By using this site, you agree to the Privacy Policy and Terms of Use.
Accept
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Search
© 2021 Talk Hindustan. Designed by iTree Network Solutions +91-8699235413.
Reading: ਫਤਹਿਗੜ੍ਹ੍ ਸਾਹਿਬ ਜ਼ਿਲ੍ਹੇ ਵਿੱਚ ਨਸ਼ਿਆਂ ਖਿਲਾਫ਼ ਕੀਤੀ ਜਾ ਰਹੀ ਸਰਚ ਮੁਹਿੰਮ ਦੀ ਅਗਵਾਈ ਡੀ.ਜੀ.ਪੀ. ਅਰਪਿਤ ਸ਼ੁਕਲਾ ਨੇ ਕੀਤੀ
Share
Sign In
Notification Show More
Aa
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Aa
Search
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Have an existing account? Sign In
Follow US
© 2021 Talk Hindustan. Designed by iTree Network Solutions +91-8699235413.
Punjab News Today in Hindi, videos, and the latest top stories in world news, business, politics, health and more. > Punjab > ਫਤਹਿਗੜ੍ਹ੍ ਸਾਹਿਬ ਜ਼ਿਲ੍ਹੇ ਵਿੱਚ ਨਸ਼ਿਆਂ ਖਿਲਾਫ਼ ਕੀਤੀ ਜਾ ਰਹੀ ਸਰਚ ਮੁਹਿੰਮ ਦੀ ਅਗਵਾਈ ਡੀ.ਜੀ.ਪੀ. ਅਰਪਿਤ ਸ਼ੁਕਲਾ ਨੇ ਕੀਤੀ
Punjab

ਫਤਹਿਗੜ੍ਹ੍ ਸਾਹਿਬ ਜ਼ਿਲ੍ਹੇ ਵਿੱਚ ਨਸ਼ਿਆਂ ਖਿਲਾਫ਼ ਕੀਤੀ ਜਾ ਰਹੀ ਸਰਚ ਮੁਹਿੰਮ ਦੀ ਅਗਵਾਈ ਡੀ.ਜੀ.ਪੀ. ਅਰਪਿਤ ਸ਼ੁਕਲਾ ਨੇ ਕੀਤੀ

Talk Hindustan
Last updated: 2024/01/08 at 9:55 PM
Talk Hindustan
Share
2 Min Read
ਫਤਹਿਗੜ੍ਹ੍ ਸਾਹਿਬ ਜ਼ਿਲ੍ਹੇ ਵਿੱਚ ਨਸ਼ਿਆਂ ਖਿਲਾਫ਼ ਕੀਤੀ ਜਾ ਰਹੀ ਸਰਚ ਮੁਹਿੰਮ ਦੀ ਅਗਵਾਈ ਡੀ.ਜੀ.ਪੀ. ਅਰਪਿਤ ਸ਼ੁਕਲਾ ਨੇ ਕੀਤੀ
SHARE

