By using this site, you agree to the Privacy Policy and Terms of Use.
Accept
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Search
© 2021 Talk Hindustan. Designed by iTree Network Solutions +91-8699235413.
Reading: ਐਮ.ਐਲ.ਏ ਫ਼ਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ ਨੇ ਬਾਜੀਗਰ ਬਸਤੀ ਦੀ ਸੜਕ ਦਾ ਕੰਮ ਕਰਵਾਇਆ ਸ਼ੁਰੂ
Share
Sign In
Notification Show More
Aa
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Aa
Search
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Have an existing account? Sign In
Follow US
© 2021 Talk Hindustan. Designed by iTree Network Solutions +91-8699235413.
Punjab News Today in Hindi, videos, and the latest top stories in world news, business, politics, health and more. > Punjab > ਐਮ.ਐਲ.ਏ ਫ਼ਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ ਨੇ ਬਾਜੀਗਰ ਬਸਤੀ ਦੀ ਸੜਕ ਦਾ ਕੰਮ ਕਰਵਾਇਆ ਸ਼ੁਰੂ
PunjabPolitics

ਐਮ.ਐਲ.ਏ ਫ਼ਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ ਨੇ ਬਾਜੀਗਰ ਬਸਤੀ ਦੀ ਸੜਕ ਦਾ ਕੰਮ ਕਰਵਾਇਆ ਸ਼ੁਰੂ

