By using this site, you agree to the Privacy Policy and Terms of Use.
Accept
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Search
© 2021 Talk Hindustan. Designed by iTree Network Solutions +91-8699235413.
Reading: ਡਿਪਟੀ ਕਮਿਸ਼ਨਰ ਵੱਲੋਂ ਮਨੋਹਰ ਫਲੋਰ ਮਿਲ ਦਾ ਨਿਰੀਖਣ, ਰਾਸ਼ਨ ਦੀ ਸੁਚੱਜੀ ਵੰਡ ਦਾ ਨਿਰੀਖਣ ਕਰਨ ਲਈ ਕੀਤਾ ਪਿੰਡ ਚੱਕ ਗੁਰੂ, ਬੰਗਾ ਦਾ ਵੀ ਕੀਤਾ ਦੌਰਾ
Share
Sign In
Notification Show More
Aa
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Aa
Search
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Have an existing account? Sign In
Follow US
© 2021 Talk Hindustan. Designed by iTree Network Solutions +91-8699235413.
Punjab News Today in Hindi, videos, and the latest top stories in world news, business, politics, health and more. > Punjab > ਡਿਪਟੀ ਕਮਿਸ਼ਨਰ ਵੱਲੋਂ ਮਨੋਹਰ ਫਲੋਰ ਮਿਲ ਦਾ ਨਿਰੀਖਣ, ਰਾਸ਼ਨ ਦੀ ਸੁਚੱਜੀ ਵੰਡ ਦਾ ਨਿਰੀਖਣ ਕਰਨ ਲਈ ਕੀਤਾ ਪਿੰਡ ਚੱਕ ਗੁਰੂ, ਬੰਗਾ ਦਾ ਵੀ ਕੀਤਾ ਦੌਰਾ
PunjabShaheed Bhagat Singh Nagar

ਡਿਪਟੀ ਕਮਿਸ਼ਨਰ ਵੱਲੋਂ ਮਨੋਹਰ ਫਲੋਰ ਮਿਲ ਦਾ ਨਿਰੀਖਣ, ਰਾਸ਼ਨ ਦੀ ਸੁਚੱਜੀ ਵੰਡ ਦਾ ਨਿਰੀਖਣ ਕਰਨ ਲਈ ਕੀਤਾ ਪਿੰਡ ਚੱਕ ਗੁਰੂ, ਬੰਗਾ ਦਾ ਵੀ ਕੀਤਾ ਦੌਰਾ

Talk Hindustan
Last updated: 2024/02/18 at 6:56 PM
Talk Hindustan
Share
2 Min Read
ਡਿਪਟੀ ਕਮਿਸ਼ਨਰ ਵੱਲੋਂ ਮਨੋਹਰ ਫਲੋਰ ਮਿਲ ਦਾ ਨਿਰੀਖਣ, ਰਾਸ਼ਨ ਦੀ ਸੁਚੱਜੀ ਵੰਡ ਦਾ ਨਿਰੀਖਣ ਕਰਨ ਲਈ ਕੀਤਾ ਪਿੰਡ ਚੱਕ ਗੁਰੂ, ਬੰਗਾ ਦਾ ਵੀ ਕੀਤਾ ਦੌਰਾ
SHARE

