By using this site, you agree to the Privacy Policy and Terms of Use.
Accept
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Search
© 2021 Talk Hindustan. Designed by iTree Network Solutions +91-8699235413.
Reading: ਲਾਇਲਪੁਰ ਖ਼ਾਲਸਾ ਕਾਲਜ ਕਪੂਰਥਲਾ ਵਿਖੇ ਅੰਤਰਰਾਸ਼ਟਰੀ ਲੋਕਤੰਤਰ ਦਿਵਸ ਨੂੰ ਸਮਰਪਿਤ ਕਰਾਇਆ ਗੈਸਟ ਲੈਕਚਰ
Share
Sign In
Notification Show More
Aa
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Aa
Search
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Have an existing account? Sign In
Follow US
© 2021 Talk Hindustan. Designed by iTree Network Solutions +91-8699235413.
Punjab News Today in Hindi, videos, and the latest top stories in world news, business, politics, health and more. > Jalandhar > ਲਾਇਲਪੁਰ ਖ਼ਾਲਸਾ ਕਾਲਜ ਕਪੂਰਥਲਾ ਵਿਖੇ ਅੰਤਰਰਾਸ਼ਟਰੀ ਲੋਕਤੰਤਰ ਦਿਵਸ ਨੂੰ ਸਮਰਪਿਤ ਕਰਾਇਆ ਗੈਸਟ ਲੈਕਚਰ
JalandharTopics

ਲਾਇਲਪੁਰ ਖ਼ਾਲਸਾ ਕਾਲਜ ਕਪੂਰਥਲਾ ਵਿਖੇ ਅੰਤਰਰਾਸ਼ਟਰੀ ਲੋਕਤੰਤਰ ਦਿਵਸ ਨੂੰ ਸਮਰਪਿਤ ਕਰਾਇਆ ਗੈਸਟ ਲੈਕਚਰ

Talk Hindustan
Last updated: 2023/09/19 at 7:42 AM
Talk Hindustan
Share
2 Min Read
ਲਾਇਲਪੁਰ ਖ਼ਾਲਸਾ ਕਾਲਜ ਕਪੂਰਥਲਾ ਵਿਖੇ ਅੰਤਰਰਾਸ਼ਟਰੀ ਲੋਕਤੰਤਰ ਦਿਵਸ ਨੂੰ ਸਮਰਪਿਤ  ਕਰਾਇਆ ਗੈਸਟ ਲੈਕਚਰ
SHARE

ਕਪੂਰਥਲਾ ( ਗੌਰਵ ਮੜੀਆ )  ਲਾਇਲਪੁਰ ਖ਼ਾਲਸਾ ਕਾਲਜ, ਅਰਬਨ ਅਸਟੇਟ ਕਪੂਰਥਲਾ ਦੇ ਰਾਜਨੀਤੀ ਸ਼ਾਸਤਰ ਵਿਭਾਗ ਵੱਲੋਂ ਅੰਤਰਰਾਸ਼ਟਰੀ ਲੋਕਤੰਤਰ ਦਿਵਸ ਨੂੰ ਸਮਰਪਿਤ ਗੈਸਟ ਲੈਕਚਰ ਕਰਾਇਆ । ਜਿਸ ਵਿਚ ਐਡਵੋਕੇਟ ਸ੍ਰੀ ਅਨੁਜ ਆਨੰਦ ਪ੍ਰਧਾਨ ਅਰਬਨ ਅਸਟੇਟ ਵੈਲਫੇਅਰ ਸੁਸਾਇਟੀ ਕਪੂਰਥਲਾ ਮੁੱਖ ਰਿਸੋਰਸ ਪਰਸਨ ਵਜੋਂ ਸ਼ਾਮਲ ਹੋਏ। ਕਾਲਜ ਦੇ ਪ੍ਰਿੰਸੀਪਲ ਡਾ. ਬਲਦੇਵ ਸਿੰਘ ਢਿੱਲੋਂ ਨੇ ਮੁੱਖ ਰਿਸੋਰਸ ਪਰਸਨ ਨੂੰ ਫੁੱਲਾਂ ਦਾ ਗੁਲਦਸਤਾ ਦੇ ਕੇ ਜੀ ਆਇਆ ਆਖਿਆ। ਮੁੱਖ ਰਿਸੋਰਸ ਪਰਸਨ ਐਡਵੋਕੇਟ ਸ੍ਰੀ ਅਨੁਜ ਆਨੰਦ ਦੁਆਰਾ ਲੋਕਤੰਤਰ ਦੇ ਮਹੱਤਵ ਬਾਰੇ ਦੱਸਦੇ ਹੋਏ ਕਿਹਾ ਕਿ ਲੋਕਤੰਤਰ ਨੂੰ ਵਿਸ਼ਵ ਵਿੱਚ ਸਰਕਾਰ ਦੇ ਸਭ ਤੋਂ ਵਧੀਆ ਰੂਪ ਵਜੋਂ ਜਾਣਿਆ ਜਾਂਦਾ ਹੈ।

