By using this site, you agree to the Privacy Policy and Terms of Use.
Accept
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Search
© 2021 Talk Hindustan. Designed by iTree Network Solutions +91-8699235413.
Reading: ਪੰਜਾਬ ਸਰਕਾਰ ਵੱਲੋਂ ਪ੍ਰਵਾਸੀ ਭਾਰਤੀ ਨਾਲ ਮਿਲਣੀ 9 ਫਰਵਰੀ ਨੂੰ ਸ਼ਹੀਦ ਭਗਤ ਸਿੰਘ ਨਗਰ ਦੇ ਸ਼ਿਵਾਲਿਕ ਸਕੂਲ ਵਿਖੇ ਹੋਵੇਗੀ —ਡਿਪਟੀ ਕਮਿਸ਼ਨਰ
Share
Sign In
Notification Show More
Aa
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Aa
Search
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Have an existing account? Sign In
Follow US
© 2021 Talk Hindustan. Designed by iTree Network Solutions +91-8699235413.
Punjab News Today in Hindi, videos, and the latest top stories in world news, business, politics, health and more. > Punjab > ਪੰਜਾਬ ਸਰਕਾਰ ਵੱਲੋਂ ਪ੍ਰਵਾਸੀ ਭਾਰਤੀ ਨਾਲ ਮਿਲਣੀ 9 ਫਰਵਰੀ ਨੂੰ ਸ਼ਹੀਦ ਭਗਤ ਸਿੰਘ ਨਗਰ ਦੇ ਸ਼ਿਵਾਲਿਕ ਸਕੂਲ ਵਿਖੇ ਹੋਵੇਗੀ —ਡਿਪਟੀ ਕਮਿਸ਼ਨਰ
PunjabShaheed Bhagat Singh Nagar

ਪੰਜਾਬ ਸਰਕਾਰ ਵੱਲੋਂ ਪ੍ਰਵਾਸੀ ਭਾਰਤੀ ਨਾਲ ਮਿਲਣੀ 9 ਫਰਵਰੀ ਨੂੰ ਸ਼ਹੀਦ ਭਗਤ ਸਿੰਘ ਨਗਰ ਦੇ ਸ਼ਿਵਾਲਿਕ ਸਕੂਲ ਵਿਖੇ ਹੋਵੇਗੀ —ਡਿਪਟੀ ਕਮਿਸ਼ਨਰ