ਘਰ-ਘਰ ਮੁਫ਼ਤ ਰਾਸ਼ਨ ਸਕੀਮ ਤਹਿਤ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ

ਨਵਾਂਸ਼ਹਿਰ, 18 ਫਰਵਰੀ 2024 :- ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਘਰ-ਘਰ ਮੁਫ਼ਤ ਰਾਸ਼ਨ ਸਕੀਮ ਤਹਿਤ ਯੋਗ ਲਾਭਪਾਤਰੀਆਂ ਨੂੰ ਘਰ-ਘਰ ਵਿੱਚ ਰਾਸ਼ਨ ਮੁਹੱਈਆ ਕਰਵਾਇਆ ਜਾਵੇਗਾ ਤਾਂ ਜੋ ਲਾਭਪਾਤਰੀਆਂ ਨੂੰ ਕਿਸੇ ਵੀ ਤਰ੍ਹਾਂ ਦੀ ਪ੍ਰਸ਼ਾਨੀ/ਮੁਸ਼ਕਲ ਦਾ ਸਾਹਮਣਾ ਨਾ ਕਰਨ ਪਵੇ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਸਾਂਝੀ ਕੀਤੀ। ਇਸ ਮੌਕੇ ‘ਤੇ ਉਨ੍ਹਾਂ ਨਾਲ ਐਸ.ਡੀ.ਐਮ. ਨਵਾਂਸ਼ਹਿਰ ਅਕਸ਼ਿਤਾ ਗੁਪਤਾ, ਐਸ.ਡੀ.ਐਮ. ਬੰਗਾ ਵਿਕਮਜੀਤ ਸਿੰਘ ਪੰਥੇ, ਐਸ.ਡੀ.ਐਮ. ਰਵਿੰਦਰ ਬਾਂਸਲ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।
ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਦੱਸਿਆ ਕਿ ਜ਼ਿਲ੍ਹੇ ਦੇ ਲਾਭਪਾਤਰੀਆਂ ਨੂੰ ਘਰ-ਘਰ ਰਾਸ਼ਨ ਮੁਹੱਈਆ ਕਰਵਾਉਣ ਲਈ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਨਿਰਦੇਸ਼ ਜਾਰੀ ਕਰ ਦਿੱਤੇ ਗਏ ਹਨ ਤਾਂ ਜੋ ਕਿਸੇ ਵੀ ਕਿਸਮ ਦੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਹੁਣ ਆਟਾ-ਦਾਲ ਲੋਕਾਂ(ਲਾਭਪਾਤਰੀਆਂ) ਦੇ ਘਰਾਂ ਤੱਕ ਪਹੁੰਚਾਇਆ ਜਾਵੇਗਾ ਅਤੇ ਇਸ ਨਾਲ ਜ਼ਿਲ੍ਹੇ ਦੇ ਲਾਭਪਾਤਰੀਆਂ ਨੂੰ ਵੱਡਾ ਲਾਭ ਮਿਲੇਗਾ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸੇ ਸਬੰਧ ਵਿੱਚ ਮਨੋਹਰ ਫਲੋਰ ਮਿਲ ਦਾ ਨਿਰੀਖਣ ਵੀ ਕੀਤਾ ਗਿਆ ਤਾਂ ਵਾਜਬ ਕੀਮਤ ਦੀਆਂ ਦੁਕਾਨਾਂ ‘ਤੇ ਤੇਜ਼ੀ ਨਾਲ ਅਨਾਜ ਪੁੱਜ ਸਕੇ। ਇਸ ਉਪਰੰਤ ਡਿਪਟੀ ਕਮਿਸ਼ਨਰ ਨੇ ਰਾਸ਼ਨ ਦੀ ਸੁਚੱਜੀ ਵੰਡ ਦਾ ਨਿਰੀਖਣ ਕਰਨ ਲਈ ਪਿੰਡ ਚੱਕ ਗੁਰੂ, ਬੰਗਾ ਦਾ ਦੌਰਾ ਕੀਤਾ।
TAGGED: administration
Share This Article
Facebook Twitter Whatsapp Whatsapp Telegram Copy Link
Share
Previous Article ਕੈਬਨਿਟ ਮੰਤਰੀ ਡਾ.ਬਲਜੀਤ ਕੌਰ ਨੇ ਡੇਢ ਕਰੋੜ ਰੁਪਏ ਦੀ ਲਾਗਤ ਨਾਲ ਸਿਵਲ ਹਸਪਤਾਲ ਮਲੋਟ ਵਿਖੇ ਡਾਇਲਸਿਜ ਯੂਨਿਟ ਸਮੇਤ ਵੱਖ-ਵੱਖ ਪ੍ਰੋਜੈਕਟ  ਦਾ ਕੀਤਾ ਉਦਘਾਟਨ ਕੈਬਨਿਟ ਮੰਤਰੀ ਡਾ.ਬਲਜੀਤ ਕੌਰ ਨੇ ਡੇਢ ਕਰੋੜ ਰੁਪਏ ਦੀ ਲਾਗਤ ਨਾਲ ਸਿਵਲ ਹਸਪਤਾਲ ਮਲੋਟ ਵਿਖੇ ਡਾਇਲਸਿਜ ਯੂਨਿਟ ਸਮੇਤ ਵੱਖ-ਵੱਖ ਪ੍ਰੋਜੈਕਟ ਦਾ ਕੀਤਾ ਉਦਘਾਟਨ
Next Article स्थानीय निकाय मंत्री द्वारा जालंधर शहर में 3.75 करोड़ रुपये के विकास कार्यों की शुरुआत, 1.13 करोड़ रुपए के साथ डॉ. अंबेडकर पार्क का होगा नवीनीकरण स्थानीय निकाय मंत्री द्वारा जालंधर शहर में 3.75 करोड़ रुपये के विकास कार्यों की शुरुआत, 1.13 करोड़ रुपए के साथ डॉ. अंबेडकर पार्क का होगा नवीनीकरण
Leave a comment Leave a comment

Leave a Reply Cancel reply

Your email address will not be published. Required fields are marked *

Jalandhar News Website
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Follow US
© 2021 Talk Hindustan. Designed by iTree Network Solutions +91-8699235413.
  • Privacy Policy
  • Terms and Conditions
  • Disclaimer
  • Grievance
  • Our Authors
  • Contact Us
Welcome Back!

Sign in to your account

Lost your password?