By using this site, you agree to the Privacy Policy and Terms of Use.
Accept
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Search
© 2021 Talk Hindustan. Designed by iTree Network Solutions +91-8699235413.
Reading: ਵਿਧਾਇਕ ਅਮਿਤ ਰਤਨ ਗ੍ਰਿਫ਼ਤਾਰ; ਵਿਜੀਲੈਂਸ ਨੇ 4 ਲੱਖ ਰਿਸ਼ਵਤ ਕੇਸ ਵਿੱਚ ਗ੍ਰਿਫ਼ਤਾਰ ਕੀਤਾ ‘ਆਪ’ ਵਿਧਾਇਕ
Share
Sign In
Notification Show More
Aa
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Aa
Search
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Have an existing account? Sign In
Follow US
© 2021 Talk Hindustan. Designed by iTree Network Solutions +91-8699235413.
Punjab News Today in Hindi, videos, and the latest top stories in world news, business, politics, health and more. > Punjab > ਵਿਧਾਇਕ ਅਮਿਤ ਰਤਨ ਗ੍ਰਿਫ਼ਤਾਰ; ਵਿਜੀਲੈਂਸ ਨੇ 4 ਲੱਖ ਰਿਸ਼ਵਤ ਕੇਸ ਵਿੱਚ ਗ੍ਰਿਫ਼ਤਾਰ ਕੀਤਾ ‘ਆਪ’ ਵਿਧਾਇਕ
PunjabPolitics

ਵਿਧਾਇਕ ਅਮਿਤ ਰਤਨ ਗ੍ਰਿਫ਼ਤਾਰ; ਵਿਜੀਲੈਂਸ ਨੇ 4 ਲੱਖ ਰਿਸ਼ਵਤ ਕੇਸ ਵਿੱਚ ਗ੍ਰਿਫ਼ਤਾਰ ਕੀਤਾ ‘ਆਪ’ ਵਿਧਾਇਕ

Talk Hindustan
Last updated: 2023/02/23 at 9:40 AM
Talk Hindustan
Share
2 Min Read
ਵਿਧਾਇਕ ਅਮਿਤ ਰਤਨ ਗ੍ਰਿਫ਼ਤਾਰ; ਵਿਜੀਲੈਂਸ ਨੇ 4 ਲੱਖ ਰਿਸ਼ਵਤ ਕੇਸ ਵਿੱਚ ਗ੍ਰਿਫ਼ਤਾਰ ਕੀਤਾ ‘ਆਪ’ ਵਿਧਾਇਕ
SHARE

ਬਠਿੰਡਾ, 23 ਫ਼ਰਵਰੀ, 2023: ‘ਆਮ ਆਦਮੀ ਪਾਰਟੀ’ ਦੇ ਬਠਿੰਡਾ ਦਿਹਾਤੀ ਤੋਂ ਵਿਧਾਇਕ ਅਮਿਤ ਰਤਨ ਨੂੰ ਵਿਜੀਲੈਂਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਇਹ ਗ੍ਰਿਫ਼ਤਾਰੀ ਵੀਰਵਾਰ ਸਵੇਰੇ ਵਿਜੀਲੈਂਸ ਦੀ ਟੀਮ ਵੱਲੋਂ ਅਮਲ ਵਿੱਚ ਲਿਆਂਦੀ ਗਈ ਹੈ।

ਅਜੇ ਵਿਜੀਲੈਂਸ ਦਾ ਗ੍ਰਿਫ਼ਤਾਰੀ ਬਾਰੇ ਕੋਈ ਅਧਿਕਾਰਤ ਬਿਆਨ ਸਾਹਮਣੇ ਨਹੀਂ ਆਇਆ ਹੈ ਪਰ ਵਿਜੀਲੈਂਸ ਦੇ ਸੂਤਰਾਂ ਨੇ ਇਸ ਗ੍ਰਿਫ਼ਤਾਰੀ ਦੀ ਪੁਸ਼ਟੀ ਕਰਦਿਆਂ ਕਿਹਾ ਹੈ ਕਿ ਵਿਧਾਇਕ ਨੂੰ ਰਾਜਪੁਰਾ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਅੱਜ ਹੀ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਰਸ਼ਿਮ ਗਰਗ ਦੀ ਗ੍ਰਿਫ਼ਤਾਰੀ ਮੌਕੇ ਹੀ ਵਿਧਾਇਥ ਅਮਿਤ ਰਤਨ ਤੋਂ ਵੀ ਸਰਕਟ ਹਾਊਸ ਵਿੱਚ ਹੀ ਲਗਪਗ 4 ਘੰਟੇ ਤਕ
ਪੁੱਛ ਗਿੱਛ ਕੀਤੀ ਗਈ ਸੀ।

