By using this site, you agree to the Privacy Policy and Terms of Use.
Accept
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Search
© 2021 Talk Hindustan. Designed by iTree Network Solutions +91-8699235413.
Reading: ਡਿਪਟੀ ਕਮਿਸ਼ਨਰ ਨੇ ਸਾਦਕੀ ਬਾਰਡਰ ’ਤੇ ਪਹੁੰਚ ਸਰਹੱਦਾਂ ਦੀ ਰਾਖੀ ਕਰਨ ਵਾਲੇ ਜਵਾਨਾਂ ਨਾਲ ਮਨਾਇਆ ਨਵਾਂ ਸਾਲ
Share
Sign In
Notification Show More
Aa
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Aa
Search
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Have an existing account? Sign In
Follow US
© 2021 Talk Hindustan. Designed by iTree Network Solutions +91-8699235413.
Punjab News Today in Hindi, videos, and the latest top stories in world news, business, politics, health and more. > Punjab > ਡਿਪਟੀ ਕਮਿਸ਼ਨਰ ਨੇ ਸਾਦਕੀ ਬਾਰਡਰ ’ਤੇ ਪਹੁੰਚ ਸਰਹੱਦਾਂ ਦੀ ਰਾਖੀ ਕਰਨ ਵਾਲੇ ਜਵਾਨਾਂ ਨਾਲ ਮਨਾਇਆ ਨਵਾਂ ਸਾਲ
PunjabFazilka

ਡਿਪਟੀ ਕਮਿਸ਼ਨਰ ਨੇ ਸਾਦਕੀ ਬਾਰਡਰ ’ਤੇ ਪਹੁੰਚ ਸਰਹੱਦਾਂ ਦੀ ਰਾਖੀ ਕਰਨ ਵਾਲੇ ਜਵਾਨਾਂ ਨਾਲ ਮਨਾਇਆ ਨਵਾਂ ਸਾਲ

