇ ਕੀਤੀ ਪ੍ਰਸੰਸਾ
Leave a comment Leave a comment

Leave a Reply Cancel reply

Your email address will not be published. Required fields are marked *

Jalandhar News Website
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Follow US
© 2021 Talk Hindustan. Designed by iTree Network Solutions +91-8699235413.
  • Privacy Policy
  • Terms and Conditions
  • Disclaimer
  • Grievance
  • Our Authors
  • Contact Us
Welcome Back!

Sign in to your account

Lost your password?