ਅੱਜ ਵਿਧਾਇਕ ਦਾ ਮੈਡੀਕਲ ਕਰਾਉਣ ਉਪਰੰਤ ਉਸਨੂੰ ਵਿਜੀਲੈਂਸ ਦਫ਼ਤਰ ਲਿਆਂਦਾ ਗਿਆ ਹੈ ਜਿੱਥੇ ਪੀ.ਏ. ਦੇ ਆਹਮੋ ਸਾਹਮਣੇ ਬਿਠਾ ਕੇ ਵੀ ਪੁੱਛ ਗਿੱਛ ਕੀਤੀ ਜਾ ਰਹੀ ਹੈ। ਜ਼ਿਕਰਯੋਗ ਹੈ ਕਿ ਅੱਜ ਹੀ ਰਸ਼ਿਮ ਗਰਗ ਦਾ ਰਿਮਾਂਡ ਖ਼ਤਮ ਹੋਣਾ ਸੀ ਅਤੇ ਉਸਨੂੰ ਅਦਾਲਤ ਵਿੱਚ ਪੇਸ਼ ਕੀਤਾ ਜਾਣਾ ਸੀ ਪਰ ਹੁਣ ਸੰਭਾਵਨਾ ਹੈ ਕਿ ਵਿਧਾਇਕ ਅਤੇ ਪੀ.ਏ. ਦੋਹਾਂ ਨੂੰ ਇਸ ਸਾਂਝੇ ਕੇਸ ਵਿੱਚ ਅਦਾਲਤ ਸਾਹਮਣੇ ਪੇਸ਼ ਕੀਤਾ ਜਾਵੇਗਾ।
ਵਿਧਾਇਕ ਅਮਿਤ ਰਤਨ ਦਾ ਨਾਂਅ ਬੀਤੇ ਦਿਨੀਂ ਉਸ ਵੇਲੇ ਚਰਚਾ ਵਿੱਚ ਆਇਆ ਸੀ

ਜਦ ਲੰਘੇ ਵੀਰਵਾਰ 16 ਫਰਵਰੀ ਵਿਧਾਇਕ ਅਮਿਤ ਰਤਨ ਦਾ ਨਾਂਅ ਬੀਤੇ ਦਿਨੀਂ ਉਸ ਵੇਲੇ ਚਰਚਾ ਵਿੱਚ ਆਇਆ ਸੀ ਜਦ ਲੰਘੇ ਵੀਰਵਾਰ 16 ਫ਼ਰਵਰੀ ਨੂੰ ਉਨ੍ਹਾਂ ਦੇ ਨਿੱਜੀ ਪੀ.ਏ.ਰਸ਼ਿਮ ਗਰਗ ਨੂੰ ਸਰਕਟ ਹਾਊਸ ਵਿਖ਼ੇ ਇਕ ਵਾਹਨ ਵਿੱਚ ਸਰਪੰਚ ਦੇ ਪਤੀ ਤੋਂ 4 ਲੱਖ ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਗਿਆ ਸੀ।
ਸਰਪੰਚ ਦਾ ਦੋਸ਼ ਸੀ ਕਿ ਰਸ਼ਿਮ ਗਰਗ ਵੱਲੋਂ ਉਸ ਤੋਂ ਵਿਧਾਇਕ ਅਮਿਤ ਰਤਨ ਦੇ ਨਾਂਅ ‘ਤੇ 5 ਲੱਖ ਰੁਪਏ ਮੰਗੇ ਗਏ ਸਨ।

Share This Article
Facebook Twitter Whatsapp Whatsapp Telegram Copy Link
Share
Previous Article जिला प्रशासकीय परिसर में कैंटीन व अन्य ठेकों की नीलामी 1 मार्च को
Next Article जालंधर-पठानकोट हाईवे पर दो ट्रकों की भयानक टक्कर, देखें वीडियो जालंधर-पठानकोट हाईवे पर दो ट्रकों की भयानक टक्कर, देखें वीडियो
Leave a comment Leave a comment

Leave a Reply Cancel reply

Your email address will not be published. Required fields are marked *

Jalandhar News Website
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Follow US
© 2021 Talk Hindustan. Designed by iTree Network Solutions +91-8699235413.
  • Privacy Policy
  • Terms and Conditions
  • Disclaimer
  • Grievance
  • Our Authors
  • Contact Us
Welcome Back!

Sign in to your account

Lost your password?