Talk Hindustan
Last updated: 2024/01/01 at 7:32 PM
Talk Hindustan
Share
2 Min Read
ਡਿਪਟੀ ਕਮਿਸ਼ਨਰ ਨੇ ਸਾਦਕੀ ਬਾਰਡਰ ’ਤੇ ਪਹੁੰਚ ਸਰਹੱਦਾਂ ਦੀ ਰਾਖੀ ਕਰਨ ਵਾਲੇ ਜਵਾਨਾਂ ਨਾਲ ਮਨਾਇਆ ਨਵਾਂ ਸਾਲ
SHARE
ਜਵਾਨਾਂ ਨੂੰ ਮਿਠਾਈਆਂ ਕੀਤੀਆਂ ਭੇਂਟ
ਫਾਜ਼ਿਲਕਾ 1 ਜਨਵਰੀ : ਡਿਪਟੀ ਕਮਿਸ਼ਨਰ ਡਾ ਸੇਨੂੰ ਦੁੱਗਲ ਨੇ ਨਵੇਂ ਸਾਲ ਦੀ ਸ਼ੁਰੂਆਤ ਇਥੋਂ ਦੇ ਅੰਤਰਰਾਸ਼ਟਰੀ ਭਾਰਤ-ਪਾਕਿ ਸਾਦਕੀ ਬਾਰਡਰ ਵਿਖੇ ਪਹੁੰਚ ਕੇ ਸਰਹੱਦਾਂ ਦੀ ਰਾਖੀ ਕਰਨ ਵਾਲੇ ਜਵਾਨਾਂ ਨਾਲ ਦੇਸ਼-ਭਗਤੀ ਦੇ ਰੰਗ ਵਿਚ ਰੰਗਦਿਆਂ ਕੀਤੀ। ਇਸ ਦੌਰਾਨ ਉਨ੍ਹਾ ਜਵਾਨਾਂ ਨੁੰ ਮਿਠਾਈਆਂ ਵੀ ਭੇਟ ਕੀਤੀਆਂ। ਉਨ੍ਹਾਂ ਕਿਹਾ ਕਿ ਉਹ ਆਪਣੇ-ਆਪ ਨੂੰ ਖੁਸ਼ਕਿਸਮਤ ਸਮਝਦੇ ਹਨ ਕਿ ਉਹ ਨਵੇਂ ਸਾਲ ਮੌਕੇ ਇਨ੍ਹਾ ਜਵਾਨਾਂ ਵਿਚ ਹਨ।
ਡਿਪਟੀ ਕਮਿਸ਼ਨਰ ਨੇ ਭਾਰਤ-ਪਾਕਿ ਬਾਰਡਰ *ਤੇ ਪਹੁੰਚ ਕੇ ਵੀਰ ਜਵਾਨਾਂ ਨੂੰ ਜਿੱਥੇ ਨਵੇ ਸਾਲ ਦੀ ਮੁਬਾਰਕਬਾਦ ਦਿੱਤੀ ਉਥੇ ਉਨ੍ਹਾਂ ਸਰਦੀ ਤੇ ਧੁੰਦ ਦੌਰਾਨ ਵੀ ਜੋਸ਼ ਤੇ ਜਜਬੇ ਦੀ ਤਾਰੀਫ ਵੀ ਕੀਤੀ। ਉਨ੍ਹਾਂ ਕਿਹਾ ਕਿ ਬਿਨਾਂ ਕਿਸੇ ਡਰ ਤੇ ਭੈਅ ਦੇ ਦੁਸ਼ਮਣਾਂ ਦਾ ਟਾਕਰਾ ਕਰਨ ਵਾਲੇ ਇਨ੍ਹਾਂ ਫੋਜੀ ਜਵਾਨਾਂ ਲਈ ਨਵਾਂ ਸਾਲ ਲੰਬੀਆਂ ਉਮਰਾਂ ਲੈ ਕੇ ਆਵੇ। ਉਨ੍ਹਾਂ ਕਿਹਾ ਕਿ ਜਵਾਨਾਂ ਦਾ ਸਰਹੱਦਾਂ ਦੀ ਰਾਖੀ ਅਤੇ ਦੇਸ਼ ਪ੍ਰਤੀ ਪਿਆਰ ਤੇ ਜਜਬੇ ਨੂੰ ਹਰ ਕੋਈ ਸਲਾਮ ਕਰਦਾ ਹੈ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਰਹੱਦਾਂ ਦੀ ਰਾਖੀ ਕਰਨ ਵਾਲੇ ਜਵਾਨਾਂ ਖਾਤਿਰ ਹੀ ਦੇਸ਼ ਦਾ ਹਰ ਨਾਗਰਿਕ ਤਿਉਹਾਰਾਂ ਨੂੰ ਆਪੋ-ਆਪਣੇ ਢੰਗਾਂ ਅਨੁਸਾਰ ਮਨਾਉਂਦੇ ਹਨ। ਇਨ੍ਹਾਂ ਮਹਾਨ ਯੋਧਿਆਂ ਦੇ ਸਰਹੱਦਾਂ ’ਤੇ ਤਾਇਨਾਤੀ ਹੋਣ ਕਰਕੇ ਹੀ ਅਸੀਂ ਚੈਨ ਦੀ ਨੀਂਦ ਸੋਂਦੇ ਹਾਂ। ਉਨ੍ਹਾਂ ਕਿਹਾ ਕਿ ਫੌਜੀ ਵੀਰਾਂ ਲਈ ਨਵਾਂ ਸਾਲ ਖੁਸ਼ੀਆਂ ਅਤੇ ਰੋਸ਼ਨੀਆਂ ਵੰਡੇ ਤੇ ਪ੍ਰਮਾਤਮਾ ਇਨ੍ਹਾਂ ਨੂੰ ਹੋਰ ਹਿੰਮਤ ਬਖਸ਼ਣ।
TAGGED: administration, Police news
Share This Article
Facebook Twitter Whatsapp Whatsapp Telegram Copy Link
Share
Previous Article ਵਿਧਾਇਕ ਸ਼ੈਰੀ ਕਲਸੀ ਨੇ ਲੋਕ ਮਿਲਣੀ ਤਹਿਤ ਲੋਕਾਂ ਦੀਆਂ ਮੁਸ਼ਕਿਲਾਂ ਸੁਣਕੇ ਹੱਲ ਕੀਤੀਆਂ ਵਿਧਾਇਕ ਸ਼ੈਰੀ ਕਲਸੀ ਨੇ ਲੋਕ ਮਿਲਣੀ ਤਹਿਤ ਲੋਕਾਂ ਦੀਆਂ ਮੁਸ਼ਕਿਲਾਂ ਸੁਣਕੇ ਹੱਲ ਕੀਤੀਆਂ
Next Article नए साल के मोके पर श्री सुखमणि साहिब जी का पाठ करवा कर गुरु महाराज जी का लिया आशीर्वाद नए साल के मोके पर श्री सुखमणि साहिब जी का पाठ करवा कर गुरु महाराज जी का लिया आशीर्वाद
Leave a comment Leave a comment

Leave a Reply Cancel reply

Your email address will not be published. Required fields are marked *

Jalandhar News Website
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Follow US
© 2021 Talk Hindustan. Designed by iTree Network Solutions +91-8699235413.
  • Privacy Policy
  • Terms and Conditions
  • Disclaimer
  • Grievance
  • Our Authors
  • Contact Us
Welcome Back!

Sign in to your account

Lost your password?