By using this site, you agree to the Privacy Policy and Terms of Use.
Accept
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Search
© 2021 Talk Hindustan. Designed by iTree Network Solutions +91-8699235413.
Reading: ਮਾਤਾ ਭੱਦਰਕਾਲੀ ਦੀ ਸ਼ੋਭਾ ਯਾਤਰਾ ਦੇ ਰੂਟ ਤੇ ਸ਼ਰਾਬ ਅਤੇ ਮੀਟ ਦੀਆਂ ਦੁਕਾਨਾਂ ਬੰਦ ਦੇ ਹੁਕਮ ਸ਼ਲਾਂਘਾਯੋਗ-ਕੁਲਦੀਪ ਸਿੰਘ
Share
Sign In
Notification Show More
Aa
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Aa
Search
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Have an existing account? Sign In
Follow US
© 2021 Talk Hindustan. Designed by iTree Network Solutions +91-8699235413.
Punjab News Today in Hindi, videos, and the latest top stories in world news, business, politics, health and more. > Punjab > ਮਾਤਾ ਭੱਦਰਕਾਲੀ ਦੀ ਸ਼ੋਭਾ ਯਾਤਰਾ ਦੇ ਰੂਟ ਤੇ ਸ਼ਰਾਬ ਅਤੇ ਮੀਟ ਦੀਆਂ ਦੁਕਾਨਾਂ ਬੰਦ ਦੇ ਹੁਕਮ ਸ਼ਲਾਂਘਾਯੋਗ-ਕੁਲਦੀਪ ਸਿੰਘ
PunjabJalandharKapurthlaPolitics

ਮਾਤਾ ਭੱਦਰਕਾਲੀ ਦੀ ਸ਼ੋਭਾ ਯਾਤਰਾ ਦੇ ਰੂਟ ਤੇ ਸ਼ਰਾਬ ਅਤੇ ਮੀਟ ਦੀਆਂ ਦੁਕਾਨਾਂ ਬੰਦ ਦੇ ਹੁਕਮ ਸ਼ਲਾਂਘਾਯੋਗ-ਕੁਲਦੀਪ ਸਿੰਘ

Talk Hindustan
Last updated: 2024/05/27 at 8:58 PM
Talk Hindustan
Share
2 Min Read
ਮਾਤਾ ਭੱਦਰਕਾਲੀ ਦੀ ਸ਼ੋਭਾ ਯਾਤਰਾ ਦੇ ਰੂਟ ਤੇ ਸ਼ਰਾਬ ਅਤੇ ਮੀਟ ਦੀਆਂ ਦੁਕਾਨਾਂ ਬੰਦ ਦੇ ਹੁਕਮ ਸ਼ਲਾਂਘਾਯੋਗ-ਕੁਲਦੀਪ ਸਿੰਘ
SHARE

ਕਪੂਰਥਲਾ(ਗੌਰਵ ਮੜੀਆ )ਕਪੂਰਥਲਾ ਤੋਂ ਚਾਰ ਕਿਲੋਮੀਟਰ ਦੂਰ ਲੱਖਾਂ ਲੋਕਾਂ ਦੀ ਆਸਥਾ ਦੇ ਕੇਂਦਰ ਸ਼ੇਖੂਪੁਰ ਵਿਖੇ ਮਾਤਾ ਭੱਦਰਕਾਲੀ ਦਾ ਇਤਹਾਸਿਕ 77ਵਾਂ ਸਾਲਾਨਾ ਮੇਲਾ ਮੰਦਰ ਕਮੇਟੀ ਦੀ ਦੇਖ-ਰੇਖ ਕਈ ਸਮਾਜ ਸੇਵੀ ਸੰਸਥਾਵਾਂ ਦੇ ਸਹਿਯੋਗ ਨਾਲ ਦੋ ਜੂਨ ਨੂੰ ਬੜੀ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ।ਮੇਲੇ ਸਬੰਧ ਵਿੱਚ ਕੱਢੀ ਗਈ ਵਿਸ਼ਾਲ ਸ਼ੋਭਾ ਯਾਤਰਾ ਦੇ ਰੂਟ ਤੇ ਸ਼ਰਾਬ ਅਤੇ ਮੀਟ ਦੀਆਂ ਦੁਕਾਨਾਂ ਬੰਦ ਰੱਖਣ ਦੇ ਡਿਪਟੀ ਕਮਿਸ਼ਨਰ ਕਪੂਰਥਲਾ ਅਮਿਤ ਕੁਮਾਰ ਪੰਚਾਲ ਵਲੋਂ ਦਿੱਤੇ ਗਏ ਹੁਕਮ ਦਾ ਸਵਾਗਤ ਕਰਦਿਆਂ ਕਾਂਗਰਸ ਪਾਰਟੀ ਦੇ ਜ਼ਿਲ੍ਹਾ ਮੀਤ ਪ੍ਰਧਾਨ ਕੁਲਦੀਪ ਸਿੰਘ ਨੇ ਕਿਹਾ