Talk Hindustan
Last updated: 2024/02/05 at 10:19 PM
Talk Hindustan
Share
2 Min Read
ਪੰਜਾਬ ਸਰਕਾਰ ਵੱਲੋਂ ਪ੍ਰਵਾਸੀ ਭਾਰਤੀ ਨਾਲ ਮਿਲਣੀ 9 ਫਰਵਰੀ ਨੂੰ ਸ਼ਹੀਦ ਭਗਤ ਸਿੰਘ ਨਗਰ ਦੇ ਸ਼ਿਵਾਲਿਕ ਸਕੂਲ ਵਿਖੇ ਹੋਵੇਗੀ —ਡਿਪਟੀ ਕਮਿਸ਼ਨਰ
SHARE
ਸ਼ਹੀਦ ਭਗਤ ਸਿੰਘ ਨਗਰ, ਰੂਪਨਗਰ, ਜਲੰਧਰ, ਕਪੂਰਥਲਾ ਅਤੇ ਐਸ.ਏ.ਐਸ. ਨਗਰ ਨਾਲ ਸਬੰਧਤ ਪ੍ਰਵਾਸੀ ਭਾਰਤੀਆਂ ਨੂੰ ਪੁੱਜਣ ਦੀ ਅਪੀਲ
ਨਵਾਂਸ਼ਹਿਰ, 05 ਫਰਵਰੀ, 2024:-ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਪੰਜਾਬ ਸ. ਭਗਵੰਤ ਮਾਨ ਜੀ ਦੀ ਪਹਿਲ ਕਦਮੀ ’ਤੇ ਪ੍ਰਵਾਸੀ ਪੰਜਾਬੀ ਭਾਰਤੀਆਂ ਨਾਲ ਰਾਜ ਭਰ ਵਿੱਚ ਉਲੀਕੀਆਂ ਗਈਆਂ ਪੰਜਾਬੀ ਐਨ.ਆਰ.ਆਈਜ਼ ਨਾਲ ਮਿਲਣੀਆਂ ਤਹਿਤ ਪੰਜ ਜ਼ਿਲ੍ਹਿਆ ਸ਼ਹੀਦ ਭਗਤ ਸਿੰਘ ਨਗਰ, ਰੂਪਨਗਰ, ਜਲੰਧਰ, ਕਪੂਰਥਲਾ ਅਤੇ ਐਸ.ਏ.ਐਸ. ਨਗਰ ਨਾਲ ਸਬੰਧਤ ਪ੍ਰਵਾਸੀ ਭਾਰਤੀਆਂ ਨਾਲ ਮਿਲਣੀ ਪ੍ਰੋਗਰਾਮ 9 ਫਰਵਰੀ ਨੂੰ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਸ਼ਿਵਾਲਿਕ ਸਕੂਲ ਵਿਖੇ ਹੋਵੇਗੀ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ਼ਹੀਦ ਭਗਤ ਸਿੰਘ ਨਗਰ ਨਵਜੋਤ ਪਾਲ ਸਿੰਘ ਰੰਧਾਵਾ (ਆਈ.ਏ.ਐਸ.) ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਨਵਾਂਸ਼ਹਿਰ ਵਿਖੇ ਐਨ.ਆਰ.ਆਈ. ਮਿਲਣੀ ਸਬੰਧੀ ਕੀਤੇ ਜਾਣ ਵਾਲੇ ਪ੍ਰਬੰਧਾਂ ਸਬੰਧੀ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਦਿੱਤੀ।
ਇਸ ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਵਧੀਕ ਡਿਪਟੀ ਕਮਿਸ਼ਨਰ (ਜ) ਰਾਜੀਵ ਵਰਮਾ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸਾਗਰ ਸੇਤੀਆ, ਐਸ.ਡੀ.ਐਮ. ਨਵਾਂਸ਼ਹਿਰ ਡਾ. ਅਕਸ਼ਿਤਾ ਗੁਪਤਾ, ਐਸ.ਡੀ.ਐਮ. ਬਲਾਚੌਰ ਰਵਿੰਦਰ ਬੰਸਲ, ਸਹਾਇਕ ਕਮਿਸ਼ਨ ਜਨਰਲ ਗੁਰਲੀਨ ਕੌਰ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਐਨ.ਆਰ.ਆਈ ਮਿਲਣੀ ਦਾ ਉਦਘਾਟਨ ਮੁੱਖ ਮੰਤਰੀ ਪੰਜਾਬ ਸ: ਭਗਵੰਤ ਸਿੰਘ ਮਾਨ ਵੱਲੋਂ 3 ਫਰਵਰੀ ਨੂੰ ਚਮਰੋੜ (ਮਿੰਨੀਗੋਆ) ਪਠਾਨਕੋਟ ਤੋਂ ਕੀਤਾ ਗਿਆ ਸੀ। ਉਨਾਂ ਦੱਸਿਆ ਕਿ ਇਨ੍ਹਾਂ ਮਿਲਣੀਆਂ ਦਾ ਮੰਤਵ ਪ੍ਰਵਾਸੀ ਪੰਜਾਬ ਭਾਰਤੀਆਂ ਨੂੰ ਦਰਪੇਸ਼ ਮੁਸ਼ਕਿਲਾਂ ਅਤੇ ਸ਼ਿਕਾਇਤਾਂ ਦਾ ਹੱਲ ਕਰਨਾ ਹੈ।
ਉਨ੍ਹਾਂ ਨੇ ਉਕਤ ਜ਼ਿਲ੍ਹਿਆਂ ਨਾਲ ਸਬੰਧਤ ਪ੍ਰਵਾਸੀ ਪੰਜਾਬੀ ਭਾਰਤੀਆਂ ਨੂੰ ਇਸ ਮਿਲਣੀ ਦੌਰਾਨ 9 ਫਰਵਰੀ ਨੂੰ ਸ਼ਹੀਦ ਭਗਤ ਸਿੰਘ ਨਗਰ ਵਿਖੇ ਪੁੱਜਣ ਦੀ ਅਪੀਲ ਕੀਤੀ ਹੈ। ਉਨ੍ਹਾਂ ਦੱਸਿਆ ਕਿ ਪ੍ਰਵਾਸੀ ਪੰਜਾਬੀਆਂ ਲਈ ਉੱਥੇ, ਮੌਕੇ ’ਤੇ ਹੀ ਰਜਿਸਟਰੇਸ਼ਨ ਕਾਊਂਟਰ ਲਗਾਏ ਜਾਣਗੇ। ਉਨ੍ਹਾਂ ਇਸ ਮੌਕੇ ‘ਤੇ ਉਪਰੋਕਤ ਪ੍ਰੋਗਰਾਮ ਨੂੰ ਸਫ਼ਲਤਾ ਪੂਰਵਕ ਨੇਪਰੇ ਚਾੜ੍ਹਨ ਲਈ ਵੱਖ-ਵੱਖ ਵਿਭਾਗਾਂ ਦੇ ਜ਼ਿਲ੍ਹਾ ਅਧਿਕਾਰੀਆਂ ਦੀਆਂ ਡਿਊਟੀਆਂ ਲਗਾਈਆਂ।
TAGGED: administration, Political
Share This Article
Facebook Twitter Whatsapp Whatsapp Telegram Copy Link
Share
Previous Article ਐਸ.ਡੀ.ਐਮ ਨਵਾਂਸ਼ਹਿਰ ਨੇ OECC ielts ਸੈਂਟਰ ਨੂੰ ਕੀਤਾ ਸੀਲ ਐਸ.ਡੀ.ਐਮ ਨਵਾਂਸ਼ਹਿਰ ਨੇ OECC ielts ਸੈਂਟਰ ਨੂੰ ਕੀਤਾ ਸੀਲ
Next Article ਸਾਬਕਾ ਖੇਤੀਬਾੜੀ ਮੰਤਰੀ ਮਾਸਟਰ ਗੁਰਬੰਤਾ ਸਿੰਘ ਨੂੰ 44ਵੀਂ ਬਰਸੀ ਮੌਕੇ ਸ਼ਰਧਾਂਜਲੀ ਭੇਂਟ ਸਾਬਕਾ ਖੇਤੀਬਾੜੀ ਮੰਤਰੀ ਮਾਸਟਰ ਗੁਰਬੰਤਾ ਸਿੰਘ ਨੂੰ 44ਵੀਂ ਬਰਸੀ ਮੌਕੇ ਸ਼ਰਧਾਂਜਲੀ ਭੇਂਟ
Leave a comment Leave a comment

Leave a Reply Cancel reply

Your email address will not be published. Required fields are marked *

Jalandhar News Website
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Follow US
© 2021 Talk Hindustan. Designed by iTree Network Solutions +91-8699235413.
  • Privacy Policy
  • Terms and Conditions
  • Disclaimer
  • Grievance
  • Our Authors
  • Contact Us
Welcome Back!

Sign in to your account

Lost your password?