Talk Hindustan
Last updated: 2023/12/28 at 8:26 PM
Talk Hindustan
Share
2 Min Read
ਐਮ.ਐਲ.ਏ ਫ਼ਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ ਨੇ ਬਾਜੀਗਰ ਬਸਤੀ ਦੀ ਸੜਕ ਦਾ ਕੰਮ ਕਰਵਾਇਆ ਸ਼ੁਰੂ
SHARE
ਫ਼ਰੀਦਕੋਟ 28 ਦਸੰਬਰ() ਫ਼ਰੀਦਕੋਟ ਨਿਵਾਸੀਆਂ ਦੀ ਪਿਛਲੇ ਲੰਮੇ ਸਮੇਂ ਤੋਂ ਬਾਜੀਗਰ ਬਸਤੀ ਦੀ ਸੜਕ ਬਣਾਉਣ ਦੀ ਮੰਗ ਸੀ। ਐਮ.ਐਲ.ਏ ਫ਼ਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ ਨੇ ਇਲਾਕਾ ਨਿਵਾਸੀਆਂ ਦੀ ਮੰਗ ਨੂੰ ਪੂਰਾ ਕਰਦੇ ਹੋਏ ਅੱਜ ਬਾਜ਼ੀਗਰ ਬਸਤੀ ਦੀ ਸੜਕ ਦਾ ਕੰਮ ਸ਼ੁਰੂ ਕਰਵਾਇਆ। ਇਸ ਮੌਕੇ ਬੋਲਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਰਾਜ ਦੇ ਹਰ ਵਰਗ ਦੀ ਭਲਾਈ ਅਤੇ ਮੁੱਢਲੀਆਂ ਸਹੂਲਤਾਂ ਪ੍ਰਦਾਨ ਕਰਨ ਲਈ ਵੱਡੀ ਪੱਧਰ ਤੇ ਵਿਕਾਸ ਕਾਰਜ ਕੀਤੇ ਜਾ ਰਹੇ ਹਨ।
ਉਨ੍ਹਾਂ ਕਿਹਾ ਕਿ ਇਹ ਫ਼ਰੀਦਕੋਟ ਦੀ ਇੱਕ ਅਹਿਮ ਸੜਕ ਹੈ ਜਿਹੜੀ ਫ਼ਰੀਦਕੋਟ ਸ਼ਹਿਰ ਨੂੰ ਸਾਦਿਕ ਦੇ ਨਾਲ ਜੋੜਦੀ ਹੈ । ਉਨ੍ਹਾਂ ਕਿਹਾ ਕਿ ਇਸ ਸੜਕ ਦੇ ਨਿਰਮਾਣ ਤੇ 37.43 ਲੱਖ ਦੀ ਲਾਗਤ ਆਵੇਗੀ।ਉਨ੍ਹਾਂ ਕਿਹਾ ਕਿ ਸੜਕ ਨਿਰਮਾਣ ਕਾਰਜ ਵਿਚ ਕਿਸੇ ਤਰ੍ਹਾਂ ਦੀ ਕੁਤਾਹੀ ਤੇ ਕੁਆਲਟੀ ਨਾਲ ਸਮਝੌਤਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸ਼ਹਿਰ ਦੇ ਵਿਕਾਸ ਲਈ ਜਿਹੜੇ ਵੀ ਪ੍ਰੋਜੈਕਟ ਸ਼ੁਰੂ ਕੀਤੇ ਗਏ ਹਨ ਭਾਵੇਂ ਉਹ ਸੀਵਰੇਜ ਦਾ ਪ੍ਰੋਜੈਕਟ ਹੋਵੇ ਚਾਹੇ ਕੋਈ ਹੋਰ, ਉਹ ਸਾਰੇ ਕੰਮ ਪੂਰੇ ਕੀਤੇ ਜਾ ਰਹੇ ਹਨ।
ਪੱਤਰਕਾਰਾਂ ਦੇ ਸਵਾਲ ਦਾ ਜਵਾਬ ਦਿੰਦਿਆਂ ਉਨ੍ਹਾਂ ਕਿਹਾ ਕਿ ਜਦੋਂ ਤੋਂ ਆਮ ਆਦਮੀ ਪਾਰਟੀ ਦੀ ਸਰਕਾਰ ਆਈ ਹੈ ,ਪਿਛਲੀਆਂ ਸਰਕਾਰਾਂ ਵੱਲੋਂ ਅਧੂਰੇ ਛੱਡੇ ਕਾਰਜਾਂ ਨੂੰ ਵੀ ਪੂਰਾ ਕਰਨ ਵਿੱਚ ਲੱਗੀ ਹੋਈ ਹੈ। ਉਨ੍ਹਾਂ ਕਿਹਾ ਕਿ ਸ਼ਹਿਰ ਦੇ ਵਿਕਾਸ ਵਿੱਚ ਕੋਈ ਕਮੀ ਨਹੀਂ ਰਹਿਣ ਜਾਵੇਗੀ। ਇਸ ਮੌਕੇ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਹਾਜ਼ਰ ਸਨ
TAGGED: Political
Share This Article
Facebook Twitter Whatsapp Whatsapp Telegram Copy Link
Share
Previous Article केन्द्रीय राज्य मंत्री अर्जुन राम मेघवाल ने कल्याणकारी योजनाओं की प्रगति की समीक्षा की, योजनाओं का लाभ जमीनी स्तर तक पहुंचाने को कहा केन्द्रीय राज्य मंत्री अर्जुन राम मेघवाल ने कल्याणकारी योजनाओं की प्रगति की समीक्षा की, योजनाओं का लाभ जमीनी स्तर तक पहुंचाने को कहा
Next Article ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਤੋਂ ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਤੱਕ ਇਤਿਹਾਸਕ ਸ਼ਹੀਦੀ ਨਗਰ ਕੀਰਤਨ ਗਿਆ ਸਜਾਇਆ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਤੋਂ ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਤੱਕ ਇਤਿਹਾਸਕ ਸ਼ਹੀਦੀ ਨਗਰ ਕੀਰਤਨ ਗਿਆ ਸਜਾਇਆ
Leave a comment Leave a comment

Leave a Reply Cancel reply

Your email address will not be published. Required fields are marked *

Jalandhar News Website
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Follow US
© 2021 Talk Hindustan. Designed by iTree Network Solutions +91-8699235413.
  • Privacy Policy
  • Terms and Conditions
  • Disclaimer
  • Grievance
  • Our Authors
  • Contact Us
Welcome Back!

Sign in to your account

Lost your password?