ਚੰਡੀਗੜ੍ਹ: ਆਮ ਆਦਮੀ ਪਾਰਟੀ ਪੰਜਾਬ ਜ਼ਮੀਨੀ ਪੱਧਰ ਦੀ ਰਾਜਨੀਤੀ ਨਾਲ ਜੁੜੇ ਨਵੇਂ ਸਾਥੀਆਂ ਨੂੰ ਸੰਗਠਨ ਵਿੱਚ ਵੱਡੀਆਂ ਜ਼ਿੰਮੇਵਾਰੀਆਂ ਦਾ ਐਲਾਨ ਕੀਤਾ ਹੈ। ਜਿਸ ਵਿੱਚ 5 ਸੂਬਾ ਉਪ-ਪ੍ਰਧਾਨ, 9 ਜਨਰਲ ਸਕੱਤਰ ਤੇ ਸਕੱਤਰ ਅਤੇ 13 ਅਹੁਦੇਦਾਰਾਂ ਨੂੰ ਲੋਕ ਸਭਾ ਹਲਕਿਆਂ ਵਿੱਚ ਪਾਰਟੀ ਬੁਲਾਰਿਆਂ ਵਜੋਂ ਜ਼ਿੰਮੇਵਾਰੀ ਸੌਂਪੀ ਗਈ ਹੈ। ਨਾਲ਼ ਹੀ 27 ਜ਼ਿਲ੍ਹਿਆਂ ਵਿੱਚ ਜ਼ਮੀਨੀ ਪੱਧਰ ਦੀ ਲੀਡਰਸ਼ਿਪ ਵਿੱਚੋਂ ਜ਼ਿਲ੍ਹਾ ਮੁਖੀਆਂ ਦੀ ਨਿਯੁਕਤੀ ਕੀਤੀ ਗਈ। ਦੇਖੋ ਪੂਰੀ ਲਿਸਟ