By using this site, you agree to the Privacy Policy and Terms of Use.
Accept
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Search
© 2021 Talk Hindustan. Designed by iTree Network Solutions +91-8699235413.
Reading: ਮੁੱਖ ਮੰਤਰੀ ਤੀਰਥ ਯਾਤਰਾ ਸਕੀਮ , ਵਿਧਾਇਕ ਬੱਗਾ ਵਲੋਂ ਵਿਸ਼ੇਸ਼ ਬੱਸ ਸ਼੍ਰੀ ਆਨੰਦਪੁਰ ਸਾਹਿਬ ਤੇ ਸ਼੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ
Share
Sign In
Notification Show More
Aa
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Aa
Search
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Have an existing account? Sign In
Follow US
© 2021 Talk Hindustan. Designed by iTree Network Solutions +91-8699235413.
Punjab News Today in Hindi, videos, and the latest top stories in world news, business, politics, health and more. > Punjab > ਮੁੱਖ ਮੰਤਰੀ ਤੀਰਥ ਯਾਤਰਾ ਸਕੀਮ , ਵਿਧਾਇਕ ਬੱਗਾ ਵਲੋਂ ਵਿਸ਼ੇਸ਼ ਬੱਸ ਸ਼੍ਰੀ ਆਨੰਦਪੁਰ ਸਾਹਿਬ ਤੇ ਸ਼੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ
Punjab

ਮੁੱਖ ਮੰਤਰੀ ਤੀਰਥ ਯਾਤਰਾ ਸਕੀਮ , ਵਿਧਾਇਕ ਬੱਗਾ ਵਲੋਂ ਵਿਸ਼ੇਸ਼ ਬੱਸ ਸ਼੍ਰੀ ਆਨੰਦਪੁਰ ਸਾਹਿਬ ਤੇ ਸ਼੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