ਇਹ ਦੇਸ਼ ਦੇ ਹਰੇਕ ਨਾਗਰਿਕ ਨੂੰ ਜਾਤ, ਰੰਗ, ਨਸਲ, ਧਰਮ ਜਾਂ ਲਿੰਗ ਦੀ ਪਰਵਾਹ ਕੀਤੇ ਬਿਨਾਂ, ਵੋਟ ਪਾਉਣ ਅਤੇ ਆਪਣੀ ਮਰਜ਼ੀ ਨਾਲ ਆਪਣੇ ਨੇਤਾਵਾਂ ਦੀ ਚੋਣ ਕਰਨ ਦੀ ਇਜਾਜ਼ਤ ਦਿੰਦਾ ਹੈ। ਲੋਕਤੰਤਰ ਵਿੱਚ ਲੋਕ ਆਪਣੇ ਮੌਲਿਕ ਅਧਿਕਾਰਾਂ ਨੂੰ ਮਾਣ ਸਕਦੇ ਹਨ। ਉਨ੍ਹਾਂ ਕਿਹਾ ਕਿ ਸਾਡੇ ਦੇਸ਼ ਦਾ ਲੋਕਤੰਤਰ ਪੰਜ ਲੋਕਤੰਤਰੀ ਸਿਧਾਂਤਾਂ ‘ਤੇ ਕੰਮ ਕਰਦਾ ਹੈ, ਜਿਸ ਵਿੱਚ ਪ੍ਰਭੂਸੱਤਾ, ਸਮਾਜਵਾਦ, ਧਰਮ ਨਿਰਪੱਖਤਾ, ਲੋਕਤੰਤਰੀ ਗਣਰਾਜ ਸ਼ਾਮਲ ਹਨ ।ਭਾਰਤ ਵਿੱਚ ਲੋਕਤੰਤਰ ਦਾ ਮਤਲਬ ਸਿਰਫ਼ ਵੋਟ ਦਾ ਅਧਿਕਾਰ ਹੀ ਨਹੀਂ ਸਗੋਂ ਸਮਾਜਿਕ ਅਤੇ ਆਰਥਿਕ ਬਰਾਬਰੀ ਨੂੰ ਯਕੀਨੀ ਬਣਾਉਣਾ ਵੀ ਹੈ।ਕਾਲਜ ਦੇ ਪ੍ਰਿੰਸੀਪਲ ਡਾ. ਬਲਦੇਵ ਸਿੰਘ ਢਿੱਲੋਂ ਨੇ ਬੋਲਦਿਆਂ ਕਿਹਾ