ਕੋਈ ਵੀ ਮੁਹਿੰਮ ਲੋਕਾਂ ਦੇ ਸਹਿਯੋਗ ਨਾਲ ਹੀ ਸਫ਼ਲ ਹੁੰਦੀ ਹੈ-ਡੀ.ਜੀ.ਪੀ. ਅਰਪਿਤ ਸ਼ੁਕਲਾ

ਫਤਹਿਗੜ੍ਹ ਸਾਹਿਬ: 08 ਜਨਵਰੀ ਸਰਕਾਰ ਵੱਲੋਂ ਲੋਕ ਭਲਾਈ ਹਿੱਤ ਸ਼ੁਰੂ ਕੀਤੀ ਗਈ ਕੋਈ ਵੀ ਮੁਹਿੰਮ ਉਦੋਂ ਹੀ ਸਫ਼ਲ ਹੁੰਦੀ ਹੈ ਜਦੋਂ ਉਸ ਵਿੱਚ ਆਮ ਲੋਕ ਵੱਧ ਚੜ੍ਹ ਕੇ ਸਹਿਯੋਗ ਦੇਣ ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਡੀ.ਜੀ.ਪੀ. ਸ੍ਰੀ ਅਰਪਿਤ ਸੁਕਲਾ ਨੇ ਫਤਹਿਗੜ੍ਹ੍ ਸਾਹਿਬ ਜ਼ਿਲ੍ਹੇ ਵਿੱਚ ਨਸ਼ਿਆਂ ਖਿਲਾਫ਼ ਕੀਤੀ ਜਾ ਰਹੀ ਸਰਚ ਮੁਹਿੰਮ ਦੀ ਅਗਵਾਈ ਕਰਦਿਆਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਹਨਾਂ ਦੱਸਿਆ ਕਿ ਪੰਜਾਬ ਵਿੱਚ ਨਸ਼ਿਆਂ ਦੇ ਕੋੜ ਨੂੰ ਖ਼ਤਮ ਕਰਨ ਲਈ 25 ਪੁਲਿਸ ਜ਼ਿਲ੍ਹਿਆਂ ਵਿੱਚ ਵਿਸ਼ੇਸ਼ ਮੁਹਿੰਮ ਚਲਾਈ ਗਈ ਹੈ ਜਿਸ ਵਿੱਚ ਚੰਡੀਗੜ੍ਹ ਮੁੱਖ ਦਫ਼ਤਰ ਤੋਂ ਸੀਨੀਅਰ ਅਧਿਕਾਰੀਆਂ ਦੀ ਡਿਊਟੀ ਲਗਾਈ ਗਈ ਹੈ ਜੋ ਜ਼ਿਲ੍ਹਿਆਂ ਵਿੱਚ ਜਾਕੇ ਸਰਚ ਮੁਹਿੰਮ ਦੀ ਦੇਖ-ਰੇਖ ਕਰ ਰਹੇ ਹਨ।
ਉਹਨਾਂ ਦੱਸਿਆ ਕਿ ਫਤਹਿਗੜ੍ਹ ਸਾਹਿਬ ਜ਼ਿਲ੍ਹੇ ਵਿੱਚ ਹੁਣ ਤੱਕ ਵੱਖ ਵੱਖ ਪਿੰਡਾਂ ਵਿੱਚ ਕੀਤੀ ਗਈ ਸਰਚ ਮੁਹਿੰਮ ਦੌਰਾਨ ਨਸ਼ੇ ਦੇ ਵਪਾਰੀਆਂ ਦੌਰਾਨ 13 ਪਰਚੇ ਦਰਜ ਕੀਤੇ ਗਏ ਹਨ ਜਿਸ ਵਿੱਚ ਐਕਸਾਈਜ਼ ਅਤੇ ਐਨ.ਡੀ.ਪੀ.ਐਸ. ਐਕਟ ਅਧੀਨ ਦਰਜ ਕੀਤੇ ਗਏ ਹਨ। ਸ੍ਰੀ ਸ਼ੁਕਲਾ ਨੇ ਦੱਸਿਆ ਕਿ ਬਹੁਤ ਖੁਸ਼ੀ ਦੀ ਗੱਲ ਹੈ ਕਿ ਇਸ ਮੁਹਿੰਮ ਵਿੱਚ ਪਿੰਡਾਂ ਦੇ ਲੋਕ ਵੱਧ ਚੜ੍ਹ ਕੇ ਸਹਿਯੋਗ ਕਰ ਰਹੇ ਹਨ। ਜੇਕਰ ਲੋਕ ਇਸ ਤਰ੍ਹਾਂ ਹੀ ਸਹਿਯੋਗ ਕਰਦੇ ਰਹੇ ਤਾਂ ਜਲਦੀ ਹੀ ਪੰਜਾਬ ਨੂੰ ਨਸ਼ਿਆ ਦੇ ਕੋੜ ਤੋਂ ਮੁਕਤ ਕਰ ਦਿੱਤਾ ਜਾਵੇਗਾ ਉਹਨਾਂ ਕਿਹਾ ਕਿ ਪੰਜਾਬ ਪੁਲਿਸ ਨਸ਼ੇ ਦੇ ਸਮੱਗਲਰਾਂ ਨੂੰ ਫੜ੍ਹਨ ਲਈ ਦਿਨ ਰਾਤ ਆਪਣੀ ਪੂਰੀ ਇਮਾਨਦਾਰੀ ਨਾਲ ਜੁੱਟੀ ਹੋਈ ਹੈ