Talk Hindustan
Last updated: 2023/12/28 at 9:44 PM
Talk Hindustan
Share
2 Min Read
ਮੁੱਖ ਮੰਤਰੀ ਤੀਰਥ ਯਾਤਰਾ ਸਕੀਮ , ਵਿਧਾਇਕ ਬੱਗਾ ਵਲੋਂ ਵਿਸ਼ੇਸ਼ ਬੱਸ ਸ਼੍ਰੀ ਆਨੰਦਪੁਰ ਸਾਹਿਬ ਤੇ ਸ਼੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ
SHARE
ਕਿਹਾ! ਸਕੀਮ ਦਾ ਲਾਭ ਲੈਣ ਲਈ ਸ਼ਰਧਾਲੂ ਆਪਣੀ ਅਗਾਊਂ ਰਜਿਸਟ੍ਰੇਸ਼ਨ ਕਰਾਉਣਾ ਯਕੀਨੀ ਬਣਾਉਣ
ਲੁਧਿਆਣਾ, 28 ਦਸੰਬਰ  – ਪੰਜਾਬ ਸਰਕਾਰ ਦੀ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਤਹਿਤ ਜ਼ਿਲ੍ਹਾ ਲੁਧਿਆਣਾ ਦੇ ਸ਼ਰਧਾਲੂ ਵੱਡੀ ਗਿਣਤੀ ਵਿੱਚ ਵਿਸ਼ੇਸ਼ ਬੱਸਾਂ ਰਾਹੀਂ ਧਾਰਮਿਕ ਸਥਾਨਾਂ ਦੇ ਮੁਫ਼ਤ ਦਰਸ਼ਨ ਕਰ ਰਹੇ ਹਨ। ਸਕੀਮ ਤਹਿਤ ਇਨ੍ਹਾਂ ਵਿਸ਼ੇਸ਼ ਬੱਸਾਂ ਵਿੱਚ ਸ਼ਰਧਾਲੂਆਂ ਲਈ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ। ਮੁਫਤ ਖਾਣਾ, ਰਹਿਣ – ਸਹਿਣ ਤੇ ਸ਼ਰਧਾਲੂ ਕਿੱਟਾਂ ਤੋਂ ਇਲਾਵਾ ਟੂਰਿਸਟ ਗਾਈਡ ਦੀਆਂ ਸਹੂਲਤਾਂ ਮੁਫਤ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।
ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਤੋਂ ਵਿਧਾਇਕ ਮਦਨ ਲਾਲ ਬੱਗਾ ਵਲੋਂ ਸ਼ਰਧਾਲੂਆਂ ਦਾ ਦੂਸਰਾ ਜੱਥਾ ਰਵਾਨਾ ਕਰਨ ਮੌਕੇ ਕੀਤਾ। ਉਹਨਾਂ ਦੱਸਿਆ ਕਿ ਅੱਜ ਹਲਕਾ ਉੱਤਰੀ ਤੋਂ ਯਾਤਰੀਆਂ ਦੀ ਵਿਸ਼ੇਸ਼ ਬੱਸ ਨੂੰ ਸ਼੍ਰੀ ਆਨੰਦਪੁਰ ਸਾਹਿਬ ਤੇ ਸ਼੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਕਰ ਦਿੱਤਾ ਗਿਆ ਹੈ। ਗੱਲਬਾਤ ਕਰਦਿਆਂ ਉਨ੍ਹਾਂ ਦੱਸਿਆ ਕਿ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਤਹਿਤ ਪੰਜਾਬ ਸਰਕਾਰ ਵੱਲੋਂ ਸਿੱਖਾਂ ਦੀ ਪਹਿਲੀ ਪਾਤਸ਼ਾਹੀ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ 27 ਨਵੰਬਰ ਨੂੰ ਇਸ ਸਕੀਮ’ ਦੀ ਸ਼ੁਰੂਆਤ ਕੀਤੀ ਗਈ ਸੀ
ਜਿਸਦੇ ਤਹਿਤ ਸ਼ਰਧਾਲੂਆਂ ਦੀਆਂ ਬੱਸਾਂ ਵੱਖ ਵੱਖ ਧਾਰਮਿਕ ਸਥਾਨਾਂ ਲਈ ਰਵਾਨਾ ਹੋਣਗੀਆਂ। ਹਰੇਕ ਯਾਤਰੀ ਲਈ ਆਪਣੀ ਅਗਾਊਂ ਰਜਿਸਟ੍ਰੇਸ਼ਨ ਕਰਵਾਉਣੀ ਲਾਜ਼ਮੀ ਹੈ ਅਤੇ ਬੱਸਾਂ ਵਿੱਚ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਯਾਤਰੀਆਂ ਨੂੰ ਹਰ ਸੰਭਵ ਸੁਵਿਧਾ ਦਿੱਤੀ ਜਾਵੇਗੀ। ਮਹੱਤਵਪੂਰਨ ਇਤਿਹਾਸਕ ਧਾਰਮਿਕ ਸਥਾਨਾਂ ‘ਤੇ ਮੱਥਾ ਟੇਕਣ ਦਾ ਅਜਿਹਾ ਮੌਕਾ ਮਿਲਣ ‘ਤੇ ਸ਼ਰਧਾਲੂਆਂ ਨੇ ਬਹੁਤ ਖੁਸ਼ੀ ਅਤੇ ਆਤਮਿਕ ਸੰਤੁਸ਼ਟੀ ਪ੍ਰਗਟਾਈ। ਉਨ੍ਹਾਂ ਵਿਧਾਇਕ ਬੱਗਾ ਦੇ ਨਾਲ ਪੰਜਾਬ ਸਰਕਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਸ਼ੁਰੂ ਕੀਤਾ ਗਿਆ ਇਹ ਉਪਰਾਲਾ ਸ਼ਲਾਘਾਯੋਗ ਹੈ ਜੋ ਉਨ੍ਹਾਂ ਸਾਰੇ ਲੋਕਾਂ ਲਈ ਸਹਾਈ ਹੋਵੇਗਾ ਜੋ ਇਨ੍ਹਾਂ ਧਾਰਮਿਕ ਸਥਾਨਾਂ ‘ਤੇ ਜਾਣਾ ਚਾਹੁੰਦੇ ਸਨ ਪਰ ਕਿਸੇ ਨਾ ਕਿਸੇ ਕਾਰਨ ਕਰਕੇ ਨਹੀਂ ਜਾ ਸਕੇ
TAGGED: Political, spiritual
Share This Article
Facebook Twitter Whatsapp Whatsapp Telegram Copy Link
Share
Previous Article ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਤੋਂ ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਤੱਕ ਇਤਿਹਾਸਕ ਸ਼ਹੀਦੀ ਨਗਰ ਕੀਰਤਨ ਗਿਆ ਸਜਾਇਆ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਤੋਂ ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਤੱਕ ਇਤਿਹਾਸਕ ਸ਼ਹੀਦੀ ਨਗਰ ਕੀਰਤਨ ਗਿਆ ਸਜਾਇਆ
Next Article ਵਿਧਾਇਕ ਸਿੱਧੂ ਵਲੋਂ ਜੀ.ਐਨ.ਈ. ਕਾਲਜ ਰੋਡ ਦੇ ਨਾਲ ਇੰਟਰਲਾਕ ਟਾਈਲਾਂ ਲਗਾਉਣ ਦੇ ਕੰਮ ਦੀ ਸੁਰੂਆਤ ਵਿਧਾਇਕ ਸਿੱਧੂ ਵਲੋਂ ਜੀ.ਐਨ.ਈ. ਕਾਲਜ ਰੋਡ ਦੇ ਨਾਲ ਇੰਟਰਲਾਕ ਟਾਈਲਾਂ ਲਗਾਉਣ ਦੇ ਕੰਮ ਦੀ ਸੁਰੂਆਤ
Leave a comment Leave a comment

Leave a Reply Cancel reply

Your email address will not be published. Required fields are marked *

Jalandhar News Website
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Follow US
© 2021 Talk Hindustan. Designed by iTree Network Solutions +91-8699235413.
  • Privacy Policy
  • Terms and Conditions
  • Disclaimer
  • Grievance
  • Our Authors
  • Contact Us
Welcome Back!

Sign in to your account

Lost your password?