By using this site, you agree to the Privacy Policy and Terms of Use.
Accept
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Search
© 2021 Talk Hindustan. Designed by iTree Network Solutions +91-8699235413.
Reading: ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਮਨ ਅਰੋੜਾ ਨਾਲ ਪੰਜਾਬ ਨੰਬਰਦਾਰ ਯੂਨੀਅਨ ਨੇ ਆਪਣੀਆਂ ਮੰਗਾਂ ਸਬੰਧੀ ਕੀਤੀ ਮੀਟਿੰਗ
Share
Sign In
Notification Show More
Aa
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Aa
Search
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Have an existing account? Sign In
Follow US
© 2021 Talk Hindustan. Designed by iTree Network Solutions +91-8699235413.
Punjab News Today in Hindi, videos, and the latest top stories in world news, business, politics, health and more. > chandigarh > ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਮਨ ਅਰੋੜਾ ਨਾਲ ਪੰਜਾਬ ਨੰਬਰਦਾਰ ਯੂਨੀਅਨ ਨੇ ਆਪਣੀਆਂ ਮੰਗਾਂ ਸਬੰਧੀ ਕੀਤੀ ਮੀਟਿੰਗ
chandigarhJalandharPunjab

ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਮਨ ਅਰੋੜਾ ਨਾਲ ਪੰਜਾਬ ਨੰਬਰਦਾਰ ਯੂਨੀਅਨ ਨੇ ਆਪਣੀਆਂ ਮੰਗਾਂ ਸਬੰਧੀ ਕੀਤੀ ਮੀਟਿੰਗ

Talk Hindustan
Last updated: 2026/01/20 at 4:54 PM
Talk Hindustan
Share
2 Min Read
ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਮਨ ਅਰੋੜਾ ਨਾਲ ਪੰਜਾਬ ਨੰਬਰਦਾਰ ਯੂਨੀਅਨ ਨੇ ਆਪਣੀਆਂ ਮੰਗਾਂ ਸਬੰਧੀ ਕੀਤੀ ਮੀਟਿੰਗ
SHARE

ਮੁੱਖ ਮੰਤਰੀ ਮਾਨ ਦੇ ਓ ਐਸ ਡੀ ਬਰਾੜ ਨੂੰ ਵੀ ਦਿੱਤਾ ਯਾਦ ਪੱਤਰ,
ਮੁੱਖ ਮੰਤਰੀ ਤਰੁੰਤ ਕਰਨ ਨੰਬਰਦਾਰਾਂ ਦੀ ਮੰਗਾਂ ਪੂਰੀਆਂ -ਸੂਬਾ ਪ੍ਰਧਾਨ ਸਮਰਾ

ਜਲੰਧਰ,20 ਜਨਵਰੀ – ਪੰਜਾਬ ਨੰਬਰਦਾਰ ਯੂਨੀਅਨ ਰਜਿ ਦੇ ਸੂਬਾ ਪ੍ਰਧਾਨ ਗੁਰਪਾਲ ਸਿੰਘ ਸਮਰਾ ਦੀ ਅਗਵਾਈ ਹੇਠ ਨੰਬਰਦਾਰ ਯੂਨੀਅਨ ਦੇ ਵਫ਼ਦ ਨੇ ਅੱਜ ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਅਮਨ ਅਰੋੜਾ ਕੈਬਨਿਟ ਮੰਤਰੀ ਪੰਜਾਬ ਨਾਲ ਨੰਬਰਦਾਰਾਂ ਦੀਆਂ ਪਿਛਲੇ ਸਮੇਂ ਤੋਂ ਲਟਕਦੀਆਂ ਮੰਗਾਂ ਜਿਨ੍ਹਾਂ ਵਿਚ ਖਾਸ ਕਰਕੇ ਮਾਣ ਭੱਤੇ ਵਿੱਚ ਵਾਧਾ ਅਤੇ ਨੰਬਰਦਾਰੀ ਜੱਦੀ ਪੁਸ਼ਤੀ ਕਰਨ ਸਬੰਧੀ ਮੀਟਿੰਗ ਕੀਤੀ। ਇਸ ਮੌਕੇ ਸੂਬਾ ਪ੍ਰਧਾਨ ਗੁਰਪਾਲ ਸਿੰਘ ਸਮਰਾ ਨੇ ਅਮਨ ਅਰੋੜਾ ਨੂੰ ਯਾਦ ਪੱਤਰ ਦਿੰਦੇ ਹੋਏ ਦੱਸਿਆ ਕਿ ਤਕਰੀਬਨ ਅੱਠ ਨੌਂ ਮਹੀਨੇ ਪਹਿਲਾਂ ਵੀ ਪੰਜਾਬ ਸਰਕਾਰ ਦੀ ਸਬ ਕਮੇਟੀ ਨਾਲ ਯੂਨੀਅਨ ਦੀ ਮੀਟਿੰਗ ਹੋਈ ਸੀ।

