By using this site, you agree to the Privacy Policy and Terms of Use.
Accept
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Search
© 2021 Talk Hindustan. Designed by iTree Network Solutions +91-8699235413.
Reading: ਸਰਕਾਰ ਦੇ ਭਰੋਸੇ ਤੋਂ ਬਾਅਦ ਪੰਜਾਬ ਨੰਬਰਦਾਰ ਯੂਨੀਅਨ ਵਲੋਂ 6 ਤਾਰੀਕ ਦਾ ਧਰਨਾ ਕੁਝ ਦਿਨਾਂ ਲਈ ਮੁਲਤਵੀ- ਨਨਹੇੜਾ
Share
Sign In
Notification Show More
Aa
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Aa
Search
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Have an existing account? Sign In
Follow US
© 2021 Talk Hindustan. Designed by iTree Network Solutions +91-8699235413.
Punjab News Today in Hindi, videos, and the latest top stories in world news, business, politics, health and more. > Punjab > ਸਰਕਾਰ ਦੇ ਭਰੋਸੇ ਤੋਂ ਬਾਅਦ ਪੰਜਾਬ ਨੰਬਰਦਾਰ ਯੂਨੀਅਨ ਵਲੋਂ 6 ਤਾਰੀਕ ਦਾ ਧਰਨਾ ਕੁਝ ਦਿਨਾਂ ਲਈ ਮੁਲਤਵੀ- ਨਨਹੇੜਾ
Punjab

ਸਰਕਾਰ ਦੇ ਭਰੋਸੇ ਤੋਂ ਬਾਅਦ ਪੰਜਾਬ ਨੰਬਰਦਾਰ ਯੂਨੀਅਨ ਵਲੋਂ 6 ਤਾਰੀਕ ਦਾ ਧਰਨਾ ਕੁਝ ਦਿਨਾਂ ਲਈ ਮੁਲਤਵੀ- ਨਨਹੇੜਾ

Talk Hindustan
Last updated: 2023/11/04 at 4:05 PM
Talk Hindustan
Share
1 Min Read
ਸਰਕਾਰ ਦੇ ਭਰੋਸੇ ਤੋਂ ਬਾਅਦ ਪੰਜਾਬ ਨੰਬਰਦਾਰ ਯੂਨੀਅਨ ਵਲੋਂ 6 ਤਾਰੀਕ ਦਾ ਧਰਨਾ ਕੁਝ ਦਿਨਾਂ ਲਈ ਮੁਲਤਵੀ- ਨਨਹੇੜਾ
SHARE

ਖਡੂਰ ਸਾਹਿਬ,4 ਨਵੰਬਰ (ਰਸ਼ਪਾਲ ਸਿੰਘ ਕੁਲਾਰ)- ਨੰਬਰਦਾਰਾਂ ਦੀਆਂ ਮੰਗਾਂ ਨੂੰ ਲੈ ਕੇ ਪੰਜਾਬ ਨੰਬਰਦਾਰ ਯੂਨੀਅਨ ਸਮਰਾ ਰਜਿ ਵਲੋਂ ਸੂਬਾ ਪ੍ਰਧਾਨ ਗੁਰਪਾਲ ਸਿੰਘ ਸਮਰਾ ਦੇ ਦਿਸ਼ਾ ਨਿਰਦੇਸ਼ਾਂ ਤਹਿਤ 6 ਨਵੰਬਰ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਰਿਹਾਇਸ਼ ਸੰਗਰੂਰ ਵਿਖੇ ਅਣਮਿੱਥੇ ਸਮੇਂ ਲਈ ਲਗਾਇਆ ਜਾਣ ਵਾਲਾ ਧਰਨਾ ਪੰਜਾਬ ਸਰਕਾਰ ਵਲੋਂ ਭਰੋਸਾ ਦਿੱਤੇ ਜਾਣ ਅਤੇ 7 ਨਵੰਬਰ ਨੂੰ ਮੀਟਿੰਗ ਦਾ ਸਮਾਂ ਦੇਣ ਕਰਕੇ ਕੁਝ ਦਿਨਾਂ ਲਈ ਅੱਗੇ ਕਰ ਦਿੱਤਾ ਗਿਆ ਹੈ।

ਇਹ ਜਾਣਕਾਰੀ ਸੂਬਾ ਕਾਰਜਕਾਰੀ ਪ੍ਰਧਾਨ ਸੁਰਜੀਤ ਸਿੰਘ ਨਨਹੇੜਾ, ਗੁਰਦਰਸ਼ਨ ਸਿੰਘ ਗਲੌਲੀ ਸੂਬਾ ਚੀਫ ਪੈਟਰਨ ਅਤੇ ਸੂਬਾ ਸਕੱਤਰ ਜਨਰਲ ਰਸ਼ਪਾਲ ਸਿੰਘ ਭੂਤਵਿੰਡ ਨੇ ਦਿੱਤੀ। ਇਸ ਮੌਕੇ ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ 7 ਨਵੰਬਰ ਦੀ ਮੀਟਿੰਗ ਵਿੱਚ ਮੰਗਾਂ ਨਾ ਮੰਨੀਆਂ ਤਾਂ ਧਰਨੇ ਨੂੰ ਹੋਰ ਮਜ਼ਬੂਤੀ ਨਾਲ ਲਗਾਇਆ ਜਾਵੇਗਾ ਅਤੇ ਜੇਕਰ ਮੰਗਾਂ ਲਾਗੂ ਕਰ ਦਿੱਤੀਆਂ ਜਾਣਗੀਆਂ ਤਾਂ ਧਰਨਾ ਰੱਦ ਕਰ ਦਿੱਤਾ ਜਾਵੇਗਾ।

Share This Article
Facebook Twitter Whatsapp Whatsapp Telegram Copy Link
Share
Previous Article नेपाल में भूकंप से कई घर गिरे, 70 लोगों की मौत, सैकड़ों घायल नेपाल में भूकंप से कई घर गिरे, 70 लोगों की मौत, सैकड़ों घायल
Next Article सेंट सोल्जर स्कूल भोगपुर ने निकाली नशामुक्त रैली सेंट सोल्जर स्कूल भोगपुर ने निकाली नशामुक्त रैली
Leave a comment Leave a comment

Leave a Reply Cancel reply

Your email address will not be published. Required fields are marked *

Jalandhar News Website
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Follow US
© 2021 Talk Hindustan. Designed by iTree Network Solutions +91-8699235413.
  • Privacy Policy
  • Terms and Conditions
  • Disclaimer
  • Grievance
  • Our Authors
  • Contact Us
Welcome Back!

Sign in to your account

Lost your password?