ਕਿ ਮਾਤਾ ਭੱਦਰਕਾਲੀ ਦੇ ਦਰਬਾਰ ਚ ਅਤੇ ਸ਼ੋਭਾ ਯਾਤਰਾ ਚ ਲੱਖਾਂ ਸ਼ਰਧਾਲੂ ਨਤਮਸਤਕ ਹੋ ਕੇ ਮਹਾਮਾਈ ਦਾ ਆਸ਼ੀਰਵਾਦ ਲੈਂਦੇ ਹਨ।ਇਸ ਮੇਲੇ ਸਬੰਧੀ ਵੱਖ-ਵੱਖ ਸਮਾਜ ਸੇਵੀ ਸੰਸਥਾਵਾਂ ਵਲੋਂ ਥਾਂ-ਥਾਂ ਤੇ ਲੰਗਰ ਵੀ ਲਾਏ ਜਾਂਦੇ ਹਨ।ਉਨ੍ਹਾਂਨੇ ਨੇ ਡਿਪਟੀ ਕਮਿਸ਼ਨਰ ਕਪੂਰਥਲਾ ਅਮਿਤ ਕੁਮਾਰ ਪੰਚਾਲ ਵਲੋਂ ਵਿਸ਼ਾਲ ਸ਼ੋਭਾ ਯਾਤਰਾ ਦੇ ਰੂਟ ਤੇ ਸ਼ਰਾਬ ਅਤੇ ਮੀਟ ਦੀਆਂ ਦੁਕਾਨਾਂ ਬੰਦ ਰੱਖਣ ਦੇ ਦਿੱਤੇ ਹੁਕਮ ਨੂੰ ਲੱਖਾਂ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਦਾ ਸਨਮਾਨ ਦੱਸਿਆ ਤੇ ਡਿਪਟੀ ਕਮਿਸ਼ਨਰ ਕਪੂਰਥਲਾ ਅਮਿਤ ਕੁਮਾਰ ਪੰਚਾਲ ਦਾ ਧੰਨਵਾਦ ਕੀਤਾ।ਦੱਸਣਯੋਗ ਹੈ ਕਿ ਮਾਤਾ ਭੱਦਰਕਾਲੀ ਮੰਦਰ ਸ਼ੇਖੂਪੁਰ ਦਾ ਕਾਫ਼ੀ ਪੁਰਾਣਾ ਇਤਿਹਾਸ ਹੈ।ਪਾਕਿਸਤਾਨ ਬਣਨ ਤੋਂ ਪਹਿਲਾਂ ਮਾਤਾ ਭੱਦਰਕਾਲੀ ਦਾ ਮੇਲਾ ਲਾਹੌਰ ਦੀ ਕਸੂਰ ਤਹਿਸੀਲ ਚ ਲੱਗਦਾ ਸੀ।ਪਾਕਿਸਤਾਨ ਬਣਨ ਤੋਂ ਪਹਿਲਾਂ ਮੇਲਾ 1948 ਨੂੰ ਕਪੂਰਥਲਾ ਦੇ ਪਿੰਡ ਸ਼ੇਖੂਪੁਰ ਵਿਖੇ ਸ਼ੁਰੂ ਹੋਇਆ।

Share This Article
Facebook Twitter Whatsapp Whatsapp Telegram Copy Link
Share
Previous Article ਦਿਵਯ ਜਯੋਤੀ ਜਾਗ੍ਰਿਤੀ ਸੰਸਥਾਨ ਕਪੂਰਥਲਾ ਵੱਲੋਂ ਕਪੂਰਥਲਾ ਸ਼ਹਿਰ ਵਿਖੇ ਵਿਸ਼ਵ ਸਿਹਤ ਦਿਵਸ ਮੁਹਿੰਮ ਤਹਿਤ ਸਿਹਤ ਵਰਕਸ਼ਾਪ ਦਾ ਆਯੋਜਨ ਦਿਵਯ ਜਯੋਤੀ ਜਾਗ੍ਰਿਤੀ ਸੰਸਥਾਨ ਕਪੂਰਥਲਾ ਵੱਲੋਂ ਕਪੂਰਥਲਾ ਸ਼ਹਿਰ ਵਿਖੇ ਵਿਸ਼ਵ ਸਿਹਤ ਦਿਵਸ ਮੁਹਿੰਮ ਤਹਿਤ ਸਿਹਤ ਵਰਕਸ਼ਾਪ ਦਾ ਆਯੋਜਨ
Next Article हत्याकांड में डेरा प्रमुख राम रहीम बरी, HC ने पलटा CBI कोर्ट का फैसला हत्याकांड में डेरा प्रमुख राम रहीम बरी, HC ने पलटा CBI कोर्ट का फैसला
Leave a comment Leave a comment

Leave a Reply Cancel reply

Your email address will not be published. Required fields are marked *

Jalandhar News Website
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Follow US
© 2021 Talk Hindustan. Designed by iTree Network Solutions +91-8699235413.
  • Privacy Policy
  • Terms and Conditions
  • Disclaimer
  • Grievance
  • Our Authors
  • Contact Us
Welcome Back!

Sign in to your account

Lost your password?