ਜਿਸ ਵਿਚ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਤੁਸੀਂ ਵੀ ਸ਼ਾਮਲ ਸੀ। ਉਸ ਸਮੇਂ ਤੁਸੀਂ ਭਰੋਸਾ ਦਿੱਤਾ ਸੀ ਕਿ ਬਹੁਤ ਜਲਦੀ ਮਾਣਭੱਤਾ ਵਧਾ ਦਿੱਤਾ ਜਾਵੇਗਾ।ਪਰ ਮੰਗਾਂ ਅਜੇ ਤੱਕ ਜਿਉਂ ਦੀਆਂ ਤਿਉਂ ਹਨ। ਤਾਂ ਅਮਨ ਅਰੋੜਾ ਜੀ ਨੇ ਭਰੋਸਾ ਦਿੱਤਾ ਕਿ ਮੈਂ ਉਕਤ ਮੰਗਾਂ ਨੂੰ ਮੈਂ ਮੁੱਖ ਮੰਤਰੀ ਭਗਵੰਤ ਮਾਨ ਜੀ ਅਤੇ ਵਿਤ ਮੰਤਰੀ ਚੀਮਾ ਜੀ ਦੇ ਧਿਆਨ ਵਿੱਚ ਲਿਆ ਕੇ ਜਲਦੀ ਲਾਗੂ ਕਰਵਾਉਣ ਦੀ ਕੋਸ਼ਿਸ਼ ਕਰਾਂਗਾ।

ਇਸ ਮੌਕੇ ਵਫ਼ਦ ਵਿਚ ਸ਼ਾਮਿਲ ਸੂਬਾ ਸਕੱਤਰ ਜਨਰਲ ਰਸ਼ਪਾਲ ਸਿੰਘ ਰਾਮਪੁਰ, ਹਰਕੰਵਲ ਸਿੰਘ ਮੁੰਧ ਸੀਨੀਅਰ ਮੀਤ ਪ੍ਰਧਾਨ ਅਤੇ ਹਰਪਾਲ ਸਿੰਘ ਪੰਨੂ ਅੰਮ੍ਰਿਤਸਰ ਸੀਨੀਅਰ ਮੀਤ ਪ੍ਰਧਾਨ ਸਮੇਤ ਸੂਬਾ ਪ੍ਰਧਾਨ ਗੁਰਪਾਲ ਸਿੰਘ ਸਮਰਾ ਵਲੋਂ ਮੁੱਖ ਮੰਤਰੀ ਭਗਵੰਤ ਮਾਨ ਦੇ ਓ ਐਸ ਡੀ ਨਵਰਾਜ ਸਿੰਘ ਬਰਾੜ ਪੀਸੀਐਸ ਨਾਲ ਵੀ ਮੀਟਿੰਗ ਕੀਤੀ ਅਤੇ ਮੁੱਖ ਮੰਤਰੀ ਮਾਨ ਦੇ ਨਾਮ ਯਾਦ ਪੱਤਰ ਦਿੱਤਾ। ਇਸ ਮੌਕੇ ਨਵਰਾਜ ਬਰਾੜ ਨੇ ਵੀ ਭਰੋਸਾ ਦਿਵਾਇਆ ਕਿ ਨੰਬਰਦਾਰਾਂ ਦੀਆਂ ਮੰਗਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਧਿਆਨ ਵਿੱਚ ਲਿਆਣ ਦਿੱਤੀਆਂ ਜਾਣਗੀਆਂ

TAGGED: Numberdar union
Share This Article
Facebook Twitter Whatsapp Whatsapp Telegram Copy Link
Share
Previous Article ਦ ਓਪਨ ਡੋਰ ਚਰਚ ਖੋਜੇਵਾਲ ਵੱਲੋਂ ਯੂਥ ਦੀਆਂ ਕੀਤੀਆਂ ਗਈਆਂ ਨਿਯੁਕਤੀਆਂ ਦ ਓਪਨ ਡੋਰ ਚਰਚ ਖੋਜੇਵਾਲ ਵੱਲੋਂ ਯੂਥ ਦੀਆਂ ਕੀਤੀਆਂ ਗਈਆਂ ਨਿਯੁਕਤੀਆਂ
Next Article सीटी ग्रुप ऑफ़ इंस्टीट्यूशंस द्वारा उत्कृष्टता, सेवा और राष्ट्र निर्माण में योगदान देने वालों को किया गया सम्मानित सीटी ग्रुप ऑफ़ इंस्टीट्यूशंस द्वारा उत्कृष्टता, सेवा और राष्ट्र निर्माण में योगदान देने वालों को किया गया सम्मानित
Leave a comment Leave a comment

Leave a Reply Cancel reply

Your email address will not be published. Required fields are marked *

Jalandhar News Website
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Follow US
© 2021 Talk Hindustan. Designed by iTree Network Solutions +91-8699235413.
  • Privacy Policy
  • Terms and Conditions
  • Disclaimer
  • Grievance
  • Our Authors
  • Contact Us
Welcome Back!

Sign in to your account

Lost your password?