ਕਿ ਲੋਕਤੰਤਰੀ ਰਾਸ਼ਟਰ ਇੱਕ ਅਜਿਹਾ ਰਾਸ਼ਟਰ ਹੁੰਦਾ ਹੈ ਜਿੱਥੇ ਨਾਗਰਿਕ ਆਪਣੀ ਚੋਣ ਦੇ ਅਧਿਕਾਰ ਦੀ ਵਰਤੋਂ ਕਰਕੇ ਆਪਣੀ ਸਰਕਾਰ ਦੀ ਚੋਣ ਕਰਦੇ ਹਨ। ਲੋਕਤੰਤਰ ਨੂੰ ਕਈ ਵਾਰ “ਬਹੁਗਿਣਤੀ ਦਾ ਰਾਜ” ਵੀ ਕਿਹਾ ਜਾਂਦਾ ਹੈ। ਦੁਨੀਆ ਦੇ ਬਹੁਤ ਸਾਰੇ ਦੇਸ਼ਾਂ ਵਿੱਚ ਲੋਕਤੰਤਰੀ ਸਰਕਾਰਾਂ ਹਨ, ਪਰ ਆਪਣੀਆਂ ਵਿਸ਼ੇਸ਼ਤਾਵਾਂ ਦੇ ਕਾਰਨ, ਭਾਰਤ ਨੂੰ ਦੁਨੀਆ ਦੇ ਸਭ ਤੋਂ ਵੱਡੇ ਲੋਕਤੰਤਰ ਵਜੋਂ ਜਾਣਿਆ ਜਾਂਦਾ ਹੈ। ਇਸ ਮੌਕੇ ਪੋਸਟਰ ਮੇਕਿੰਗ ਮੁਕਾਬਲੇ ਵੀ ਕਰਵਾਏ ਗਏ, ਜਿਸ ਵਿੱਚ ਪਹਿਲਾ ਸਥਾਨ ਨੇਹਾ ਨੇ, ਦੂਜਾ ਸਥਾਨ ਨਿਕਿਤਾ ਅਟਵਾਲ ਅਤੇ ਜਾਨਵੀ ਨੇ ਤੇ ਤੀਜਾ ਸਥਾਨ ਪ੍ਰੀਆ ਨੇ ਪ੍ਰਾਪਤ ਕੀਤਾ। ਅੰਤ ਵਿੱਚ ਇਹਨਾਂ ਜੇਤੂ ਵਿਦਿਆਰਥੀਆਂ ਨੂੰ ਪ੍ਰਿੰਸੀਪਲ ਡਾ. ਬਲਦੇਵ ਸਿੰਘ ਢਿੱਲੋਂ ਅਤੇ ਸ੍ਰੀ ਅਨੁਜ ਆਨੰਦ ਨੇ ਸਰਟੀਫਿਕੇਟ ਦੇ ਕੇ ਸਨਮਾਨਿਤ ਵੀ ਕੀਤਾ। ਇਸ ਮੌਕੇ ਪ੍ਰੋ. ਮਨਜਿੰਦਰ ਸਿੰਘ ਜੌਹਲ ਅਤੇ ਪ੍ਰੋ. ਮਨੀਸ਼ਾ ਵੀ ਹਾਜ਼ਰ ਸਨ।

Share This Article
Facebook Twitter Whatsapp Whatsapp Telegram Copy Link
Share
Previous Article ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਜਲੰਧਰ ਵੱਲੋਂ ਵੱਖ-ਵੱਖ ਚੌਕਾਂ ਤੇ ਆਮ ਜਨਤਾ ਲਈ ਟ੍ਰੈਫਿਕ ਨਿਯਮਾਂ ਦੀ ਪਾਲਣਾ ਸੰਬੰਧੀ ਮਹਿੰਮ ਆਰੰਭੀ ਗਈ ਅਤੇ ਕਿਸੇ ਵੀ ਸ਼ਹਿਰ ਨਿਵਾਸੀ ਦਾ ਚਲਾਨ ਨਾ ਕੱਟਦੇ ਹੋਏ “ਨੋਂ ਟ੍ਰੈਫਿਕ ਚਲਾਨ ਡੇ” ਮਨਾ ਕੇ ਲੋਕਾਂ ਨੂੰ ਜਾਗਰੂਕ ਕੀਤਾ ਗਿਆ। ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਜਲੰਧਰ ਵੱਲੋਂ ਵੱਖ-ਵੱਖ ਚੌਕਾਂ ਤੇ ਆਮ ਜਨਤਾ ਲਈ ਟ੍ਰੈਫਿਕ ਨਿਯਮਾਂ ਦੀ ਪਾਲਣਾ ਸੰਬੰਧੀ ਮਹਿੰਮ ਆਰੰਭੀ ਗਈ ਅਤੇ ਕਿਸੇ ਵੀ ਸ਼ਹਿਰ ਨਿਵਾਸੀ ਦਾ ਚਲਾਨ ਨਾ ਕੱਟਦੇ ਹੋਏ “ਨੋਂ ਟ੍ਰੈਫਿਕ ਚਲਾਨ ਡੇ” ਮਨਾ ਕੇ ਲੋਕਾਂ ਨੂੰ ਜਾਗਰੂਕ ਕੀਤਾ ਗਿਆ।
Next Article मोहर लगवाने के बहाने नंबरदार के घर में घुसे युवकों ने काग्रेसी नेता व नंबरदार पर की फायरिंग, हुई मौत मोहर लगवाने के बहाने नंबरदार के घर में घुसे युवकों ने काग्रेसी नेता व नंबरदार पर की फायरिंग, हुई मौत
Leave a comment Leave a comment

Leave a Reply Cancel reply

Your email address will not be published. Required fields are marked *

Jalandhar News Website
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Follow US
© 2021 Talk Hindustan. Designed by iTree Network Solutions +91-8699235413.
  • Privacy Policy
  • Terms and Conditions
  • Disclaimer
  • Grievance
  • Our Authors
  • Contact Us
Welcome Back!

Sign in to your account

Lost your password?