ਤਾਂ ਜੋ ਪੰਜਾਬ ਵਿੱਚ ਨਸ਼ਿਆਂ ਦਾ ਖਾਤਮਾ ਕਰਕੇ ਨੌਜਵਾਨਾਂ ਦੀਆਂ ਜਵਾਨੀਆਂ ਨੂੰ ਬਚਾਇਆ ਜਾ ਸਕੇ ਅਤੇ ਨਸ਼ਿਆਂ ਵਿੱਚ ਗ੍ਰਸਤ ਹੋਏ ਨੌਜਵਾਨ ਮੁੜ੍ਹ ਤੋਂ ਮੁੱਖ ਧਾਰਾ ਵਿੱਚ ਆ ਕੇ ਆਪਣਾ ਜੀਵਨ ਪੱਧਰ ਸੁਆਰ ਸਕਣ ਅਤੇ ਤਰੱਕੀ ਦੇ ਰਾਹ ਤੇ ਚੱਲ ਕੇ ਆਪਣੇ ਮਾਪਿਆਂ ਅਤੇ ਪੰਜਾਬ ਦਾ ਨਾਂ ਰੌਸ਼ਨ ਕਰ ਸਕਣ ਇਸ ਮੌਕੇ ਜ਼ਿਲ੍ਹਾ ਪੁਲਿਸ ਮੁੱਖੀ ਡਾ. ਰਵਜੋਤ ਗਰੇਵਾਲ ਤੋਂ ਇਲਾਵਾ ਹੋਰ ਸੀਨੀਅਰ ਪੁਲਿਸ ਅਧਿਕਾਰੀਆਂ ਸਮੇਤ ਵੱਡੀ ਗਿਣਤੀ ਵਿੱਚ ਪੁਲਿਸ ਫੋਰਸ ਵੱਲੋਂ ਜ਼ਿਲ੍ਹੇ ਦੇ ਵੱਖ ਵੱਖ ਪਿੰਡਾਂ ਵਿੱਚ ਨਸ਼ੇ ਦੇ ਖਾਤਮੇ ਲਈ ਸਰਚ ਆਪ੍ਰੇਸ਼ਨ ਕੀਤਾ ਗਿਆ।
TAGGED: administration, Political, Punjab Police
Share This Article
Facebook Twitter Whatsapp Whatsapp Telegram Copy Link
Share
Previous Article ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਵੱਲੋਂ ਤਲਵਾੜਾ ਪ੍ਰੋਜੈਕਟ ਦਾ ਦੌਰਾ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਵੱਲੋਂ ਤਲਵਾੜਾ ਪ੍ਰੋਜੈਕਟ ਦਾ ਦੌਰਾ
Next Article नेशनल हाईवे पर बड़ा हादसा, पुलिस के दो इंस्पेक्टरों की मौत नेशनल हाईवे पर बड़ा हादसा, पुलिस के दो इंस्पेक्टरों की मौत
Leave a comment Leave a comment

Leave a Reply Cancel reply

Your email address will not be published. Required fields are marked *

Jalandhar News Website
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Follow US
© 2021 Talk Hindustan. Designed by iTree Network Solutions +91-8699235413.
  • Privacy Policy
  • Terms and Conditions
  • Disclaimer
  • Grievance
  • Our Authors
  • Contact Us
Welcome Back!

Sign in to your account

Lost your password?